ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ

ਕਿਸਾਨ ਯੂਨੀਅਨਾਂ ਨੂੰ ਬਿਜਲੀ ਚੋਰੀ ਰੋਕਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਹਿਯੋਗ ਦੇਣ ਦੀ ਅਪੀਲ ਚੰਡੀਗੜ – ਪੰਜਾਬ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪਾਸੋਂ ਬਿਜਲੀ ਚੋਰੀ ਰੋਕਣ ਅਤੇ ਤੇਜ਼ੀ ਨਾਲ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਕਿਸਾਨ ਸੰਘਰਸ਼ ਕਮੇਟੀ (ਪੰਨੂ ਗਰੁੱਪ)…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ।ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ ਚੰਡੀਗੜ੍ਹ – ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਬੇਸ਼ਕੀਮਤੀ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ।ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ…

VIA PUNJAB
ਅੱਗੇ ਪੜ੍ਹੋ

ਪੁੱਕਾ ਕੇਂਦਰੀ ਉਦਯੋਗ ਮੰਤਰੀ ਨੂੰ ਮਿਲਿਆ

ਪੁੱਕਾ ਕੇਂਦਰੀ ਉਦਯੋਗ ਮੰਤਰੀ ਨੂੰ ਮਿਲਿਆ

ਮੋਹਾਲੀ  – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ ਨੇ ਵਪਾਰ ਅਤੇ ਉਦਯੋਗ ਰਾਜ ਮੰਤਰੀ , ਸ਼੍ਰੀ ਸੋਮ ਪ੍ਰਕਾਸ਼, ਆਈਏਐਸ (ਸੇਵਾਮੁਕਤ) ਨਾਲ ਉਦਯੋਗ ਭਵਨ, ਨਵੀਂ  ਦਿੱਲੀ ਵਿੱਚ ਮੁਲਾਕਾਤ ਕੀਤੀ। ਬੈਠਕ ਦੇ ਦੌਰਾਨ ਉਹਨਾਂ ਨੇ ਅੱਜ ਦੇ ਯੁਗ ਵਿੱਚ ਉਦਯੋਗ ਅਤੇ ਸਿੱਖਿਆਵਾਦੀਆਂ ਦੇ ਵਿਚਕਾਰ ਵਿਆਪਕ ਅੰਤਰ ਤੇ ਚਰਚਾ ਕੀਤੀ।ਸੋਮ ਪ੍ਰਕਾਸ਼ ਨੇ ਉਦਯੋਗ ਅਤੇ ਸਿੱਖਿਆ ਦੇ ਵਿੱਚ ਵੱਧਦੇ ਹੋਏ ਅੰਤਰ ਦੇ ਬਾਰੇ ਵਿੱਚ ਕਿਹਾ ਕਿ ਬਿਹਤਰ ਅਨੂਕੁਲਤਾ  ਲਈ, ਕਾਲਜਾਂ ਨੂੰ ਵਿਦਿਆਰਥੀਆਂ ਦੇ ਲਈ ਟੇਲਰ ਮੇਡ…

VIA PUNJAB
ਅੱਗੇ ਪੜ੍ਹੋ

ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਕਰਮਚਾਰੀਆਂ ਦਾ ਲਿਆ ਜਾਵੇਗਾ ਸਹਿਯੋਗ : ਪਨੂੰ

ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਕਰਮਚਾਰੀਆਂ ਦਾ ਲਿਆ ਜਾਵੇਗਾ ਸਹਿਯੋਗ : ਪਨੂੰ

ਚੰਡੀਗੜ੍ – ਫੂਡ ਸੇਫਟੀ ਕਮਿਸ਼ਨਰੇਟ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਦੇ ਕਰਮਚਾਰੀਆਂ ਦਾ ਸਹਿਯੋਗ ਲੈਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕੇ.ਐਸ. ਪਨੂੰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਏਜੰਡੇ ਵੱਲ ਅੱਗੇ ਵਧਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ…

VIA PUNJAB
ਅੱਗੇ ਪੜ੍ਹੋ

ਖੰਨਾ ਦੇ ਏ. ਐਸ. ਕਾਲਜ ਖੰਨਾ ਨਜ਼ਦੀਕ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ

ਖੰਨਾ ਦੇ ਏ. ਐਸ. ਕਾਲਜ ਖੰਨਾ ਨਜ਼ਦੀਕ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ

ਅੱਗ ਦੀ ਲਪੇਟ ‘ਚ ਦੋ ਗੱਡੀਆਂ, 1 ਮੋਟਰਸਾਈਕਲ ਵੀ ਸੜ ਕੇ ਸੁਆਹ ਖੰਨਾ – ਅੱਜ ਸਵੇਰੇ 3 ਵਜੇ ਸਮਰਾਲਾ ਰੋਡ ‘ਤੇ ਇੱਕ ਪਲਾਸਟਿਕ ਦੇ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗ ਗਈ।ਜਿਸ ਦੀ ਸੂਚਨਾ ਗੁਦਾਮ ਦੇ ਚੌਂਕੀਦਾਰ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ।ਮਿਲੀ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਜਾ ਕੇ ਅੱਗ ‘ਤੇ ਕਾਬੂ ਪਾਉਣ ਦਾ ਯਤਨ ਕੀਤਾ।ਪਰ ਅੱਗ ਇੰਨੀ ਭਿਆਨਕ ਸੀ ਕਿ ਅੱਗ ‘ਤੇ ਕਾਬੂ ਪਾਉਣਾ ਲਈ ਖੰਨਾ, ਸਮਰਾਲਾ, ਮੰਡੀ ਗੋਬਿੰਦਗੜ੍ਹ ਦੀਆਂ ਫਾਇਰ ਬ੍ਰਿਗੇਡ…

