ਮੁੱਖ ਮੰਤਰੀ ਨੂੰ ਇਜ਼ਰਾਈਲ ਦੌਰੇ ਦੌਰਾਨ ਨਵੇਂ ਦਿਸਹੱਦੇ ਕਾਇਮ ਹੋਣ ਦਾ ਭਰੋਸਾ

ਮੁੱਖ ਮੰਤਰੀ ਨੂੰ ਇਜ਼ਰਾਈਲ ਦੌਰੇ ਦੌਰਾਨ ਨਵੇਂ ਦਿਸਹੱਦੇ ਕਾਇਮ ਹੋਣ ਦਾ ਭਰੋਸਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਹਫ਼ਤੇ ਸ਼ੁਰੂ ਹੋਣ ਵਾਲੀ ਆਪਣੀ ਇਜ਼ਰਾਈਲ ਫੇਰੀ ਸਬੰਧੀ ਭਰੋਸਾ ਜ਼ਾਹਰ ਕੀਤਾ ਕਿ ਇਹ ਦੌਰਾ ਦੁਵੱਲੇ ਹਿੱਤਾਂ ਖਾਸ ਕਰਕੇ ਖੇਤੀਬਾੜੀ, ਬਾਗ਼ਬਾਨੀ ਅਤੇ ਡੇਅਰੀ ਸੈਕਟਰ ਦੇ ਮੁੱਖ ਖੇਤਰਾਂ ਵਿੱਚ ਵਿਕਾਸ ਅਤੇ ਸਹਿਯੋਗ ਦੇ ਨਵੇਂ ਦਿਸਹੱਦੇ ਕਾਇਮ ਕਰੇਗਾ। ਮੁੱਖ ਮੰਤਰੀ ਨਾਲ ਉੱਚ ਪੱਧਰੀ ਵਫ਼ਦ ਹੋਵੇਗਾ ਜਿਸ ਦਾ 21 ਅਕਤੂਬਰ ਨੂੰ ਇਜ਼ਰਾਇਲ ਜਾਣ ਦਾ ਪ੍ਰੋਗਰਾਮ ਤੈਅ ਹੈ। ਅੱਜ ਸਵੇਰੇ ਇੱਥੇ ਇਜ਼ਰਾਈਲ ਦੂਤਘਰ ਦੇ ਮਾਮਲਿਆਂ ਦੇ ਇੰਚਾਰਜ ਮਾਇਆ ਕਦੋਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਧਨੌਰਾ ਐਸਕੇਪ ਗੰਦੇ ਪਾਣੀ ਦੇ ਨਾਲੇ ਦੇ ਸ਼ੋਧਨ ਦੇ ਪ੍ਰਸਤਾਵ ਨੂੰ ਲਾਗੂ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ – ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਹਰਿਆਣਾ ਸਰਕਾਰ ਧਨੌਰਾ ਐਸਕੇਪ ਗੰਦੇ ਪਾਣੀ ਦੇ ਨਾਲੇ ਦੇ ਸ਼ੋਧਨ ਦੇ ਪ੍ਰਸਤਾਵ ਨੂੰ ਲਾਗੂ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ – ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਚੰਡੀਗੜ – ਹਰਿਆਣਾ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ ਕਰਣਦੇਵ ਕੰਬੋਜ ਨੇ ਕਿਹਾ ਕਿ ਏਜੀ ਹਾਜੀ ਨਾਮਕ ਇਕ ਨਿਜੀ ਕੰਪਨੀ ਨੇ ਖੇਤਰ ਦੇ ਧਨੌਰਾ ਐਸਕੇਪ ਗੰਦੇ ਪਾਣੀ ਦੇ ਨਾਲੇ ਦੇ ਸ਼ੋਧਨ ਦੇ ਪ੍ਰਸਤਾਵ ਨੂੰ ਲਾਗੂ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ| ਇਸ ਨਾਲ ‘ਵੇਸਟ ਟੂ ਐਨਰਜੀ’ ਲਈ ‘ਅਲਟਰਾ ਕੋਲਡ ਪਲਾਜਾ ਗੈਸੀਫ਼ਿਕੇਸ਼ਨ ਤਕਨੀਕ’ ਦੀ ਵਰਤੋ ਕੀਤੀ ਜਾਵੇਗੀ| ਸ੍ਰੀ ਕੰਬੋਜ ਨੇ ਅੱਜ ਇੱਥੇ ਇਸ ਸਬੰਧ ਵਿਚ ਇਕ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿਚ…

