ਕੈਨਡਾ: ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਰੋਨਾ ਦੇ 3,289 ਨਵੇਂ ਕੇਸ-18 ਮੌਤਾਂ

ਕੈਨਡਾ: ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਰੋਨਾ ਦੇ 3,289 ਨਵੇਂ ਕੇਸ-18 ਮੌਤਾਂ

ਸਰੀ – ਬੀ.ਸੀ. ਵਿਚ ਕੋਰੋਨਾ ਦਾ ਕਹਿਰ ਅਜੇ ਥੰਮ੍ਹ ਨਹੀਂ ਰਿਹਾ ਅਤੇ ਪਿਛਲੇ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 3,289 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਨੂੰ 1,283, ਸ਼ਨੀਵਾਰ ਨੂੰ 1,036 ਅਤੇ ਐਤਵਾਰ ਨੂੰ 970 ਨਵੇਂ ਕੇਸ ਰਿਪੋਰਟ ਹੋਏ ਹਨ ਅਤੇ 18 ਵਾਇਰਸ ਪੀੜਤਾਂ ਦੀ ਮੌਤ ਹੋ ਗਈ ਹੈ।ਬੀ.ਸੀ. ਵਿਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 1,12,829…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਦੀ ਕਾਰਵਾਈ ਖਿਲਾਫ ਧਰਨੇ ਤੇ ਬੈਠੀ ਮਮਤਾ ਬੈਨਰਜੀ

ਚੋਣ ਕਮਿਸ਼ਨ ਦੀ ਕਾਰਵਾਈ ਖਿਲਾਫ ਧਰਨੇ ਤੇ ਬੈਠੀ ਮਮਤਾ ਬੈਨਰਜੀ

ਕੋਲਕਾਤਾ – ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੰਗਾਲ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਭਾਜਪਾ ਅਤੇ ਟੀ.ਐੱਮ.ਸੀ. ਵਿਚਕਾਰ ਜਾਰੀ ਦੋਸ਼ਾਂ ਦਰਮਿਆਨ ਚੋਣ ਕਮਿਸ਼ਨ ਦੀ ਕਾਰਵਾਈ ਨੇ ਨਵਾਂ ਭੂਚਾਲ ਖੜ੍ਹਾ ਕਰ ਦਿੱਤਾ ਹੈ। ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਚੋਣ ਪ੍ਰਚਾਰ ਤੇ 24 ਘੰਟਿਆਂ ਲਈ ਪਾਬੰਦੀ ਲਗਾਏ ਜਾਣ ਦੇ ਚੋਣ ਕਮਿਸ਼ਨ ਦੇ ਫੈਸਲੇ ਦੇ ਵਿਰੋਧ ਵਿੱਚ ਕੋਲਕਾਤਾ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਹੈ।ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਦੇ ਹੋਏ ਅਗਲੇ 24 ਘੰਟਿਆਂ…

VIA PUNJAB
ਅੱਗੇ ਪੜ੍ਹੋ

ਮਾਤਾ ਚਿੰਤਪੂਰਨੀ ਦੇ ਦਰਸ਼ਨ ਲਈ ਜ਼ਰੂਰੀ ਨਹੀਂ ਹੈ ਕੋਰੋਨਾ ਰਿਪੋਰਟ : ਡੀ.ਸੀ.

ਮਾਤਾ ਚਿੰਤਪੂਰਨੀ ਦੇ ਦਰਸ਼ਨ ਲਈ ਜ਼ਰੂਰੀ ਨਹੀਂ ਹੈ ਕੋਰੋਨਾ ਰਿਪੋਰਟ : ਡੀ.ਸੀ.

ਚਿੰਤਪੂਰਨੀ – ਅੱਜ ਤੋਂ ਚੇਤ ਦੇ ਨਰਾਤੇ ਮੇਲੇ ਸ਼ੁਰੂ ਹੋ ਗਏ ਹਨ। ਇਸ ਲਈ ਊਨਾ ਸਥਿਤ ਮਾਂ ਚਿੰਤਪੂਰਨੀ ਦੇ ਦਰਬਾਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਹਿਮਾਚਲ ਦੇ ਨਾਲ ਹੀ ਇੱਥੇ ਹੋਰ ਸੂਬਿਆਂ ਤੋਂ ਵੀ ਸ਼ਰਧਾਲੂ ਪਹੁੰਚੇ ਹਨ। ਊਨਾ ਦੇ ਡੀ. ਸੀ. ਨੇ ਕਿਹਾ ਕਿ ਚਿੰਤਪੂਰਨੀ ਮੰਦਰ ਦੇ ਦਰਸ਼ਨਾਂ ਲਈ ਕੋਰੋਨਾ ਰਿਪੋਰਟ ਜ਼ਰੂਰੀ ਨਹੀਂ ਹੈ।ਸ਼ਰਧਾਲੂਆਂ ਲਈ ਮਾਤਾ ਦਾ ਦਰਬਾਰ ਸਵੇਰੇ 5ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਖੁੱਲ੍ਹਾ ਰਹੇਗਾ। ਸ਼ਰਧਾਲੂਆਂ ਨੂੰ ਤਿੰਨ ਥਾਂ ਤੇ…

