ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਵਣ ਵਿਭਾਗ ਵਿਚ ਆਨਲਾਈਨ ਤਬਾਦਲਾ ਪ੍ਰਣਾਲੀ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਵਣ ਵਿਭਾਗ ਵਿਚ ਆਨਲਾਈਨ ਤਬਾਦਲਾ ਪ੍ਰਣਾਲੀ ਦੀ ਸ਼ੁਰੂਆਤ ਕੀਤੀ

ਚੰਡੀਗੜ – ਹਰਿਆਣਾ ਸਰਕਾਰ ਨੇ ਪਾਰਦਰਸ਼ਤਾ ਅਤੇ ਸੁਸ਼ਾਸਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਵੱਧਾਉਂਦੇ ਹੋਏ ਵਣ ਵਿਭਾਗ ਵਿਚ ਆਨਲਾਈਨ ਤਬਾਦਲਾ ਪ੍ਰਣਾਲੀ ਸ਼ੁਰੂ ਕੀਤੀ ਹੈ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਵਣ ਵਿਭਾਗ ਦੇ 409 ਵਣ ਗਾਰਡਾਂ ਦੀ ਆਨਲਾਈਨ ਤਬਾਦਲਾ ਸੂਚੀ ਜਾਰੀ ਕਤੀ| ਇਸ ਮੌਕੇ ‘ਤੇ ਵਣ ਮੰਤਰੀ ਰਾਓ ਨਰਬੀਰ ਸਿੰਘ, ਮੁੱਖ ਸਕੱਤਰ ਡੀ.ਐਸ.ਢੇਸੀ, ਵਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਸ.ਐਨ.ਰਾਏ ਅਤੇ ਪ੍ਰਧਾਨ ਮੁੱਖ ਵਣ ਸਰੰਖਣ ਡਾ.ਅਨਿਲ ਹੁਡਾ ਵੀ ਹਾਜਿਰ ਸਨ| ਤਬਾਦਲੇ…

VIA PUNJAB
ਅੱਗੇ ਪੜ੍ਹੋ

ਮੌਜੂਦਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਸੂਚਨਾ ਤਕਨਾਲੋਜੀ ਦੀ ਵਰਤੋਂ ਕਰਕੇ ਭ੍ਰਿਸ਼ਟਾਚਾਰ ਨੂੰ ਘੱਟ ਕੀਤਾ ਹੈ – ਮੁੱਖ ਮੰਤਰੀ

ਮੌਜੂਦਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਸੂਚਨਾ ਤਕਨਾਲੋਜੀ ਦੀ ਵਰਤੋਂ ਕਰਕੇ ਭ੍ਰਿਸ਼ਟਾਚਾਰ ਨੂੰ ਘੱਟ ਕੀਤਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪਿਛਲੇ ਚਾਰ ਸਾਲਾਂ ਵਿਚ ਮੌਜੂਦਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਸੂਚਨਾ ਤਕਨਾਲੋਜੀ ਦਾ ਵੱਧ ਤੋਂ ਵੱਧ ਵਰਤੋ ਕਰਕੇ ਰਾਜਕਾਜ ਕਰਨ ਦੇ ਤੌਰ-ਤਰੀਕਿਆਂ ਨੂੰ ਬਦਲ ਕੇ ਕਾਫ਼ੀ ਹੱਦ ਤਕ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਸੂਬੇ ਵਿਚ ਭਾਈ-ਭਤੀਜਵਾਦ, ਜਾਤੀਵਾਦ ਤੇ ਖੇਤਰਵਾਦ ਨੂੰ ਖਤਮ ਕਰ ਇਕ ਨਵੇਂ ਰਾਜਨੀਤਿਕ ਸਭਿਆਚਾਰ ਅਤੇ ਆਰਥਿਕ ਸਵੱਛਤਾ ਸਿਰਜਿਤ ਕੀਤੀ ਹੈ| ਇਸ ਦੇ ਨਤੀਜੇ ਵੱਜੋਂ ਸੂਬੇ ਦੇ ਵਿਕਾਸ ਦੀ ਦਿਸ਼ਾ ਤੇ ਸਰੂਪ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਰੇਲ ਮੰਤਰੀ ਨੂੰ ਪੱਤਰ

