ਮੈਕਰੋਨ ਦੇ ਦਫਤਰ ਨੇ ਕਿਹਾ, ਟਰੰਪ ਦੀ ਨਰਾਜ਼ਗੀ ਗਲਤਫਹਿਮੀ ‘ਤੇ ਆਧਾਰਿਤ

ਮੈਕਰੋਨ ਦੇ ਦਫਤਰ ਨੇ ਕਿਹਾ, ਟਰੰਪ ਦੀ ਨਰਾਜ਼ਗੀ ਗਲਤਫਹਿਮੀ ‘ਤੇ ਆਧਾਰਿਤ

ਵਾਸ਼ਿੰਗਟਨ – ਫਰਾਂਸ ਦੇ ਰਾਸ਼ਟਰਪਤੀ ਐਮਾਨੁਏਲ ਮੈਕਰੋਨ ਦੀ ਯੂਰਪੀ ਫੌਜ ਦੇ ਬਾਰੇ ‘ਚ ਕੀਤੀ ਗਈ ਟਿੱਪਣੀ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਰਾਜ਼ਗੀ ਤੋਂ ਪੈਦਾ ਹੋਏ ਵਿਵਾਦ ਦੀ ਸਥਿਤੀ ਨੂੰ ਸੁਲਝਾਉਣ ਦੇ ਯਤਨ ਦੇ ਤਹਿਤ ਸ਼ਨੀਵਾਰ ਨੂੰ ਆਖਿਆ ਕਿਹਾ ਕਿ ਉਨ੍ਹਾਂ ਦੀ ਟਿੱਪਣੀ ਦੀ ਗਲਤ ਵਿਆਖਿਆ ਕੀਤੀ ਗਈ ਹੈ। ਪਹਿਲੇ ਵਿਸ਼ਵ ਯੁੱਧ ਨਾਲ ਜੁੜੇ ਪ੍ਰੋਗਰਾਮਾਂ ਲਈ ਸ਼ੁੱਕਰਵਾਰ ਦੀ ਰਾਤ ਪੈਰਿਸ ਪਹੁੰਚੇ ਟਰੰਪ ਨੇ ਮੈਕਰੋਨ ਦੀ ਟਿੱਪਣੀ ਨੂੰ ‘ਬੇਹੱਦ ਅਪਮਾਨਜਨਕ’ ਕਰਾਰ ਦਿੱਤਾ। ਮੈਕਰੋਨ ਨੇ ਇਸ ਹਫਤੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਸਾਊਦੀ ਦੇ ਫੈਸਲੇ ਦਾ ਕੀਤਾ ਸਵਾਗਤ

ਅਮਰੀਕਾ ਨੇ ਸਾਊਦੀ ਦੇ ਫੈਸਲੇ ਦਾ ਕੀਤਾ ਸਵਾਗਤ

ਵਾਸ਼ਿੰਗਟਨ – ਅਮਰੀਕਾ ਨੇ ਸਾਊਦੀ ਨੀਤ ਗਠਬੰਧਨ ਫੌਜ ਲਈ ਜਹਾਜ਼ਾਂ ‘ਚ ਈਂਧਨ ਭਰਨ ‘ਚ ਅਮਰੀਕੀ ਮਦਦ ਲੈਣਾ ਬੰਦ ਕਰਨ ਤੇ ਇਸ ਲਈ ਆਪਣੀ ਫੌਜੀ ਸਮਰਥਾਵਾਂ ਦੀ ਵਰਤੋਂ ਕਰਨ ਦੇ ਸਾਊਦੀ ਅਰਬ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਮਰੀਕਾ ਜੰਗ ਦੀ ਲੜੀ ‘ਚ ਯਮਨ ਦੇ ਉੱਪਰੋਂ ਉਡਾਣ ਭਰਣ ਵਾਲੇ ਸਾਊਦੀ ਨੀਤ ਗਠਬੰਧਨ ਦੇ ਕਰੀਬ 20 ਫੀਸਦੀ ਜਹਾਜ਼ਾਂ ਨੂੰ ਈਂਧਨ ਮੁਹੱਈਆ ਕਰਾ ਰਿਹਾ ਸੀ। ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਨੇ ਸ਼ੁੱਕਰਵਾਰ ਨੂੰ ਇਕ ਬਿਆਨ ‘ਚ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੂੰ ਭਾਰਤੀ ਸਰੋਕਾਰਾਂ ਬਾਰੇ ਮੰਥਨ ਕਰਨ ਦੀ ਲੋੜ: ਉਮਰ

