ਪ੍ਰੋ ਕਬੱਡੀ ਲੀਗ : ਹਰਿਆਣਾ ਨੇ ਗੁਜਰਾਤ ਨੂੰ 32-25 ਨਾਲ ਹਰਾਇਆ

ਪ੍ਰੋ ਕਬੱਡੀ ਲੀਗ : ਹਰਿਆਣਾ ਨੇ ਗੁਜਰਾਤ ਨੂੰ 32-25 ਨਾਲ ਹਰਾਇਆ

ਸੋਨੀਪਤ – ਹਰਿਆਣਾ ਸਟੀਲਰਸ ਨੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ‘ਚ ਜਿੱਤ ਦੇ ਨਾਲ ਸ਼ੁਰੂਆਤ ਕਰਦੇ ਹੋਏ ਗੁਜਰਾਤ ਫਾਰਚੂਨਜੈਂਟਸ ਨੂੰ 32-25 ਨਾਲ ਹਰਾਇਆ। ਸਟੀਲਰਸ ਦੇ ਲਈ ਸਟਾਰ ਰੇਡਰ ਸੋਨੂੰ ਗੋਇਲ ਨੇ 7 ਅੰਕ ਹਾਸਲ ਕੀਤੇ। ਕੁਲਦੀਪ ਸਿੰਘ ਨੇ 7 ਅੰਕ ਹਾਸਲ ਕੀਤੇ। ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਯੋਗੇਸ਼ਵਰ ਦੱਤ ਵੀ ਮੁਕਾਬਲਾ ਦੇਖਣ ਆਏ ਸਨ ਜੋ ਹਰਿਆਣਾ ਦੇ ਬ੍ਰਾਂਡ ਦੂਤ ਵੀ ਹਨ।

VIA PUNJAB
ਅੱਗੇ ਪੜ੍ਹੋ

ਕੁੰਬਲੇ ਨੇ ਕੀਤੀ ਆਈ.ਸੀ.ਸੀ. ਦੀ ਸ਼ਲਾਘਾ

ਕੁੰਬਲੇ ਨੇ ਕੀਤੀ ਆਈ.ਸੀ.ਸੀ. ਦੀ ਸ਼ਲਾਘਾ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਨਿਲ ਕੁੰਬਲੇ ਨੇ ਗੇਂਦਬਾਜ਼ਾਂ ਦੇ ਸ਼ੱਕੀ ਐਕਸ਼ਨ ਦੇ ਖਿਲਾਫ ‘ਆਈ.ਸੀ.ਸੀ.’ ਦੇ ਸਖਤ ਰਵੱਈਏ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ਵ ਕ੍ਰਿਕਟ ਦੇ ਸਰਵਉੱਚ ਅਦਾਰੇ ਦੀ ਕਾਰਵਾਈ ਦੇ ਕਾਰਨ ਇਸ ਤਰ੍ਹਾਂ ਦੇ ਮਾਮਲਿਆਂ ‘ਚ ਕਮੀ ਆਈ ਹੈ। ਟੈਸਟ ਕ੍ਰਿਕਟ ‘ਚ 619 ਵਿਕਟਾਂ ਲੈਣ ਵਾਲੇ ਕੁੰਬਲੇ ਨੇ ਇੱਥੇ ਇਕ ਪ੍ਰੋਗਰਾਮ ਦੇ ਦੌਰਾਨ ਕਿਹਾ, ”ਸ਼ੱਕੀ ਗੇਂਦਬਾਜ਼ੀ ਐਕਸ਼ਨ ਅਤੇ ਵਿਸ਼ਵ ਕ੍ਰਿਕਟ ਨੂੰ ਇਸ ਤੋਂ ਛੁਟਕਾਰਾ ਦਿਵਾਉਣ ਲਈ ‘ਆਈ.ਸੀ.ਸੀ.’ ਵੱਲੋਂ ਸ਼ਲਾਘਾਯੋਗ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਭਵਿੱਖ ਦੀ ਯੋਜਨਾ ਤਹਿਤ ਪੰਤ ਨੂੰ ਵਨ ਡੇ ਟੀਮ ‘ਚ ਮਿਲੀ ਜਗ੍ਹਾ

ਭਾਰਤ ਦੇ ਭਵਿੱਖ ਦੀ ਯੋਜਨਾ ਤਹਿਤ ਪੰਤ ਨੂੰ ਵਨ ਡੇ ਟੀਮ ‘ਚ ਮਿਲੀ ਜਗ੍ਹਾ

ਨਵੀਂ ਦਿੱਲੀ – ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵੀਰਵਾਰ ਨੂੰ ਪਹਿਲੀ ਵਾਰ ਭਾਰਤੀ ਵਨ ਡੇ ਟੀਮ ‘ਚ ਚੁਣਿਆ ਗਿਆ। ਰਾਸ਼ਟਰੀ ਚੋਣ ਕਮੇਟੀ ਨੇ ਭਵਿੱਖ ਦੀ ਯੋਜਨਾ ਬਣਾਉਂਦੇ ਹੋਏ ਉਨ੍ਹਾਂ ਨੇ ਵੈਸਟ ਇੰਡੀਜ਼ ਖਿਲਾਫ ਪਹਿਲੇ ਦੋ ਵਨ ਡੇ ਮੈਚਾਂ ਲਈ ਟੀਮ ‘ਚ ਸ਼ਾਮਿਲ ਕੀਤਾ। ਪੰਤ ਨੇ ਆਪਣੇ ਪਿਛਲੇ ਦੋ ਟੈਸਟ ਮੈਚਾਂ ‘ਚ 114 ਅਤੇ 92 ਦੌੜਾਂ ਦੀ ਪਾਰੀ ਖੇਡੀ ਸੀ, ਉਨ੍ਹਾਂ ਦੇ ਸਫੇਦ ਗੇਂਦ ਦੇ ਆਪਣੇ ਪ੍ਰਦਰਸ਼ਨ ਕਾਰਨ ਟੀਮ ‘ਚ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਦੇ…

