ਵਿੰਡੀਜ਼ ਨਾਲ ਦੂਜਾ ਟੀ-20 ਮੈਚ ਅੱਜ; ਭਾਰਤੀ ਕ੍ਰਿਕਟ ਟੀਮ ਲਖਨਊ ਪੁੱਜੀ

ਵਿੰਡੀਜ਼ ਨਾਲ ਦੂਜਾ ਟੀ-20 ਮੈਚ ਅੱਜ; ਭਾਰਤੀ ਕ੍ਰਿਕਟ ਟੀਮ ਲਖਨਊ ਪੁੱਜੀ

ਲਖਨਊ – ਟੈਸਟ ਅਤੇ ਇੱਕ ਰੋਜ਼ਾ ਵਿੱਚ ਦਬਦਬਾ ਕਾਇਮ ਰੱਖਣ ਮਗਰੋਂ ਆਪਣੇ ਵਿਰੋਧੀ ਨੂੰ ਉਸ ਦੇ ਹਰਮਨਪਿਆਰੇ ਕ੍ਰਿਕਟ ਦੇ ਛੋਟੇ ਰੂਪ ਦੇ ਪਹਿਲੇ ਮੈਚ ਵਿੱਚ ਤਕੜੀ ਹਾਰ ਦੇਣ ਵਾਲੀ ਭਾਰਤੀ ਟੀਮ ਮੰਗਲਵਾਰ ਨੂੰ ਇੱਥੇ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਵਿੱਚ ਆਪਣੀ ਜਿੱਤ ਨਾਲ ਲੀਡ ਬਣਾ ਕੇ ਆਪਣੇ ਦਰਸ਼ਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦੀ ਕੋਸ਼ਿਸ਼ ਕਰੇਗਾ। ਭਾਰਤ ਦਾ ਵੈਸਟ ਇੰਡੀਜ਼ ਖ਼ਿਲਾਫ਼ ਟੀ-20 ਵਿੱਚ ਚਾਰ ਮੈਚਾਂ ਵਿੱਚ ਹਾਰ ਦਾ ਕ੍ਰਮ ਐਤਵਾਰ ਨੂੰ ਕੋਲਕਾਤਾ ਵਿੱਚ…

VIA PUNJAB
ਅੱਗੇ ਪੜ੍ਹੋ

ਹਰਭਜਨ ਨੇ ਕੁਲਦੀਪ-ਯੁਜਵੇਂਦਰ ਸਪਿਨ ਜੋੜੀ ਦੀ ਕੀਤੀ ਸ਼ਲਾਘਾ

ਹਰਭਜਨ ਨੇ ਕੁਲਦੀਪ-ਯੁਜਵੇਂਦਰ ਸਪਿਨ ਜੋੜੀ ਦੀ ਕੀਤੀ ਸ਼ਲਾਘਾ

ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕੁਲਦੀਪ ਯਾਦਵ ਤੇ ਯੁਜਵੇਂਦਰ ਚਾਹਲ ਦੀ ਭਾਰਤ ਸਪਿਨ ਜੋੜੀ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਪਿਛਲੇ ਕੁਝ ਸਮੇਂ ‘ਚ ਸੀਮਿਤ ਓਵਰਾਂ ਦੇ ਕ੍ਰਿਕਟ ‘ਚ ਭਾਰਤੀ ਟੀਮ ਦੀ ਸਫਲਤਾ ‘ਚ ਅਹਿਮ ਭੂਮੀਕਾ ਨਿਭਾਈ ਹੈ। ਕੁਲਦੀਪ ਨੇ ਐਤਵਾਰ ਨੂੰ ਕੋਲਕਾਤਾ ‘ਚ ਵੈਸਟਇੰਡੀਜ਼ ਵਿਰੁੱਧ ਪਹਿਲੇ ਟੀ-20 ਮੈਚ ‘ਚ ਵੀ 13 ਦੌੜਾਂ ‘ਤੇ 3 ਵਿਕਟਾਂ ਹਾਸਲ ਕੀਤੀਆਂ। ਸੋਮਵਾਰ ਨੂੰ ਆਗਰਾ ‘ਚ ਹਰਭਜਨ ਨੇ ਕਿਹਾ ਕਿ ਚਾਈਨਾਮੈਨ ਕੁਲਦੀਪ ਨੇ ਆਪਣੇ ਕਰੀਅਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਭਜੀ…

