ਹਾਈ ਕੋਰਟ ਵੱਲੋਂ ਤਾਮਿਲਨਾਡੂ ਸਰਕਾਰ ਨੂੰ ਰਾਹਤ

ਹਾਈ ਕੋਰਟ ਵੱਲੋਂ ਤਾਮਿਲਨਾਡੂ ਸਰਕਾਰ ਨੂੰ ਰਾਹਤ

ਚੇਨਈ – ਮਦਰਾਸ ਹਾਈ ਕੋਰਟ ਨੇ ਏਆਈਏਡੀਐਮਕੇ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਤਤਕਾਲੀ ਚੀਫ ਜਸਟਿਸ ਦੇ 14 ਜੂਨ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਏਆਈਏਡੀਐਮਕੇ ਦੇ 18 ਬਾਗ਼ੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਹ ਵਿਧਾਇਕ ਟੀਵੀ ਦਿਨਾਕਰਨ ਧੜੇ ਦੇ ਹਨ। ਜੇ ਅਦਾਲਤ ਦਾ ਫੈਸਲਾ ਉਲਟ ਹੁੰਦਾ ਤਾਂ ਤਮਿਲਨਾਡੂ ਵਿੱਚ ਰਾਜਨੀਤਕ ਸੰਕਟ ਖੜਾ ਹੋ ਸਕਦਾ ਸੀ। ਉਲਟ ਫੈਸਲੇ ਨਾਲ ਸੱਤਾਧਾਰੀ ਪਾਰਟੀ ਵਿਧਾਨ ਸਭਾ ਵਿੱਚ ਬਹੁਮਤ ਗੁਆ ਸਕਦੀ ਸੀ। 232 ਮੈਂਬਰਾਂ ਦੀ…

VIA PUNJAB
ਅੱਗੇ ਪੜ੍ਹੋ

ਪੀਐਨਬੀ ਘੁਟਾਲਾ: ਨੀਰਵ ਮੋਦੀ ਦੀ 255 ਕਰੋੜ ਦੀ ਜਾਇਦਾਦ ਕੁਰਕ

ਪੀਐਨਬੀ ਘੁਟਾਲਾ: ਨੀਰਵ ਮੋਦੀ ਦੀ 255 ਕਰੋੜ ਦੀ ਜਾਇਦਾਦ ਕੁਰਕ

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਅੱਜ ਕਿਹਾ ਕਿ ਦੋ ਅਰਬ ਅਮਰੀਕੀ ਡਾਲਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਉਸ ਨੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਾਂਗਕਾਂਗ ਵਿਚਲੀ 255 ਕਰੋੜ ਦੀ ਜਾਇਦਾਦ ਕੁਰਕ ਕੀਤੀ ਹੈ। ਏਜੰਸੀ ਨੇ ਦੱਸਿਆ ਕਿ ਉਸ ਨੇ ਕਾਲੇ ਧਨ ਨੂੰ ਸਫੇਦ ਕਰਨੋਂ ਰੋਕਣ ਦੇ ਕਾਨੂੰਨ ਤਹਿਤ ਜਾਇਦਾਦ ਦੀ ਕੁਰਕੀ ਦਾ ਹੁਕਮ ਦਿੱਤਾ ਹੈ। ਈਡੀ ਨੇ ਦੱਸਿਆ, ‘‘ਇਹ ਕੀਮਤੀ ਚੀਜ਼ਾਂ ਨੀਰਵ ਮੋਦੀ ਦੀ ਦੁਬਈ ਸਥਿਤ ਕੰਪਨੀਆਂ ਤੋਂ 26…

VIA PUNJAB
ਅੱਗੇ ਪੜ੍ਹੋ

ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਨੂੰ ਮਿਲਿਆ ਸ਼੍ਰੋਮਣੀ ਪੱਤਰਕਾਰ ਐਵਾਰਡ

ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਨੂੰ ਮਿਲਿਆ ਸ਼੍ਰੋਮਣੀ ਪੱਤਰਕਾਰ ਐਵਾਰਡ

