ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਕਰਣੀ ਸੈਨਾ ‘ਚ ਹੋਈ ਸ਼ਾਮਿਲ

ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਕਰਣੀ ਸੈਨਾ ‘ਚ ਹੋਈ ਸ਼ਾਮਿਲ

ਨਵੀਂ ਦਿੱਲੀ – ਟੀਮ ਇੰਡੀਆ ਦੇ ਆਲਰਾਊਂਡਰ ਰਵਿੰਦਰ ਜਡੇਜਾ ਦੀ ਪਤਨੀ ਰੀਵਾ ਸੋਲੰਕੀ ਨੂੰ ਕਰਣੀ ਸੈਨਾ ਨੇ ਗੁਜਰਾਤ ਮਹਿਲਾ ਮੋਰਚਾ ਦਾ ਮੁੱਖੀ ਬਣਾਇਆ ਹੈ, ਰੀਵਾ ਨੂੰ ਇਹ ਜ਼ਿੰਮੇਦਾਰੀ ਦੇਣ ਦੀ ਘੋਸ਼ਣਾ ਮਹਿਪਾਲ ਸਿੰਘ ਮਕਰਾਣਾ ਨੇ ਕੀਤੀ ਹੈ, ਜੋ ਕਿ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਹਨ। ਤੁਹਾਨੂੰ ਦੱਸ ਦਈਏ ਕਿ ਕਰਨੀ ਸੈਨਾ ਰਾਜਸਥਾਨ ਦੇ ਰਾਜਪੂਤਾਂ ਦਾ ਇਕ ਸੰਗਠਨ ਹੈ, ਜਿਸ ਦੇ ਸੰਸਥਾਪਕ ਲੋਕੇਂਦਰ ਸਿੰਘ ਕਾਲਵੀ ਹਨ, ਇਹ (ਕਰਣੀ ਸੈਨਾ) ਪਿਛਲੇ ਸਾਲ ਪਦਮਾਵਤ ਫਿਲਮ ਦੇ ਵਿਰੋਧ ਦੀ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿਜੇ ਹਜ਼ਾਰੇ ਟਰਾਫੀ ਵਨ ਡੇ ਦੇ ਫਾਈਨਲ ‘ਚ

ਦਿੱਲੀ ਵਿਜੇ ਹਜ਼ਾਰੇ ਟਰਾਫੀ ਵਨ ਡੇ ਦੇ ਫਾਈਨਲ ‘ਚ

ਬੈਂਗਲੁਰੂ – ਆਲਰਾਊਂਡਰ ਪਵਨ ਨੇਗੀ ਦੀ ਵਿਰੋਧੀ ਹਾਲਾਤ ਵਿਚ ਖੇਡੀ ਗਈ ਅਜੇਤੂ 29 ਦੌੜਾਂ ਦੀ ਜੁਝਾਰੂ ਪਾਰੀ ਤੇ ਉਸਦੀ ਨਵਦੀਪ ਸੈਣੀ (ਅਜੇਤੂ 13) ਨਾਲ ਨੌਵੀਂ ਵਿਕਟ ਲਈ 51 ਦੌੜਾਂ ਦੀ ਬੇਸ਼ਕੀਮਤੀ ਅਜੇਤੂ ਸਾਂਝੇਦਾਰੀ ਦੇ ਦਮ ‘ਤੇ ਦਿੱਲੀ ਨੇ ਝਾਰਖੰਡ ਨੂੰ ਵੀਰਵਾਰ ਨੂੰ ਦੋ ਵਿਕਟਾਂ ਨਾਲ ਹਰਾ ਕੇ ਵਿਜੇ ਹਜ਼ਾਰੇ ਟਰਾਫੀ ਵਨ ਡੇ ਕ੍ਰਿਕਟ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਝਾਰਖੰਡ ਨੇ 48.5 ਓਵਰਾਂ ਵਿਚ 199 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਨੇ ਆਪਣੀਆਂ 8…