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਰੇਲ ਮੰਤਰੀ ਨੂੰ ਪੱਤਰ

ਰੇਲ ਪਟੜੀਆਂ ‘ਤੇ ਵਾਪਰਦੇ ਹਾਦਸੇ ਰੋਕਣ ਲਈ ਕਦਮ ਚੁੱਕਣ ਦੀ ਕੀਤੀ ਮੰਗ ਚੰਡੀਗੜ੍ਹ/ ਅੰਮ੍ਰਿਤਸਰ-ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ ‘ਤੇ ਅਕਸਰ ਵਾਪਰਦੇ ਰੇਲ ਹਾਦਸੇ ਰੋਕਣ ਲਈ ਪੱਕੇ ਪ੍ਰਬੰਧ ਕਰਨ ਵਾਸਤੇ ਕੇਂਦਰੀ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਅੱਜ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ. ਸਿੱਧੂ ਨੇ ਦੱਸਿਆ ਕਿ ਬੀਤੇ 2 ਸਾਲਾਂ ਵਿਚ ਕੇਵਲ ਉਤਰੀ…

VIA PUNJAB
ਅੱਗੇ ਪੜ੍ਹੋ

ਟਾਈ ਮੈਚ ਤੋਂ ਬਾਅਦ ਕਪਤਾਨ ਵਿਰਾਟ ਨੇ ਦਿੱਤਾ ਵੱਡਾ ਬਿਆਨ

ਵੈਸਟਇੰਡੀਜ਼ ਵਿਰੁੱਧ 5 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਟਾਈ ਖੇਡਣ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਇਹ ਕ੍ਰਿਕਟ ਦੀ ਸਭ ਤੋਂ ਵੱਡੀ ਖੇਡ ਸੀ। ਇਸ ਦਾ ਹਿੱਸਾ ਬਣ ਕੇ ਬਹੁਤ ਵਧੀਆ ਲੱਗਿਆ। ਵੈਸਟਇੰਡੀਜ਼ ਟੀਮ ਨੂੰ ਇਸਦਾ ਪੂਰਾ ਕ੍ਰੈਡਿਟ ਜਾਂਦਾ ਹੈ ਜਿਸ ਤਰ੍ਹਾਂ ਉਨ੍ਹਾਂ ਨੇ ਖੇਡ ਦਿਖਾਇਆ। ਖਾਸ ਤੌਰ ‘ਤੇ ਦੂਜੀ ਪਾਰੀ ‘ਚ ਜਦੋਂ 3 ਵਿਕਟਾਂ ਗੁਆ ਚੁੱਕੇ ਹੁੰਦੇ ਹਾਂ। ਇਸ ਦੇ ਨਾਲ ਹੀ ਵਿੰਡੀਜ਼ ਦੇ 2 ਬੱਲੇਬਾਜ਼ਾਂ ਨੇ ਵਧੀਆ ਸਾਂਝੇਦਾਰੀ ਕੀਤੀ।…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਵਿੰਡੀਜ਼ ਵਿਚਾਲੇ ਮੁਕਾਬਲਾ ਹੋਇਆ ਟਾਈ

ਭਾਰਤ ਤੇ ਵਿੰਡੀਜ਼ ਵਿਚਾਲੇ ਮੁਕਾਬਲਾ ਹੋਇਆ ਟਾਈ

ਵਿਸ਼ਾਖਾਪਟਨਮ – ਭਾਰਤੀ ਦੌੜਾਂ ਦੀ ਮਸ਼ੀਨ ਵਿਰਾਟ ਕੋਹਲੀ ਦੇ ਸਭ ਤੋਂ ਤੇਜ਼ 10 ਹਜ਼ਾਰੀ ਬਣਨ ਦੇ ਜਸ਼ਨ ਨੂੰ ਵੈਸਟਇੰਡੀਜ਼ ਦੇ ਸ਼ਾਈ ਹੋਪ ਨੇ ਚੌਕਾ ਮਾਰ ਕੇ ਫਿੱਕਾ ਕਰ ਦਿੱਤਾ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਸਰਾ ਵਨਡੇ ਬੁੱਧਵਾਰ ਨੂੰ ਰੋਮਾਂਚ ਦੀ ਚੋਟੀ ‘ਤੇ ਪਹੁੰਚਣ ਤੋਂ ਬਾਅਦ ਟਾਈ ਨਾਲ ਖਤਮ ਹੋਇਆ। ਭਾਰਤ ਨੇ 6 ਵਿਕਟਾਂ ‘ਤੇ 321 ਦੌੜਾਂ ਬਣਾਈਆਂ, ਜਦਕਿ ਵੈਸਟਇੰਡੀਜ਼ ਨੇ 7 ਵਿਕਟਾਂ ‘ਤੇ 321 ਦੌੜਾਂ ਬਣਾਈਆਂ। ਇਹ ਮੁਕਾਬਲਾ ਸ਼ਾਨਦਾਰ ਉਤਰਾ-ਚੜਾਅ ਨਾਲ ਭਰਪੂਰ ਰਿਹਾ। ਵੈਸਟਇੰਡੀਜ਼ ਨੂੰ ਆਖਰੀ…

