ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਗੁਰੂ ਜੀ ਦੁਆਰਾ 1699 ਈ. ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਨਾਲ…

VIA PUNJAB
ਅੱਗੇ ਪੜ੍ਹੋ

ਰਾਜਪੁਰਾ ਦੇ ਵਿਅਕਤੀ ਨੂੰ 100 ਰੁਪਏ ਦੀ ਟਿਕਟ ’ਤੇ ਨਿਕਲਿਆ 1 ਕਰੋੜ ਦਾ ਇਨਾਮ

ਰਾਜਪੁਰਾ ਦੇ ਵਿਅਕਤੀ ਨੂੰ 100 ਰੁਪਏ ਦੀ ਟਿਕਟ ’ਤੇ ਨਿਕਲਿਆ 1 ਕਰੋੜ ਦਾ ਇਨਾਮ

ਚੰਡੀਗੜ੍ਹ – ਪੰਜਾਬ ਸਟੇਟ ਡੀਅਰ 100 ਹਫ਼ਤਾਵਾਰੀ ਲਾਟਰੀ ਨੇ ਰਾਜਪੁਰਾ ਦੇ ਵਿਅਕਤੀ ਦੀ ਤਕਦੀਰ ਬਦਲ ਕੇ ਰੱਖ ਦਿੱਤੀ ਜਿਸਨੇ 100 ਰੁਪਏ ਦੀ ਲਾਟਰੀ ਟਿਕਟ ’ਤੇ 1 ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ।ਠੇਕੇਦਾਰ ਦੇ ਤੌਰ ’ਤੇ ਕੰਮ ਕਰਦੇ ਟਿੰਕੂ ਕੁਮਾਰ ਨੇ ਇਨਾਮੀ ਰਾਸ਼ੀ ਲੈਣ ਲਈ ਸਟੇਟ ਲਾਟਰੀਜ਼ ਵਿਭਾਗ ਕੋਲ ਲਾਟਰੀ ਟਿਕਟ ਅਤੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣ ਤੋਂ ਬਾਅਦ ਇੱਥੇ ਦੱਸਿਆ ਕਿ ਉਹ ਪਿਛਲੇ 15-16 ਸਾਲਾਂ ਤੋਂ ਪੰਜਾਬ ਸਰਕਾਰ ਦੀ ਲਾਟਰੀ ਦੀ ਟਿਕਟ ਖਰੀਦ ਰਿਹਾ ਸੀ ਅਤੇ…

VIA PUNJAB
ਅੱਗੇ ਪੜ੍ਹੋ

ਬਿੱਗ ਬੌਸ 13 ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਨੇ ਆਰੀਅਨਜ਼ ਦੇ ਵਿਦਿਆਰਥੀਆਂ ਨਾਲ ਵਿਸਾਖੀ ਮਨਾਈ।

ਬਿੱਗ ਬੌਸ 13 ਦੀ ਮਸ਼ਹੂਰ ਅਦਾਕਾਰਾ ਦਲਜੀਤ  ਕੌਰ ਨੇ ਆਰੀਅਨਜ਼ ਦੇ ਵਿਦਿਆਰਥੀਆਂ ਨਾਲ ਵਿਸਾਖੀ ਮਨਾਈ।

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਮੰਤਵ ਮੀਡੀਆ, ਚੰਡੀਗੜ੍ਹ ਦੇ ਸਹਿਯੋਗ ਨਾਲ ਵਰਚੁਅਲ ਵਿਸਾਖੀ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਈ। ਇਸ ਮੌਕੇ, ਬਿੱਗ ਬੌਸ-13 ਦੀ ਮਸ਼ਹੂਰ ਅਦਾਕਾਰਾ ਅਤੇ ਫਿਟਨਸ ਬਲੌਗਰ ਦਲਜੀਤ ਕੌਰ ਨੇ ਆਰੀਅਨਜ਼ ਇੰਜੀਨੀਅਰਿੰਗ, ਨਰਸਿੰਗ, ਫਾਰਮੇਸੀ, ਲਾਅ, ਮੈਨੇਜਮੈਂਟ ਸਿੱਖਿਆ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਅਭਿਨੇਤਰੀ ਨੂੰ ਵਧਾਈ ਦਿੱਤੀ ਅਤੇ ਸਮਾਗਮ ਦੀ ਪ੍ਰਧਾਨਗੀ ਕੀਤੀ।ਵਿਦਿਆਰਥੀਆਂ ਅਤੇ ਆਰੀਅਨਜ਼ ਦੀ ਫੈਕਲਟੀ ਨੇ ਦਲਜੀਤ ਨਾਲ ਗਿੱਧਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

ਵਿਭਾਗ ਨੂੰ ਤਸਦੀਕ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਕੇ ਹੱਕ ਦੇਣ ਲਈ ਕਿਹਾ, ਸਤੰਬਰ ਤੱਕ 40,000 ਘਰਾਂ ਨੂੰ ਸਕੀਮ ਤਹਿਤ ਲਿਆਂਦਾ ਜਾਵੇਗਾਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਸੇਰਾ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਹਨਾਂ ਇਸ ਵਰ੍ਹੇ ਦੇ ਸਤੰਬਰ ਮਹੀਨੇ ਤੱਕ ਅਜਿਹੇ 40,000 ਘਰਾਂ ਨੂੰ ਇਹ ਮਾਲਕਾਨਾਂ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਪੂਰੀ ਕਰਨ ਦੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ 178542 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ  178542 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 178542 ਮੀਟ੍ਰਿਕ ਟਨ ਖਰੀਦ ਕੀਤੀ ਗਈ ਸੂਬੇ ਵਿੱਚ 178542 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 46599 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 44615 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 43302 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27089 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 600 ਮੀਟ੍ਰਿਕ ਟਨ ਕਣਕ ਖ਼ਰੀਦੀ…

