ਰਾਸ਼ਟਰਪਤੀ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਰਾਸ਼ਟਰਪਤੀ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਐੱਮ. ਵੇਂਕੈਯਾ ਨਾਇਡੂ ਅਤੇ ਲੋਕਸਭਾ ਪ੍ਰਧਾਨ ਸੁਮਿਤਰਾ ਮਹਾਜਨ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਇਸ ਪੱਵਿਤਰ ਦਿਨ ਦੇ ਮੌਕੇ ‘ਤੇ ਦੇਸ਼ ‘ਚ ਸਾਰੇ ਭਾਈਚਾਰੇ ਵਿਚਾਲੇ ਏਕਤਾ ਬਣਾਈ ਰੱਖਣ ਲਈ ਸਮਾਜ ‘ਚ ਮਾਨਵਤਾ ਦਾ ਪ੍ਰਕਾਸ਼ ਫਿਲਾਉਣ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਸ਼੍ਰੀ ਕੋਵਿੰਦ ਨੇ ਮੰਗਲਵਾਰ ਨੂੰ ਦੀਵਾਲੀ ਦੀ ਪਹਿਲੀ ਸ਼ਾਮ ‘ਤੇ ਆਪਣੇ ਸੰਦੇਸ਼ ‘ਚ ਕਿਹਾ, ”ਮੈਂ ਇਸ ਪੱਵਿਤਰ ਮੌਕੇ ‘ਤੇ ਨਾ ਸਿਰਫ…

VIA PUNJAB
ਅੱਗੇ ਪੜ੍ਹੋ

ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ ‘ਸੀਤਾਰਮਣ’

ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ ‘ਸੀਤਾਰਮਣ’

ਨਵੀਂ ਦਿੱਲੀ – ਨਿਰਮਲਾ ਸੀਤਾਰਮਣ ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਲਈ ਰਵਾਨਾ ਹੋ ਗਈ। ਰੱਖਿਆ ਮੰਤਰੀ ਸੂਬੇ ਦੇ ਉੱਪਰੀ ਦਿਬਾਂਗ ਜ਼ਿਲੇ ਦੀਆਂ ਚੌਂਕੀਆਂ ‘ਤੇ ਤਾਇਨਾਤ ਫੌਜ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਵੰਡਣਗੀ। ਅਧਿਕਾਰਕ ਸੂਤਰਾਂ ਮੁਤਾਬਕ ਸੀਤਾਰਮਣ ਜਵਾਨਾਂ ਨਾਲ ਦੀਵਾਲੀ ਮਨਾਉਣਗੀ ਤੇ ਇਸ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚਲਾਏ ਜਾ ਰਹੇ ਪ੍ਰੋਜੈਕਟ ਦੀ ਪ੍ਰਗਤੀ ਤੇ ਰੱਖਿਆ ਤਿਆਰੀਆਂ ਦੀ ਸਮੀਖਿਆ ਵੀ ਕਰਨਗੀ। ਰੱਖਿਆ ਮੰਤਰੀ ਜਵਾਨਾਂ ਨਾਲ ਦੀਵਾਲੀ ਮਨਾਉਣ ਤੋਂ…

