ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਲਾਭਪਾਤਰੀਆਂ ਨੂੰ ਯੋਗਤਾ ਸਰਟੀਫਿਕੇਟਾਂ ਦੀ ਵੰਡ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਲਾਭਪਾਤਰੀਆਂ ਨੂੰ ਯੋਗਤਾ ਸਰਟੀਫਿਕੇਟਾਂ ਦੀ ਵੰਡ

ਲਾਭਪਾਤਰੀਆਂ ਦੇ ਨਾਂ ਦਰਜ ਕਰਨ ਲਈ ਹਰੇਕ ਮਹੀਨੇ ਦੀ 20 ਤਰੀਕ ਨੂੰ ਜ਼ਿਲਾ ਪੱਧਰੀ ਕੈਂਪ ਲਾਉਣ ਦਾ ਐਲਾਨ ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜ ਦੇ ਹੱਕਦਾਰ ਤੇ ਯੋਗ ਮੈਂਬਰਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਹੁੰਚਾਉਣ ਦੇ ਉਦੇਸ਼ ਨਾਲ ਇਕ ਜ਼ਿਲਾ ਪੱਧਰੀ ਕੈਂਪ ਦੌਰਾਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਦੇ ਹੇਠ ਲਾਭਪਾਤਰੀਆਂ ਨੂੰ ਯੋਗਤਾ ਸਰਟੀਫੀਕੇਟ ਦਿੱਤੇ। ਇਸ ਕੈਂਪ ਵਿੱਚ 1500 ਤੋਂ ਵੱਧ ਲਾਭਪਾਤਰੀ ਹਾਜ਼ਰ ਹੋਏ ਅਤੇ ਉਨਾਂ ਨੇ ਵੱਖ-ਵੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਮੰਦਭਾਗਾ ਹੈ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ -ਭਾਈ ਲੌਂਗੋਵਾਲ ਅੰਮ੍ਰਿਤਸਰ – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 23 ਨਵੰਬਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1227 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਸਮੇਤ ਹੋਰ ਸ਼ਖਸੀਅਤਾਂ ਅਤੇ ਸਿਆਸੀ ਨੇਤਾ ਕਰਨਪਾਲ ਸਿੰਘ ਸੇਖੋਂ ਦੀ ਅੰਤਮ ਯਾਤਰਾ ‘ਚ ਸ਼ਾਮਲ ਹੋਏ

ਮੁੱਖ ਮੰਤਰੀ ਸਮੇਤ ਹੋਰ ਸ਼ਖਸੀਅਤਾਂ ਅਤੇ ਸਿਆਸੀ ਨੇਤਾ ਕਰਨਪਾਲ ਸਿੰਘ ਸੇਖੋਂ ਦੀ ਅੰਤਮ ਯਾਤਰਾ ‘ਚ ਸ਼ਾਮਲ ਹੋਏ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਰਿਹਾਇਸ਼ ‘ਤੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਸ੍ਰੀ ਸੇਖੋਂ ਦੀ ਪਿਛਲੇ ਹਫ਼ਤੇ ਮਿਸਰ ਵਿੱਚ ਆਸਵਾਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ।ਸ੍ਰੀ ਸੇਖੋਂ ਦੇ ਪੁੱਤਰ ਗੁਰਮਿਹਰ ਸਿੰਘ ਸੇਖੋਂ ਅਤੇ ਸਪੁੱਤਰੀ ਅਨੰਦਿਤਾ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਨੇ ਹਾਈ ਕੋਰਟ ਦੇ ਦੋ ਨਵੇਂ ਜੱਜਾਂ ਨੂੰ ਚੁਕਾਈ ਸਹੁੰ

