ਮਨਿਸਟੀਰੀਅਲ ਯੂਨੀਅਨ ਵੱਲੋਂ ਡੀ.ਸੀ ਦਫਤਰ ਬਰਨਾਲਾ ਵਿਖੇ ਰੈਲੀ

ਮਨਿਸਟੀਰੀਅਲ ਯੂਨੀਅਨ ਵੱਲੋਂ ਡੀ.ਸੀ ਦਫਤਰ ਬਰਨਾਲਾ ਵਿਖੇ ਰੈਲੀ

ਬਰਨਾਲਾ – ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਸਰਵਿਸਜ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ ਤੇ ਕਲੈਰੀਕਲ ਵਿਰੋਧੀ ਫੈਸਲਿਆਂ ਦੇ ਖਿਲਾਫ ਅੱਜ ਜਿਲ੍ਹਾ ਪੱਧਰਾਂ ਤੇ ਰਵਿੰਦਰ ਸ਼ਰਮਾਂ ਦੀ ਅਗਵਾਈ ਵਿਚ ਡੀ.ਸੀ ਦਫਤਰ ਬਰਨਾਲਾ ਵਿਖੇ ਗੇਟ ਰੈਲੀ ਕੀਤੀ ਗਈ ਅਤੇ ਰੈਲੀ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮਪਾਲ ਗੁਪਤਾ ਜੀ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਅੱਜ ਦੀ ਰੈਲੀ ਵਿਚ ਮਨਿਸਟੀਰੀਅਲ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ,ਡੀ.ਸੀ ਦਫਤਰ ਯੂਨੀਅਨ ਹਰਪਾਲ ਸਿੰਘ, ਸੀਤਾ ਰਾਮ, ਕਮਲਜੀਤ,ਹਰਜਿੰਦਰ…

VIA PUNJAB
ਅੱਗੇ ਪੜ੍ਹੋ

ਯੂਨਾਈਟਿਡ ਸਿੱਖ ਪਾਰਟੀ ਦੀ ਜ਼ਿਲ੍ਹਾ ਮੀਟਿੰਗ ਹੋਈ

ਯੂਨਾਈਟਿਡ ਸਿੱਖ ਪਾਰਟੀ ਦੀ ਜ਼ਿਲ੍ਹਾ ਮੀਟਿੰਗ ਹੋਈ

ਚੋਹਲਾ ਸਾਹਿਬ – ਯੂਨਾਈਟਿਡ ਸਿੱਖ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨਾਈਟਿਡ ਸਿੱਖ ਪਾਰਟੀ ਦੇ ਪ੍ਰੈਸ ਸਕੱਤਰ ਬਲਜੀਤ ਸਿੰਘ, ਸਰਵਨ ਸਿੰਘ ਜੌਹਲ, ਹਰਪ੍ਰੀਤ ਸਿੰਘ ਅਤੇ ਪਵਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਕਲਾਸ ਇਤਿਹਾਸ ਦਾ ਸਿਲੇਬਸ ਸਿੱਖ ਵਿਰੋਧੀ ਹੈ। ਸਲੇਬਸ ਵਿਚ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਚੈਪਟਰ 3 ਵਿਚ ਗੁਰੂ ਸਾਹਿਬ ਦੀ ਸ਼ਹਾਦਤ ਦੇ ਅਸਲ ਕਾਰਨਾਂ ਨੂੰ ਲੁਕੋਇਆ…

