ਬਿਹਾਰ ’ਚ ਜਨਤਾ ਦਲ ਤੇ ਭਾਜਪਾ ਬਰਾਬਰ ਸੀਟਾਂ ’ਤੇ ਚੋਣ ਲੜਨਗੇ

ਬਿਹਾਰ ’ਚ ਜਨਤਾ ਦਲ ਤੇ ਭਾਜਪਾ ਬਰਾਬਰ ਸੀਟਾਂ ’ਤੇ ਚੋਣ ਲੜਨਗੇ

ਨਵੀਂ ਦਿੱਲੀ – ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਭਾਜਪਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲਾ ਜਨਤਾ ਦਲ (ਯੂ) 2019 ਦੀਆਂ ਲੋਕ ਸਭਾ ਚੋਣਾਂ ਬਰਾਬਰ ਸੀਟਾਂ ਉੱਤੇ ਲੜਨਗੇ। ਇਸ ਫੈਸਲੇ ਨੂੰ ਨਿਤੀਸ਼ ਕੁਮਾਰ ਦੇ ਲਈ ਵੱਡੇ ਹੁਲਾਰੇ ਵਜੋਂ ਦੇਖਿਆ ਜਾ ਰਿਹਾ ਹੈ, ਜੋ ਲੋਕ ਸਭਾ ਚੋਣਾਂ ਲਈ ਗੱਠਜੋੜ ਵਿਚ ਵੱਧ ਸੀਟਾਂ ਲੈਣ ਲਈ ਨਿਰੰਤਰ ਦਬਾਅ ਪਾ ਰਹੇ ਸਨ। ਸ੍ਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ…

VIA PUNJAB
ਅੱਗੇ ਪੜ੍ਹੋ

ਅਦਾਲਤ ਨੇ ਮੋਦੀ ਸਰਕਾਰ ਨੂੰ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਤੋਂ ਵਰਜਿਆ : ਸੰਜੇ ਸਿੰਘ

ਅਦਾਲਤ ਨੇ ਮੋਦੀ ਸਰਕਾਰ ਨੂੰ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਤੋਂ ਵਰਜਿਆ : ਸੰਜੇ ਸਿੰਘ

ਨਵੀਂ ਦਿੱਲੀ – ‘ਆਪ’ ਨੇ ਸੀਬੀਆਈ ’ਚ ਅਧਿਕਾਰੀਆਂ ਖ਼ਿਲਾਫ਼ ਸਰਕਾਰ ਦੁਆਰਾ ਕੀਤੀ ਗਈ ਕਾਰਵਾਈ ਦੇ ਮਾਮਲੇ ’ਚ ਉੱਚ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉੱਚ ਅਦਾਲਤ ਨੇ ਸੀਵੀਸੀ ਨੂੰ ਇਸ ਮਾਮਲੇ ਦੀ ਪੜਤਾਲ ਦੋ ਹਫ਼ਤਿਆਂ ’ਚ ਪੂਰੀ ਕਰਨ ਦਾ ਹੁਕਮ ਦਿੱਤਾ ਹੈ। ‘ਆਪ’ ਆਗੂ ਸੰਜੇ ਸਿੰਘ ਨੇ ਦੱਸਿਆ ਕਿ ਉੱਚ ਅਦਾਲਤ ਦਾ ਹੁਕਮ ਇਸ ਗੱਲ ਦਾ ਸੰਕੇਤ ਹੈ ਕਿ ਮੋਦੀ ਸਰਕਾਰ ਨਿਯਮ, ਕਾਨੂੰਨ ਅਤੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦਾ ਜੋ ਕੰਮ ਕਰ ਰਹੀ ਹੈ…