ਪਾਕਿਸਤਾਨ ਨੂੰ ਭਾਰਤੀ ਸਰੋਕਾਰਾਂ ਬਾਰੇ ਮੰਥਨ ਕਰਨ ਦੀ ਲੋੜ: ਉਮਰ

ਲੰਡਨ – ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਹੇਠਲੀ ਪਾਕਿਸਤਾਨ ਸਰਕਾਰ ਨੂੰ ਕਸ਼ਮੀਰ ਬਾਰੇ ਵਾਰਤਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਭਾਰਤ ਦੇ ਵਾਜਿਬ ਸਰੋਕਾਰਾਂ ਬਾਰੇ ਮੰਥਨ ਕਰਨ ਦੀ ਲੋੜ ਹੈ। ਇਹ ਗੱਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲ੍ਹਾ ਨੇ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਸਟ੍ਰੈਟਜਿਕ ਸਟੱਡੀਜ਼ ਆਈਆਈਐਸਐਸ ਵਲੋਂ ਕਰਵਾਈ ਇਕ ਗੋਸ਼ਟੀ ਵਿਚ ਹਿੱਸਾ ਲੈਂਦਿਆਂ ਆਖੀ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਆਖਿਆ ਕਿ ਕੋਈ ਇਕ ਅੱਧ ਸਿਖਰ ਵਾਰਤਾ ਨਾਲ ਕਸ਼ਮੀਰ ਮਸਲਾ ਹੱਲ ਹੋਣ ਵਾਲਾ ਨਹੀਂ ਹੈ…

VIA PUNJAB
ਅੱਗੇ ਪੜ੍ਹੋ

ਭਾਰਤ-ਚੀਨ ਦਰਮਿਆਨ ਮੱਤਭੇਦ ‘ਦੀਵਾਰ’ ਨਾ ਬਣਨ: ਸੀਤਾਰਾਮਨ

ਭਾਰਤ-ਚੀਨ ਦਰਮਿਆਨ ਮੱਤਭੇਦ ‘ਦੀਵਾਰ’ ਨਾ ਬਣਨ: ਸੀਤਾਰਾਮਨ

ਈਟਾਨਗਰ – ਭਾਰਤ ਅਤੇ ਚੀਨ ਦਰਮਿਆਨ ਵੱਖ ਵੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਦੀ ਵਕਾਲਤ ਕਰਦਿਆਂ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਐਤਵਾਰ ਨੂੰ ਕਿਹਾ ਕਿ ਦੋਵੇਂ ਮੁਲਕਾਂ ਵਿਚਕਾਰ ਮਤਭੇਦਾਂ ਨੂੰ ਝਗੜਿਆਂ ਦਾ ਰੂਪ ਅਖ਼ਤਿਆਰ ਨਹੀਂ ਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਦੋਵੇਂ ਭਾਰਤ ਅਤੇ ਚੀਨ ਨੂੰ ਇਕ ਦੂਜੇ ਦਾ ਆਦਰ ਕਰਦਿਆਂ ਮਸਲਿਆਂ ਦਾ ਹੱਲ ਵਾਰਤਾ ਰਾਹੀਂ ਕੱਢਣਾ ਚਾਹੀਦਾ ਹੈ। ਦੋਵੇਂ ਮੁਲਕਾਂ ਨੂੰ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਹੱਥ ਮਿਲਾਉਣੇ ਚਾਹੀਦੇ ਹਨ।’’ ਮੰਤਰੀ ਨੇ ਕਿਹਾ ਕਿ ਭਾਰਤ ਅਤੇ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਟੀ-20 ਮੈਚਾਂ ਦੀ ਲੜੀ 3-0 ਨਾਲ ਜਿੱਤੀ

