ਅਮਰੀਕਾ ਦੇ ਕੈਲੀਫੋਰਨੀਆ ਇਲਾਕੇ ‘ਚ ਲੱਗੀ ਭਿਆਨਕ ਅੱਗ, 56 ਦੀ ਮੌਤ

ਅਮਰੀਕਾ ਦੇ ਕੈਲੀਫੋਰਨੀਆ ਇਲਾਕੇ ‘ਚ ਲੱਗੀ ਭਿਆਨਕ ਅੱਗ, 56 ਦੀ ਮੌਤ

ਕੈਲੀਫੋਰਨੀਆ – ਅਮਰੀਕਾ ਦੇ ਕੈਲੀਫੋਰਨੀਆ ‘ਚ ਬੂਟੇ ਕਾਊਂਟੀ ਇਲਾਕੇ ‘ਚ ਲੱਗੀ ਭਿਆਨਕ ਅੱਗ ਨਾਲ ਹੁਣ ਤੱਕ 56 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ ਅਤੇ ਸੈਂਕੜੇ ਲੋਕ ਅਜੇ ਵੀ ਲਾਪਤਾ ਹਨ। ਇਸ ਅੱਗ ਦੀ ਕਾਰਨ ਹਜ਼ਾਰਾਂ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚ ਗਏ ਹਨ। ਕੈਲੀਫੋਰਨੀਆ ਦੇ ਫਾਇਰ ਬ੍ਰਿਗੇਡਜ਼ ਮੁਤਾਬਕ ਅੱਗ ਨੇ ਉੱਤਰੀ ਕੈਲੀਫੋਰਨੀਆ ਦੇ 1 ਲੱਖ 11 ਹਜ਼ਾਰ ਏਕੜ ਤੋਂ ਵੱਧ ਥਾਵਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਭਿਆਨਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਬੱਸ ਪਲਟਨ ਨਾਲ 2 ਦੀ ਮੌਤ, 44 ਜ਼ਖਮੀ

ਅਮਰੀਕਾ ‘ਚ ਬੱਸ ਪਲਟਨ ਨਾਲ 2 ਦੀ ਮੌਤ, 44 ਜ਼ਖਮੀ

ਵਾਸ਼ਿੰਗਟਨ – ਅਮਰੀਕਾ ਦੇ ਦੱਖਣੀ ਸੂਬੇ ਮਿਸੀਸਿਪੀ ‘ਚ ਬੁੱਧਵਾਰ ਨੂੰ ਇਕ ਯਾਤਰੀ ਬੱਸ ਦੇ ਪਲਟਨ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ 44 ਜ਼ਖਮੀ ਹੋ ਗਏ। ਡੀਸੋਟੋ ਕਾਉਂਟੀ ਸ਼ੈਰਿਫ ਵਿਭਾਗ ਅਨੁਸਾਰ ਮੇਮਿਫਸ ਸ਼ਹਿਰ ਤੋਂ ਲੱਗਭੱਗ 40 ਮੀਲ ਦੱਖਣ ਵਿਚ ਡੀਸੋਟੋ ਕਾਉਂਟੀ ਵਿਚ ਬੱਸ ਹਾਦਸੇ ਦਾ ਸ਼ਿਕਾਰ ਹੋਈ ਜਿਸ ਵਿਚ ਇਕ ਮ੍ਰਿਤਕ ਦੀ ਪਛਾਣ 70 ਸਾਲ ਦੀ ਮਹਿਲਾ ਦੇ ਰੂਪ ਵਿਚ ਹੋਈ ਹੈ। ਰਿਪੋਰਟ ਵਿਚ ਕਿਹਾ ਗਿਆ ਕਿ ਦੁਰਘਟਨਾ ਵਿਚ ਬਚੇ ਸਾਰੇ 44 ਮੁਸਾਫਰਾਂ ਨੂੰ…

VIA PUNJAB
ਅੱਗੇ ਪੜ੍ਹੋ

ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੀ ਛੁੱਟੀ ਕਰਾਉਣਾ ਚਾਹੁੰਦੀ ਹੈ ਮੇਲਾਨੀਆ ਟਰੰਪ

ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੀ ਛੁੱਟੀ ਕਰਾਉਣਾ ਚਾਹੁੰਦੀ ਹੈ ਮੇਲਾਨੀਆ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਇਕ ਉੱਚ ਰਾਸ਼ਟਰੀ ਸੁਰੱਖਿਆ ਅਧਿਕਾਰੀ ਨੂੰ ਨੌਕਰੀ ਤੋਂ ਕੱਢਣ ਦੀ ਮੰਗ ਕੀਤੀ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅਕਤੂਬਰ ‘ਚ ਅਫਰੀਕਾ ਦੇ ਦੌਰੇ ਦੌਰਾਨ ਅਮਰੀਕਾ ਦੀ ਫਸਟ ਲੇਡੀ ਮੇਲਾਨੀਆ ਟਰੰਪ ਅਤੇ ਡਿਪਟੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੀਰਾ ਰਿਕਾਰਡੇਲ ਵਿਚਾਲੇ ਖਿੱਚਤੁਣ ਹੋ ਗਈ ਸੀ। ਉਨ੍ਹਾਂ ਦੀ ਬੁਲਾਰੀ ਨੇ ਕਿਹਾ ਕਿ ਫਸਟ ਲੇਡੀ ਦੇ ਦਫਤਰ ਨੇ ਆਖਿਆ ਕਿ ਇਸ ਵ੍ਹਾਈਟ ਹਾਊਸ ‘ਚ ਹੁਣ ਉਨ੍ਹਾਂ ਦੀਆਂ ਸੇਵਾਵਾਂ ਦੀ…

VIA PUNJAB
ਅੱਗੇ ਪੜ੍ਹੋ

ਮਹਿਲਾ ਵਿਸ਼ਵ ਮੁੱਕੇਬਾਜ਼ੀ: ਮੇਰੀ ਕੌਮ ਸਣੇ ਕਈਆਂ ਨੂੰ ਪਹਿਲੇ ਗੇੜ ’ਚ ਮਿਲੀ ਬਾਈ

ਮਹਿਲਾ ਵਿਸ਼ਵ ਮੁੱਕੇਬਾਜ਼ੀ: ਮੇਰੀ ਕੌਮ ਸਣੇ ਕਈਆਂ ਨੂੰ ਪਹਿਲੇ ਗੇੜ ’ਚ ਮਿਲੀ ਬਾਈ

ਨਵੀਂ ਦਿੱਲੀ – ਭਾਰਤੀ ਟੀਮ ਦੀਆਂ ਦੋ ਮੁੱਕੇਬਾਜ਼ ਐੱਲ ਸਰਿਤਾ ਦੇਵੀ (60 ਕਿੱਲੋ) ਅਤੇ ਮਨੀਸ਼ਾ ਮੋਨ (54 ਕਿੱਲੋ) ਭਲਕੇ ਸ਼ੁੱਕਰਵਾਰ ਨੂੰ ਇੱਥੇ ਏਆਈਬੀਏ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ’ਚ ਪਹਿਲਾ ਮੁਕਾਬਲਾ ਖੇਡਣਗੀਆਂ। ਪਿਛਲੀ ਵਾਰ ਭਾਰਤ ਵਿੱਚ 2006 ’ਚ ਹੋਈ ਵਿਸ਼ਵ ਚੈਂਪੀਅਨਸ਼ਿਪ ਦੀ ਸੋਨ ਤਗ਼ਮਾ ਜੇਤੂ ਸਰਿਤਾ ਨੂੰ ਪਹਿਲੇ ਗੇੜ ’ਚ ਬਾਈ ਮਿਲੀ ਹੈ ਪਰ ਉਹ ਦੂਜੇ ਗੇੜ ’ਚ ਸ਼ੁੱਕਰਵਾਰ ਨੂੰ ਸਵਿਟਜ਼ਰਲੈਂਡ ਦੀ ਡਾਇਨਾ ਸਾਂਡਰਾ ਬਰੁਗਰ ਨਾਲ ਭਿੜੇਗੀ ਜਿਸ ਨੇ ਅੱਜ ਇੰਡੋਨੇਸ਼ੀਆ ਦੀ ਹੁਸਵਾਟੂਨ ਹਸਾਨਾਹ ਨੂੰ 5-0…