VIA PUNJAB
ਅੱਗੇ ਪੜ੍ਹੋ

ਹਿਮਾਚਲ ਵਿੱਚ ਸੈਲਾਨੀਆਂ ਨੂੰ ਕੋਰੋਨਾ ਰਿਪੋਰਟ ਲਈ ਨਹੀਂ ਕੀਤਾ ਜਾਵੇਗਾ ਪਰੇਸ਼ਾਨ : ਮੁੱਖ ਮੰਤਰੀ

ਹਿਮਾਚਲ ਵਿੱਚ ਸੈਲਾਨੀਆਂ ਨੂੰ ਕੋਰੋਨਾ ਰਿਪੋਰਟ ਲਈ ਨਹੀਂ ਕੀਤਾ ਜਾਵੇਗਾ ਪਰੇਸ਼ਾਨ : ਮੁੱਖ ਮੰਤਰੀ

ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਕਿਹਾ ਕਿ ਪ੍ਰਦੇਸ਼ ਆਉਣ ਵਾਲੇ ਸੈਲਾਨੀਆਂ ਨੂੰ ਸੂਬੇ ਦੀਆਂ ਸਰਹੱਦਾਂ ਤੇ ਕੋਰੋਨਾ ਵਾਇਰਸ ਜਾਂਚ ਦੀ ਰਿਪੋਰਟ ਲਈ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਨਫੈਕਸ਼ਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੂਬੇ ਵਿੱਚ ਪ੍ਰਵੇਸ਼ ਕਰਨ ਤੇ ਕੋਵਿਡ-19 ਨਾਲ ਪੀੜਤ ਨਾ ਹੋਣ ਦੀ ਰਿਪੋਰਟ ਦਿਖਾਉਣਾ ਜ਼ਰੂਰੀ ਕਰ ਦਿੱਤਾ ਸੀ। ਹੁਣ ਉਨ੍ਹਾਂ ਨੇ ਕਿਹਾ ਕਿ ਸੈਲਾਨੀਆਂ ਦੇ ਆਉਣ…

VIA PUNJAB
ਅੱਗੇ ਪੜ੍ਹੋ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਅਰੋੜਾ ਵੱਲੋਂ 8.5 ਕਿਲੋਮੀਟਰ ਲੰਬੇ ਤੇ 100 ਫੁੱਟ ਚੌੜੇ ਸਾਈਕਲ ਵੈਲੀ ਪਹੁੰਚ ਮਾਰਗ ਦਾ ਵੀ ਕੀਤਾ ਉਦਘਾਟਨਚੰਡੀਗੜ੍ਹ – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਲੁਧਿਆਣਾ ਦੇ ਨੇੜਲੇ ਪਿੰਡ ਧਨਾਨਸੂੂ ਦੀ ਹਾਈ-ਟੈਕ ਸਾਈਕਲ ਵੈਲੀ ਵਿਖੇ ਹੀਰੋ ਮੋਟਰਜ਼ ਕੰਪਨੀ ਦੇ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ 8.5 ਕਿਲੋਮੀਟਰ ਲੰਬੀ ਅਤੇ 100 ਫੁੱਟ ਚੌੜੀ ਸੜ੍ਹਕ (ਜੋ ਕਿ ਚੰਡੀਗੜ੍ਹ ਰੋਡ ਨੂੰ ਸਾਈਕਲ ਵੈਲੀ ਨਾਲ ਜੋੜਦੀ ਹੈ) ਦਾ ਉਦਘਾਟਨ ਕੀਤਾ, ਜਿਸ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 296829 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ  296829 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 296829 ਮੀਟਿ੍ਰਕ ਟਨ ਖਰੀਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 296829 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 78599 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 75655 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 68439 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ…