VIA PUNJAB
ਅੱਗੇ ਪੜ੍ਹੋ

ਡਾਨ ਨੂੰ ਹਰਾ ਕੇ ਸ੍ਰੀਕਾਂਤ ਡੈਨਮਾਰਕ ਓਪਨ ਦੇ ਅਗੜੇ ਗੇੜ ’ਚ

ਡਾਨ ਨੂੰ ਹਰਾ ਕੇ ਸ੍ਰੀਕਾਂਤ ਡੈਨਮਾਰਕ ਓਪਨ ਦੇ ਅਗੜੇ ਗੇੜ ’ਚ

ਓਡੈਂਸੇ – ਕਿਦੰਬੀ ਸ੍ਰੀਕਾਂਤ ਨੇ ਆਪਣੇ ਕਰੀਅਰ ਵਿੱਚ ਦੂਜੀ ਵਾਰ ਲਿਨ ਡਾਨ ਨੂੰ ਹਰਾ ਕੇ ਡੈਨਮਾਰਕ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ ਹੈ, ਜਿੱਥੇ ਉਸ ਦਾ ਸਾਹਮਣਾ ਹਮਵਤਨ ਸਮੀਰ ਵਰਮਾ ਨਾਲ ਹੋਵੇਗਾ। ਵਿਸ਼ਵ ਵਿੱਚ ਛੇਵੇਂ ਨੰਬਰ ਦੇ ਖਿਡਾਰੀ ਸ੍ਰੀਕਾਂਤ ਨੇ ਪੁਰਸ਼ ਸਿੰਗਲਜ਼ ਵਿੱਚ 14ਵੇਂ ਨੰਬਰ ਦੇ ਡਾਨ ਤੋਂ ਦੂਜੇ ਗੇੜ ਦੇ ਮੈਚ ਵਿੱਚ ਪਹਿਲੀ ਗੇਮ ਹਾਰਨ ਮਗਰੋਂ ਵਾਪਸੀ ਕਰਕੇ 18-21, 21-17, 21-16 ਨਾਲ ਜਿੱਤ ਦਰਜ ਕੀਤੀ। ਦੋ ਵਾਰ ਦੇ ਓਲੰਪਿਕ ਸੋਨ ਤਗ਼ਮਾ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੀ ਆਸਟਰੇਲੀਆ ’ਤੇ ਇਤਿਹਾਸਕ ਜਿੱਤ

ਪਾਕਿਸਤਾਨ ਦੀ ਆਸਟਰੇਲੀਆ ’ਤੇ ਇਤਿਹਾਸਕ ਜਿੱਤ

ਅਬੂਧਾਬੀ – ਤੇਜ਼ ਗੇਂਦਬਾਜ਼ ਮੁਹੰਮਦ ਅੱਬਾਸ ਦੇ ਖ਼ਤਰਨਾਕ ਪ੍ਰਦਰਸ਼ਨ ਦੀ ਬਦੌਲਤ ਪਾਕਿਸਤਾਨ ਨੇ ਆਸਟਰੇਲੀਆ ਨੂੰ ਦੂਜੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਚੌਥੇ ਹੀ ਦਿਨ ਅੱਜ 373 ਦੌੜਾਂ ਨਾਲ ਹਰਾ ਕੇ ਆਪਣੇ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ ਕਰ ਲਈ ਹੈ। ਪਾਕਿਸਤਾਨ ਨੇ ਇਸ ਦੇ ਨਾਲ ਹੀ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ਲਈ ਹੈ। ਆਸਟਰੇਲੀਆ ਨੇ ਪਹਿਲਾ ਟੈਸਟ ਕਾਫ਼ੀ ਮੁਸ਼ਕਲ ਨਾਲ ਡਰਾਅ ਕਰਵਾਇਆ ਸੀ, ਪਰ ਦੂਜੇ ਮੈਚ ਵਿੱਚ ਟੀਚਾ ਇੰਨ੍ਹਾਂ ਵੱਡਾ ਸੀ…