ਭਾਰਤ ਨੇ ਟੀ-20 ਮੈਚਾਂ ਦੀ ਲੜੀ 3-0 ਨਾਲ ਜਿੱਤੀ

ਚੇਨੱਈ – ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅਤੇ ਰਿਸ਼ਭ ਪੰਤ ਦੇ ਅਰਧਸੈਂਕੜੇ ਅਤੇ ਦੋਹਾਂ ਵਿਚਕਾਰ ਤੀਜੇ ਵਿਕਟ ਦੀ ਸੈਂਕੜੇ ਵਾਲੀ ਸਾਂਝੇਦਾਰੀ ਨਾਲ ਭਾਰਤ ਨੇ ਰੋਮਾਂਚਕ ਬਣੇ ਤੀਜਾ ਤੇ ਫਾਈਨਲ ਮੈਚ ਅੱਜ ਇੱਥੇ ਛੇ ਵਿਕਟਾਂ ਨਾਲ ਜਿੱਤ ਕੇ ਲੜੀ ਵਿੱਚ ਵੈਸਟਇੰਡੀਜ਼ ਦਾ ਕਲੀਨਸਵੀਪ ਕੀਤਾ। ਭਾਰਤ ਨੇ ਟੀ-20 ਕੌਮਾਂਤਰੀ ਮੈਚਾਂ ਦੇ ਇਤਿਹਾਸ ਵਿੱਚ ਤੀਜੀ ਵਾਰ ਤਿੰਨ ਮੈਚਾਂ ਦੀ ਲੜੀ ਵਿੱਚ ਕਲੀਨਸਵੀਪ ਕੀਤਾ ਹੈ। ਇਸ ਤੋਂ ਪਹਿਲਾਂ ਉਹ ਆਸਟਰੇਲੀਆ ਨੂੰ ਉਸ ਦੀ ਸਰਜ਼ਮੀਂ ’ਤੇ ਜਦੋਂਕਿ ਸ੍ਰੀਲੰਕਾ ਨੂੰ ਆਪਣੀ ਸਰਜ਼ਮੀ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਗੁਆਨਾ – ਭਾਰਤ ਨੇ ਅੱਜ ਟੀ-20 ਮਹਿਲਾ ਵਿਸ਼ਵ ਕੱਪ ਦੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ ਸੀ। ਭਾਰਤ ਨੇ ਜੇਤੂ ਟੀਚਾ 19 ਓਵਰਾਂ ਵਿੱਚ 137 ਦੌੜਾਂ ਬਣਾ ਕੇ ਪੂਰਾ ਕਰ ਲਿਆ। ਇਸ ਜਿੱਤ ਨਾਲ ਭਾਰਤ ਗਰੁੱਪ ਬੀ ਵਿੱਚ ਸਿਖਰ ’ਤੇ ਪੁੱਜ ਗਿਆ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 134 ਦੌੜਾਂ ਦਾ ਟੀਚਾ ਰੱਖਿਆ ਸੀ।…

VIA PUNJAB
ਅੱਗੇ ਪੜ੍ਹੋ

ਪੈਰਿਸ ’ਚ ਸ਼ਹੀਦ ਫ਼ੌਜੀਆਂ ਨੂੰ ਯਾਦ ਕਰਕੇ ਦਿੱਤਾ ਸ਼ਾਂਤੀ ਦਾ ਪੈਗਾਮ

ਪੈਰਿਸ ’ਚ ਸ਼ਹੀਦ ਫ਼ੌਜੀਆਂ ਨੂੰ ਯਾਦ ਕਰਕੇ ਦਿੱਤਾ ਸ਼ਾਂਤੀ ਦਾ ਪੈਗਾਮ

ਪੈਰਿਸ – ਪਹਿਲੀ ਸੰਸਾਰ ਜੰਗ ਦੀ ਸਮਾਪਤੀ ਦੇ 100 ਵਰ੍ਹੇ ਮੁਕੰਮਲ ਹੋਣ ’ਤੇ ਪੈਰਿਸ ’ਚ ਐਤਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਸਮੇਤ ਕਈ ਹੋਰ ਮੁਲਕਾਂ ਦੇ ਆਗੂਆਂ ਨੇ ਸ਼ਹੀਦ ਫ਼ੌਜੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਜੰਗਾਂ ਦੇ ਖ਼ਾਤਮੇ ਦੀ ਵਕਾਲਤ ਕੀਤੀ। ਸਮਾਗਮ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ, ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਅਤੇ ਫਰਾਂਸ ਦੇ ਇਮੈਨੂਅਲ ਮੈਕਰੌਂ ਸਮੇਤ ਹੋਰ ਕਈ ਆਗੂ ਹਾਜ਼ਰ ਰਹੇ। ਚੈਂਪਸ-ਐਲਿਸੀਜ਼…