ਚੀਫ ਜਸਟਿਸ ਨੇ ਹਾਈ ਕੋਰਟ ਦੇ ਦੋ ਨਵੇਂ ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ – ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਜੱਜ ਵਜੋਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਡਾ. ਰਵੀ ਰਾਜਨ ਵਲੋਂ ਸਹੁੰ ਚੁੱਕੀ ਗਈ। ਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਹੀ ਮਿਲੇ ਸਖਤ ਸਜ਼ਾ –ਭਾਈ ਲੌਂਗੋਵਾਲ ਅੰਮ੍ਰਿਤਸਰ – ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਅਦਾਲਤ ਦੇ ਫੈਸਲੇ ਅਨੁਸਾਰ ਇੱਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਤੇ ਇੱਕ ਨੂੰ ਉਮਰ ਕੈਦ ਹੋਣ ਤੋਂ ਬਾਅਦ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਫੈਸਲਾ ਭਾਵੇਂ ਦੇਰ ਨਾਲ ਹੀ…

VIA PUNJAB
ਅੱਗੇ ਪੜ੍ਹੋ

ਸੰਯੁਕਤ ਰਾਸ਼ਟਰ ਦੇ ਪ੍ਰਵਾਸ ਸਮਝੌਤੇ ਤੋਂ ਆਸਟ੍ਰੇਲੀਆ ਨੇ ਕੀਤਾ ਕਿਨਾਰਾ

ਸੰਯੁਕਤ ਰਾਸ਼ਟਰ ਦੇ ਪ੍ਰਵਾਸ ਸਮਝੌਤੇ ਤੋਂ ਆਸਟ੍ਰੇਲੀਆ ਨੇ ਕੀਤਾ ਕਿਨਾਰਾ

ਸਿਡਨੀ – ਆਸਟ੍ਰੇਲੀਆਈ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਰਾਸ਼ਟਰ ਦੇ ਉਸ ਪ੍ਰਵਾਸ ਸਮਝੌਤੇ ਨੂੰ ਸਵੀਕਾਰ ਨਹੀਂ ਕਰੇਗਾ ਜਿਸ ਨਾਲ ਅਮਰੀਕਾ ਅਤੇ ਕਈ ਹੋਰ ਯੂਰਪੀ ਦੇਸ਼ ਪਹਿਲਾਂ ਹੀ ਕਿਨਾਰਾ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਦੇਸ਼ ਦੇ ਗ੍ਰਹਿ ਅਤੇ ਵਿਦੇਸ਼ ਮੰਤਰੀਆਂ ਨਾਲ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸਮਝੌਤੇ ਨੂੰ ਸਵੀਕਾਰ ਕਰਨਾ, ਆਸਟ੍ਰੇਲੀਆ ਵਿਚ ਗੈਰ ਕਾਨੂੰਨੀ ਦਾਖਲ ਹੋਣ ਦੇ ਖਤਰੇ ਨੂੰ ਅਤੇ ਤਸਕਰੀ ਵਪਾਰ ਵਿਚ ਸ਼ਾਮਲ ਲੋਕਾਂ ਨਾਲ ਨਜਿੱਠਣ ਵਿਚ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਤਾਮਿਲ ਨੇ ਤੇਲੁਗੂ ਨੂੰ 27-23 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਤਾਮਿਲ ਨੇ ਤੇਲੁਗੂ ਨੂੰ 27-23 ਨਾਲ ਹਰਾਇਆ