ਐਸ ਏ ਐਸ ਨਗਰ – ਸੀਨੀਅਰ ਪੱਤਰਕਾਰ ਸ੍ਰ. ਕਮਲਜੀਤ ਸਿੰਘ ਬਨਵੈਤ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੋਮਣੀ ਪੱਤਰਕਾਰ ਐਵਾਰਡ ਦਿੱਤਾ ਗਿਆ ਹੈ| ਉਹਨਾਂ ਨੂੰ ਇਹ ਐਵਾਰਡ ਦੇਣ ਦਾ ਐਲਾਨ ਸਾਲ 2011 ਵਿੱਚ ਕੀਤਾ ਗਿਆ ਸੀ ਅਤੇ ਅੱਜ ਉਹਨਾਂ ਨੇ ਪਟਿਆਲਾ ਵਿਖੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਦਫਤਰ ਵਿੱਚ ਵਿਭਾਗ ਦੀ ਡਾਇਰੈਕਟਰ ਗੁਰਸ਼ਰਨ ਕੌਰ ਕੋਲੋਂ ਇਹ ਐਵਾਰਡ ਹਾਸਿਲ ਕੀਤਾ| ਸ੍ਰ. ਬਨਵੈਤ ਪਹਿਲਾਂ ਪੰਜਾਬੀ ਟ੍ਰਿਬਿਊਨ ਦੇ ਸੀ. ਸਟਾਫ ਰਿਪੋਰਟਰ ਤੇ ਕੰਮ ਕਰ ਚੁੱਕੇ ਹਨ ਅਤੇ ਇਸ…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਨ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮਦਦ ਮੰਗੀ

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਨ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮਦਦ ਮੰਗੀ

ਮੁੱਖ ਮੰਤਰੀ ਵੱਲੋਂ ਦੁੱਧ ਦੇ ਉਤਪਾਦਨ ਤੇ ਗੁਣਵੱਤਾ ਵਾਸਤੇ ਵਰਤੀਆਂ ਜਾਂਦੀਆਂ ਆਧੁਨਿਕ ਤਕਨੀਕਾਂ ਦੇਖਣ ਲਈ ਡੇਅਰੀ ਫਾਰਮ ਦਾ ਦੌਰਾ ਤਲ ਅਵੀਵ – ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਬਾਰੇ…

VIA PUNJAB
ਅੱਗੇ ਪੜ੍ਹੋ

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ: ਬ੍ਰਹਮ ਮਹਿੰਦਰਾ

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ: ਬ੍ਰਹਮ ਮਹਿੰਦਰਾ

ਡਾਕਟਰਾਂ ਦੀ ਭਰਤੀ ਪ੍ਰਕਿਰਿਆ ਹੋਈ ਪੂਰੀ, ਡਾਕਟਰਾਂ ਦੀ ਰਿਹਾਇਸ਼ ਦੇ ਨੇੜੇ ਕੀਤੀ ਜਾਵੇਗੀ ਤੈਨਾਤੀ ਚੰਡੀਗੜ – 10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੀ ਗਿਣਤੀ ਵਿਚ 558 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਜਿਸ ਸਬੰਧੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹਨਾਂ ਡਾਕਟਰਾਂ ਨੂੰ ਜਲਦ ਸਟੇਸ਼ਨ ਜਾਰੀ ਕਰ ਦਿੱਤੇ ਜਾਣਗੇ। ਇਹਨਾਂ ਨਵੇਂ ਭਰਤੀ ਡਾਕਟਰਾਂ ਵਿਚ ਸਪੈਸ਼ਲਿਸਟ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਲਈ ਫਸਲੀ ਕਰਜ਼ਿਆਂ ਵਾਸਤੇ ਹੱਦ ਕਰਜ਼ਾ ਲਿਮਟ ਪ੍ਰਤੀ ਏਕੜ 3000 ਰੁਪਏ ਵਧਾਈ: ਰੰਧਾਵਾ