VIA PUNJAB
ਅੱਗੇ ਪੜ੍ਹੋ

ਮੋਦੀ ਅਤੇ ਕੋਵਿੰਦ ਵੱਲੋਂ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀਆਂ

ਮੋਦੀ ਅਤੇ ਕੋਵਿੰਦ ਵੱਲੋਂ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਹਿਲੀ ਸੰਸਾਰ ਜੰਗ ’ਚ ਹਿੱਸਾ ਲੈਣ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਭਾਰਤ ਵਿਸ਼ਵ ਸ਼ਾਂਤੀ ਦੀ ਵਚਨਬੱਧਤਾ ਦੁਹਰਾਊਂਦਾ ਹੈ ਤਾਂ ਜੋ ਜੰਗਾਂ ਨਾਲ ਮੌਤ ਅਤੇ ਤਬਾਹੀ ਦਾ ਮੰਜ਼ਰ ਫਿਰ ਪੈਦਾ ਨਾ ਹੋਵੇ। ਸ੍ਰੀ ਮੋਦੀ ਨੇ ਟਵੀਟ ’ਚ ਕਿਹਾ ਕਿ ਭਾਰਤ ਵਿਸ਼ਵ ’ਚ ਭਾਈਚਾਰਕ ਅਤੇ ਇਕਸੁਰਤਾ ਦਾ ਮਾਹੌਲ ਬਣਾਉਣ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪਹਿਲੀ ਸੰਸਾਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਖੇਡ ਅਤੇ ਖਿਡਾਰੀਆਂ ਦਾ ਸਨਮਾਨ ਸਾਡੇ ਲਈ ਸੱਭ ਤੋਂ ਉੱਪਰ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਹਰਿਆਣਾ ਖੇਡ ਅਤੇ ਖਿਡਾਰੀਆਂ ਦਾ ਸਨਮਾਨ ਸਾਡੇ ਲਈ ਸੱਭ ਤੋਂ ਉੱਪਰ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਖੇਡ ਅਤੇ ਖਿਡਾਰੀਆਂ ਦਾ ਸਨਮਾਨ ਸਾਡੇ ਲਈ ਸੱਭ ਤੋਂ ਉੱਪਰ ਹੈ, ਹਰਿਆਣਾ ਖਿਡਾਰੀਆਂ ਦੀ ਥਾਂ ਹੈ, ਬਜਰੰਗ ਪੁਨਿਆ, ਮਨੂ ਭਾਕਰ, ਦੁਸ਼ਯੰਤ ਚੌਹਾਨ, ਸੋਮਬੀਰ ਪਹਿਲਵਾਨ ਸਮੇਤ ਅਨੇਕ ਅਜਿਹੇ ਵੱਡੇ ਸਟਾਰ ਖਿਡਾਰੀ ਝੱਜਰ ਜਿਲੇ ਤੋਂ ਹਨ, ਜਿਨਾ ਦੀ ਸਫ਼ਲਤਾ ਤੋਂ ਪ੍ਰੇਰਿਤ ਹੋ ਕੇ ਯੁਵਾ ਵਿਸ਼ਵ ਪੱਧਰ ‘ਤੇ ਆਪਣੇ ਪਿੰਡ, ਜਿਲਾ, ਸੂਬੇ ਤੇ ਦੇਸ਼ ਦਾ ਨਾਂਅ ਰੋਸ਼ਣ ਕਰ ਸਕਦੇ ਹਨ| ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਅੱਜ ਝੱਜਰ ਵਿਚ ਆਯੋਜਿਤ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਵਿੱਚ ਭਾਰਤੀ ਜੰਗੀ ਯਾਦਗਾਰ ਦੀ ਭੰਨ-ਤੋੜ ਕਰਨਾ ਦੁੱਖਦਾਈ ਅਤੇ ਨਿੰਦਣਯੋਗ-ਕੈਪਟਨ ਅਮਰਿੰਦਰ ਸਿੰਘ

ਇੰਗਲੈਂਡ ਵਿੱਚ ਭਾਰਤੀ ਜੰਗੀ ਯਾਦਗਾਰ ਦੀ ਭੰਨ-ਤੋੜ ਕਰਨਾ ਦੁੱਖਦਾਈ ਅਤੇ ਨਿੰਦਣਯੋਗ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਗਲੈਂਡ ਵਿੱਚ ਭਾਰਤੀ ਜੰਗੀ ਯਾਦਗਾਰ ਦੀ ਭੰਨ-ਤੋੜ ਕੀਤੇ ਜਾਣ ਦੀ ਨਿੰਦਾ ਕੀਤੀ ਹੈ ਅਤੇ ਪਹਿਲੀ ਵਿਸ਼ਵ ਜੰਗ ਦੀ ਸ਼ਤਾਬਦੀ ਮੌਕੇ ਇਸ ਨਸਲੀ ਹਮਲੇ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਯਾਦਗਾਰ ਦਾ ਉਦਘਾਟਨ ਹਾਲ ਹੀ ਵਿੱਚ ਕੀਤਾ ਗਿਆ ਸੀ। ਪਹਿਲੀ ਵਿਸ਼ਵ ਜੰਗ ਵਿੱਚ ਦੱਖਣੀ ਏਸ਼ੀਆਂ ਦੇ ਫੌਜੀਆਂ ਦੇ ਯੋਗਦਾਨ ਦੇ ਸਬੰਧ ਵਿੱਚ 15ਵੀਂ ਸਿੱਖ ਦੇ ਚਿੰਨ ਵਜੋਂ ਸਿੱਖ ਫੌਜੀ ਦੇ…

VIA PUNJAB
ਅੱਗੇ ਪੜ੍ਹੋ
1 1,034 1,035 1,036 1,037 1,038 1,271