VIA PUNJAB
ਅੱਗੇ ਪੜ੍ਹੋ

‘ਔਰਤਾਂ ਨਾਲ ਹਰ ਥਾਂ ‘ਤੇ ਹੋਣਾ ਚਾਹੀਦੈ ਚੰਗਾ ਵਤੀਰਾ’

‘ਔਰਤਾਂ ਨਾਲ ਹਰ ਥਾਂ ‘ਤੇ ਹੋਣਾ ਚਾਹੀਦੈ ਚੰਗਾ ਵਤੀਰਾ’

ਨਵੀਂ ਦਿੱਲੀ – ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀਰਵਾਰ ਨੂੰ ਕਿਹਾ ਕਿ ਔਰਤਾਂ ਨਾਲ ਸਿਰਫ ਕੰਮ ਵਾਲੀਆਂ ਥਾਂ ‘ਤੇ ਹੀ ਨਹੀਂ ਸਗੋਂ ਕਿ ਹਰ ਥਾਂ ਚੰਗਾ ਵਤੀਰਾ ਹੋਣਾ ਚਾਹੀਦਾ ਹੈ। ਵੱਖ-ਵੱਖ ਖੇਤਰਾਂ ਵਿਚ ਔਰਤਾਂ ਨਾਲ ਹੋਏ ਯੌਨ ਸ਼ੋਸ਼ਣ ਵਿਰੁੱਧ ‘ਮੀ ਟੂ’ ਮੁਹਿੰਮ ਜਾਰੀ ਹੈ। ਜਾਵਡੇਕਰ ਨੇ ਇਸ ਮਾਮਲੇ ਵਿਚ ਐੱਮ. ਜੇ. ਅਕਬਰ ਵਲੋਂ ਦਿੱਤੇ ਗਏ ਅਸਤੀਫੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਅਕਬਰ ਵਿਰੁੱਧ ਕਈ ਔਰਤਾਂ ਨੇ ਯੌਨ ਸ਼ੋਸ਼ਣ ਦਾ ਦੋਸ਼…

VIA PUNJAB
ਅੱਗੇ ਪੜ੍ਹੋ

ਸੀਤਾਰਾਮਨ ਵੱਲੋਂ ਆਸੀਆਨ ਰੱਖਿਆ ਮੰਤਰੀਆਂ ਨਾਲ ਮੁਲਾਕਾਤ

ਸੀਤਾਰਾਮਨ ਵੱਲੋਂ ਆਸੀਆਨ ਰੱਖਿਆ ਮੰਤਰੀਆਂ ਨਾਲ ਮੁਲਾਕਾਤ

ਸਿੰਗਾਪੁਰ – ਇੱਥੇ ਆਸੀਆਨ ਮੁਲਕਾਂ ਦੇ ਰੱਖਿਆ ਮੰਤਰੀਆਂ ਦੇ ਸਿਖ਼ਰ ਸੰਮੇਲਨ ਦੌਰਾਨ ਸ਼ੁੱਕਰਵਾਰ ਨੂੰ ਭਾਰਤੀ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਆਪਣੇ ਹਮਰੁਤਬਾ ਮੰਤਰੀਆਂ ਤੇ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਜ਼ ਨਾਲ ਮੁਲਾਕਾਤ ਕੀਤੀ। ਸਿੰਗਾਪੁਰ ਦੀ ਮੇਜ਼ਬਾਨੀ ਵਾਲੇ ਸੰਮੇਲਨ ਵਿਚ ਆਸੀਆਨ ਮੁਲਕਾਂ ਦੇ ਰੱਖਿਆ ਮੰਤਰੀ ਦੇ ਨਾਲ-ਨਾਲ ਆਸਟਰੇਲੀਆ, ਚੀਨ, ਜਪਾਨ, ਨਿਊਜ਼ੀਲੈਂਡ, ਦੱਖਣੀ ਕੋਰੀਆ, ਰੂਸ ਤੇ ਅਮਰੀਕਾ ਦੇ ਮੰਤਰੀ ਵੀ ਹਿੱਸਾ ਲੈ ਰਹੇ ਹਨ। ਇਸ ਸੰਮੇਲਨ ਵਿਚ ਇਲਾਕਾਈ ਰੱਖਿਆ ਤਾਣੇ-ਬਾਣੇ ਤੇ ਖੇਤਰੀ ਕੂਟਨੀਤੀ ’ਤੇ ਸਹਿਯੋਗ ਬਾਰੇ ਵਿਚਾਰ-ਵਟਾਂਦਰਾ ਕੀਤਾ…