VIA PUNJAB
ਅੱਗੇ ਪੜ੍ਹੋ

ਸਮਾਜ ਦੇ ਨਿਰਮਾਣ ਵਿਚ ਵਕੀਲਾਂ ਦਾ ਅਹਿਮ ਯੋਗਦਾਨ ਹੁੰਦਾ ਹੈ – ਮੁੱਖ ਮੰਤਰੀ

ਸਮਾਜ ਦੇ ਨਿਰਮਾਣ ਵਿਚ ਵਕੀਲਾਂ ਦਾ ਅਹਿਮ ਯੋਗਦਾਨ ਹੁੰਦਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਮਾਜ ਦੇ ਨਿਰਮਾਣ ਵਿਚ ਵਕੀਲਾਂ ਦਾ ਅਹਿਮ ਯੋਗਦਾਨ ਹੁੰਦਾ ਹੈ| ਵਕੀਲ ਅਜਿਹਾ ਵਰਗ ਹੈ, ਜਿਸ ‘ਤੇ ਸਮਾਜ ਬਹੁਤ ਭਰੋਸਾ ਕਰਦਾ ਹੈ| ਅਜਿਹੇ ਵਕੀਲਾਂ ਦਾ ਵੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਨਿਆਂ ਲਈ ਉਨਾਂ ਕੋਲ ਆਉਣ ਵਾਲੇ ਲੋਂੜਮੰਦ ਗਰੀਬ ਲੋਕਾਂ ਦੀ ਉਮੀਦਾਂ ‘ਤੇ ਖਰਾ ਉਤਰਣ| ਉਨਾਂ ਨੇ ਵਕੀਲਾਂ ਤੋਂ ਲੋਕਾਂ ਨੂੰ ਆਸਾਨ ਤੇ ਸਸਤਾ ਨਿਆਂ ਦਿਵਾਉਣ ਦੀ ਅਪੀਲ ਕੀਤੀ| ਮੁੱਖ ਮੰਤਰੀ ਨੇ ਭਿਵਾਨੀ ਜਿਲਾ…

VIA PUNJAB
ਅੱਗੇ ਪੜ੍ਹੋ

ਪਰਾਲੀ ਨੂੰ ਅੱਗ ਲਾਉਣ ਕਰਕੇ ਖੰਗ, ਬੁਖਾਰ, ਨਜਲੇ ਤੇ ਸਾਹ ਦੀਆਂ ਬਿਮਾਰੀਆਂ ਤੋਂ ਲੋਕ ਪ੍ਰੇਸ਼ਾਨ

ਪਰਾਲੀ ਨੂੰ ਅੱਗ ਲਾਉਣ ਕਰਕੇ ਖੰਗ, ਬੁਖਾਰ, ਨਜਲੇ ਤੇ ਸਾਹ ਦੀਆਂ ਬਿਮਾਰੀਆਂ ਤੋਂ ਲੋਕ ਪ੍ਰੇਸ਼ਾਨ

ਰਾਜਪੁਰਾ – ਪੰਜਾਬ ਸਰਕਾਰ ਅਤੇ ਕੋਮੀ ਗਰਨਿ ਟ੍ਰਿਬਿਉਨਲ ਨੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਬਾਰੇ ਕਿਹਾ ਅਤੇ ਆਦੇਸ਼ ਦਿੱਤਾ ਸੀ ਕਿ ਜੇਕਰ ਕਿਸਾਨ ਪਰਾਲੀ ਨੂੰ ਅੱਗ ਲਵੇਗਾ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪਰ ਕਿਸਾਨ ਜੱਥੇਬੰਦੀਆਂ ਦੇ ਰੋਹ ਨੂੰ ਦੇਖਦੇ ਹੋਏ ਸਰਕਾਰ ਦੀ ਫੂਕ ਨਿਕਲ ਗਈ ਹੈ। ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ ਲਗਾਤਾਰ ਜਾਰੀ ਹੈ। ਜਿਸ ਕਾਰਨ ਸ਼ਾਮ ਸਵੇਰੇ ਵਾਤਾਵਰਣ ਕਾਫੀ ਦੁਸ਼ਿਤ ਹੋ ਰਿਹਾ ਹੈ ਜੋ ਕਿ ਅਨੇਕਾਂ ਬਿਮਾਰੀਆਂ…

VIA PUNJAB
ਅੱਗੇ ਪੜ੍ਹੋ

ਭਾਜਪਾ ’ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ

ਭਾਜਪਾ ’ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ

ਪਣਜੀ – ਗੋਆ ਵਿਧਾਨ ਸਭਾ ‘ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਗਏ ਹਨ।ਜਾਣਕਾਰੀ ਲਈ ਦਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ ਦਿਤਾ ਹੈ।ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਪ੍ਰੰਤੂ ਉਸ ਕੋਲ ਵਿਧਾਇਕਾਂ ਦੀ ਕਮੀ ਹੈ। ਇਸ ਕਾਰਨ ਹੀ ਭਾਜਪਾ ਵੱਲੋਂ ਕਾਂਗਰਸ ਦੇ ਵਿਧਾਇਕਾਂ ਨੂੰ ਤੋੜਿਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਬਾਦਲ ਪਰਿਵਾਰ ਪੰਜਾਬ ਲਈ ਜਾਨ ਦੇਣ ਲਈ ਵੀ ਤਿਆਰ : ਸੁਖਬੀਰ ਬਾਦਲ