VIA PUNJAB
ਅੱਗੇ ਪੜ੍ਹੋ

ਟੀਮ ਇੰਡੀਆ ਨੂੰ ਵੱਡਾ ਝਟਕਾ, ਦਿੱਲੀ ਵਿੱਚ ਪ੍ਰਿਥਵੀ ਸ਼ਾਅ ਨੂੰ ਲੱਗੀ ਸੱਟ

ਟੀਮ ਇੰਡੀਆ ਨੂੰ ਵੱਡਾ ਝਟਕਾ, ਦਿੱਲੀ ਵਿੱਚ ਪ੍ਰਿਥਵੀ ਸ਼ਾਅ ਨੂੰ ਲੱਗੀ ਸੱਟ

ਨਵੀਂ ਦਿੱਲੀ – ਵੈਸਟਇੰਡੀਜ਼ ਖਿਲਾਫ ਟੈਸਟ ਡੈਬਿਊ ਕਰਨ ਵਾਲੇ ਟੀਮ ਇੰਡੀਆ ਨੌਜਵਾਨ ਓਪਨਿੰਗ ਬੱਲੇਬਾਜ਼ ਪ੍ਰਿਥਵੀ ਸ਼ਾਅ ਜ਼ਖਮੀ ਹੋ ਗਏ ਹਨ| ਖਬਰ ਹੈ ਕਿ ਦੇਵਧਰ ਟ੍ਰਾਫੀ ਦੌਰਾਨ ਉਨ੍ਹਾਂ ਦੀ ਕੋਹਨੀ ਵਿੱਚ ਸੱਟ ਲੱਗੀ ਹੈ, ਜਿਸ ਦੇ ਚੱਲਦੇ ਉਹ ਟੂਰਨਾਮੈਂਟ ਤੋਂ ਬਾਹਰ ਹੋ ਗਏ ਅਤੇ ਉਨ੍ਹਾਂ ਨੂੰ ਮੁੰਬਈ ਵਾਪਸ ਜਾਣਾ ਪਿਆ| ਦੇਵਧਰ ਟ੍ਰਾਫੀ ਵਿੱਚ ਇੰਡੀਆ-ਏ ਲਈ ਖੇਡ ਰਹੇ ਪ੍ਰਿਥਵੀ ਸ਼ਾਅ ਨੂੰ ਤੇਜ਼ ਗੇਂਦਬਾਜ਼ ਦੀਪਕ ਚਾਹਲ ਦੀ ਗੇਂਦ ਨਾਲ ਸੱਟ ਲੱਗ ਗਈ| ਦੀਪਕ ਚਾਹਲ ਦੀ ਗੇਂਦ ਪ੍ਰਿਥਵੀ ਸ਼ਾਅ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾ ਹਿਰਾਸਤ ਵਿੱਚ

ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾ ਹਿਰਾਸਤ ਵਿੱਚ

ਨਵੀਂ ਦਿੱਲੀ – ਜਬਰੀ ਛੁੱਟੀ ਤੇ ਭੇਜੇ ਗਏ ਸੀ. ਬੀ. ਆਈ. ਦੇ ਡਾਇਰੈਕਟਰ ਆਲੋਕ ਵਰਮਾ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਦੇਸ਼ ਭਰ ਵਿੱਚ ਸੀ. ਬੀ. ਆਈ. ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤੇ ਗਏ| ਪ੍ਰਦਰਸ਼ਨ ਕਰ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ| ਸੀ. ਬੀ. ਆਈ. ਦਫਤਰ ਤੇ ਸਵੇਰੇ ਲਗਭਗ 11 ਵਜੇ ਸ਼ੁਰੂ ਹੋਏ ਧਰਨੇ ਪ੍ਰਦਰਸ਼ਨ ਵਿੱਚ ਕਾਂਗਰਸ ਪ੍ਰਧਾਨ ਲਗਭਗ ਦੋ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਪਰਾਲੀ ਸਾੜਨ ਵਿਰੋਧੀ ਪ੍ਰਭਾਵੀ ਮੁਹਿੰਮ ਦੇ ਕਾਰਨ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੀ ਕਮੀ

ਪੰਜਾਬ ‘ਚ ਪਰਾਲੀ ਸਾੜਨ ਵਿਰੋਧੀ ਪ੍ਰਭਾਵੀ ਮੁਹਿੰਮ ਦੇ ਕਾਰਨ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੀ ਕਮੀ

ਸਾਲ 2017 ਤੇ 2016 ਦੇ 8420 ਅਤੇ 13558 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਅੱਗ ਲਾਉਣ ਦੇ 3228 ਮਾਮਲੇ ਸਾਹਮਣੇ ਆਏ ਚੰਡੀਗੜ – ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਿਰੁੱਧ ਆਰੰਭੀ ਗਈ ਪ੍ਰਭਾਵੀ ਅਤੇ ਤਿੱਖੀ ਮੁਹਿੰਮ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੇ ਪੱਧਰ ‘ਤੇ ਕਮੀ ਆਈ ਹੈ ਜਿਸ ਦੇ ਕਾਰਨ ਹਵਾ ਦੇ ਮਿਆਰ ਵਿੱਚ ਸੁਧਾਰ ਹੋਇਆ ਹੈ। ਖੇਤੀਬਾੜੀ ਸਕੱਤਰ-ਕਮ-ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੁਬਾਈ ਨੋਡਲ ਅਫ਼ਸਰ ਕੇ.ਐਸ. ਪਨੂੰ ਨੇ ਦੱਸਿਆ ਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਅਲੌਕਿਕ ਜਲੌ, ਕਵੀ ਦਰਬਾਰ ਤੇ ਸਕੂਲੀ ਬੱਚਿਆਂ ਦਾ ਸਨਮਾਨ