VIA PUNJAB
ਅੱਗੇ ਪੜ੍ਹੋ

‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ: ਮੋਦੀ

‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅੱਜ ਜਯੋਤੀਰਾਓ ਫੂਲੇ ਦੀ ਜੈਅੰਤੀ ਤੋਂ ਲੈ ਕੇ 14 ਅਪਰੈਲ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਤੱਕ ਮਨਾਇਆ ਜਾ ਰਿਹਾ ‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ ਹੈ। ਉਨ੍ਹਾਂ ਲਾਗ ਨਾਲ ਨਜਿੱਠਣ ਲਈ ਲੋਕਾਂ ਨੂੰ ਕਈ ਸੁਝਾਅ ਦਿੱਤੇ ਅਤੇ ਬੇਨਤੀ ਕੀਤੀ ਕਿ ਉਹ ਆਪਣੀ ਤੇ ਸਮਾਜ ਦੀ ਸਾਫ਼-ਸਫ਼ਾਈ ਦਾ ਧਿਆਨ ਜ਼ਰੂਰ ਰੱਖਣ। ਆਪਣੇ ਬਿਆਨ ’ਚ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਚਾਰ…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ

ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ’ਚ ਕਰੋਨਾ ਲਾਗ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਦਿੱਲੀ ਵਿੱਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਲਾਗ ਦੇ 10,732 ਨਵੇਂ ਕੇਸ ਮਿਲਣ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ, ‘ਚੌਥੀ ਲਹਿਰ ਪਿਛਲੀਆਂ ਲਹਿਰਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਸਰਕਾਰ ਵੱਲੋਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।’…

VIA PUNJAB
ਅੱਗੇ ਪੜ੍ਹੋ

ਅਮਰੀਕਾ: ਕੋਰੋਨਾ ਕਾਰਨ ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ਲਗਾਤਾਰ ਦੂਜੇ ਸਾਲ ਵੀ ਹੋਈ ਰੱਦ

ਅਮਰੀਕਾ: ਕੋਰੋਨਾ ਕਾਰਨ ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ਲਗਾਤਾਰ ਦੂਜੇ ਸਾਲ ਵੀ ਹੋਈ ਰੱਦ

ਕੈਲੀਫੋਰਨੀਆ – ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਿਤ ਬਹੁਤ ਸਾਰੀਆਂ ਬੰਦਸ਼ਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ, ਪਰ ਨੈਸ਼ਨਲ ਪਾਰਕ ਸਰਵਿਸ ਨੇ ਵੀਰਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਵਾਸ਼ਿੰਗਟਨ, ਡੀ.ਸੀ. ਵਿੱਚ ਇਸ ਸਾਲ ਸਾਲਾਨਾ ਆਜ਼ਾਦੀ ਦਿਵਸ ਪਰੇਡ ਨਹੀਂ ਹੋਵੇਗੀ। ਇਸ ਸਾਲ ਵੀ ਕੋਵਿਡ -19 ਨਾਲ ਸਬੰਧਿਤ ਲੌਜਿਸਟਿਕਸ ਅਤੇ ਯੋਜਨਾਬੰਦੀ ਦੀਆਂ ਸੀਮਾਵਾਂ ਨੇ ਸਮੂਹਾਂ ਨੂੰ ਪੂਰੀ ਤਰ੍ਹਾਂ ਸੰਗਠਿਤ ਕਰਨਾ ਅਸੰਭਵ ਬਣਾ ਦਿੱਤਾ ਹੈ ਜੋ ਕਿ ਦੇਸ਼ ਦੀ ਰਾਜਧਾਨੀ ਦੀ ਯਾਤਰਾ ਵਿੱਚ ਮਾਰਚ ਕਰਦੇ ਹਨ।ਪਰੇਡ ਸੰਸਥਾ…

VIA PUNJAB
ਅੱਗੇ ਪੜ੍ਹੋ

ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ

ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ

ਲੰਡਨ – ਖਾਲਸਾ ਏਡ ਵਾਲੇ ਰਵੀ ਸਿੰਘ ਜੋ ਕਿ ਗੁਰਦੇ ਯਾਨੀ ਕਿਡਨੀ ਦੀ ਬਿਮਾਰੀ ਤੋਂ ਪੀੜਤ ਹਨ, ਵਾਸਤੇ ਉਹਨਾਂ ਦੀ ਪਤਨੀ ਬਲਵਿੰਦਰ ਬਲਵਿੰਦਰ ਕਨੇ ਹੀ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਹਨਾਂ ਦਾ ਟੈਸਟ ਨੈਗੇਟਿਵ ਆ ਗਿਆ। ਇਸ ਗੱਲ ਦੀ ਜਾਣਕਾਰੀ ਖੁਦ ਰਵੀ ਸਿੰਘ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਉਹਨਾਂ ਦੀ ਪਤਨੀ ਹਮੇਸ਼ਾ ਚੰਗੇ ਮਾੜੇ ਸਮੇਂ ਵਿਚ ਉਹਨਾਂ ਨਾਲ ਡੱਟ ਕੇ ਨਿਭੀ ਹੈ। ਹਾਲ ਹੀ ਵਿਚ ਉਸਨੇ ਉਹਨਾਂ ਨੁੰ…

VIA PUNJAB
ਅੱਗੇ ਪੜ੍ਹੋ
1 105 106 107 108 109 1,271