VIA PUNJAB
ਅੱਗੇ ਪੜ੍ਹੋ

ਆਰਬੀਆਈ ਸਰਕਾਰ ਲਈ ਸੀਟ ਬੈਲਟ ਵਾਂਗ: ਰਾਜਨ

ਆਰਬੀਆਈ ਸਰਕਾਰ ਲਈ ਸੀਟ ਬੈਲਟ ਵਾਂਗ: ਰਾਜਨ

ਨਵੀਂ ਦਿੱਲੀ – ਰਿਜ਼ਰਵ ਬੈਂਕ ਅਤੇ ਵਿੱਤ ਮੰਤਰਾਲੇ ਜਦੋਂ ਤਕਰਾਰ ਵਧ ਰਹੀ ਹੈ ਤਾਂ ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਅੱਜ ਕਿਹਾ ਕਿ ਕੇਂਦਰੀ ਬੈਂਕ ਕਾਰ ਵਿਚ ਸੀਟ ਬੈਲਟ ਦੀ ਤਰ੍ਹਾਂ ਹੈ ਤੇ ਜੇ ਕੋਈ ਸੀਟ ਬੈਲਟ ਲਾਏ ਬਗ਼ੈਰ ਕਾਰ ਦੌੜਾਉਣੀ ਚਾਹੁੰਦਾ ਹੈ ਤਾਂ ਇਹ ਖ਼ਤਰਨਾਕ ਹੋ ਸਕਦਾ ਹੈ।’’ ਆਰਬੀਆਈ ਦੇ ਸੰਸਥਾਗਤ ਖ਼ੁਦਮੁਖ਼ਤਾਰੀ ਦਾ ਸਤਿਕਾਰ ਕਰਨ ਦੀ ਪੈਰਵੀ ਕਰਦਿਆਂ ਸ੍ਰੀ ਰਾਜਨ ਨੇ ਕਿਹਾ ਕਿ ਜੇ ਸਰਕਾਰ ਜ਼ਿਆਦਾ ਧੱਕਾ ਕਰੇ ਤਾਂ ਕੇਂਦਰੀ ਬੈਂਕ ਕੋਲ ਨਾਂਹ…

VIA PUNJAB
ਅੱਗੇ ਪੜ੍ਹੋ

ਆਰਬੀਆਈ ਦੇ 3.60 ਲੱਖ ਕਰੋੜ ਰੁਪਏ ’ਤੇ ਸਰਕਾਰ ਦੀ ਅੱਖ: ਰਾਹੁਲ

ਆਰਬੀਆਈ ਦੇ 3.60 ਲੱਖ ਕਰੋੜ ਰੁਪਏ ’ਤੇ ਸਰਕਾਰ ਦੀ ਅੱਖ: ਰਾਹੁਲ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਆਖਿਆ ਕਿ ਮੋਦੀ ਸਰਕਾਰ ਆਰਬੀਆਈ ਦੇ ਰਾਖਵੇਂ ਅਸਾਸਿਆਂ ਵਿੱਚੋਂ 3.6 ਲੱਖ ਕਰੋੜ ਰੁਪਏ ਮੰਗ ਰਹੀ ਹੈ। ਸ੍ਰੀ ਗਾਂਧੀ ਨੇ ਵਿਅੰਗ ਨਾਲ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਆਪਣੀਆਂ ‘‘ਬਾਕਮਾਲ ਆਰਥਿਕ ਥਿਊਰੀਆਂ ਦੀ ਫ਼ਸਲ’’ ਸੰਭਾਲਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਰਬੀਆਈ ਦੇ ਗਵਰਨਰ ਊਰਜਿਤ ਪਟੇਲ ਨੂੰ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ਼ ਖੜ੍ਹੇ ਹੋਣਾ ਚਾਹੀਦਾ ਤੇ ਕੌਮ ਦੀ ਰਾਖੀ ਕਰਨੀ ਚਾਹੀਦੀ…

