400 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਹੁੰਮ-ਹਮਾ ਕੇ ਕਰਨ ਸ਼ਮੂਲੀਅਤ- ਬੀਬੀ ਜਗੀਰ ਕੌਰ

400 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਹੁੰਮ-ਹਮਾ ਕੇ ਕਰਨ ਸ਼ਮੂਲੀਅਤ- ਬੀਬੀ ਜਗੀਰ ਕੌਰ

ਸ਼ਤਾਬਦੀ ਸਬੰਧੀ ਗੁਰੂ ਨਗਰੀ ਦੀਆਂ ਸਭਾ-ਸੁਸਾਇਟੀਆਂ ਦੀ ਇਕੱਤਰਤਾ 20 ਅਪ੍ਰੈਲ ਨੂੰਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਸਭਾ-ਸੁਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ…

VIA PUNJAB
ਅੱਗੇ ਪੜ੍ਹੋ

ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਸੰਪਰਕ ’ਚ ਹਾਂ: ਜੈਸ਼ੰਕਰ

ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਸੰਪਰਕ ’ਚ ਹਾਂ: ਜੈਸ਼ੰਕਰ

ਨਵੀਂ ਦਿੱਲੀ – ਲਾਹੌਰ ਸਮੇਤ ਹੋਰ ਕਈ ਸ਼ਹਿਰਾਂ ’ਚ ਹਿੰਸਕ ਪ੍ਰਦਰਸ਼ਨਾਂ ਦਾ ਅਸਰ ਵਿਸਾਖੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਜਥੇ ’ਤੇ ਵੀ ਪਿਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਦਾਅਵਾ ਕੀਤਾ ਹੈ ਕਿ ਉਹ 800 ਤੋਂ ਜ਼ਿਆਦਾ ਭਾਰਤੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਅਧਿਕਾਰੀਆਂ ਦੇ ਸੰਪਰਕ ’ਚ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਪਾਕਿਸਤਾਨ ਦੇ ਹਾਲਾਤ ’ਤੇ ਨੇੜਿਉਂ ਨਜ਼ਰ ਰੱਖ ਰਹੇ ਹਨ। ‘ਮੈਂ ਸਿੱਖ ਜਥੇ ਦੇ ਸੰਪਰਕ ’ਚ ਵੀ ਹਾਂ।ਸ਼ਰਧਾਲੂਆਂ ਦੀ ਸੁਰੱਖਿਅਤ ਵਤਨ…

VIA PUNJAB
ਅੱਗੇ ਪੜ੍ਹੋ

ਕੈਨੇਡਾ ਵੱਲੋਂ 90 ਵਿਦੇਸ਼ੀ ਵਿਦਿਆਰਥੀਆਂ ਅਤੇ ਕਾਮਿਆਂ ਨੂੰ ਸਥਾਈ ਨਿਵਾਸ ਦੇਣ ਦਾ ਐਲਾਨ

ਕੈਨੇਡਾ ਵੱਲੋਂ 90 ਵਿਦੇਸ਼ੀ ਵਿਦਿਆਰਥੀਆਂ ਅਤੇ ਕਾਮਿਆਂ ਨੂੰ ਸਥਾਈ ਨਿਵਾਸ ਦੇਣ ਦਾ ਐਲਾਨ

ਓਟਾਵਾ – ਕੈਨੇਡਾ ਵਿਚ ਪੱਕੇ ਹੋਣ ਦੀ ਰਾਹ ਦੇਖ ਰਹੇ ਭਾਰਤੀ ਵਿਦਿਆਰਥੀਆਂ ਅਤੇ ਕਾਮਿਆਂ ਲਈ ਖ਼ੁਸ਼ੀ ਦੀ ਖ਼ਬਰ ਹੈ। ਕੈਨੇਡਾ ਨੇ 90 ਹਜ਼ਾਰ ਤੋਂ ਜ਼ਿਆਦਾ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਅਤੇ ਕਾਮਿਆਂ ਨੂੰ ਸਥਾਈ ਨਿਵਾਸ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੇ ਮਹਾਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ ਵਿਚ ਮਦਦ ਕੀਤੀ ਸੀ। ਇਸ ਦਾ ਐਲਾਨ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਕੀਤਾ।ਇਹ ਪ੍ਰੋਗਰਾਮ 6 ਮਈ ਤੋਂ ਪ੍ਰਭਾਵਸ਼ਾਲੀ ਹੈ, ਜਿਸ ਦਾ ਉਦੇਸ਼ ਸਿਹਤ ਦੇਖ਼ਭਾਲ ਵਿਚ ਘੱਟ ਤੋਂ ਘੱਟ ਇਕ ਸਾਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੌਰਟ ਵਲੋਂ ਜੈਨ ਕਮੇਟੀ ਦੀ ਰਿਪੋਰਟ ਨੂੰ ਮੰਨਣ ਲਈ ਸੀਬੀਆਈ ਨਿਰਦੇਸ਼ਕ ਨੂੰ ਹੁਕਮ