VIA PUNJAB
ਅੱਗੇ ਪੜ੍ਹੋ

ਆਇਰਲੈਂਡ ਨੂੰ 52 ਦੌੜਾਂ ਨਾਲ ਹਰਾ ਕੇ ਭਾਰਤ ਸੈਮੀ ਫਾਈਨਲ ’ਚ

ਆਇਰਲੈਂਡ ਨੂੰ 52 ਦੌੜਾਂ ਨਾਲ ਹਰਾ ਕੇ ਭਾਰਤ ਸੈਮੀ ਫਾਈਨਲ ’ਚ

ਪ੍ਰੋਵਿਡੈਂਸ – ਭਾਰਤੀ ਮਹਿਲਾ ਟੀਮ ਨੇ ਟੀ-20 ਵਿਸ਼ਵ ਕੱਪ ਕ੍ਰਿਕਟ ਦੇ ਗਰੁੱਪ ਬੀ ’ਚ ਆਇਰਲੈਂਡ ਨੂੰ 52 ਦੌੜਾਂ ਨਾਲ ਹਰਾ ਕੇ ਜਿੱਤਾਂ ਦੀ ਹੈਟਟ੍ਰਿਕ ਲਗਾਉਂਦਿਆਂ ਸੈਮੀ ਫਾਈਨਲ ’ਚ ਦਾਖ਼ਲਾ ਹਾਸਲ ਕਰ ਲਿਆ ਹੈ। ਭਾਰਤ ਨੇ ਮਿਤਾਲੀ ਰਾਜ ਦੇ ਨੀਮ ਸੈਂਕੜੇ ਨਾਲ 6 ਵਿਕਟਾਂ ਗੁਆ ਕੇ 145 ਦੌੜਾਂ ਬਣਾਈਆਂ ਸਨ। ਆਇਰਲੈਂਡ ਦੀ ਟੀਮ 8 ਵਿਕਟਾਂ ਗੁਆ ਕੇ ਮਹਿਜ਼ 93 ਦੌੜਾਂ ਹੀ ਬਣਾ ਸਕੀ। ਰਾਧਾ ਯਾਦਵ ਨੇ ਤਿੰਨ ਅਤੇ ਦੀਪਤੀ ਸ਼ਰਮਾ ਨੇ 2 ਵਿਕਟਾਂ ਲਈਆਂ। ਆਇਰਲੈਂਡ ਵੱਲੋਂ…

VIA PUNJAB
ਅੱਗੇ ਪੜ੍ਹੋ

ਗਰੀਬੀ ਖ਼ਤਮ ਕਰਨ ਲਈ ਉੱਚ ਵਿਕਾਸ ਦਰ ਲੋੜੀਂਦੀ – ਜੇਤਲੀ

ਗਰੀਬੀ ਖ਼ਤਮ ਕਰਨ ਲਈ ਉੱਚ ਵਿਕਾਸ ਦਰ ਲੋੜੀਂਦੀ – ਜੇਤਲੀ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਗਰੀਬੀ ਖ਼ਤਮ ਕਰਨ ਅਤੇ ਵਿਕਾਸ ਦੇ ਲਾਭ ਗਰੀਬਾਂ ਦੀ ਪਹੁੰਚ ਤਕ ਯਕੀਨੀ ਬਣਾਉਣ ਲਈ ਉੱਚ ਵਿਕਾਸ ਦਰ ਦੀ ਲੋੜ ਹੈ। ਬੱਚਤਾਂ ਅਤੇ ਪਰਚੂਨ ਬੈਂਕਾਂ ਦੀ ਇਥੇ 25ਵੀਂ ਵਿਸ਼ਵ ਕਾਂਗਰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗਰੀਬਾਂ ਦਾ ਜੀਵਨ ਪੱਧਰ ਸੁਧਾਰਨ ਦੀ ਤਾਂਘ ਰੱਖਣ ਵਾਲਾ ਤਬਕਾ ਅਣਮਿੱਥੇ ਸਮੇਂ ਤਕ ਉਡੀਕ ਨਹੀਂ ਕਰ ਸਕਦਾ। ਸ੍ਰੀ ਜੇਤਲੀ ਨੇ ਕਿਹਾ,‘‘ਸਾਡੇ ਵਰਗੇ ਦੁਨੀਆ ਭਰ ਦੇ ਅਰਥਚਾਰਿਆਂ ਨੂੰ ਉੱਚ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਭਾਰਤ ਦਾ ਹਿੱਸਾ ਸੀ ਅਤੇ ਰਹੇਗਾ: ਰਾਜਨਾਥ ਸਿੰਘ

