ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਅੱਜ ਕੇਂਦਰ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਜੀ.ਓ.ਟੀ.ਟੀ. ਖਰੀਦ ਵਿਭਾਗਾਂ ਅਤੇ ਏਜੰਸੀਆਂ ਦੀ ਉਨ੍ਹਾਂ ਦੀਆਂ ਵਪਾਰਕ ਗਤੀਵਿਧੀਆਂ, ਮੁਕਾਬਲੇਬਾਜ਼ੀ ਅਤੇ ਮਾਡਲਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗਾ ਤਾਂ ਜੋ ਉਹ ਓਪਨ ਮਾਰਕੀਟ ਆਧਾਰਿਤ ਖਰੀਦ ਦੇ ਮੌਕਿਆਂ ਦਾ ਪੂਰਾ ਲਾਹਾ ਲੈ ਸਕਣ।ਇਹ ਸਮਝੌਤਾ ਸ੍ਰੀ ਸੁਰੇਸ਼ ਕੁਮਾਰ, ਸੰਯੁਕਤ ਸਕੱਤਰ ਕਮ ਵਧੀਕ ਸੀ.ਈ.ਓ, ਗਵਰਨਮੈਂਟ ਈ-ਮਾਰਕਿਟਿੰਗ-ਐਸ.ਪੀ.ਵੀ., ਕੇਂਦਰੀ ਮੰਤਰਾਲੇ ਉਦਯੋਗ ਤੇ ਵਣਜ ਅਤੇ ਡਾਇਰੈਕਟਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਕਰਨ ਦੀ ਪ੍ਰਕਿ੍ਰਆ ਵਿਚ: ਕੈਬਨਿਕ ਮੰਤਰੀ ਚਰਨਜੀਤ ਸਿੰਘ ਚੰਨੀ

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਕਰਨ ਦੀ ਪ੍ਰਕਿ੍ਰਆ ਵਿਚ: ਕੈਬਨਿਕ ਮੰਤਰੀ ਚਰਨਜੀਤ ਸਿੰਘ  ਚੰਨੀ

ਪੰਜਵੇਂ ਜਾਬ ਫੇਅਰ ਵਿੱਚ ਦੋ ਲੱਖ ਤੋਂ ਵੱਧ ਨੌਕਰੀਆਂ ਅਤੇ ਇੱਕ ਲੱਖ ਯੁਵਕਾਂ ਨੂੰ ਸਵੈ ਰੁਜ਼ਗਾਰ ਤਹਿਤ ਲੋਨ ਦਿੱਤੇ ਜਾਣਗੇ ਚੰਡੀਗੜ੍ਹ – ਪੰਜਾਬ ਸਰਕਾਰ ਇੱਕ ਲੱਖ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਦੀ ਪ੍ਰੀਕਿਆ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਚੁੱਕੀ ਹੈ ਤੇ ਜਲਦ ਹੀ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਕੁਝ ਵਿਭਾਗਾਂ ਲਈ ਤਾਂ ਇਸ਼ਤਿਹਾਰ ਵੀ ਜਾਰੀ ਹੋ ਚੁੱਕੇ ਹਨ। ਇਹ ਭਰਤੀਆਂ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀ ਜਾਵੇਗੀ। ਇਹ ਜਾਣਕਾਰੀ ਰਾਜ ਦੇ ਤਕਨੀਕੀ ਸਿੱਖਿਆ ਤੇ…

