ਸਵੱਛਤਾ ਮੁਹਿੰਮ ਨੂੰ ਲੋਕਾਂ ਨਾਲ ਮਿਲ ਕੇ ਇਸ ਨੂੰ ਸਫਲ ਬਣਾਉਣ – ਮੁੱਖ ਮੰਤਰੀ

ਸਵੱਛਤਾ ਮੁਹਿੰਮ ਨੂੰ ਲੋਕਾਂ ਨਾਲ ਮਿਲ ਕੇ ਇਸ ਨੂੰ ਸਫਲ ਬਣਾਉਣ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਧਿਕਾਰੀ ਸਵੱਛਤਾ ਮੁਹਿੰਮ ਨੂੰ ਲੋਕਾਂ ਨਾਲ ਮਿਲ ਕੇ ਇਕ ਮੁਹਿੰਮ ਵੱਜੋਂ ਚਲਾ ਕੇ ਇਸ ਨੂੰ ਸਫਲ ਬਣਾਉਣ ਅਤੇ ਹਰਿਆਣਾ ਨੂੰ ਸਾਫ ਅਤੇ ਸੁੰਦਰ ਬਣਾਉਣ| ਇਸ ਦੇ ਨਾਲ ਹੀ ਸਰਦੀ ਦੇ ਮੌਮਸ ਨੂੰ ਵੇਖਦੇ ਹੋਏ ਸੜਕਾਂ ‘ਤੇ ਸਾਇਨ, ਸਿੰਗਲ ਅਤੇ ਰਿਫਲੇਕਟਰ ਦੀ ਵਿਵਸਥਾ ਨੂੰ ਦਰੂਸਤ ਕਰਨ|ਮੁੱਖ ਮੰਤਰੀ ਅੱਜ ਇੱਥੇ ਵੀਡਿਓ ਕਾਨਫਰੈਂਸਿੰਗ ਰਾਹੀਂ ਜਿਲਾ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਲੈ ਰਹੇ ਸਨ| ਮੀਟਿੰਗ ਵਿਚ ਸਵੱਛਤਾ ਮੁਹਿੰਮ-ਸ਼ਹਿਰੀ, ਬਕਾਇਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ 152 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ 152 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਲੁਧਿਆਣਾ -ਪਹਿਲੇ ਵਿਸ਼ਵ ਯੁੱਧ ਵਿੱਚ ਬਹਾਦਰੀ ਨਾਲ ਲੜਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਇਸ ਯੁੱਧ ਵਿੱਚ ਬੇਮਿਸ਼ਾਲ ਬਹਾਦਰੀ ਦੀ ਮਿਸਾਲ ਪੇਸ਼ ਕਰਨ ਵਾਲੇ ਯੋਧਿਆਂ ਦੇ ਇਤਿਹਾਸ ਤੋਂ ਜਾਣੂ ਕਰਾਉਣ ਦੀ ਲੋੜ ਹੈ। ਮੁੱਖ ਮੰਤਰੀ ਅੱਜ ਸਥਾਨਕ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਪਹਿਲੇ ਵਿਸ਼ਵ ਯੁੱਧ ਦੇ 100…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਲ ਭਰ ਚਲੱਣ ਵਾਲੇ ਸਮਾਰੋਹਾਂ ਲਈ ਉਦਾਰਚਿੱਤ ਵਿੱਤੀ ਪੈਕਜ਼ ਤੁਰੰਤ ਐਲਾਣਨ ਲਈ ਮੋਦੀ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਲ ਭਰ ਚਲੱਣ ਵਾਲੇ ਸਮਾਰੋਹਾਂ ਲਈ ਉਦਾਰਚਿੱਤ ਵਿੱਤੀ ਪੈਕਜ਼ ਤੁਰੰਤ ਐਲਾਣਨ ਲਈ ਮੋਦੀ ਨੂੰ ਅਪੀਲ

ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਪੱਧਰ ਉਪਰ ਚੁਕੱਣ ਦਾ ਮੁਦਾ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਇਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧੀ ਸਾਲ ਭਰ ਚਲੱਣ ਵਾਲੇ ਸਮਾਰੋਹਾਂ ਵਾਸਤੇ ਉਦਾਰਚਿੱਤ ਵਿੱਤੀ ਪੈਕੇਜ਼ ਤੁਰੰਤ ਐਲਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਇਹ ਸਮਾਰੋਹ ਪੰਜਾਬ ਵਿੱਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਹਨ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਅਦਲੀਵਾਲ ਹਮਲੇ ਮਗਰੋਂ ਸਿੱਖ ਨੌਜੁਆਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਣਾ ਜਾਇਜ਼ ਨਹੀਂ -ਭਾਈ ਲੌਂਗੋਵਾਲ