VIA PUNJAB
ਅੱਗੇ ਪੜ੍ਹੋ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

ਮਹਾਂਮਾਰੀ ਨਾਲ ਨਜਿੱਠਣ ਦੇ ਪ੍ਰਬੰਧਨ ਦੀ ਆਲੋਚਨਾ ਕਰਕੇ ਫਰੰਟਲਾਈਨ ਵਰਕਰਾਂ ਦਾ ਮਨੋਬਲ ਤੋੜਨ ਲਈ ਅਕਾਲੀ ਲੀਡਰ ਦੀ ਆਲੋਚਨਾ ਚੰਡੀਗੜ – ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਵਿਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ ’ਤੇ ਹੈਰਾਨੀ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਝੂਠ ਬੋਲਣਾ ਅਕਾਲੀ ਨੇਤਾ ਦੀ ਆਦਤ ਹੈ ਅਤੇ ਇੱਥੋਂ ਤੱਕ ਕਿ ਬਹੁਤ ਹੀ ਸੰਜੀਦਾ ਮਸਿਲਆਂ ਉਤੇ ਝੂਠ ਮਾਰਨਾ ਹੋਰ ਵੀ ਸ਼ਰਮਨਾਕ ਹੈ,…

VIA PUNJAB
ਅੱਗੇ ਪੜ੍ਹੋ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਰੋਜ਼ੇ ਸਬੰਧੀ ਬਾਹਰੋਂ ਖਾਣ-ਪੀਣ ਦਾ ਸਮਾਨ ਲੈਣ ਦੀ ਦਿੱਤੀ ਆਗਿਆ, ਨਮਾਜ਼ ਅਦਾ ਕਰਨ ਵਾਸਤੇ ਵੀ ਕੀਤਾ ਜਾਵੇਗਾ ਵੱਖਰਾ ਇੰਤਜ਼ਾਮਚੰਡੀਗੜ੍ਹ – ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਰੋਜ਼ੇ ਰੱਖਣ ਦੀ ਮਹੱਤਤਾ ਨੂੰ ਦੇਖਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਕੈਦੀਆਂ ਦੀ ਸਹੂਲਤ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ. ਰੰਧਾਵਾ ਨੇ ਕਿਹਾ ਕਿ ਰਮਜ਼ਾਨ ਦੇ ਮਹੀਨੇ ਦੌਰਾਨ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਨੂੰ ਬਾਹਰੋਂ ਖਾਣ-ਪੀਣ…

VIA PUNJAB
ਅੱਗੇ ਪੜ੍ਹੋ

ਕੇਵਲ ਸਿੰਘ ਢਿੱਲੋਂ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਸਣੇ ਬਰਨਾਲਾ ਦੀਆਂ ਮੋਹਤਬਰ ਸੰਸਥਾਵਾਂ ਦੇ ਮੁਖੀ ਕਾਂਗਰਸ ਵਿੱਚ ਸ਼ਾਮਲ

ਕੇਵਲ ਸਿੰਘ ਢਿੱਲੋਂ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਸਣੇ ਬਰਨਾਲਾ ਦੀਆਂ ਮੋਹਤਬਰ ਸੰਸਥਾਵਾਂ ਦੇ ਮੁਖੀ ਕਾਂਗਰਸ ਵਿੱਚ ਸ਼ਾਮਲ

ਵਪਾਰ ਮੰਡਲ, ਯੁਵਾ ਮਾਰਚ, ਬਾਰ ਐਸੋਸੀਏਸ਼ਨ, ਕੈਮਿਸਟ ਐਸੋਸੀਏਸ਼ਨ, ਲਿਖਾਰੀ ਸਭਾ, ਵੈਲਫੇਅਰ ਕਲੱਬ, ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪੰਜ ਦਰਜਨ ਦੇ ਕਰੀਬ ਵੱਡੇ ਆਗੂ ਹੋਏ ਕਾਂਗਰਸ ਵਿੱਚ ਸ਼ਾਮਲ ਚੰਡੀਗੜ੍ਹ – ਬਰਨਾਲਾ ਜ਼ਿਲੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਭਾਜਪਾ ਦੇ ਵੱਡੇ ਆਗੂਆਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਐਟ.) ਦਾ ਮੁਖੀ ਹੈ, ਦੀ ਇਛੁੱਕ ਸੇਵਾ-ਮੁਕਤੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ…

VIA PUNJAB
ਅੱਗੇ ਪੜ੍ਹੋ
1 103 104 105 106 107 1,271