ਕਸ਼ਮੀਰ ਭਾਰਤ ਦਾ ਹਿੱਸਾ ਸੀ ਅਤੇ ਰਹੇਗਾ: ਰਾਜਨਾਥ ਸਿੰਘ

ਨਵੀਂ ਦਿੱਲੀ – ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਖਿਡਾਰੀ ਸ਼ਾਹਿਦ ਅਫਰੀਦੀ ਦੇ ਕਸ਼ਮੀਰ ਤੇ ਦਿੱਤੇ ਬਿਆਨ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸ਼ਾਹਿਦ ਅਫਰੀਦੀ ਨੇ ਜੋ ਗੱਲ ਕਹੀ ਹੈ ਠੀਕ ਹੀ ਕਹੀ ਹੈ| ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਨਹੀਂ ਸੰਭਾਲ ਸਕਦੇ ਤਾਂ ਕਸ਼ਮੀਰ ਨੂੰ ਕੀ ਸੰਭਾਲਣਗੇ| ਕਸ਼ਮੀਰ ਭਾਰਤ ਦਾ ਹਿੱਸਾ ਹੈ ਅਤੇ ਰਹੇਗਾ| ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਅਫਰੀਦੀ ਨੇ ਲੰਡਨ ਵਿੱਚ ਇਕ ਪ੍ਰੈਸ ਕਾਨਫ਼ਰੰਸ ਵਿੱਚ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਮੋਟਰ ਵਾਹਨ ਨਿਯਮ, 1993 ਵਿਚ ਸੋਧ ਨੂੰ ਮੰਜੂਰੀ ਦਿੱਤੀ

ਹਰਿਆਣਾ ਮੋਟਰ ਵਾਹਨ ਨਿਯਮ, 1993 ਵਿਚ ਸੋਧ ਨੂੰ ਮੰਜੂਰੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਅਜ ਇਥੇ ਹੋਈ ਵਜਾਰਤ ਦੀ ਮੀਟਿੰਗ ਵਿਚ ਹਰਿਆਣਾ ਮੋਟਰ ਵਾਹਨ ਨਿਯਮ, 1993 ਵਿਚ ਸੋਧ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਤਾਂ ਜੋ ਲਰਨਰ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਅਤੇ ਸਥਾਈ ਡਰਾਈਵਿੰਗ ਲਾਇਸੈਂਸ ਤਹਿਤ ਯੋਗਤਾ ਸਿਖਲਾਈ ਲਈ ਸ਼ਕਤੀਆਂ ਸੌਂਪੀਆਂ ਜਾ ਸਕਣ।

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਅੱਤਵਾਦੀ ਹਮਲੇ ਦਾ ਅਲਰਟ-ਦਿੱਲੀ ਨਿਸ਼ਾਨੇ ’ਤੇ

ਦੇਸ਼ ਵਿੱਚ ਅੱਤਵਾਦੀ ਹਮਲੇ ਦਾ ਅਲਰਟ-ਦਿੱਲੀ ਨਿਸ਼ਾਨੇ ’ਤੇ

ਜੈਸ਼ ਦੇ 6-7 ਅੱਤਵਾਦੀ ਪੰਜਾਬ ਤੋਂ ਦਿੱਲੀ ਵੱਲ ਜਾਣ ਦੀ ਖ਼ੁਫ਼ੀਆ ਰਿਪੋਰਟ ਨਵੀਂ ਦਿੱਲੀ – ਦੇਸ਼ ’ਚ ਅੱਤਵਾਦੀ ਹਮਲੇ ਦੇ ਚਲਦਿਆਂ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਰਿਪੋਰਟ ਮੁਤਾਬਿਕ ਪਠਾਨਕੋਟ ਤੋਂ ਇਨੋਵਾ ਗੱਡੀ ਖੋਹਣ ਵਾਲੇ ਅੱਤਵਾਦੀਆਂ ਦਾ ਇੱਕ ਗਰੁੱਪ ਪੰਜਾਬ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਦਾ ਯਤਨ ਕਰ ਰਿਹਾ ਹੈ। ਇਸ ਵਿੱਚ 6 ਤੋਂ 7 ਅੱਤਵਾਦੀ ਦੱਸੇ ਜਾਰਹੇ ਹਨ ਜੋ ਕਿ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਹਨ। ਖੂਫੀਆ ਏਜੰਸੀਆਂ ਦਾ ਖਦਸ਼ਾ ਹੈ ਕਿ ਇਹ ਅੱਤਵਾਦੀ ਦਿੱਲੀ…

VIA PUNJAB
ਅੱਗੇ ਪੜ੍ਹੋ

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ…

VIA PUNJAB
ਅੱਗੇ ਪੜ੍ਹੋ
1 1,025 1,026 1,027 1,028 1,029 1,271