ਅਦਲੀਵਾਲ ਹਮਲੇ ਮਗਰੋਂ ਸਿੱਖ ਨੌਜੁਆਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਣਾ ਜਾਇਜ਼ ਨਹੀਂ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨੀਂ ਅੰਮ੍ਰਿਤਸਰ ਨੇੜਲੇ ਪਿੰਡ ਅਦਲੀਵਾਲ ਨਿਰੰਕਾਰੀਆਂ ਦੇ ਅਸਥਾਨ ’ਤੇ ਕੀਤੇ ਗਏ ਹਮਲੇ ਮਗਰੋਂ ਪੰਜਾਬ ਦੇ ਸਿੱਖ ਨੌਜੁਆਨਾਂ ਦੀ ਫੜੋ-ਫੜੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਸ ਹਮਲੇ ਤੋਂ ਬਾਅਦ ਪੰਜਾਬ ਦੇ ਸਿੱਖ ਨੌਜੁਅਨਾਂ ’ਤੇ ਸ਼ੱਕ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਅਜਿਹਾ ਕਰਨ ਨਾਲ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਵਿਖੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਉਦਘਾਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਵਿਖੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਉਦਘਾਟਨ

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਪੋਰਟਲ ਅਤੇ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਲੁਧਿਆਣਾ – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ’ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਖੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਹ ਬਿਉਰੋ ਜਿੱਥੇ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਸਹਾਈ ਸਿੱਧ ਹੋਵੇਗਾ, ਉਥੇ ਹੀ ਸਵੈ-ਰੋਜ਼ਗਾਰ ਵੱਲ ਤੁਰਨ ਵਾਲੇ ਨੌਜਵਾਨਾਂ ਨੂੰ ਨਵੀਂ ਸੇਧ ਵੀ ਦੇਵੇਗਾ। ਅੱਜ ਹਰੇਕ ਜ਼ਿਲੇ ਵਿੱਚ ਅਜਿਹੇ ਬਿਉਰੋ ਖੁੱਲਣ ਨਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 23 ਨਵੰਬਰ ਨੂੰ ਜਿਲਾ ਨੂੰਹ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦੇਣਗੇ

ਹਰਿਆਣਾ ਦੇ ਮੁੱਖ ਮੰਤਰੀ 23 ਨਵੰਬਰ ਨੂੰ ਜਿਲਾ ਨੂੰਹ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦੇਣਗੇ

ਚੰਡੀਗੜ – ਹਰਿਆਣਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ 23 ਨਵੰਬਰ, 2018 ਨੂੰ ਬੜੀ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਜਿਲਾ ਨੂੰਹ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦੇਣਗੇ| ਇਸ ਤੋਂ ਇਲਾਵਾ, ਸਾਰੇ ਮੰਤਰੀ, ਸਾਂਸਦ, ਵਿਧਾਇਕ ਅਤੇ ਸਾਰੇ ਚੇਅਰਮੈਨ ਹਰਿਆਣਾ ਦੇ ਵੱਖ-ਵੱਖ ਗੁਰੂਦੁਆਰਿਆਂ ਵਿਚ ਜਾ ਕੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਦਿਹਾੜੇ ਦੇ ਪ੍ਰੋਗ੍ਰਾਮਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਵਿੱਤ ਵਿਭਾਗ ਨੇ ਅੱਜ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ ਕੀਤੇ ਹਨ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਸਾਲ 2016-17 ਦੀ ਅਦਾਇਗੀ ਲਈ 172 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਕਿਸਾਨਾਂ ਦੀ ਖੇਤੀ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 150 ਕਰੋੜ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਦੋ ਸ਼ੱਕੀ ਗ੍ਰਿਫ਼ਤਾਰ-ਇੱਕ ਦੀ ਪਹਿਚਾਣ

ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਦੋ ਸ਼ੱਕੀ ਗ੍ਰਿਫ਼ਤਾਰ-ਇੱਕ ਦੀ ਪਹਿਚਾਣ