ਅਲੌਕਿਕ ਜਲੌ, ਕਵੀ ਦਰਬਾਰ ਤੇ ਸਕੂਲੀ ਬੱਚਿਆਂ ਦਾ ਸਨਮਾਨ

ਅੰਮ੍ਰਿਤਸਰ – ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਅੱਜ ਇਨਾਮ ਤਕਸੀਮ ਕੀਤੇ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿਚ ਕਵੀਆਂ ਵੱਲੋਂ ਚੌਥੇ ਪਾਤਸ਼ਾਹ ਜੀ ਦੀ ਉਸਤਿਤ ਵਿਚ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਮੁੰਬਈ ਦੀਆਂ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਵਰੋਸਾਏ 52 ਕਿੱਤਾਕਾਰਾਂ ਦਾ ਕੀਤਾ ਸਨਮਾਨ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਵਰੋਸਾਏ 52 ਕਿੱਤਾਕਾਰਾਂ ਦਾ ਕੀਤਾ ਸਨਮਾਨ

ਪੰਜ ਪ੍ਰਮੁੱਖ ਸ਼ਖ਼ਸੀਅਤਾਂ ਤੇ 52 ਸਕੂਲੀ ਬੱਚੇ ਵੀ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਵਿਲੱਖਣ ਪਹਿਲ ਕਰਦਿਆਂ 52 ਕਿੱਤਾਕਾਰਾਂ ਅਤੇ ਸੇਵਾ ਦੇ ਖੇਤਰ ਵਿਚ ਕਾਰਜਸ਼ੀਲ 5 ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ 52 ਲੋੜਵੰਦ ਪਰ ਹੁਸ਼ਿਆਰ ਸਕੂਲੀ ਵਿਦਿਆਰਥੀਆਂ ਨੂੰ ਵੀ ਸਾਲ ਭਰ ਦੀ ਸਕੂਲ ਫੀਸ ਦੇ ਕੇ ਨਿਵਾਜਿਆ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਸੀ। ਇਥੇ ਨਤਮਸਤਕ ਹੋਣ ਆਈਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਇਸ ਅਲੌਕਿਕ ਦੀਪਮਾਲਾ ਦਾ ਅਨੰਦ ਮਾਣਿਆ ਅਤੇ ਗੁਰੂ ਦਰਬਾਰ ’ਚ ਹਾਜ਼ਰੀਆਂ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਬੀਤੇ ਤਿੰਨ ਦਿਨਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਸ ਪਾਵਨ ਅਸਥਾਨ ਵਿਖੇ ਹਾਜ਼ਰੀਆਂ ਭਰ ਰਹੀਆਂ ਹਨ ਅਤੇ ਚੱਲ ਰਹੇ ਧਾਰਮਿਕ ਦੀਵਾਨਾਂ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਫਿਲਮ ਨੀਤੀ ਜਾਰੀ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਫਿਲਮ ਨੀਤੀ ਜਾਰੀ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਜ ਹਰਿਆਣਾ ਫਿਲਮ ਨੀਤੀ ਜਾਰੀ ਕਰਨ ਤੋਂ ਬਾਅਦ ਕਿਹਾ ਕਿ ਰਾਜ ਵਿਚ ਐਚ.ਐਫ.ਸੀ. ਦੇ ਮਾਪਦੰਡਾਂ ਦੇ ਤਹਿਤ ਫਿਲਮ ਸਿਟੀ ਬਣਾਈ ਜਾਵੇਗੀ, ਤਾਂ ਜੋ ਫਿਲਮ ਨਿਰਮਾਣ ਨਾਲ ਸਬੰਧਤ ਸਾਰੇ ਕੰਮ ਇਕ ਥਾਂ ਹੋ ਸਕਣ। ਉਨ੍ਹਾਂ ਕਿਹਾ ਕਿ ਹਰਿਆਣਾ ਫਿਲਮ ਨੀਤੀ ਪੂਰੇ ਦੇਸ਼ ਵਿਚ ਸਭ ਤੋਂ ਵਧੀਆ ਨੀਤੀ ਸਾਬਤ ਹੋਵੇਗੀ। ਇਹ ਗਲ ਅਜ ਮੁਖ ਮੰਤਰੀ ਨੇ ਗੁਰੂਗ੍ਰਾਮ ਵਿਚ ਫਿਲਮ ਨੀਤੀ ਲਾਂਚ ਕਰਨ ਤੋਂ ਬਾਅਦ ਕਹੀ। ਉਨ੍ਹਾਂ ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸੈਕਟਰ ‘ਚ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਅਗਲੇ ਗੇੜ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸੈਕਟਰ ‘ਚ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਅਗਲੇ ਗੇੜ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

‘ਘਰ-ਘਰ ਰੋਜ਼ਗਾਰ ਯੋਜਨਾ’ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮਜ਼ਬੂਤ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਤਲ ਅਵੀਵ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ 12 ਨਵੰਬਰ ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਮੇਲਿਆਂ ਵਿੱਚ ਇਛੁੱਕ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰਾਂ ਵਿੱਚ 82000 ਨੌਕਰੀਆਂ ਹੋਣਗੀਆਂ। ਮੁੱਖ ਮੰਤਰੀ ਨੇ ਤਲ ਅਵੀਵ…

VIA PUNJAB
ਅੱਗੇ ਪੜ੍ਹੋ
1 1,060 1,061 1,062 1,063 1,064 1,271