VIA PUNJAB
ਅੱਗੇ ਪੜ੍ਹੋ

ਅੱਤਵਾਦ ‘ਤੇ ਸਖਤ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੇ ਸਖਤ ਸੰਕੇਤ

ਅੱਤਵਾਦ ‘ਤੇ ਸਖਤ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੇ ਸਖਤ ਸੰਕੇਤ

ਵਾਸ਼ਿੰਗਟਨ – ਅੱਤਵਾਦ ਦੇ ਮਸਲੇ ‘ਤੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸਖਤ ਸੰਦੇਸ਼ ਦਿੱਤਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਹੈ ਕਿ ਪਾਕਿਸਤਾਨ ਜੇਕਰ ਅਫਗਾਨਿਸਤਾਨ ਨਾਲ ਲੱਗਦੀ ਆਪਣੀ ਪੱਛਮੀ ਸਰਹੱਦ ‘ਤੇ ਅੱਤਵਾਦ ‘ਤੇ ਰੋਕ ਲਗਾਉਣ ‘ਚ ਇਮਾਨਦਾਰੀ ਨਹੀਂ ਦਿਖਾਉਂਦਾ ਤਾਂ ਉਸ ਨੂੰ ਇਸ ਦੇ ਲਈ ਜ਼ਿੰਮੇਦਾਰ ਠਹਿਰਾਇਆ ਜਾਵੇਗਾ। ਪੋਂਪੀਓ ਨੇ ਮੰਗਲਵਾਰ ਨੂੰ ਇਥੇ ਕਿਹਾ ਕਿ ਜਦੋਂ ਉਹ ਬੀਤੇ ਸਤੰਬਰ ‘ਚ ਇਸਲਾਮਾਬਾਦ ਦੇ ਦੌਰੇ ‘ਤੇ ਗਏ ਸਨ ਤਾਂ ਉਨ੍ਹਾਂ ਨੇ ਇਹ ਸੰਦੇਸ਼ ਪਾਕਿਸਤਾਨੀ…

VIA PUNJAB
ਅੱਗੇ ਪੜ੍ਹੋ

ਟੀ-20: ਭਾਰਤ ਦੀ ਆਸਟਰੇਲੀਆ ‘ਏ’ ਉੱਤੇ ਲੀਡ

ਟੀ-20: ਭਾਰਤ ਦੀ ਆਸਟਰੇਲੀਆ ‘ਏ’ ਉੱਤੇ ਲੀਡ

ਮੁੰਬਈ – ਮਿਤਾਲੀ ਰਾਜ ਦੇ ਸੈਂਕੜੇ ਦੀ ਬਦੌਲਤ ਭਾਰਤ ‘ਏ’ ਨੇ ਅੱਜ ਇੱਥੇ ਆਸਟਰੇਲੀਆ ‘ਏ’ ਨੂੰ 28 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਬਣਾ ਲਈ ਹੈ। ਮਿਤਾਲੀ ਨੇ ਸਮ੍ਰਿਤੀ ਮੰਧਾਨਾ ਨਾਲ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਆਸਟਰੇਲਿਆਈ ਗੇਂਦਬਾਜ਼ਾਂ ਨੂੰ ਸਬਕ ਸਿਖਾਉਂਦਿਆਂ 61 ਗੇਂਦਾਂ ’ਤੇ ਨਾਬਾਦ 105 ਦੌੜਾਂ ਬਣਾਈਆਂ। ਇਹ ਕਿਸੇ ਭਾਰਤੀ ਮਹਿਲਾ ਬੱਲੇਬਾਜ਼ ਦਾ ਟੀ-20 ਵਿੱਚ ਸਭ ਤੋਂ ਵੱਧ ਸਕੋਰ ਵੀ ਹੈ। ਇਸ ਤੋਂ ਪਹਿਲਾਂ ਦਾ ਰਿਕਾਰਡ ਸਮ੍ਰਿਤੀ…