VIA PUNJAB
ਅੱਗੇ ਪੜ੍ਹੋ

ਸਖ਼ਤ ਸੁਰੱਖਿਆ ਹੇਠ ਸ਼ਬਰੀਮਾਲਾ ਮੰਦਰ ਦੇ ਦੁਆਰ ਖੋਲ੍ਹੇ

ਸਖ਼ਤ ਸੁਰੱਖਿਆ ਹੇਠ ਸ਼ਬਰੀਮਾਲਾ ਮੰਦਰ ਦੇ ਦੁਆਰ ਖੋਲ੍ਹੇ

ਸ਼ਬਰੀਮਾਲਾ – ਅੱਜ ਸ਼ਾਮੀਂ ਇੱਥੇ ਅਯੱਪਾ ਮੰਦਰ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੋ ਰੋਜ਼ਾ ਵਿਸ਼ੇਸ਼ ਪੂਜਾ ਅਰਚਨਾ ਲਈ ਦੁਆਰ ਖੋਲ੍ਹੇ ਗਏ। ਤਿੰਨ ਹਫ਼ਤੇ ਪਹਿਲਾਂ ਸੁਪਰੀਮ ਕੋਰਟ ਨੇ ਇਸ ਮੰਦਰ ਵਿਚ ਔਰਤਾਂ ਨੂੰ ਮੱਥਾ ਟੇਕਣ ਦਾ ਹੱਕ ਦਿੱਤਾ ਸੀ। ਹਾਲਾਂਕਿ ਅੱਜ ਮੰਦਰ ਦੇ ਆਸ ਪਾਸ 10-50 ਸਾਲ ਦੀ ਉਮਰ ਦੀ ਕੋਈ ਔਰਤ ਨਜ਼ਰ ਨਹੀਂ ਆਈ ਪਰ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਹੈ ਕਿ 25 ਸਾਲ ਦੀ ਇਕ ਔਰਤ ਆਪਣੇ ਪਤੀ ਤੇ ਬੱਚਿਆਂ ਸਹਿਤ…

VIA PUNJAB
ਅੱਗੇ ਪੜ੍ਹੋ

‘ਆਪ’ ਨੇ ਤਿਵਾੜੀ ਦੀ ਗ੍ਰਿਫ਼ਤਾਰੀ ਮੰਗੀ

‘ਆਪ’ ਨੇ ਤਿਵਾੜੀ ਦੀ ਗ੍ਰਿਫ਼ਤਾਰੀ ਮੰਗੀ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਦੰਗਾ ਕਰਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਟੁਕੜੀ ਨੂੰ ਕਥਿਤ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਜਾਵੇ। ਬੀਤੇ ਦਿਨ ਯਮੁਨਾ ਨਦੀ ‘ਤੇ ਸਿਗਨੇਚਰ ਬ੍ਰਿਜ ਦੇ ਉਦਘਾਟਨ ਦੌਰਾਨ ਸ੍ਰੀ ਤਿਵਾੜੀ ਦੇ ਸਮਾਗਮ ਵਾਲੀ ਥਾਂ ‘ਤੇ ਪੁੱਜਣ ਸਮੇਂ ਭਾਜਪਾ ਤੇ ‘ਆਪ’ ਦੇ ਕਾਰਕੁਨਾਂ ਦਰਮਿਆਨ ਝੜਪ ਹੋ ਗਈ ਸੀ। ਸ੍ਰੀ ਤਿਵਾੜੀ ਇਸ ਸਮਾਗਮ ਵਿੱਚ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਗੰਭੀਰ ਨੇ ਦਿੱਲੀ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ

