ਗੁਜਰਾਤ ਪਲਾਇਨ ਵਿਵਾਦ ਵਿਚਾਲੇ ਯੋਗੀ ਨੂੰ ਮਿਲੇ ਵਿਜੈ ਰੂਪਾਨੀ

ਗੁਜਰਾਤ ਪਲਾਇਨ ਵਿਵਾਦ ਵਿਚਾਲੇ ਯੋਗੀ ਨੂੰ ਮਿਲੇ ਵਿਜੈ ਰੂਪਾਨੀ

ਨਵੀਂ ਦਿੱਲੀਂ – ਗੁਜਰਾਤ ਤੋਂ ਉੱਤਰ ਭਾਰਤੀਆਂ ਦੇ ਪਲਾਇਨ ਦੀਆਂ ਖਬਰਾਂ ਨੇ ਦੇਸ਼ ਨੂੰ ਹਿੱਲਾ ਕੇ ਰੱਖ ਦਿੱਤਾ ਹੈ| ਸਾਬਰਕਾਂਠਾ ਵਿੱਚ ਹੋਈ ਘਟਨਾ ਦੇ ਬਾਅਦ ਉੱਤਰ ਭਾਰਤੀਆਂ ਨੂੰ ਉਥੇ ਮਾਰਿਆ ਜਾ ਰਿਹਾ ਸੀ, ਜਿਸ ਦੇ ਡਰ ਨਾਲ ਲੋਕ ਰਾਜ ਛੱਡ ਕੇ ਜਾ ਰਹੇ ਸਨ| ਇਨ੍ਹਾਂ ਘਟਨਾਵਾਂ ਵਿਚਾਲੇ ਅੱਜ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀਆਂ ਨੇ ਲਖਨਊ ਵਿੱਚ ਬੈਠਕ ਕੀਤੀ| ਗੁਜਰਾਤ ਦੇ ਮੁੱਖਮੰਤਰੀ ਵਿਜੈ ਰੂਪਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਵਿਚਾਲੇ ਅੱਜ ਲਖਨਊ ਵਿੱਚ…

VIA PUNJAB
ਅੱਗੇ ਪੜ੍ਹੋ

ਰਾਮ ਮੰਦਰ ਲਈ ਆਰਡੀਨੈਂਸ ਲੈ ਕੇ ਆਵੇ ਕੇਂਦਰ ਸਰਕਾਰ: ਸੰਜੈ ਰਾਊਤ

ਰਾਮ ਮੰਦਰ ਲਈ ਆਰਡੀਨੈਂਸ ਲੈ ਕੇ ਆਵੇ ਕੇਂਦਰ ਸਰਕਾਰ: ਸੰਜੈ ਰਾਊਤ

ਨਵੀਂ ਦਿੱਲੀ – ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਰਾਮ ਮੰਦਰ ਤੇ ਬਿਆਨ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਤਿੰਨ ਤਲਾਕ ਖਿਲਾਫ ਕਾਨੂੰਨ ਅਤੇ ਐਸ.ਸੀ/ਐਸ.ਟੀ. ਐਕਟ ਦੇ ਕਾਨੂੰਨ ਵਿੱਚ ਸੋਧ ਲੈ ਕੇ ਆਈ, ਉਸ ਤਰ੍ਹਾਂ ਹੀ ਉਨ੍ਹਾਂ ਨੂੰ ਅਯੁੱਧਿਆ ਦੇ ਰਾਮ ਮੰਦਰ ਤੇ ਵੀ ਆਰਡੀਨੈਂਸ ਲੈ ਕੇ ਆਉਣਾ ਚਾਹੀਦਾ ਹੈ| ਰਾਊਤ ਨੇ ਕਿਹਾ ਕਿ ਲੋਕਸਭਾ ਤੋਂ ਲੈ ਕੇ ਰਾਜ ਵਿਧਾਨਸਭਾ ਵਿੱਚ ਸਾਡੀ ਬਹੁਮਤ ਹੈ| ਇੱਥੋਂ ਤੱਕ ਕਿ ਸਾਡੇ ਕੋਲ ਆਰਡੀਨੈਂਸ ਤੇ ਦਸਤਖ਼ਤ…

VIA PUNJAB
ਅੱਗੇ ਪੜ੍ਹੋ

ਸਰਕਾਰ ਕੋਲ ਪੈਸਾ ਨਹੀਂ ਪਰ ਸਰਦ ਰੁੱਤ ਇਜਲਾਸ ਦੌਰਾਨ ਐਡਹਾਕ ਮੁਲਾਜ਼ਮ ਪੱਕੇ ਕਰਨ ਦਾ ਮੁੱਦਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ-ਕੈਪਟਨ ਅਮਰਿੰਦਰ ਸਿੰਘ