ਚੰਡੀਗੜ – ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ ’ਤੇ ਹੋਏ ਗ੍ਰਨੇਡ ਹਮਲੇ ਦੇ 72 ਘੰਟਿਆਂ ਤੋਂ ਘੱਟ ਸਮੇਂ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਅਤੇ ਇਸ ਹਮਲੇ ਦੀ ਤਾਰ ਪਾਕਿਸਤਾਨ ਦੀ ਆਈ.ਐਸ.ਆਈ. ਨਾਲ ਜੁੜੇ ਹੋਣ ਦਾ ਪ੍ਰਗਟਾਵਾ ਹੋਇਆ ਹੈ। ਫੜੇ ਗਏ ਸ਼ੱਕੀਆਂ ਵਿੱਚ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਸ਼ਾਮਿਲ ਹਨ। ਇਸ ਹਮਲੇ ਵਿੱਚ ਤਿੰਨ ਵਿਅਕਤੀ ਦੀ ਮੌਤ ਜਦਕਿ 15 ਹੋਰ ਜ਼ਖਮੀ ਹੋ ਗਏ ਸਨ। ਅੱਜ ਇੱਥੇ…

VIA PUNJAB
ਅੱਗੇ ਪੜ੍ਹੋ

ਵੇਅਰਹਾਊਸਿੰਗ ਵਰਗੇ ਨਿਗਮਾਂ ਨੂੰ ਆਪਣਾ ਕਾਰੋਬਾਰ ਵੱਧਾਉਣਾ ਚਾਹੀਦਾ ਹੈ – ਮੁੱਖ ਮੰਤਰੀ

ਵੇਅਰਹਾਊਸਿੰਗ ਵਰਗੇ ਨਿਗਮਾਂ ਨੂੰ ਆਪਣਾ ਕਾਰੋਬਾਰ ਵੱਧਾਉਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵੇਅਰਹਾਊਸਿੰਗ ਵਰਗੇ ਨਿਗਮਾਂ ਨੂੰ ਆਪਣਾ ਕਾਰੋਬਾਰ ਵੱਧਾਉਣਾ ਚਾਹੀਦਾ ਹੈ ਤਾਂ ਜੋ ਅਨਾਜਾਂ ਦਾ ਭੰਡਾਰਣ ਵਿਗਿਆਨ ਤਰੀਕੇ ਨਾਲ ਯਕੀਨੀ ਹੋ ਸਕੇ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿਚ ਇੰਨਾਂ ਸੰਸਥਾਨਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣਾ ਚਾਹੀਦਾ ਹੈ| ਕਿਸਾਨ ਸਖਤ ਮਿਹਨਤ ਨਾਲ ਦੇਸ਼ ਦੀ ਜਨਤਾ ਲਈ ਅਨਾਜ ਪੈਦਾ ਕਰਦਾ ਹੈ| ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ ਅਤੇ ਆਜਾਦ ਭਾਰਤ ਦੇ ਇਤਿਹਾਸ…

VIA PUNJAB
ਅੱਗੇ ਪੜ੍ਹੋ

ਕਾਲੇਪਾਣੀ ਦੀਆਂ ਗਾਥਾਵਾਂ ਵਿੱਚ ਵਿੱਚ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਯੋਗ ਸਥਾਨ ਦਿੱਤਾ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਕਾਲੇਪਾਣੀ ਦੀਆਂ ਗਾਥਾਵਾਂ ਵਿੱਚ ਵਿੱਚ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਯੋਗ ਸਥਾਨ ਦਿੱਤਾ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਜੇਲ ਮੰਤਰੀ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ ਚੰਡੀਗੜ – ਪੰਜਾਬ ਦੇ ਜੇਲ ਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੋਰਟ ਬਲੇਅਰ (ਅੰਡੇਮਾਨ) ਸਥਿਤ ਸੈਲੂਲਰ ਜੇਲ ਦੇ ਅਜਾਇਬ ਘਰ ਵਿੱਚ ਕਾਲੇਪਾਣੀ ਦੀਆਂ ਦਿਖਾਈਆਂ ਜਾਂਦੀਆਂ ਗਾਥਾਵਾਂ ਵਿੱਚ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਸਨਮਾਨਯੋਗ ਸਥਾਨ ਦੇਣ ਦੀ ਮੰਗ ਕੀਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਲਿਖੇ ਪੱਤਰ…

VIA PUNJAB
ਅੱਗੇ ਪੜ੍ਹੋ
1 1,015 1,016 1,017 1,018 1,019 1,271