ਨਵੀਂ ਦਿੱਲੀ – ਤਾਮਿਲ ਤਲਾਈਵਾਸ ਨੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ‘ਚ ਇੱਥੇ ਮੰਗਲਵਾਰ ਨੂੰ ਨੇੜਲੇ ਮੁਕਾਬਲੇ ‘ਚ ਤੇਲੁਗੂ ਟਾਈਟਨਸ ਨੂੰ 27-33 ਨਾਲ ਹਰਾਇਆ | ਇਹ ਤਾਮਿਲ ਤਲਾਈਵਾਸ ਦੀ ਤੇਲੁਗੂ ਟਾਈਟਨਸ ‘ਤੇ ਪਹਿਲੀ ਜਿੱਤ ਹੈ | ਤਲਾਈਵਾਲ ਵਲੋਂ ਅਜੈ ਠਾਕੁਰ ਨੇ ਸਭ ਤੋਂ ਜ਼ਿਆਦਾ 8 ਅੰਕ ਹਾਸਲ ਕੀਤੇ ਜਦਕਿ ਮਨਜੀਤ ਛਿੱਲਰ ਨੇ 3 ਅਹਿਮ ਟੈਕਲ ਅੰਕ ਹਾਸਲ ਕੀਤੇ | ਟਾਈਟਨਸ ਵਲੋਂ ਰਾਹੁਲ ਚੌਧਰੀ ਨੇ 8 ਅੰਕ ਹਾਸਲ ਕੀਤੇ ਪਰ ਟੀਮ ਨੂੰ ਉਸਦੇ ਡਿਫੇਂਸ ਨੇ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਵਿਰੁੱਧ ਵਨ ਡੇ ਟੀਮ ‘ਚ ਵਾਪਸੀ ਦੀ ਉਮੀਦ : ਹਾਰਦਿਕ ਪੰਡਯਾ

ਆਸਟਰੇਲੀਆ ਵਿਰੁੱਧ ਵਨ ਡੇ ਟੀਮ ‘ਚ ਵਾਪਸੀ ਦੀ ਉਮੀਦ : ਹਾਰਦਿਕ ਪੰਡਯਾ

ਅਹਿਮਦਾਬਾਦ – ਸੱਟ ਕਾਰਨ ਲਗਭਗ ਦੋ ਮਹੀਨੇ ਤੋਂ ਟੀਮ ਇੰਡੀਆ ‘ਚੋਂ ਬਾਹਰ ਰਹੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਇਕ ਵਾਰ ਫਿਰ ਗੇਂਦਬਾਜ਼ੀ ਤੇ ਬੱਲੇਬਾਜ਼ੀ ਦਾ ਅਭਿਆਸ ਸ਼ੁਰੂ ਕਰ ਦਿੱਤਾ ਹੈ ਤੇ ਉਸ ਨੂੰ ਪੂਰੀ ਉਮੀਦ ਹੈ ਕਿ ਆਸਟਰੇਲੀਆ ਵਿਚ ਆਗਾਮੀ ਜਨਵਰੀ ਵਿਚ ਹੋਣ ਵਾਲੀ ਇਕ ਦਿਨਾ ਸੀਰੀਜ਼ ਤਕ ਉਸਦੀ ਟੀਮ ਵਿਚ ਨਿਸ਼ਚਿਤ ਤੌਰ ‘ਤੇ ਵਾਪਸੀ ਹੋ ਜਾਵੇਗੀ। ਹਾਰਦਿਕ ਨੇ ਇੱਥੇ ਇੱਥੇ ਕਿਹਾ ਕਿ ਪਿਛਲੇ ਇਕ ਹਫਤੇ ਤੋਂ ਉਹ ਮੁੰਬਈ…