VIA PUNJAB
ਅੱਗੇ ਪੜ੍ਹੋ

ਸ਼ਬਰੀਮਾਲਾ ਮੰਦਿਰ ਟੀਡੀਬੀ ਦਾ ਨਹੀਂ, ਲੋਕਾਂ ਦਾ: ਪੰਡਾਲਮ

ਸ਼ਬਰੀਮਾਲਾ ਮੰਦਿਰ ਟੀਡੀਬੀ ਦਾ ਨਹੀਂ, ਲੋਕਾਂ ਦਾ: ਪੰਡਾਲਮ

ਤਿਰੂਵਨੰਤਪੁਰਮ – ਸ਼ਬਰੀਮਾਲਾ ਮੰਦਿਰ ਵਿਚ ਦਸ ਤੋਂ ਪੰਜਾਹ ਸਾਲ ਉਮਰ ਵਰਗ ਦੀਆਂ ਔਰਤਾਂ ਦੇ ਦਾਖ਼ਲੇ ’ਤੇ ਲੱਗੀ ਪਾਬੰਦੀ ਨੂੰ ਜਾਇਜ਼ ਦੱਸਣ ਵਾਲੇ ਪੰਡਾਲਮ ਦੇ ਸ਼ਾਹੀ ਪਰਿਵਾਰ ਨੇ ਅੱਜ ਕਿਹਾ ਕਿ ਉਹ ਆਪਣੇ ਇਸ ਫ਼ੈਸਲੇ ’ਤੇ ਡੱਟ ਕੇ ਖੜ੍ਹਾ ਹੈ। ਸ਼ਾਹੀ ਪਰਿਵਾਰ ਨੇ ਸਾਫ਼ ਕਰ ਦਿੱਤਾ ਕਿ ਉਹ ਅਯੱਪਾ ਮੰਦਰ ਦੇ ਸਦੀਆਂ ਪੁਰਾਣੇ ਰੀਤੀ ਰਿਵਾਜ਼ਾਂ ਤੇ ਰਵਾਇਤਾਂ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਨਾ ਹੀ ਕੋਈ ਸਮਝੌਤਾ ਕਰੇਗਾ। ਇਸ ਦੇ ਨਾਲ…

VIA PUNJAB
ਅੱਗੇ ਪੜ੍ਹੋ

ਅਮਰੀਕੀ ਹਮਾਇਤ ਬਿਨਾਂ ਖ਼ਸ਼ੋਗੀ ਦਾ ਕਤਲ ਮੁਮਕਿਨ ਨਹੀਂ: ਰੂਹਾਨੀ

ਅਮਰੀਕੀ ਹਮਾਇਤ ਬਿਨਾਂ ਖ਼ਸ਼ੋਗੀ ਦਾ ਕਤਲ ਮੁਮਕਿਨ ਨਹੀਂ: ਰੂਹਾਨੀ

ਵਾਸ਼ਿੰਗਟਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅੱਜ ਕਿਹਾ ਕਿ ਸਾਊਦੀ ਪੱਤਰਕਾਰ ਜਮਾਲ ਖ਼ਸ਼ੋਗੀ ਦਾ ‘ਬੇਰਹਿਮੀ ਨਾਲ ਕੀਤਾ ਗਿਆ ਕਤਲ’ ਅਮਰੀਕਾ ਦੀ ਹਮਾਇਤ ਤੋਂ ਬਿਨਾਂ ਨਾਮੁਮਕਿਨ ਜਾਪਦਾ ਹੈ। ਇਸ ਦੌਰਾਨ ਅਮਰੀਕਾ ਨੇ ਕਿਹਾ ਕਿ ਉਸ ਨੇ ਖਸ਼ੋਗੀ ਕਤਲ ਮਾਮਲੇ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦੇ ਵੀਜ਼ੇ ਰੱਦ ਕਰਵਾ ਦਿੱਤੇ ਹਨ। ਅਮਰੀਕਾ ਨੇ ਕਿਹਾ ਕਿ ਉਹ ਕਸੂਰਵਾਰਾਂ ਨੂੰ ਜਵਾਬਦੇਹ ਬਣਾਉਣ ਲਈ ਅੱਗੋਂ ਵੀ ਕਾਰਵਾਈ ਜਾਰੀ ਰੱਖੇਗਾ। ਉਧਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਖ਼ਸ਼ੋਗੀ ਕਤਲ…

VIA PUNJAB
ਅੱਗੇ ਪੜ੍ਹੋ
1 1,063 1,064 1,065 1,066 1,067 1,271