VIA PUNJAB
ਅੱਗੇ ਪੜ੍ਹੋ

ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਹਲਾਕ

ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਹਲਾਕ

ਉੜੀ ਸੈਕਟਰ ਵਿਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ; ਇਕ ਪੁਲੀਸ ਮੁਲਾਜ਼ਮ ਜ਼ਖ਼ਮੀ ਸ੍ਰੀਨਗਰ – ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਪੰਜ ਅਤਿਵਾਦੀ ਮਾਰੇ ਗਏ ਹਨ। ਵੇਰਵਿਆਂ ਮੁਤਾਬਕ ਜ਼ਿਲ੍ਹੇ ਦੇ ਕਰਾਲਹਾਰ ਇਲਾਕੇ ਵਿਚ ਜਦ ਕਾਰ ਸਵਾਰ ਦੋ ਅਤਿਵਾਦੀਆਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ ਕਾਰ ਸਵਾਰ ਦੋਵੇਂ ਅਤਿਵਾਦੀ ਮਾਰੇ ਗਏ। ਇਹ ਦੋਵੇਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ

ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਅੰਮ੍ਰਿਤਸਰ ਵਿਖੇ ਵਾਪਰੇ ਦੁਖਦਾਈ ਰੇਲ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦਾ ਅੰਦੇਸ਼ਾ ਹੈ। ਮੁੱਖ ਮੰਤਰੀ ਨੇ ਅੱਜ ਸ਼ਾਮ ਇਜ਼ਰਾਈਲ ਦੌਰੇ ਲਈ ਰਵਾਨਾ ਹੋਣਾ ਸੀ ਅਤੇ ਉਨਾਂ ਨੇ ਆਪਣਾ ਇਹ ਮੁਲਤਵੀ ਕਰ ਦਿੱਤਾ। ਮੁੱਖ ਮੰਤਰੀ ਭਲਕੇ ਸਵੇਰੇ ਅੰਮ੍ਰਿਤਸਰ ਲਈ ਜਾਣਗੇ ਤੇ ਉਥੇ ਦੁਸਹਿਰੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਦੋ ਖਾਲਿਸਤਾਨੀਆਂ ਨੂੰ ਗਿਰਫਤਾਰ ਕਰਕੇ ਐਸ.ਐਫ.ਜੇ. ਦੀ ਖ਼ਾਲਿਸਤਾਨ ਰੈਫਰੈਂਡਮ 2020 ਮੁਹਿੰਮ ਨੂੰ ਕੀਤਾ ਅਸਫ਼ਲ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਦੋ ਖਾਲਿਸਤਾਨੀਆਂ ਨੂੰ ਗਿਰਫਤਾਰ ਕਰਕੇ ਐਸ.ਐਫ.ਜੇ. ਦੀ ਖ਼ਾਲਿਸਤਾਨ ਰੈਫਰੈਂਡਮ 2020 ਮੁਹਿੰਮ ਨੂੰ ਕੀਤਾ ਅਸਫ਼ਲ