VIA PUNJAB
ਅੱਗੇ ਪੜ੍ਹੋ

ਤੇਲ ਕੀਮਤਾਂ ਕਾਬੂ ਹੇਠ ਰੱਖਣ ਲਈ ਭਾਰਤ ਸਣੇ ਅੱਠ ਮੁਲਕਾਂ ਨੂੰ ਛੋਟ ਦਿੱਤੀ : ਟਰੰਪ

ਤੇਲ ਕੀਮਤਾਂ ਕਾਬੂ ਹੇਠ ਰੱਖਣ ਲਈ ਭਾਰਤ ਸਣੇ ਅੱਠ ਮੁਲਕਾਂ ਨੂੰ ਛੋਟ ਦਿੱਤੀ : ਟਰੰਪ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤ ਅਤੇ ਚੀਨ ਸਮੇਤ ਅੱਠ ਮੁਲਕਾਂ ਨੂੰ ਇਰਾਨ ਤੋਂ ਤੇਲ ਦਰਾਮਦ ਕਰਨ ਦੀ ਛੋਟ ਦੇਣ ਦੇ ਆਪਣੇ ਫੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਵਿਸ਼ਵ ਵਿੱਚ ਤੇਲ ਕੀਮਤਾਂ ਹੇਠਾਂ ਰੱਖਣ ਅਤੇ ਮਾਰਕਿਟ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕੀਤਾ ਗਿਆ ਹੈ। ਅਮਰੀਕਾ ਨੇ ਸੋਮਵਾਰ ਨੂੰ ਇਰਾਨ ’ਤੇ ਸਖਤ ਪਾਬੰਦੀਆਂ ਆਇਦ ਕੀਤੀਆਂ ਸਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਅੱਠ ਮੁਲਕ ਭਾਰਤ, ਚੀਨ, ਇਟਲੀ, ਯੂਨਾਨ, ਜਾਪਾਨ,…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ਰਮਾ ਨੇ ਭਾਰਤੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਰੋਹਿਤ ਸ਼ਰਮਾ ਨੇ ਭਾਰਤੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਲਖਨਊ – ਕਪਤਾਨ ਰੋਹਿਤ ਸ਼ਰਮਾ ਨੇ ਤੇਜ਼ ਤਰਾਰ ਪਾਰੀ ਦੀ ਮਦਦ ਨਾਲ ਇੱਥੇ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੋ ਵਿਕਟਾਂ ’ਤੇ 195 ਦੌੜਾਂ ਦਾ ਵੱਡਾ ਸਕੋਰ ਬਣਾਇਆ, ਜਿਸ ਦੇ ਜਵਾਬ ਵਿੱਚ ਵੈਸਟ ਇੰਡੀਜ਼ ਦੀ ਟੀਮ ਨੌਂ ਵਿਕਟਾਂ ’ਤੇ 124 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤੀ ਕ੍ਰਿਕਟ ਟੀਮ ਨੇ ਆਪਣੇ ਦਰਸ਼ਕਾਂ ਨੂੰ ਜਿੱਤ ਨਾਲ ਦੀਵਾਲੀ ਦਾ ਤੋਹਫ਼ਾ ਦਿੱਤਾ। ਰੋਹਿਤ ਨੇ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਅਟਲ ਇਕਾਨਾ ਸਟੇਡੀਅਮ ਵਿੱਚ ਚੌਕੇ ਅਤੇ ਛੱਕਿਆਂ ਨਾਲ 50 ਹਜ਼ਾਰ…

VIA PUNJAB
ਅੱਗੇ ਪੜ੍ਹੋ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇਣਗੇ ਕੌਮ ਦੇ ਨਾਮ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇਣਗੇ ਕੌਮ ਦੇ ਨਾਮ ਸੰਦੇਸ਼

8 ਨਵੰਬਰ ਤੱਕ ਸੱਜਣਗੇ ਧਾਰਮਿਕ ਦੀਵਾਨ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਦੀ ਛੋੜ ਦਿਵਸ ਮੌਕੇ ਭਲਕੇ 7 ਨਵੰਬਰ ਨੂੰ ਸ਼ਾਮ 5:00 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਮ ਸੰਦੇਸ਼ ਦੇਣਗੇ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ| ਦੀਵਾਲੀ ਦੀ ਪੂਰਵ ਸ਼ਾਮ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਕਾਸ਼ ਪਰਵ ਖੁਸ਼ਹਾਲੀ , ਬੁਰਾਈ ਤੇ ਚੰਗਿਆਈ ਦੀ ਜਿੱਤ ਅਤੇ ਹਨੇਰੇ ਤੋਂ ਰੋਸ਼ਨੀ ਦੇ ਵੱਲ ਜਾਣ ਦਾ ਪ੍ਰਤੀਕ ਹੈ| ਉਨਾਂ ਨੇ ਲੋਕਾਂ ਤੋਂ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ| ਉਨਾਂ ਨੇ ਲੋਕਾਂ ਦੀ ਚਹੁੰਮੁਖੀ ਖੁਸ਼ਹਾਲੀ ਅਤੇ ਉਜਵਲ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ
1 1,040 1,041 1,042 1,043 1,044 1,271