ਸਰਕਾਰ ਨੇ ਰਾਫ਼ਾਲ ਘੁਟਾਲਾ ਛੁਪਾਉਣ ਲਈ ਝੂਠ ਦਾ ਜਾਲ ਬੁਣਿਆ: ਯੇਚੁਰੀ

ਸਰਕਾਰ ਨੇ ਰਾਫ਼ਾਲ ਘੁਟਾਲਾ ਛੁਪਾਉਣ ਲਈ ਝੂਠ ਦਾ ਜਾਲ ਬੁਣਿਆ: ਯੇਚੁਰੀ

ਨਵੀਂ ਦਿੱਲੀ – ਖੱਬੀਆਂ ਪਾਰਟੀਆਂ ਨੇ ਅੱਜ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਨੇ ਰਾਫ਼ਾਲ ਜਹਾਜ਼ਾਂ ਦੇ ਖਰੀਦ ਸੌਦੇ ਵਿਚ ਕੀਤੀ ਗੜਬੜ ਨੂੰ ਛੁਪਾਉਣ ਲਈ ਝੂਠ ਦਾ ਜਾਲ ਬੁਣਿਆ ਹੈ। ਸੀਪੀਆਈ ਐਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਦਾਸੋ ਏਵੀਏਸ਼ਨ ਦੇ ਸੀਈਓ ਐਰਿਕ ਟ੍ਰੈਪੀਅਰ ਦੀ ਇੰਟਰਵਿਊ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਫਰਾਂਸ ਤੋਂ ਲੈ ਕੇ ਭਾਰਤ ਤੱਕ ਸਾਰੇ ਚਹੇਤੇ ਕਾਰੋਬਾਰੀ ਇਸ ਮੁੱਦੇ ’ਤੇ ਮੋਦੀ ਸਰਕਾਰ ਦਾ ਪੱਖ ਪੂਰਨ ਲੱਗੇ ਹੋਏ ਹਨ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ…

VIA PUNJAB
ਅੱਗੇ ਪੜ੍ਹੋ

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੰਖੇਪ ਜੀਵਨ ਝਾਤ

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੰਖੇਪ ਜੀਵਨ ਝਾਤ

ਬੀਤੇ ਸਾਲ 29 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ 42ਵੇਂ ਪ੍ਰਧਾਨ ਚੁਣੇ ਗਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਦੂਸਰੀ ਵਾਰ ਲਗਾਤਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਜਨਮ 18 ਅਕਤੂਬਰ 1956 ਨੂੰ ਪਿਤਾ ਸ. ਪੋਹਲਾ ਸਿੰਘ ਤੇ ਮਾਤਾ ਸੰਤ ਕੌਰ ਦੇ ਗ੍ਰਹਿ ਵਿਖੇ ਪਿੰਡ ਲੌਂਗੋਵਾਲ, ਜ਼ਿਲ੍ਹਾ ਸੰਗਰੂਰ ਵਿਖੇ ਹੋਇਆ। ਉਹ ਐਮ.ਏ. ਪੰਜਾਬੀ ਦੀ ਉੱਚ ਯੋਗਤਾ ਰੱਖਦੇ ਹਨ। ਉਨ੍ਹਾਂ ਨੂੰ ਲੰਮਾ ਸਮਾਂ ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਦੀ ਸੰਗਤ ਮਾਣਨ ਦਾ…

VIA PUNJAB
ਅੱਗੇ ਪੜ੍ਹੋ

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਹੋਵੇਗੀ ਪਹਿਲ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ…

VIA PUNJAB
ਅੱਗੇ ਪੜ੍ਹੋ

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁਝ ਅਹਿਮ ਮਤੇ

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁਝ ਅਹਿਮ ਮਤੇ

ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮਤੇ ਰਾਹੀਂ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਗਈ ਕਿ ਗੁਰੂ ਸਾਹਿਬ ਜੀ ਦੇ ਇਸ ਮੁਬਾਰਕ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮੁੱਚੇ ਸਮਾਗਮਾਂ ਵਿਚ ਭਰਪੂਰ ਸ਼ਮੂਲੀਅਤ ਕੀਤੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਐਮਬੀਏ ਦੇ ਵਿਦਿਆਰਥੀ ਇੰਟਰ ਜ਼ੋਨਲ ਆਈਕੇਜੀ-ਪੀਟੀਯੂ ਯੂਥ ਫੈਸਟੀਵਲ ਵਿੱਚ ਚਮਕੇ