ਗੰਭੀਰ ਨੇ ਦਿੱਲੀ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ

ਨਵੀਂ ਦਿੱਲੀ – ਗੌਤਮ ਗੰਭੀਰ ਨੇ ਅੱਜ ਦਿੱਲੀ ਦੀ ਰਣਜੀ ਟੀਮ ਦੇ ਕਪਤਾਨ ਦਾ ਅਹੁਦਾ ਛੱਡ ਦਿੱਤਾ ਹੈ। ਉਸ ਦੀ ਥਾਂ ਨਿਤੀਸ਼ ਰਾਣਾ ਨੂੰ ਇਹ ਜ਼ਿੰਮੇਵਾਰੀ ਸੌਂਪ ਗਈ ਹੈ। ਗੰਭੀਰ ਨੇ ਟਵੀਟ ਕੀਤਾ, ‘‘ਹੁਣ ਕਿਸੇ ਨੌਜਵਾਨ ਨੂੰ ਕਪਤਾਨੀ ਸੌਂਪਣ ਦਾ ਵੇਲਾ ਆ ਗਿਆ ਹੈ। ਇਸ ਲਈ ਡੀਡੀਸੀਏ ਚੋਣਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਭੂਮਿਕਾ ਲਈ ਮੇਰੇ ਨਾਮ ’ਤੇ ਵਿਚਾਰ ਨਾ ਕਰਨ। ਮੈਂ ਮੈਚ ਜਿੱਤਣ ਲਈ ਪਿੱਛੇ ਤੋਂ ਨਵੇਂ ਕਪਤਾਨ ਦੀ ਮਦਦ ਕਰਾਂਗਾ।’’ 24…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਇਰਾਨ ’ਤੇ ਸਖ਼ਤ ਪਾਬੰਦੀਆਂ ਲਾਈਆਂ

ਅਮਰੀਕਾ ਨੇ ਇਰਾਨ ’ਤੇ ਸਖ਼ਤ ਪਾਬੰਦੀਆਂ ਲਾਈਆਂ

ਵਾਸ਼ਿੰਗਟਨ – ਅਮਰੀਕਾ ਨੇ ਇਰਾਨ ਖ਼ਿਲਾਫ਼ ਹੁਣ ਤਕ ਦੀਆਂ ਸਭ ਤੋਂ ਸਖਤ ਪਾਬੰਦੀਆਂ ਲਾਗੂ ਕੀਤੀਆਂ ਹਨ। ਉਧਰ ਟਰੰਪ ਪ੍ਰਸ਼ਾਸਨ ਨੇ ਭਾਰਤ ਅਤੇ ਚੀਨ ਵੱਲੋਂ ਤਹਿਰਾਨ ਤੋਂ ਤੇਲ ਦੀ ਖ਼ਰੀਦਦਾਰੀ ਨੂੰ ਹਰੀ ਝੰਡੀ ਦੇ ਦਿਤੀ ਹੈ। ਅਮਰੀਕਾ ਨੇ ਇਰਾਨ ਦੇ ਬੈਂਕਿੰਗ ਅਤੇ ਊਰਜਾ ਖੇਤਰਾਂ ’ਤੇ ਪਾਬੰਦੀਆਂ ਆਇਦ ਕੀਤੀਆਂ ਹਨ। ਯੂਰੋਪ ਅਤੇ ਏਸ਼ੀਆ ਦੇ ਜਿਹੜੇ ਮੁਲਕ ਅਤੇ ਕੰਪਨੀਆਂ ਇਰਾਨ ਤੋਂ ਤੇਲ ਦੀ ਦਰਾਮਦ ਨਹੀਂ ਰੋਕਣਗੇ, ਉਨ੍ਹਾਂ ’ਤੇ ਜੁਰਮਾਨਾ ਠੋਕਿਆ ਜਾਵੇਗਾ। ਪਾਬੰਦੀਆਂ ਲਾਗੂ ਹੋਣ ਮਗਰੋਂ ਸਵਿਫਟ ਬੈਂਕਿੰਗ ਨੈੱਟਵਰਕ…