ਸੁਪਰੀਮ ਕੌਰਟ ਵਲੋਂ ਜੈਨ ਕਮੇਟੀ ਦੀ ਰਿਪੋਰਟ ਨੂੰ ਮੰਨਣ ਲਈ ਸੀਬੀਆਈ ਨਿਰਦੇਸ਼ਕ ਨੂੰ ਹੁਕਮ

ਨਵੀਂ ਦਿੱਲੀ – ਇਸਰੋ ਵਿਗਿਆਨੀ ਨੰਬੀ ਨਾਰਾਇਣਨ ਨਾਲ ਜੁੜੇ ਜਾਸੂਸੀ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਦਾਇਰ ਇਕ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵਕੀਲ ਡੀਕੇ ਜੈਨ ਦੀ ਰਿਪੋਰਟ ਦਾ ਨੋਟਿਸ ਲਿਆ ਹੈ। ਕੋਰਟ ਨੇ ਜੈਨ ਕਮੇਟੀ ਦੀ ਰਿਪੋਰਟ ਦੀ ਮੁੱਢਲੀ ਜਾਂਚ ਰਿਪੋਰਟ ਨੂੰ ਵਿੱਚ ਮੰਨਣ ਲਈ ਸੀਬੀਆਈ ਦੇ ਨਿਰਦੇਸ਼ਕ ਨੂੰ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਗਲਤੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਤੇ ਉੱਚ ਪੱਧਰੀ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ

ਨਵੀਂ ਦਿੱਲੀ – ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਅੱਜ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਲਗਾਤਾਰ 15 ਦਿਨ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਹੋਈ ਸੀ। ਪੈਟਰੋਲ ਵਿਚ ਅੱਜ 16 ਪੈਸੇ ਅਤੇ ਡੀਜ਼ਲ ਵਿਚ 15 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.56 ਰੁਪਏ ਤੋਂ ਘੱਟ ਕੇ 90.40 ਰੁਪਏ ਪ੍ਰਤੀ ਲਿਟਰ, ਜਦੋਂ ਕਿ ਡੀਜ਼ਲ ਦੀ 80.87 ਰੁਪਏ ਤੋਂ 80.73 ਰੁਪਏ ਪ੍ਰਤੀ ਲਿਟਰ ਤੇ ਆ…

VIA PUNJAB
ਅੱਗੇ ਪੜ੍ਹੋ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ

ਚੰਡੀਗੜ੍ਹ – ਸਕੂਲ ਸਿੱਖਿਆ ਵਿਭਾਗ ਨੇ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ ਨਾਲ ਹੁਣ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਮੁਹਈਆ ਕਰਵਾਉਣ ਦੇ ਸਬੰਧ ਵਿੱਚ ਵੀ ਤੇਜ਼ ਲੈ ਆਂਦੀ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਕੂਲ ਬੰਦ ਹੋਣ ਕਾਰਨ ਪਹਿਲੀ ਅਪ੍ਰੈਲ ਤੋਂ ਹੀ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਸੀ ਅਤੇ…

VIA PUNJAB
ਅੱਗੇ ਪੜ੍ਹੋ

ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ ਹੋਣਗੇ-ਮੁੱਖ ਮੰਤਰੀ ਦਾ ਐਲਾਨ

ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ ਹੋਣਗੇ-ਮੁੱਖ ਮੰਤਰੀ ਦਾ ਐਲਾਨ

ਚੰਡੀਗੜ੍ਹ – ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ ਦੇ ਆਧਾਰ ਉਤੇ ਲਿਆ ਜਾਵੇਗਾ।ਮੁੱਖ ਮੰਤਰੀ ਨੇ ਇਹ ਫੈਸਲੇ ਸਿਖਰਲੇ ਅਧਿਕਾਰੀਆਂ ਅਤੇ…

VIA PUNJAB
ਅੱਗੇ ਪੜ੍ਹੋ

ਆਸ਼ੂ ਵੱਲੋਂ ਪਨਸਪ ਦਾ ਆਟਾ ਲਾਂਚ

ਆਸ਼ੂ ਵੱਲੋਂ ਪਨਸਪ ਦਾ ਆਟਾ ਲਾਂਚ

ਸਸਤੇ ਭਾਅ ‘ਤੇ ਮਿਆਰੀ ਆਟਾ ਮੁਹੱਈਆ ਕਰਵਾਉਣਾ ਪਨਸਪ ਦਾ ਟੀਚਾ: ਆਸ਼ੂਚੰਡੀਗੜ੍ਹ – ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ (ਪਨਸਪ) ਵੱਲੋਂ ਚੱਕੀ ਆਟੇ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਸ੍ਰੀ ਭਰਤ ਭੂਸ਼ਣ ਆਸ਼ੂ, ਖੁਰਾਕ, ਸਿਵਲ ਸਪਲਾਈਜ਼ ਮੰਤਰੀ ਪੰਜਾਬ ਵੱਲੋਂ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ ਦੇ ਚੇਅਰਮੈਨ ਸ੍ਰੀ ਤਜਿੰਦਰਪਾਲ ਸਿੰਘ ਬਿਟੂ, ਸ੍ਰੀ ਬਾਵਾ ਹੈਨਰੀ, ਐਮ.ਐਲ.ਏ., ਸੀਨੀਅਰ ਵਾਈਸ ਚੇਅਰਮੈਨ ਸ੍ਰੀ ਨਰਿੰਦਰਪਾਲ ਵਰਮਾ, ਮੈਨੇਜਿੰਗ ਡਾਇਰੈਕਟਰ, ਪਨਸਪ, ਸ੍ਰੀ ਦਿਲਰਾਜ ਸਿੰਘ, ਆਈ.ਏ.ਐਸ. ਅਤੇ ਹੋਰ ਪਨਸਪ…

VIA PUNJAB
ਅੱਗੇ ਪੜ੍ਹੋ

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਕੋਵਿਡ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਵਧੀਕ…

VIA PUNJAB
ਅੱਗੇ ਪੜ੍ਹੋ
1 100 101 102 103 104 1,271