VIA PUNJAB
ਅੱਗੇ ਪੜ੍ਹੋ

ਸ਼ੇਰਪੁਰ ਪੁਲਿਸ ਵੱਲੋਂ 80 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫਰਾਰ

ਸ਼ੇਰਪੁਰ ਪੁਲਿਸ ਵੱਲੋਂ 80 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫਰਾਰ

ਸ਼ੇਰਪੁਰ – ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਬ ਡਵੀਜ਼ਨ ਧੂਰੀ ਦੇ ਡੀ. ਐੱਸ. ਪੀ. ਰਸ਼ਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸ਼ੇਰਪੁਰ ਦੇ ਥਾਣਾ ਮੁਖੀ ਰਮਨਦੀਪ ਸਿੰਘ ਦੀ ਅਗਵਾਈ ਵਿੱਚ ਏ.ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੋਰਾਨੇ ਗਸ਼ਤ ਗੁਪਤ ਸੂਚਨਾਂ ਦੇ ਅਧਾਰ ਤੇ ਇੱਕ ਖੇਤ ਦੀ ਮੋਟਰ ਉੱਤੇ ਰੇਡ ਕਰਕੇ 80 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਚੰਡੀਗੜ੍ਹ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਅੰਮਿ੍ਰਤਸਰ ਦਿਹਾਤੀ ਪੁਲੀਸ ਵੱਲੋਂ ਪਾਕਿਸਤਾਨ ਤੋਂ ਸਮਰਥਨ ਹਾਸਲ ਨਸ਼ਾ ਤਸਕਰ ਗਿ੍ਰਫ਼ਤਾਰ, 7.5 ਕਿੱਲੋ ਹੈਰੋਇਨ ਬਰਾਮਦ

ਅੰਮਿ੍ਰਤਸਰ ਦਿਹਾਤੀ ਪੁਲੀਸ ਵੱਲੋਂ ਪਾਕਿਸਤਾਨ ਤੋਂ ਸਮਰਥਨ ਹਾਸਲ ਨਸ਼ਾ ਤਸਕਰ ਗਿ੍ਰਫ਼ਤਾਰ, 7.5 ਕਿੱਲੋ ਹੈਰੋਇਨ ਬਰਾਮਦ

ਚੰਡੀਗੜ੍ਹ – ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਿਸ ਪਾਸੋਂ 7.5 ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਸਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਨਾਨਕ ਸਿੰਘ ਵਾਸੀ ਭੈਣੀ, ਪਲਿਸ ਥਾਣਾ ਗਰਿੰਦਾ ਗਿ੍ਰਫ਼ਤਾਰੀ ਨਾਲ ਪੰਜਾਬ ਵਿੱਚ ਸਰਗਰਮ ਨਸ਼ਾ ਤਸਕਰਾਂ ਅਤੇ ਸਰਹੱਦ ਪਾਰੋਂ ਉਨ੍ਹਾਂ ਦੇ ਸੰਚਾਲਕਾਂ ਦਰਮਿਆਨ ਗੰਢਤੁੱਪ ਜੱਗ ਜ਼ਾਹਰ ਹੋਈ ਹੈ। ਪੰਜਾਬ ਪੁਲੀਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ…

VIA PUNJAB
ਅੱਗੇ ਪੜ੍ਹੋ

ਗੁਣਵੱਤਾ ਜਾਂਚ ਲਈ ਬਾਸਮਤੀ ਉਤਪਾਦਕਾਂ ਦੀ ਰਜਿਸਟ੍ਰੇਸ਼ਨ ਜ਼ੋਰਾਂ ’ਤੇ -ਪਨੂੰ

ਗੁਣਵੱਤਾ ਜਾਂਚ ਲਈ ਬਾਸਮਤੀ ਉਤਪਾਦਕਾਂ ਦੀ ਰਜਿਸਟ੍ਰੇਸ਼ਨ ਜ਼ੋਰਾਂ ’ਤੇ -ਪਨੂੰ

ਚੰਡੀਗੜ੍ਹ – ਬਾਸਮਤੀ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਸਾਰੇ ਬਾਸਮਤੀ ਉਤਪਾਦਕਾਂ ਦੀ ਰਜਿਸਟੇ੍ਰਸ਼ਨ ਦਾ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਉਹਨਾਂ ਦੇ ਨਿੱਜੀ ਵੇਰਵੇ ਅਤੇ ਉਹਨਾਂ ਦੇ ਉਤਪਾਦਾਂ ਸਬੰਧੀ ਜਾਣਕਾਰੀ ਭਾਰਤ ਸਰਕਾਰ ਦੇ ਬਾਸਮਤੀ ਪੋਰਟਲ . ’ਤੇ ਅਪਲੋਡ ਕੀਤੀ ਜਾ ਰਹੀ ਹੈ। ਇਹ ਪ੍ਰਕਿਰਿਆ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪੋ੍ਰਡੱਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ.ਪੀ.ਈ.ਡੀ.ਏ.) ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਕੱਤਰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪ ਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ…

VIA PUNJAB
ਅੱਗੇ ਪੜ੍ਹੋ
1 95 96 97 98 99 187