ਆਰੀਅਨਜ਼ ਐਮਬੀਏ ਦੇ ਵਿਦਿਆਰਥੀ ਇੰਟਰ ਜ਼ੋਨਲ ਆਈਕੇਜੀ-ਪੀਟੀਯੂ ਯੂਥ ਫੈਸਟੀਵਲ ਵਿੱਚ ਚਮਕੇ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਐਮਬੀਏ ਦੇ ਵਿਦਿਆਰਥੀਆ ਨੇ ਆਈਕੇਜੀ-ਪੀਟੀਯੂ ਜਲੰਧਰ ਦੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਮਾਈਮ ਅਤੇ ਵਨ ਐਕਟ ਪਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ । ਪ੍ਰਤਿਯੋਗਿਤਾ, ਆਈਕੇਜੀ-ਪੀਟੀਯੂ ਜਲੰਧਰ ਦੇ ਲਗਭਗ 45 ਸੰਬੰਧਿਤ ਕਾਲੇਜਾਂ ਦੇ ਜੇਤੂਆਂ ਦੇ ਵਿਚਕਾਰ ਆਯੋਜਿਤ ਹੋਈ, ਜਿਹਨਾਂ ਨੇ ਪੰਜਾਬ ਦੇ ਵਿਭਿੰਨ ਕਾਲੇਜਿਸ ਵਿੱਚ ਆਯੋਜਿਤ ਦੱਖਣੀ, ਕੇਂਦਰੀ, ਪੰਛਮੀ, ਅਤੇ ਉੱਤਰੀ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਦੀ ਯੋਗਤਾ ਪ੍ਰਾਪਤ ਕੀਤੀ ਸੀ। ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ.ਅੰਸ਼ੂ…

VIA PUNJAB
ਅੱਗੇ ਪੜ੍ਹੋ

ਜੇਲ ਵਿਭਾਗ ਦੇ ਆਧੁਨਿਕੀਕਰਨ ਲਈ 5 ਕਰੋੜ ਰੁਪਏ ਖਰਚੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

ਜੇਲ ਵਿਭਾਗ ਦੇ ਆਧੁਨਿਕੀਕਰਨ ਲਈ 5 ਕਰੋੜ ਰੁਪਏ ਖਰਚੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

ਨਵੇਂ ਵਾਹਨਾਂ ਦੀ ਖਰੀਦ ਲਈ 2.75 ਕਰੋੜ ਅਤੇ ਆਧੁਨਿਕ ਹਥਿਆਰਾਂ ਲਈ 2.25 ਕਰੋੜ ਖਰਚੇ ਜਾਣਗੇ ਚੰਡੀਗੜ – ਅਜੋਕੇ ਦੌਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਸੁਰੱਖਿਆ ਦੀ ਬਹੁਤ ਮਹਤੱਤਾ ਹੈ ਅਤੇ ਇਸ ਸਬੰਧੀ ਜੇਲ ਵਿਭਾਗ ਕੋਲ ਸਭ ਤੋਂ ਅਹਿਮ ਜ਼ਿੰਮੇਵਾਰੀ ਹੈ। ਸੂਬਾ ਸਰਕਾਰ ਜੇਲਾਂ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ…

VIA PUNJAB
ਅੱਗੇ ਪੜ੍ਹੋ

ਮੌਜੂਦਾ ਹਰਿਆਣਾ ਸਰਕਾਰ ਦੇ ਸਮੇਂ 19,356 ਫ਼ਲੈਟਾਂ ਦਾ ਨਿਰਮਾਣ ਕੀਤਾ ਹੈ – ਰਿਹਾਇਸ਼ ਅਤੇ ਜੇਲਮੰਤਰੀ

ਮੌਜੂਦਾ ਹਰਿਆਣਾ ਸਰਕਾਰ ਦੇ ਸਮੇਂ 19,356 ਫ਼ਲੈਟਾਂ ਦਾ ਨਿਰਮਾਣ ਕੀਤਾ ਹੈ – ਰਿਹਾਇਸ਼ ਅਤੇ ਜੇਲਮੰਤਰੀ

ਚੰਡੀਗੜ – ਹਰਿਆਣਾ ਦੇ ਰਿਹਾਇਸ਼ ਅਤੇ ਜੇਲਮੰਤਰੀ ਕ੍ਰਿਸ਼ਣ ਲਾਲ ਪਵਾਰ ਨੇ ਕਿਹਾ ਕਿ ਰਿਹਾਇਸ਼ ਬੋਰਡ ਵੱਲੋਂ ਮੌਜੂਦਾ ਸਰਕਾਰ ਦੇ ਸਮੇਂ ਵਿਚ ਹੁਣ ਤਕ 19,356 ਫ਼ਲੈਟਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 5,000 ਮਕਾਨ ਨਿਰਮਾਣਧੀਨ ਹਨ| ਮਕਾਨਾਂ ਦੇ ਨਿਰਮਾਣ ‘ਤੇ ਹੁਣ ਤਕ ਲਗਭਗ 550 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ| ਸ੍ਰੀ ਪਵਾਰ ਨੇ ਕਿਹਾ ਕਿ ਇਕ ਨਵੀਂ ਯੋਜਨਾ ਦੇ ਤਹਿਤ ਟਾਊਨ ਅਤੇ ਕੰਟਰੀ ਪਲਾਨਿੰਗ, ਸ਼ਹਿਰੀ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਚੁਕਾਈ ਸਹੁੰ