ਸਰਕਾਰ ਕੋਲ ਪੈਸਾ ਨਹੀਂ ਪਰ ਸਰਦ ਰੁੱਤ ਇਜਲਾਸ ਦੌਰਾਨ ਐਡਹਾਕ ਮੁਲਾਜ਼ਮ ਪੱਕੇ ਕਰਨ ਦਾ ਮੁੱਦਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਿਆਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਇਨ੍ਹਾਂ ਨੂੰ ਭੁਗਤਾਨ ਕਰਨ ਵਾਸਤੇ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਫਿਰ ਵੀ ਸਰਕਾਰ ਅਧਿਆਪਕਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਦਸ਼ਿਹਰੇ ਦੀ ਛੁੱਟੀ 19 ਅਕਤੂਬਰ ਨੂੰ ਐਲਾਨ ਕੀਤੀ

ਹਰਿਆਣਾ ਸਰਕਾਰ ਨੇ ਦਸ਼ਿਹਰੇ ਦੀ ਛੁੱਟੀ 19 ਅਕਤੂਬਰ ਨੂੰ ਐਲਾਨ ਕੀਤੀ

ਚੰਡੀਗੜ -ਹਰਿਆਣਾ ਸਰਕਾਰ ਨੇ ਦਸ਼ਿਹਰੇ ਦੇ ਮੌਕੇ ਵਿਚ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਕੰਮ ਕਰ ਰਹੇ ਸਰਕਾਰੀ ਕਰਮਚਾਰੀਆਂ ਲਈ 18 ਅਕਤੂਬਰ ਦੇ ਥਾਂ ‘ਤੇ 19 ਅਕਤੂਬਰ, 2018 ਨੂੰ ਜਨਤਕ ਛੁੱਟੀ ਐਲਾਨ ਕੀਤੀ ਹੈ| ਇਸ ਸਬੰਧ ਵਿਚ ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ

VIA PUNJAB
ਅੱਗੇ ਪੜ੍ਹੋ

ਭਵਿੱਖ ਵਿਚ ਸਰਕਾਰੀ ਸਕੂਲਾਂ ਵਿਚ ਪੜਣ ਵਾਲੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਦੇ ਵਿਦਿਆਰਥੀਆਂ ਬੋਰਡ ਪ੍ਰੀਖਿਆ ਫੀਸ ਨਹੀਂ ਦੇਣੀ ਪਏਗੀ – ਮੁੱਖ ਮੰਤਰੀ

ਭਵਿੱਖ ਵਿਚ ਸਰਕਾਰੀ ਸਕੂਲਾਂ ਵਿਚ ਪੜਣ ਵਾਲੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਦੇ ਵਿਦਿਆਰਥੀਆਂ ਬੋਰਡ ਪ੍ਰੀਖਿਆ ਫੀਸ ਨਹੀਂ ਦੇਣੀ ਪਏਗੀ – ਮੁੱਖ ਮੰਤਰੀ

ਚੰਡੀਗੜ -ਹਰਿਆਣਾ ਸਕੂਲ ਸਿਖਿਆ ਬੋਰਡ, ਭਿਵਾਨੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦਾ ਲਾਭ ਮਿਲੇਗਾ| ਇਸ ਤੋਂ ਇਲਾਵਾ, ਸਰਕਾਰੀ ਸਕੂਲਾਂ ਵਿਚ ਪੜਣ ਵਾਲੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਬੋਰਡ ਪ੍ਰੀਖਿਆ ਫੀਸ ਵੀ ਨਹੀਂ ਦੇਣੀ ਪਏਗੀ| ਇਸ ਤਰਾਂ ਨਾਲ ਨਕਲ ‘ਤੇ ਨੱਥ ਪਾਉਣ ਵਿਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵੀ ਜਿਲਾ ਪੱਧਰ ‘ਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ| ਇਹ ਐਲਾਨ ਮੁੱਖ ਮੰਤਰੀ ਮਨੋਹਰ ਲਾਲ ਨੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ. ਲਖਵਿੰਦਰ ਸਿੰਘ ਬੱਦੋਵਾਲ ਮੈਨੇਜਰ ਦੀ ਮਾਤਾ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ. ਲਖਵਿੰਦਰ ਸਿੰਘ ਬੱਦੋਵਾਲ ਮੈਨੇਜਰ ਦੀ ਮਾਤਾ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ ਦੀ ਮਾਤਾ ਸੁਖਵਿੰਦਰ ਕੌਰ ਦੇ ਅਕਾਲ ਚਾਲਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮਿ੍ਤਸਰ ਵਿਖੇ 127.86 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ-ਪੱਥਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮਿ੍ਤਸਰ ਵਿਖੇ 127.86 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ-ਪੱਥਰ