VIA PUNJAB
ਅੱਗੇ ਪੜ੍ਹੋ

ਸਮਿੱਥ ਤੇ ਵਾਰਨਰ ’ਤੇ ਪਾਬੰਦੀ ਜਾਰੀ ਰਹੇਗੀ: ਆਸਟਰੇਲੀਆ

ਸਮਿੱਥ ਤੇ ਵਾਰਨਰ ’ਤੇ ਪਾਬੰਦੀ ਜਾਰੀ ਰਹੇਗੀ: ਆਸਟਰੇਲੀਆ

ਬ੍ਰਿਸਬਨ – ਭਾਰਤ ਖ਼ਿਲਾਫ਼ ਟੈਸਟ ਲੜੀ ਵਿੱਚ ਸਟੀਵ ਸਮਿੱਥ ਅਤੇ ਡੇਵਿਡ ਵਾਰਨਰ ਦੇ ਖੇਡਣ ਦੀਆਂ ਸਾਰੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ ਕਿਉਂਕਿ ਕ੍ਰਿਕਟ ਆਸਟਰੇਲੀਆ ਨੇ ਗੇਂਦ ਨਾਲ ਛੇੜਛਾੜ ਮਾਮਲੇ ਵਿੱਚ ਉਨ੍ਹਾਂ ’ਤੇ ਪਾਬੰਦੀ ਹਟਾਉਣ ਤੋਂ ਨਾਂਹ ਕਰ ਦਿੱਤੀ ਹੈ। ਬੀਤੇ ਕੁੱਝ ਸਮੇਂ ਦੌਰਾਨ ਆਸਟਰੇਲਿਆਈ ਟੀਮ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਵਾਰਨਰ ਅਤੇ ਸਮਿੱਥ ਤੋਂ ਪਾਬੰਦੀ ਹਟਾਉਣ ਦੀ ਮੰਗ ਜ਼ੋਰ ਫੜ ਰਹੀ ਸੀ ਤਾਂ ਕਿ ਉਹ ਭਾਰਤ ਖ਼ਿਲਾਫ਼ ਛੇ ਦਸੰਬਰ ਤੋਂ ਐਡੀਲੇਡ ਵਿੱਚ ਸ਼ੁਰੂ ਹੋ ਰਹੀ ਟੈਸਟ…

VIA PUNJAB
ਅੱਗੇ ਪੜ੍ਹੋ

ਟੀ-20: ਭਾਰਤ ਦੇ ਆਸਟਰੇਲਿਆਈ ਦੌਰੇ ਦੀ ਸ਼ੁਰੂਆਤ ਅੱਜ ਤੋਂ

ਟੀ-20: ਭਾਰਤ ਦੇ ਆਸਟਰੇਲਿਆਈ ਦੌਰੇ ਦੀ ਸ਼ੁਰੂਆਤ ਅੱਜ ਤੋਂ

ਬ੍ਰਿਸਬਨ – ਭਾਰਤ ਆਪਣੇ ਆਸਟਰੇਲਿਆਈ ਦੌਰੇ ਦੀ ਸ਼ੁਰੂਆਤ ਬੁੱਧਵਾਰ ਨੂੰ ਮੇਜ਼ਬਾਨ ਟੀਮ ਖ਼ਿਲਾਫ਼ ਟੀ-20 ਕੌਮਾਂਤਰੀ ਕ੍ਰਿਕਟ ਲੜੀ ਦੇ ਪਹਿਲੇ ਮੈਚ ਵਿੱਚ ਜਿੱਤ ਨਾਲ ਕਰਨ ਦੇ ਇਰਾਦੇ ਨਾਲ ਉਤਰੇਗਾ। ਇਸ ਸਮੇਂ ਆਸਟਰੇਲੀਆ ਕ੍ਰਿਕਟ ਟੀਮ ਮੈਦਾਨ ਦੇ ਅੰਦਰ ਅਤੇ ਬਾਹਰ ਖ਼ਰਾਬ ਦੌਰ ਨਾਲ ਜੂਝ ਰਹੀ ਹੈ। ਕ੍ਰਿਕਟ ਆਸਟਰੇਲੀਆ ਨੇ ਗੇਂਦ ਨਾਲ ਛੇੜਛਾੜ ਮਾਮਲੇ ਵਿੱਚ ਸਟੀਵ ਸਮਿੱਥ ਅਤੇ ਡੇਵਿਡ ਵਾਰਨਰ ’ਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਭਾਰਤ ਖ਼ਿਲਾਫ਼ ਲੜੀ ਵਿੱਚ ਉਨ੍ਹਾਂ ਦੇ ਖੇਡਣ ਦੀਆਂ…

VIA PUNJAB
ਅੱਗੇ ਪੜ੍ਹੋ
1 1,016 1,017 1,018 1,019 1,020 1,271