VIA PUNJAB
ਅੱਗੇ ਪੜ੍ਹੋ

ਇਰਾਨ ਪਾਬੰਦੀਆਂ ਦਾ ਡੱਟ ਕੇ ਟਾਕਰਾ ਕਰੇਗਾ ਰੂਹਾਨੀ

ਇਰਾਨ ਪਾਬੰਦੀਆਂ ਦਾ ਡੱਟ ਕੇ ਟਾਕਰਾ ਕਰੇਗਾ ਰੂਹਾਨੀ

ਤਹਿਰਾਨ -ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਟੈਲੀਵਿਜ਼ਨ ’ਤੇ ਪ੍ਰਸਾਰਿਤ ਸੰਦੇਸ਼ ’ਚ ਕਿਹਾ ਕਿ ਉਹ ਅਮਰੀਕਾ ਵੱਲੋਂ ਲਾਈਆਂ ਪਾਬੰਦੀਆਂ ਦਾ ਸਫ਼ਲਤਾ ਨਾਲ ਟਾਕਰਾ ਕਰੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਗ਼ੈਰਕਾਨੂੰਨੀ ਅਤੇ ਅਨਿਆਂ ਪੂਰਨ ਪਾਬੰਦੀਆਂ ਲਾਈਆਂ ਹਨ ਜੋ ਕੌਮਾਂਤਰੀ ਨੇਮਾਂ ਖ਼ਿਲਾਫ਼ ਹਨ।

VIA PUNJAB
ਅੱਗੇ ਪੜ੍ਹੋ

ਵਾਦੀ ਵਿੱਚ ਗੱਲਬਾਤ ਲਈ ਮਾਹੌਲ ਸਿਰਜਣ ਦਾ ਯਤਨ ਕਰਾਂਗੇ: ਮਲਿਕ

ਵਾਦੀ ਵਿੱਚ ਗੱਲਬਾਤ ਲਈ ਮਾਹੌਲ ਸਿਰਜਣ ਦਾ ਯਤਨ ਕਰਾਂਗੇ: ਮਲਿਕ

ਜੰਮੂ – ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਅੱਜ ਕਿਹਾ ਕਿ ਸੂਬਾਈ ਪ੍ਰਸ਼ਾਸਨ ਅਗਲੇ ਚਾਰ-ਛੇ ਮਹੀਨਿਆਂ ’ਚ ਸਾਰੀਆਂ ਸਬੰਧਤ ਧਿਰਾਂ ਨੂੰ ਨਾਲ ਤੋਰ ਕੇ ਗੱਲਬਾਤ ਦਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕਰੇਗਾ। ਰਾਜਪਾਲ ਨੇ ਕਿਹਾ ਕਿ ਜੰਮੂ ਖਿੱਤੇ ਵਿੱਚ ਰੋਹਿੰਗੀਆ ਸ਼ਰਨਾਰਥੀਆਂ ਦੀ ਬਾਇਓਮੈਟਰਿਕ ਤਫ਼ਸੀਲ ਦੋ ਮਹੀਨਿਆਂ ’ਚ ਇਕੱਤਰ ਕਰ ਲਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਰਾਜ ਵਿੱਚ ਅਤਿਵਾਦ ਨਾਲ ਜੁੜਨ ਵਾਲੇ ਨੌਜਵਾਨਾਂ ਦੀ ਗਿਣਤੀ ’ਚ ਤੇਜ਼ੀ ਨਾਲ ਨਿਘਾਰ ਆਇਆ ਹੈ। ਇਸ ਦੌਰਾਨ ਰਾਜਪਾਲ ਨੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਕਿਸ਼ਤਵਾੜ ਜ਼ਿਲ੍ਹੇ ਵਿੱਚ ਪੰਜਵੇਂ ਦਿਨ ਵੀ ਕਰਫਿਊ ਜਾਰੀ