VIA PUNJAB
ਅੱਗੇ ਪੜ੍ਹੋ

ਲੋਕਾਂ ਵੱਲੋਂ ਪੁਲਿਸ ’ਤੇ ਬਦਸਲੂਕੀ ਦੇ ਦੋਸ਼

ਲੋਕਾਂ ਵੱਲੋਂ ਪੁਲਿਸ ’ਤੇ ਬਦਸਲੂਕੀ ਦੇ ਦੋਸ਼

ਅੰਮ੍ਰਿਤਸਰ – ਇਕ ਵਾਰੀ ਫੇਰ ਪੁਲਿਸ ਪ੍ਰਸ਼ਾਸ਼ਨ ਕਾਰਵਾਈ ਦੇ ਨਾਮ ਕਿਸੇ ਹੋਰ ਅਪਰਾਧਿਕ ਅਨਸਰ ਨੂੰ ਫੜਨ ਲਈ ਰੇਡ ਕਰਨ ਲਈ ਪੁਲਿਸ ਮੁਲਾਜਿਮ ਵਲੋ ਮਹਿਲਾ ਨਾਲ ਕੀਤੀ ਗਈ ਬਦਸਲੂਕੀ ਕਾਰਨ ਪੁਲਿਸ ਪ੍ਰਸ਼ਾਸ਼ਨ ਦੀ ਕਾਰਵਾਈ ਸਵਾਲਾ ਦੇ ਘੇਰੇ ਵਿਚ ਆਈ ਹੈ। ਮਿਲੇ ਵੇਰਵੇ ਅਨੁਸਾਰ ਸਥਾਨਕ ਮੁਹਲਾ ਸ਼ੇਖਪੂਰਾ ਜੰਡਿਆਲਾ ਵਿਖੇ ਪਰਵਿੰਦਰ ਕੋਰ ਵਾਸੀ ਨੇ ਦਸਿਆ ਕਿ ਬੀਤੀ ਰਾਤ ਉਹ ਆਪਣੇ ਪਤੀ ਬਲਵਿੰਦਰ ਸਿੰਘ ਲਾਡੀ ਨਾਲ ਆਪਣੇ ਘਰ ਵਿਚ ਮੌਜੂਦ ਸੀ ਕਿ ਰਾਤ ਦੇ ਕਰੀਬ 9 ਵਜੇ ਪੁਲਿਸ ਥਾਣਾ…

VIA PUNJAB
ਅੱਗੇ ਪੜ੍ਹੋ

ਦੋਆਬਾ ਜੋਨ ਦੇ 38ਵੇਂ ਹਫਤਾਵਾਰੀ ਸਮਾਗਮ ਮੌਕੇ ਡਾ. ਪਰਮਜੀਤ ਸਿੰਘ ਸਰੋਆ ਦਾ ਵਿਸ਼ੇਸ਼ ਸਨਮਾਨ

ਦੋਆਬਾ ਜੋਨ ਦੇ 38ਵੇਂ ਹਫਤਾਵਾਰੀ ਸਮਾਗਮ ਮੌਕੇ ਡਾ. ਪਰਮਜੀਤ ਸਿੰਘ ਸਰੋਆ ਦਾ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜੋਨ ਦਾ 38ਵਾਂ ਹਫਤਾਵਰੀ ਗੁਰਮਤਿ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ।ਸਮਾਗਮ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜੂਰੀ ਰਾਗੀ ਭਾਈ ਰਸ਼ਪਾਲ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਭਾਈ ਗੁਰਵੰਤ ਸਿੰਘ ਪ੍ਰਚਾਰਕ ਵੱਲੋਂ ਗੁਰੂ ਰਾਮਦਾਸ ਪਾਤਸ਼ਾਹ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ।ਭਾਈ ਕੁਲਦੀਪ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਅੰਮ੍ਰਿਤ ਦੀ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੰਬਾਲਾ ਪੁਜੇ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੰਬਾਲਾ ਪੁਜੇ

ਚੰਡੀਗੜ੍ਹ – ਰਾਸ਼ਟਰਪਤੀ ਰਾਮਨਾਥ ਕੋਵਿੰਦ ਅਜ ਹਿਮਾਚਲ ਤੋਂ ਦਿਲੀ ਜਾਂਦੇ ਸਮੇਂ ਹਵਾਈ ਸੈਨਾ ਸਟੇਸ਼ਨ ਅੰਬਾਲਾ ਕੈਂਟ ਪਹੁੰਚੇ। ਉਨਾਂ ਦੇ ਨਾਲ ਭਾਰਤ ਦੀ ਪਹਿਲੀ ਮਹਿਲਾ ਅਤੇ ਰਾਸ਼ਟਰਪਤੀ ਦੀ ਧਰਮਪਤਨੀ ਸਵਿਤਾ ਕੋਵਿੰਦ ਵੀ ਇਸ ਦੌਰੇ ਵਿਚ ਸ਼ਾਮਿਲ ਰਹੀ। ਅੰਬਾਲਾ ਪਹੁੰਚਣ ‘ਤੇ ਰਾਜਪਾਲ ਸਤਯਦੇਵ ਨਰਾਇਣ ਆਰਿਆ, ਮੁਖ ਮੰਤਰੀ ਮਨੋਹਰ ਲਾਲ, ਸਿਹਤ, ਖੇਡ ਅਤੇ ਯੁਵਾ ਪ੍ਰੋਗ੍ਰਾਮ ਮੰਤਰੀ ਅਨਿਲ ਵਿਜ ਅਤੇ ਪ੍ਰਸਾਸ਼ਨ, ਪੁਲਿਸ, ਸੇਨਾ ਤੇ ਹਵਾਈ ਸੇਨਾ ਦੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨਾਂ ਦਾ ਸੁਆਗਤ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਪਹਿਲੀ ਵਿਸ਼ਵ ਜੰਗ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ

ਕੈਪਟਨ ਵੱਲੋਂ ਪਹਿਲੀ ਵਿਸ਼ਵ ਜੰਗ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ

ਗੈਲੀਪੋਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀਆਂ ਸਣੇ ਰਾਸ਼ਟਰ ਮੰਡਲ ਦੇਸ਼ਾਂ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਤਿਹਾਸਕ ਵਰਲਡ ਵਾਰ-1 ਹੇਲੇਸ ਮੈਮੋਰੀਅਲ ਦਾ ਦੌਰਾ ਕੀਤਾ। ਇਨਾਂ ਫੌਜੀਆਂ ਨੇ ਗੈਲੀਪੋਲੀ ਮੁਹਿੰਮ ਦੌਰਾਨ ਆਪਣੀਆਂ ਜਾਨਾਂ ਨਿਸ਼ਵਰ ਕੀਤੀਆਂ ਸਨ।ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੀ 100ਵੀ ਵਰੇਗੰਢ ਦੇ ਮੌਕੇ ਮੁਖ ਮੰਤਰੀ ਸੇਯਿਤ ਅਲੀ ਵਾਬੂਕ ਦੀ ਯਾਦਗਾਰ ਤੁਰਕਿਸ਼ ਮੈਮੋਰੀਅਲ ਵਿਖੇ ਵੀ ਗਏ। ਸੇਯਿਤ ਅਲੀ ਵਾਬੂਕ ਨੂੰ ਆਮ ਤੌਰ ‘ਤੇ ਕੋਰਪੋਰਲ ਸੇਯਿਤ ਵਜੋਂ ਜਾਣਿਆ ਜਾਂਦਾ ਹੈ…

VIA PUNJAB
ਅੱਗੇ ਪੜ੍ਹੋ

ਵਰਲਡ ਕੱਪ ਲਈ ਅਜੇ ਕਿਸੇ ਦੀ ਜਗ੍ਹਾ ਪੱਕੀ ਨਹੀਂ: ਰੋਹਿਤ ਸ਼ਰਮਾ

ਵਰਲਡ ਕੱਪ ਲਈ ਅਜੇ ਕਿਸੇ ਦੀ ਜਗ੍ਹਾ ਪੱਕੀ ਨਹੀਂ: ਰੋਹਿਤ ਸ਼ਰਮਾ

ਨਵੀਂ ਦਿੱਲੀ – ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਸੋਮਵਾਰ ਨੂੰ ਮੁੰਬਈ ‘ਚ ਤੂਫਾਨੀ ਸੈਂਕੜਾ ਲਗਾਇਆ। ਨੰਬਰ 4 ‘ਤੇ ਬੱਲੇਬਾਜ਼ੀ ਕਰਨ ਉਤਰੇ ਅੰਬਾਤੀ ਰਾਇਡੂ ਨੇ 81 ਗੇਂਦਾਂ ‘ਚ 100 ਦੌੜਾਂ ਦੀ ਪਾਰੀ ਖੇਡ ਕੇ ਦਿਖਾ ਦਿੱਤਾ ਕੀ ਕਪਤਾਨ ਕੋਹਲੀ ਦਾ ਉਨ੍ਹਾਂ ‘ਤੇ ਕੀਤਾ ਭਰੋਸਾ ਬਿਲਕੁਲ ਠੀਕ ਸੀ। ਰੋਹਿਤ ਅਤੇ ਅੰਬਾਤੀ ਦੀ ਧਮਾਕੇਦਾਰ ਪਾਰੀ ਦੀ ਬਦੌਲਤ ਭਾਰਤ ਵੈਸਟਇੰਡੀਜ਼ ਨੂੰ ਬ੍ਰੇਬੋਰਨ ਸਟੇਡੀਅਮ ‘ਚ ਖੇਡੇ ਮੈਚ ‘ਚ 224 ਦੌੜਾਂ ਨਾਲ ਹਰਾਉਣ ‘ਚ ਸਫਲ ਰਿਹਾ। ਸੈਂਕੜਾ ਲਗਾਉਣ ਤੋਂ…

VIA PUNJAB
ਅੱਗੇ ਪੜ੍ਹੋ

ਭਾਰਤ ਦੀ ਕੈਰੇਬਿਆਈ ਟੀਮ ’ਤੇ ਵੱਡੀ ਜਿੱਤ

ਭਾਰਤ ਦੀ ਕੈਰੇਬਿਆਈ ਟੀਮ ’ਤੇ ਵੱਡੀ ਜਿੱਤ

ਮੁੰਬਈ – ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਅੰਬਾਤੀ ਰਾਇਡੂ ਦੇ ਸੈਂਕੜਿਆਂ ਮਗਰੋਂ ਖਲੀਲ ਅਹਿਮਦ ਦੀ ਤੂਫਾਨੀ ਗੇਂਦਬਾਜ਼ੀ ਨਾਲ ਭਾਰਤ ਨੇ ਚੌਥੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਅੱਜ ਇੱਥੇ ਵੈਸਟ ਇੰਡੀਜ਼ ਨੂੰ 224 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਬਣਾ ਲਈ ਹੈ। ਦੌੜਾਂ ਦੇ ਹਿਸਾਬ ਨਾਲ ਇਹ ਭਾਰਤ ਦੀ ਤੀਜੀ ਸਭ ਤੋਂ ਵੱਡੀ ਅਤੇ ਟੈਸਟ ਖੇਡਣ ਵਾਲੇ ਦੇਸ਼ ਖਿਲਾਫ਼ ਪਹਿਲੀ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ ਮਾਰਚ…