ਚੀਫ ਜਸਟਿਸ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੌਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੌਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜਰ ਸਨ।

VIA PUNJAB
ਅੱਗੇ ਪੜ੍ਹੋ

19 ਨਵੰਬਰ ਨੂੰ ਪ੍ਰਧਾਨ ਮੰਤਰੀ ਸੂਬੇ ਨੂੰ ਕਈ ਪਰਿਯੋਜਨਾਵਾਂ ਦਾ ਤੋਹਫਾ ਦੇਣਗੇ : ਮੁੱਖ ਮੰਤਰੀ

19 ਨਵੰਬਰ ਨੂੰ ਪ੍ਰਧਾਨ ਮੰਤਰੀ ਸੂਬੇ ਨੂੰ ਕਈ ਪਰਿਯੋਜਨਾਵਾਂ ਦਾ ਤੋਹਫਾ ਦੇਣਗੇ : ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਦਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇ.ਐਮ.ਪੀ. ਐਕਸਪ੍ਰੈਸ ਵੇ ਅਤੇ ਬਲਭਗੜਮੈਟਰੋ ਦਾ ਉਦਘਾਟਨ ਕਰਨਗੇ ਅਤੇ ਵਿਸ਼ਵ ਕਰਮਾ ਕੌਸ਼ਲ ਯੂਨੀਵਰਸਿਟੀ, ਦੁਧੋਲਾ (ਪਲਵਲ) ਦਾ ਨੀਂਹ ਪਥਰ ਰਖਣਗੇ। ਉਹ ਫਰੂਖਨਗਰ ਕ੍ਰਾਸਿੰਗ ਕੋਲ ਇਕ ਵਡੀ ਰੈਲੀ ਨੂੰ ਵੀ ਸੰਬੋਧਤ ਕਰਨਗੇ, ਇਸ ਦਿਨ ਪ੍ਰਧਾਨ ਮੰਤਰੀ ਸੂਬੇ ਨੂੰ ਕਈ ਪਰਿਯੋਜਨਾਵਾਂ ਦਾ ਤੋਹਫਾ ਵੀ ਦੇਣਗੇ?ਮੁਖ ਮੰਤਰੀ ਅਜ ਕਰਨਾਲ ਵਿਚ ਪਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ…

VIA PUNJAB
ਅੱਗੇ ਪੜ੍ਹੋ

ਹਰਸਿਮਰਤ ਬਾਦਲ ਨੇ ਜਤਾਇਆ ਡਰ ‘ਪੰਜਾਬ ’ਚ ਪੈਦਾ ਹੋ ਰਿਹੈ ਅੱਤਵਾਦ’

ਹਰਸਿਮਰਤ ਬਾਦਲ ਨੇ ਜਤਾਇਆ ਡਰ ‘ਪੰਜਾਬ ’ਚ ਪੈਦਾ ਹੋ ਰਿਹੈ ਅੱਤਵਾਦ’

ਬਠਿੰਡਾ – ਬਠਿੰਡਾ ਦੌਰੇ ਤੇ ਆਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ ਅਤੇ ਬਰਗਾੜੀ ਮੋਰਚੇ ਪ੍ਰਤੀ ਨਵਾਂ ਸਵਾਲ ਪੈਦਾ ਕਰਦੇ ਹੋਏ ਡਰ ਜਤਾ ਦਿੱਤਾ ਹੈ ਕਿ ਪੰਜਾਬ ਵਿੱਚ ਅੱਤਵਾਦ ਦਾ ਡਰ ਪੈਦਾ ਹੋ ਰਿਹਾ ਹੈ ਜਿਸ ਪਾਸੇ ਕੈਪਟਨ ਸਰਕਾਰ ਦਾ ਕੋਈ ਧਿਆਨ ਨਹੀਂ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਅਮਨ ਵਿਰੋਧੀ ਤਾਕਤਾਂ ਨੂੰ ਸ਼ਹਿ ਦੇ ਰਹੇ ਹਨ ਜਦੋਂ ਕਿ ਫੌਜ ਮੁਖੀ ਵੀ ਪੰਜਾਬ ਵਿੱਚ ਫੈਲ ਰਹੇ ਅੱਤਵਾਦ ਦੇ ਡਰ ਦਾ ਖਦਸ਼ਾ…

VIA PUNJAB
ਅੱਗੇ ਪੜ੍ਹੋ
1 1,030 1,031 1,032 1,033 1,034 1,271