ਜੰਮੂ-ਕਸ਼ਮੀਰ : ਕਿਸ਼ਤਵਾੜ ਜ਼ਿਲ੍ਹੇ ਵਿੱਚ ਪੰਜਵੇਂ ਦਿਨ ਵੀ ਕਰਫਿਊ ਜਾਰੀ

ਜੰਮੂ – ਜੰਮੂ ਕਸ਼ਮੀਰ ਦੇ ਕਿਸ਼ਤਵਾੜ ਸ਼ਹਿਰ ਵਿੱਚ ਅੱਜ ਲਗਾਤਾਰ ਪੰਜਵੇਂ ਦਿਨ ਵੀ ਕਰਫਿਊ ਜਾਰੀ ਰਿਹਾ| ਭਾਜਪਾ ਦੇ ਇਕ ਸੀਨੀਅਰ ਨੇਤਾ ਅਤੇ ਉਨ੍ਹਾਂ ਦੇ ਭਰਾ ਦੀ ਸ਼ੱਕੀ ਅੱਤਵਾਦੀਆਂ ਵਲੋਂ ਕਤਲ ਕੀਤੇ ਜਾਣ ਤੋਂ ਬਾਅਦ ਕਰਫਿਊ ਲਗਾਇਆ ਗਿਆ ਸੀ| ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਦੋ ਘੰਟਿਆਂ ਅਤੇ ਐਤਵਾਰ ਨੂੰ ਚਾਰ ਘੰਟੇ ਲਈ ਕਰਫਿਊ ਵਿੱਚ ਢਿੱਲ ਦਿੱਤੀ ਗਈ| ਕਿਸ਼ਤਵਾੜ ਦੇ ਜ਼ਿਲ੍ਹਾ ਵਿਕਾਸ ਨਿਯੁਕਤ ਅੰਗਰੇਜ਼ ਸਿੰਘ ਰਾਣਾ ਨੇ ਪੀ.ਟੀ.ਆਈ. ਭਾਸ਼ਾ ਨੂੰ ਦੱਸਿਆ ਕਿ ਸੋਮਵਾਰ ਨੂੰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਮਿਲਾਵਟ ਰੋਕਣ ਲਈ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਮਿਲਾਵਟ ਰੋਕਣ ਲਈ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮਿਲਾਵਟਖੋਰੀ ਦੇ ਦੋਸ਼ੀਆਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਹੋਵੇਗੀ ਕਾਰਵਾਈ : ਉਪਲ ਚੰਡੀਗੜ – ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਭਰ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਮਿਠਾਈ ਵਾਲੀਆਂ ਦੁਕਾਨਾਂ ਉਪਰ ਸਿਹਤ ਅਤੇ ਖੁਰਾਕ ਸੁਰੱਖਿਆ ਅਫਸਰਾਂ ਦੇ ਸਹਿਯੋਗ ਨਾਲ ਅਚਨਚੇਤ ਸਾਂਝੀ ਚੈਕਿੰਗ ਕੀਤੀ ਅਤੇ ਖੁਰਾਕੀ ਵਸਤਾਂ ਦੇ ਨਮੂਨੇ ਇਕੱਠੇ ਕੀਤੇ। ਖੁਲਾਸਾ ਕਰਦਿਆਂ ਚੀਫ ਡਾਇਰੈਕਟਰ ਕਮ ਏਡੀਜੀਪੀ ਵਿਜੀਲੈਂਸ ਬਿਊਰੋ ਬੀ.ਕੇ. ਉਪਲ ਨੇ ਕਿਹਾ ਕਿ ਵਿਜੀਲੈਂਸ…

VIA PUNJAB
ਅੱਗੇ ਪੜ੍ਹੋ
1 1,042 1,043 1,044 1,045 1,046 1,271