ਸੈਰ-ਸਪਾਟੇ ਲਈ 187.47 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ, ਟਿਊਬਵੈਲਾਂ ਲਈ ਵੀ 50 ਕਰੋੜ ਰੁਪਏ ਅੰਮਿ੍ਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਤਸਰ ਵਿੱਚ 127.86 ਕਰੋੜ ਰੁਪਏ ਦੇ ਪੰਜ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈਲਾਂ ਦੇ ਵਾਸਤੇ ਵਾਧੂ 50 ਕਰੋੜ ਰੁਪਏ ਵੀ ਦੇਣ ਦਾ ਐਲਾਨ ਕੀਤਾ ਤਾਂ ਜੋ ਲੰਬਿਤ ਪਏ ਨਹਿਰੀ ਜਲ ਸਪਲਾਈ ਨੈਟਵਰਕ ਨੂੰ ਮੁਕੰਮਲ ਕੀਤੇ ਜਾਣ ਤੱਕ ਇਸ ਪਵਿੱਤਰ ਸ਼ਹਿਰ…

VIA PUNJAB
ਅੱਗੇ ਪੜ੍ਹੋ

ਬੇਅਦਬੀ ਮਾਮਲਿਆਂ ’ਚ ਕਾਰਵਾਈ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ : ਕੈਪਟਨ

ਬੇਅਦਬੀ ਮਾਮਲਿਆਂ ’ਚ ਕਾਰਵਾਈ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ : ਕੈਪਟਨ

ਕਿਸੇ ਵੀ ਤਰ੍ਹਾਂ ਦੇ ਗਰਮਖਿਆਲੀ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਹਰਗਿਜ਼ ਨਹੀਂ ਦਿੱਤੀ ਜਾਵੇਗੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ’ਤੇ ਵਰ੍ਹਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਬਾਰੇ ਉਨ੍ਹਾਂ ਵੱਲੋਂ ਕੀਤੇ ਵਾਅਦੇ ਤੋਂ ਪਿੱਛੇ ਮੁੜਨ ਦਾ…

VIA PUNJAB
ਅੱਗੇ ਪੜ੍ਹੋ

ਐਮ.ਜੇ. ਅਕਬਰ ਵੱਲੋਂ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਪੱਤਰਕਾਰ ’ਤੇ ਮਾਣਹਾਨੀ ਦਾ ਮੁਕੱਦਮਾ

ਐਮ.ਜੇ. ਅਕਬਰ ਵੱਲੋਂ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਪੱਤਰਕਾਰ ’ਤੇ ਮਾਣਹਾਨੀ ਦਾ ਮੁਕੱਦਮਾ

ਨਵੀਂ ਦਿਲੀ – ਕੇਂਦਰੀ ਵਿਦੇਸ਼ ਰਾਜ ਮੰਤਰੀ ਐਮਜੇ ਅਕਬਰ ਨੇ ਪਟਿਆਲਾ ਹਾਊਸ ਕੋਰਟ, ਦਿਲੀ ਵਿਚ ਪਤਰਕਾਰ ਪ੍ਰਿਆ ਰਮਾਨੀ ਵਿਰੁਧ ਅਪਰਾਧਕ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ। ਐਮਜੇ ਅਕਬਰ ਦੀ ਤਰਫੋਂ ਪਾਈ ਗਈ ਪਟੀਸ਼ਨ ਵਿਚ ਕਿਹਾ ਹੈ ਕਿ ਜਿਸ ਤਰ੍ਹਾਂ ਪ੍ਰਿਆ ਨੇ ਵਿਦੇਸ਼ ਰਾਜ ਮੰਤਰੀ ਖਿਲਾਫ ਇਲਜ਼ਾਮ ਲਾਏ ਹਨ, ਉਸ ਨਾਲ ਉਨ੍ਹਾਂ ਦੀ ਮਾਣਹਾਨੀ ਹੋਈ ਹੈ। ਪਟਿਆਲਾ ਹਾਊਸ ਕੋਰਟ ਵਿਚ ਦਿਤੀ ਪਟੀਸ਼ਨ ਵਿਚ ਕਿਹਾ ਹੈ ਕਿ ਐਮਜੇ ਅਕਬਕ ਕਈ ਵਿਸ਼ੇਸ਼ ਅਹੁਦਿਆਂ ਤੇ ਰਹਿ ਚੁਕੇ ਸਨ। ਪ੍ਰਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਰਾਜ ਵਿਚ ਔਰਤਾਾਂ ਦੇ ਸ਼ਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਰਾਜ ਵਿਚ ਔਰਤਾਾਂ ਦੇ ਸ਼ਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ – ਪੰਜਾਬ ਸਰਕਾਰ ਰਾਜ ਵਿਚ ਔਰਤਾਂ ਦੇ ਸ਼ਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬਧ ਹੈ ਅਤੇ ਔਰਤਾਂ ਦਾ ਸ਼ਸ਼ਕਤੀਕਰਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿਧੂ ਨੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ (ਡਵੀਜ਼ਨ) ਵਲੋਂ ਮਹਿਲਾ ਕਿਸਾਨ ਦਿਵਸ ਮੌਕੇ ਔਰਤਾਂ ਦੇ ਸ਼ਸਕਤੀਕਰਨ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸ. ਸਿਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਔਰਤਾਂ ਨੂੰ…

VIA PUNJAB
ਅੱਗੇ ਪੜ੍ਹੋ
1 1,082 1,083 1,084 1,085 1,086 1,271