VIA PUNJAB
ਅੱਗੇ ਪੜ੍ਹੋ

ਰੋਹਿਤ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਦੂਜਾ ਭਾਰਤੀ

ਰੋਹਿਤ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਦੂਜਾ ਭਾਰਤੀ

ਮੁੰਬਈ – ਰੋਹਿਤ ਸ਼ਰਮਾ ਆਪਣੇ ਇੱਕ ਰੋਜ਼ਾ ਕਰੀਅਰ ਦਾ ਚੌਥਾ ਦੂਹਰਾ ਸੈਂਕੜਾ ਪੂਰਾ ਕਰਨ ਤੋਂ ਭਾਵੇਂ ਖੁੰਝ ਗਿਆ ਹੈ, ਪਰ ਉਸ ਨੇ ਵੈਸਟ ਇੰਡੀਜ਼ ਖ਼ਿਲਾਫ਼ ਅੱਜ ਇੱਥੇ ਆਪਣੀ 162 ਦੌੜਾਂ ਦੀ ਪਾਰੀ ਦੌਰਾਨ ਕੁੱਝ ਨਵੇਂ ਰਿਕਾਰਡ ਬਣਾਏ। ਉਹ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੂੰ ਪਛਾੜ ਕੇ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਦੂਜਾ ਭਾਰਤੀ ਬਣ ਗਿਆ ਹੈ। ਇੱਕ ਰੋਜ਼ਾ ਵਿੱਚ 264, 209 ਅਤੇ ਨਾਬਾਦ 208 ਦੀਆਂ ਪਾਰੀਆਂ ਖੇਡ ਚੁੱਕਿਆ ਰੋਹਿਤ ਚੌਥਾ ਦੂਹਰਾ ਸੈਂਕੜਾ ਪੂਰਾ ਕਰਨ ਵੱਲ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਜਪਾਨ ਵੱਲੋਂ ਰੇਲ ਪ੍ਰਾਜੈਕਟ ਸਮੇਤ ਛੇ ਸਮਝੌਤੇ ਸਹੀਬੰਦ

ਭਾਰਤ ਤੇ ਜਪਾਨ ਵੱਲੋਂ ਰੇਲ ਪ੍ਰਾਜੈਕਟ ਸਮੇਤ ਛੇ ਸਮਝੌਤੇ ਸਹੀਬੰਦ

ਟੋਕੀਓ – ਭਾਰਤ ਤੇ ਜਪਾਨ ਨੇ ਅੱਜ ਇਥੇ ਹਾਈ ਸਪੀਡ ਰੇਲ ਪ੍ਰਾਜੈਕਟ ਤੇ ਜਲ ਸੈਨਾ ਸਹਿਯੋਗ ਸਬੰਧੀ ਛੇ ਸਮਝੌਤਿਆਂ ’ਤੇ ਸਹੀ ਪਾਈ। ਇਹੀ ਨਹੀਂ ਦੋਵਾਂ ਮੁਲਕਾਂ ਨੇ ਵਿਦੇਸ਼ ਤੇ ਰੱਖਿਆ ਮੰਤਰੀ ਪੱਧਰ ਦੀ 2+2 ਸੰਵਾਦ ਦੀ ਸਹਿਮਤੀ ਵੀ ਦਿੱਤੀ। ਦੋਵਾਂ ਮੁਲਕਾਂ ਨੇ ਵਿਦੇਸ਼ੀ ਕਰੰਸੀ ਦੇ ਤਬਾਦਲੇ ਅਤੇ ਕੈਪੀਟਲ ਬਾਜ਼ਾਰਾਂ ਨੂੰ ਵਧੇਰੇ ਸਥਿਰ ਕਰਨ ਦੇ ਇਰਾਦੇ ਨਾਲ 75 ਅਰਬ ਅਮਰੀਕੀ ਡਾਲਰ ਦੀ ਕਰੰਸੀ ਦੇ ਤਬਾਦਲੇ ਸਬੰਧੀ ਦੁਵੱਲਾ ਸਵੈਪ ਸਮਝੌਤਾ (ਬੀਐਸਏ) ਵੀ ਸਹੀਬੰਦ ਕੀਤਾ। ਇਸ ਦੌਰਾਨ ਪ੍ਰਧਾਨ…

VIA PUNJAB
ਅੱਗੇ ਪੜ੍ਹੋ
1 1,055 1,056 1,057 1,058 1,059 1,271