ਕਿਸਾਨਾਂ ਲਈ ਫਸਲੀ ਕਰਜ਼ਿਆਂ ਵਾਸਤੇ ਹੱਦ ਕਰਜ਼ਾ ਲਿਮਟ ਪ੍ਰਤੀ ਏਕੜ 3000 ਰੁਪਏ ਵਧਾਈ: ਰੰਧਾਵਾ

ਸਹਿਕਾਰਤਾ ਵਿਭਾਗ ਨੇ ਹੱਦ ਕਰਜ਼ਾ ਲਿਮਟ 9000 ਤੋਂ ਵਧਾ ਕੇ 12000 ਕੀਤੀ ਚੰਡੀਗੜ੍ਹ – ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਪ੍ਰੇਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਿਸਾਨਾਂ ਨੂੰ ਦਿੱਤੀ ਫਸਲੀ ਕਰਜ਼ਿਆਂ (ਬੀ ਕੰਪੋਨੈਂਟ) ਦੀ ਹੱਦ ਕਰਜ਼ਾ ਲਿਮਟ (ਐਮ.ਸੀ.ਐਲ.) 3000 ਰੁਪਏ ਪ੍ਰਤੀ ਏਕੜ ਵਧਾ ਦਿੱਤੀ ਹੈ। ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨ੍ਹਾਂ ਦਾ ਪ੍ਰੇਮ ਅਤੇ ਸ਼ਾਂਤੀ ਦਾ ਸੰਦੇਸ਼ ਸਦੀਆਂ ਤੋਂ ਲਗਾਤਾਰ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੀ ਦਰਜ ਬਾਣੀ ਦੀ ਲੋਕਾਂ ਲਈ ਬਹੁਤ ਜਿਆਦਾ ਮਹਾਨਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਿੱਖਾਂ ਦੇ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ, ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਅਤੇ ਫਲਸਫ਼ਾ ਮਨੁੱਖਤਾ ਨੂੰ ਹਮੇਸ਼ਾ ਸੱਚਾਈ, ਨਿਰਸਵਾਰਥ ਸੇਵਾ ਅਤੇ ਦਇਆ ਭਾਵਨਾ ਦਾ ਰਸਤਾ ਅਪਨਾਉਣ ਦਾ ਸੁਨੇਹਾ ਦਿੰਦਾ ਰਹੇਗਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਰੂਹਾਨੀਅਤ ਦਾ ਰਸਤਾ ਦਿਖਾ ਕੇ ਦੁੱਖਾਂ ਅਤੇ ਕਸ਼ਟਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਾਂ ਜੋੜਾਘਰ ਸੰਗਤ ਅਰਪਣ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਾਂ ਜੋੜਾਘਰ ਸੰਗਤ ਅਰਪਣ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਾਵਾਂ ਵਾਲੇ ਪਾਸੇ ਨਵਾਂ ਤਿਆਰ ਕੀਤਾ ਗਿਆ ਜੋੜਾਘਰ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜੋੜਾਘਰ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ। ਜੋੜਾਘਰ ਸੰਗਤ ਅਰਪਣ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ…

VIA PUNJAB
ਅੱਗੇ ਪੜ੍ਹੋ

ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਤੇ ਲਗਾਏ ਵੱਖ-ਵੱਖ ਪ੍ਰਕਾਰ ਦੇ ਲੰਗਰ

ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਤੇ ਲਗਾਏ ਵੱਖ-ਵੱਖ ਪ੍ਰਕਾਰ ਦੇ ਲੰਗਰ

ਅੰਮ੍ਰਿਤਸਰ – ਨਗਰ ਕੀਰਤਨ ਦੇ ਸਾਰੇ ਰਸਤੇ ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ, ਉਥੇ ਹੀ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਸਾਰੇ ਮਾਰਗ ’ਤੇ ਸਵਾਗਤੀ ਗੇਟ ਅਤੇ ਕੇਸਰੀ ਝੰਡੀਆਂ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀਆਂ ਸਨ। ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਤੇ ਸ਼ਾਨਦਾਰ ਸਵਾਗਤ ਕਰਨ ਦਾ ਪ੍ਰਬੰਧ ਕੀਤਾ ਹੋਇਆ ਸੀ। ਜਿਸ ਦੇ ਚੱਲਦਿਆਂ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ…

VIA PUNJAB
ਅੱਗੇ ਪੜ੍ਹੋ
1 1,062 1,063 1,064 1,065 1,066 1,271