ਬਾਦਲ ਪਰਿਵਾਰ ਪੰਜਾਬ ਲਈ ਜਾਨ ਦੇਣ ਲਈ ਵੀ ਤਿਆਰ : ਸੁਖਬੀਰ ਬਾਦਲ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਵਲੋਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਇਕ ਮੰਗ ਪਤਰ ਸੌਂਪਿਆ ਗਿਆ।ਇਸ ਦੌਰਾਨ ਮੀਡੀਆ ਨਾਲ ਗਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਵਡੇ ਬਾਦਲ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਹੈ। ਸਿਰਫ ਪ੍ਰਕਾਸ਼ ਸਿੰਘ ਬਾਦਲ ਹੀ ਹਨ, ਜੋ ਪੰਜਾਬ ‘ਚ ਅਮਨ-ਸ਼ਾਂਤੀ ਲਈ ਹਰ ਕੋਸ਼ਿਸ਼ ਕਰਦੇ ਹਨ।

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਦਿਆਰਥੀਆਂ ਦੀ ਹੋਵੇਗੀ ਭਰਵੀਂ ਸ਼ਮੂਲੀਅਤ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਦਿਆਰਥੀਆਂ ਦੀ ਹੋਵੇਗੀ ਭਰਵੀਂ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰਬੰਧਾਂ ਨੂੰ ਲੈ ਕੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ…

VIA PUNJAB
ਅੱਗੇ ਪੜ੍ਹੋ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਮਿਤੀ ‘ਚ ਵਾਧਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਮਿਤੀ ‘ਚ ਵਾਧਾ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਾਲ 2018-2019 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਵਲੋਂ ਆਨਲਾਈਨ ਅਪਲਾਈ ਕਰਨ ਦੀ ਮਿਤੀ 31 ਅਕਤੂਬਰ, 2018 ਤੱਕ ਵਧਾ ਦਿੱਤੀ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਵਿਭਾਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਜ਼ੀਫਾ ਲੈਣ ਲਈ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਤੋਂ 15 ਅਕਤੂਬਰ, 2018 ਤੱਕ ਆਨ-ਲਾਈਨ ਦਰਖਾਸਤਾਂ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਤਕਨੀਕੀ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ

ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ

ਭਾਈ ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਨ੍ਹਾਂ ਅਹਿਮ ਇਕੱਤਰਤਾਵਾਂ…

VIA PUNJAB
ਅੱਗੇ ਪੜ੍ਹੋ

ਲੱਭ ਗਏ ਬਾਬੇ ਨਾਨਕ ਦੇ ਅਸਲ ਵਾਰਸ…

ਲੱਭ ਗਏ ਬਾਬੇ ਨਾਨਕ ਦੇ ਅਸਲ ਵਾਰਸ…

ਤਲਵਿੰਦਰ ਸਿੰਘ ਬੁੱਟਰ ਅਗਲੇ ਵਰ੍ਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਲਈ ਸਮੁੱਚਾ ਸਿੱਖ ਪੰਥ ਪੱਬਾਂ ਭਾਰ ਹੋ ਰਿਹਾ ਹੈ। ਗੁਰਮਤਿ ਸਮਾਗਮਾਂ, ਸੈਮੀਨਾਰਾਂ ਅਤੇ ਪਹਿਲੀ ਪਾਿਤਸ਼ਾਹੀ ਦਾ ਜਨਮ ਅਸਥਾਨ ਪਾਕਿਸਤਾਨ ਵਿਚ ਹੋਣ ਦੀ ਸੂਰਤ ਵਿਚ ਸੁਲਤਾਨਪੁਰ ਲੋਧੀ ਿਵਚ ਗੁਰੂ ਸਾਹਿਬ ਦੀਆਂ ਯਾਦਗਾਰਾਂ ਦੀ ਉਸਾਰੀ ਦੇ ਕਾਰਜ ਵਿੱਢੇ ਜਾ ਰਹੇ ਹਨ, ਪਰ ਇਸ ਸਭ ਕਾਸੇ ਦੌਰਾਨ, ਗੁਰੂ ਨਾਨਕ ਸਾਹਿਬ ਦੀ ਵਿਸ਼ਵ ਭਾਈਚਾਰੇ ਲਈ ਜਿਹੜੀ ਮਹਾਨ ਦੇਣ ਨੂੰ ਉਭਾਰਨ…

VIA PUNJAB
ਅੱਗੇ ਪੜ੍ਹੋ
1 1,080 1,081 1,082 1,083 1,084 1,271