VIA PUNJAB
ਅੱਗੇ ਪੜ੍ਹੋ

11 ਘੀ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ: ਪੰਨੂ

11 ਘੀ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ: ਪੰਨੂ

ਚੰਡੀਗੜ੍ਹ – ਫੂਡ ਸੇਫਟੀ ਦੀਆਂ ਟੀਮਾਂ ਨੇ ਵਾਜਿਬ ਲਾਇਸੈਂਸ ਤੋਂ ਬਿਨਾਂ ਭੋਜਨ ਪਕਾਉਣ ਵਾਲੇ ਮਾਧਿਅਮ(ਕੁਕਿੰਗ ਮੀਡੀਅਮ) ਦਾ ਉਤਪਾਦਨ ਕਰਨ ਵਾਲੀਆਂ 11 ਘੀ ਉਤਪਾਦਕ ਇਕਾਈਆਂ ਦਾ ਪਰਦਾਫਾਸ਼ ਕਰਕੇ ਲਾਇਸੈਂਸ ਰੱਦ ਕੀਤੇ ਹਨ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ , ਪੰਜਾਬ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਦਿੱਤੀ।ਸ੍ਰੀ ਪੰਨੂ ਨੇ ਦੱਸਿਆ ਕਿ ਘੀ ਦੇ ਉਤਪਾਦਨ ਲਈ ਫਰਮਾਂ ਨੂੰ ਸੂਬਾ ਸਰਕਾਰ ਪਾਸੋਂ ਇੱਕ ਲਾਇਸੈਂਸ ਲੈਣਾ ਲੋੜੀਂਦਾ ਹੁੰਦਾ ਹੈ । ਪਰ ਭੋਜਨ ਪਕਾਉਣ ਵਾਲੇ ਮਾਧਿਅਮ ਜਿਨਾਂ ਵਿੱਚ ਬਨਸਪਤੀ ਤੇਲਾਂ ਅਤੇ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਚੰਡੀਗੜ ਤੋਂ ਪਟਨਾ ਲਈ ਸਿੱਧੀ ਉਡਾਣ ਦੀ ਮੰਗ ਕੀਤੀ

ਪੁੱਕਾ ਨੇ ਚੰਡੀਗੜ ਤੋਂ ਪਟਨਾ ਲਈ ਸਿੱਧੀ ਉਡਾਣ ਦੀ ਮੰਗ ਕੀਤੀ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਨੇ ਬਿਹਾਰ ਅਤੇ ਝਾਰਖੰਡ ਦੇ ਵਿਦਿਆਰਥੀ ਜਿਹੜੇ ਕਿ ਚੰਡੀਗੜ ਅਤੇ ਇਸਦੇ ਖੇਤਰ ਦੇ ਨੇੜੇ ਪੜਦੇ ਹਨ, ਦੀ ਸਹੂਲਤ ਦੇ ਲਈ ਚੰਡੀਗੜ ਅੰਤਰ ਰਾਸ਼ਟਰੀ ਹਵਾਈ ਅੱਡੇ ਤੋ ਪਟਨਾ ਅਤੇ ਰਾਂਚੀ ਦੇ ਲਈ ਸਿੱਧੀ ਉਡਾਣ ਦੀ ਮੰਗ ਕੀਤੀ ਹੈ। ਪੁੱਕਾ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ ਕਾਲੇਜਿਸ ਚੰਡੀਗੜ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਚੰਡੀਗੜ ਅਤੇ ਪੰਜਾਬ ਖੇਤਰ ਆਪਣੇ ਸ਼ਾਂਤ ਵਾਤਾਵਰਣ ਦੇ ਕਾਰਣ ਦੇਸ਼ ਵਿੱਚ ਸਿੱਖਿਆ ਦਾ ਕੇਂਦਰ ਬਣ…

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਕਾਕੋਵਾਲ ਰੋਡ ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਗੈਂਗਸਟਰ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਚ ਕਰੋੜਾਂ ਰੁਪਏ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਨੂੰ ਗੁਪਤ ਸੂਚਨਾ ਮਿਲੀ ਕਿ ਕਾਰ ਸਵਾਰ ਦੋ ਨਸ਼ਾ ਤਸਕਰ ਭਾਰੀ ਮਾਤਰਾ ’ਚ ਨਸ਼ਾ ਤਸਕਰੀ ਕਰਨ ਲਈ ਕਾਕੋਵਾਲ ਰੋਡ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਬਠਿੰਡਾ ਵਿਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਤਕਸੀਮ ਕੀਤੇ। ਸ. ਬਾਦਲ ਅੱਜ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕੰਮ ਸ਼ੁਰੂ ਕਰਵਾਇਆ ਅਤੇ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿੱਤ ਮੰਤਰੀ ਵੱਲੋਂ ਜਿੱਥੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ

ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ

ਪਰਾਲੀ ਸਾੜਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਮੁਹਿੰਮ ਸ਼ੁਰੂ: ਪੰਨੂੰ ਚੰਡੀਗੜ – ਪੰਜਾਬ ਦੇ ਪ੍ਰਗਤੀਸ਼ੀਲ ਅਤੇ ਨਿਵੇਕਲੀ ਪਹੁੰਚ ਰੱਖਣ ਵਾਲੇ 400 ਕਿਸਾਨ ਭਲਕੇ ਨਵੀਂ ਦਿੱਲੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ’ਤੇ ਹੋਣ ਜਾ ਰਹੀ ਕੌਮੀ ਕਾਨਫਰੰਸ ਵਿੱਚ ਹਿੱਸਾ ਲੈਣਗੇ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 1000 ਕਿਸਾਨ ਇਸ ਕਾਨਫਰੰਸ ਦਾ ਹਿੱਸਾ ਹੋਣਗੇ ਅਤੇ ਇਸ ਦੌਰਾਨ ਇਹ ਕਿਸਾਨ ਫਸਲੀ ਰਹਿੰਦ-ਖੂਹੰਦ ਦਾ ਨਿਪਟਾਰਾ ਕਰਨ ਸਬੰਧੀ…

VIA PUNJAB
ਅੱਗੇ ਪੜ੍ਹੋ

ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ – ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ’ਤੇ ਆਪਣਾ ਪੂਰਾ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ ਹੈ।ਅੱਜ ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ 55 ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਸੋਧਿਆ ਹੋਇਆ ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ: ਰਜ਼ੀਆ ਸੁਲਤਾਨਾ

ਪੰਜਾਬ ਵਿੱਚ ਸੋਧਿਆ ਹੋਇਆ ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ: ਰਜ਼ੀਆ ਸੁਲਤਾਨਾ

ਕਲਿਆਣਕਾਰੀ ਦੇਸ਼ ਵਿੱਚ ਜੁਰਮਾਨੇ ਲਗਾਉਣਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਠੱਲ ਪਾਉਣਾ ਹੈ ਨਾ ਕਿ ਭਾਰੀ ਜੁਰਮਾਨੇ ਨਾਲ ਲੋਕਾਂ ਦੀ ਰੀੜ ਤੋੜਨਾ ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਪੰਜਾਬ ’ਚ ਲਾਗੂ ਕਰਨ ਸਬੰਧੀ ਪ੍ਰਗਟਾਈਆਂ ਜਾ ਰਹੀਆਂ ਕਿਆਸਅਰਾਈਆਂ ਨੂੰ ਰੱਦ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਸੂਬੇ ਵਿੱਚ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਸੂਬਾ ਸਰਕਾਰ ਵੱਲੋਂ ਕੋਈ ਫੈਸਲਾ ਲੈਣ ਤੱਕ, ਲਾਗੂ ਨਹੀਂ ਜਾਵੇਗਾ ਅਤੇ…

VIA PUNJAB
ਅੱਗੇ ਪੜ੍ਹੋ

ਸੀ ਆਈ ਏ ਲੁਧਿਆਣਾ ਵੱਲੋਂ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਸੀ ਆਈ ਏ ਲੁਧਿਆਣਾ ਵੱਲੋਂ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਗਿੱਲ ਰੋਡ ਦਾਣਾ ਮੰਡੀ ਵਿਖੇ ਛਾਪੇਮਾਰੀ ਦੌਰਾਨ ਟਾਟਾ ਗੱਡੀ ਵਿਚੋਂ 38 ਪੇਟੀਆ ਨਜਾਇਜ ਸ਼ਰਾਬ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ ਜਦ ਕਿ ਸ਼ਰਾਬ ਤਸਕਰ ਗੱਡੀ ਛੱਡ ਕੇ ਮੋਕੇ ਤੋ ਭੱਜਣ ’ਚ ਕਾਮਯਾਬ ਹੋ ਗਿਆ। ਏ ਡੀ ਸੀ ਪੀ ਕ੍ਰਾਈਮ ਜਗਤਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਸੀ ਆਈ ਏ 2 ਟੀਮ ਇੰਚਾਰਜ ਇੰਸਪੈਕਟਰ ਪ੍ਰਵੀਨ ਰਣਦੇਵ ਨੂੰ ਗੁਪਤ ਸੂਚਨਾ ਮਿਲੀ ਕਿ ਇਕ…

VIA PUNJAB
ਅੱਗੇ ਪੜ੍ਹੋ
1 97 98 99 100 101 187