ਚੰਡੀਗੜ/ਅੰਮ੍ਰਿਤਸਰ – ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਵਿੱਚੋਂ ਦੋ ਖ਼ਾਲਿਸਤਾਨੀਆਂ ਨੂੰ ਕਾਬੂ ਕਰਕੇ ਸੂਬੇ ਦੀ ਭਾਈਚਾਰਕ ਸਾਂਝ ਤੇ ਏਕਤਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਚਲਾਈ ਇੱਕ ਵੱਡੀ ਮੁਹਿੰਮ ਨੂੰ ਨਾਕਾਮ ਕਰ ਦਿੱਤਾ। ਉਕਤ ਦੋਸ਼ੀ ਅੰਮ੍ਰਿਤਸਰ ਸ਼ਹਿਰ ਦੀਆਂ ਜਨਤਕ ਥਾਵਾਂ ‘ਤੇ ਪੋਸਟਰ ਅਤੇ ਬੈਨਰ ਲਗਾਕੇ ਖਾਲਿਸਤਾਨੀ ਰੈਫਰੈਂਡਮ 2020 ਨੂੰ ਅਸਰਦਾਰ ਬਣਾਉਣ ਦੇ ਯਤਨ ਕਰਨ ਵਿੱਚ ਸ਼ਾਮਲ ਸਨ। ਅੰਮ੍ਰਿਤਸਰ ਤੋਂ ਕਾਬੂ ਕੀਤੇ ਇਨਾਂ ਦੋਵਾਂ ਖ਼ਾਲਿਸਤਾਨੀਆਂ ਦੀ ਸ਼ਨਾਖ਼ਤ ਸੁਖਰਾਜ ਸਿੰਘ ਉਰਫ ਰਾਜੂ ਅਤੇ ਮਲਿਕ ਸਿੰਘ ਉਰਫ ਮੀਤੂ…

VIA PUNJAB
ਅੱਗੇ ਪੜ੍ਹੋ

ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ‘ਤੇ ਚੰਗਾਈ ਦੀ ਜਿੱਤ ਹੈ – ਮੁੱਖ ਮੰਤਰੀ

ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ‘ਤੇ ਚੰਗਾਈ ਦੀ ਜਿੱਤ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ‘ਤੇ ਚੰਗਾਈ ਦੀ ਜਿੱਤ ਹੈ| ਇਸ ਤਿਉਹਾਰ ‘ਤੇ ਵਿਅਕਤੀ ਤੇ ਪਰਿਵਾਰ ਅਤੇ ਦੇਸ਼ ਤੋਂ ਬੁਰਾਈਆਂ ਮਿਟਾਉਣ ਦਾ ਸਾਡੇ ਸਾਰੀਆਂ ਨੂੰ ਸੰਕਲਪ ਲੈਣਾ ਚਾਹੀਦਾ ਹੈ ਤਾਂ ਜੋ ਸ੍ਰੀ ਰਾਮ ਚੰਦਰ ਦੇ ਦੱਸੇ ਹੋਏ ਰਸਤੇ ‘ਤੇ ਚਲਦੇ ਹੋਏ ਦੇਸ਼ ਨੂੰ ਇਕ ਆਦਰਸ਼ ਦੇਸ਼ ਬਣਾਇਆ ਜਾ ਸਕੇ| ਮੁੱਖ ਮੰਤਰੀ ਅੱਜ ਪਾਣੀਪਤ ਵਿਚ ਆਯੋਜਿਤ ਦਸ਼ਹਿਰਾ ਦੇ ਮੌਕੇ ‘ਤੇ ਬੋਲ ਰਹੇ ਸਨ| ਉਨਾਂ ਕਿਹਾ ਕਿ ਇਹ ਸਾਰੀਆਂ…

VIA PUNJAB
ਅੱਗੇ ਪੜ੍ਹੋ
1 1,073 1,074 1,075 1,076 1,077 1,271