VIA PUNJAB
ਅੱਗੇ ਪੜ੍ਹੋ

ਦੂਜਾ ਟੈਸਟ: ਚੇਜ਼ ਤੇ ਹੋਲਡਰ ਨੇ ਵਿੰਡੀਜ਼ ਨੂੰ ਸੰਭਾਲਿਆ

ਦੂਜਾ ਟੈਸਟ: ਚੇਜ਼ ਤੇ ਹੋਲਡਰ ਨੇ ਵਿੰਡੀਜ਼ ਨੂੰ ਸੰਭਾਲਿਆ

ਹੈਦਰਾਬਾਦ – ਰੋਸਟਨ ਚੇਜ਼ ਅਤੇ ਕਪਤਾਨ ਜੇਸਨ ਹੋਲਡਰ ਦੇ ਨੀਮ ਸੈਂਕੜਿਆਂ ਦੀ ਬਦੌਲਤ ਵੈਸਟ ਇੰਡੀਜ਼ ਨੇ ਭਾਰਤ ਖ਼ਿਲਾਫ਼ ਦੂਜੇ ਅਤੇ ਆਖ਼ਰੀ ਟੈਸਟ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸੰਕਟ ਤੋਂ ਉਭਾਰਦਿਆਂ ਸੱਤ ਵਿਕਟਾਂ ’ਤੇ 295 ਦੌੜਾਂ ਬਣਾ ਲਈਆਂ। ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਪਣੀਆਂ ਪੰਜ ਵਿਕਟਾਂ ਸਿਰਫ਼ 113 ਦੌੜਾਂ ’ਤੇ ਗੁਆ ਲਈਆਂ ਸਨ। ਚੇਜ਼ ਨੇ ਵਿਕਟਕੀਪਰ ਸ਼ੇਨ ਡੋਅਰਿਚ (30) ਨਾਲ ਛੇਵੀਂ ਵਿਕਟ ਲਈ 69 ਦੌੜਾਂ ਅਤੇ ਕਪਤਾਨ…

VIA PUNJAB
ਅੱਗੇ ਪੜ੍ਹੋ

ਲੋਕਤੰਤਰ ਵਿੱਚ ਵੱਧ ਤੋਂ ਵੱਧ ਸੂਚਨਾ ਲਾਹੇਵੰਦ: ਕੋਵਿੰਦ

ਲੋਕਤੰਤਰ ਵਿੱਚ ਵੱਧ ਤੋਂ ਵੱਧ ਸੂਚਨਾ ਲਾਹੇਵੰਦ: ਕੋਵਿੰਦ

ਨਵੀਂ ਦਿੱਲੀ – ਸ਼ਾਸਨ ਵਿਵਸਥਾ ਵਿੱਚ ਪਾਰਦਰਸ਼ਤਾ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਲੋਕਤੰਤਰ ਵਿੱਚ ‘ਹੱਦ ਤੋਂ ਵੱਧ ਸੂਚਨਾ’ ਵਰਗੀ ਕੋਈ ਚੀਜ਼ ਨਹੀਂ ਹੁੰਦੀ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਸੂਚਨਾ ਨੂੰ ਹਮੇਸ਼ਾਂ ਪਸੰਦ ਕੀਤਾ ਜਾਂਦਾ ਹੈ। ਸੂਚਨਾ ਅਧਿਕਾਰ ਐਕਟ ਮਾਮਲਿਆਂ ਦੀ ਸਿਖ਼ਰਲੀ ਅਪੀਲ ਅਥਾਰਟੀ ਕੇਂਦਰੀ ਸੂਚਨਾ ਕਮਿਸ਼ਨ ਦੇ 13ਵੇਂ ਸਲਾਨਾ ਸੰਮੇਲਨ ਦਾ ਉਦਘਾਟਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਚੀਜ਼ਾਂ ਨੂੰ ਗੁਪਤ ਰੱਖਣ ਦੇ ਦਾਇਰੇ ਤੋਂ ਬਾਹਰ ਕਰਨ ਦੇ ਪ੍ਰੋਟੋਕੋਲ ’ਤੇ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਤੇਲ ਤੇ ਗੈਸ ਉਤਪਾਦਨ ਸਥਿਤੀ ਦੀ ਸਮੀਖਿਆ

ਮੋਦੀ ਵੱਲੋਂ ਤੇਲ ਤੇ ਗੈਸ ਉਤਪਾਦਨ ਸਥਿਤੀ ਦੀ ਸਮੀਖਿਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸਰਕਾਰੀ ਤੇਲ ਤੇ ਕੁਦਰਤੀ ਗੈਸ ਨਿਗਮ (ਓਐੱਨਜੀਸੀ) ਅਤੇ ਆਇਲ ਇੰਡੀਆ ਲਿਮਟਡ ਦੀ ਸਮੀਖਿਆ ਕੀਤੀ। ਮੀਟਿੰਗ ਦਾ ਮਕਸਦ ਇਸ ਗੱਲ ਦਾ ਵਿਸ਼ਲੇਸ਼ਣ ਕਰਨਾ ਸੀ ਕਿ ਤੇਲ ਦੀ ਦਰਾਮਦ ਨੂੰ 10 ਫੀਸਦ ਘਟਾਉਣ ਦੇ ਟੀਚੇ ਨੂੰ ਕਿਵੇਂ ਪੂਰਾ ਕਰਨਾ ਹੈ।ਸੂਤਰਾਂ ਅਨੁਸਾਰ ਮੀਟਿੰਗ ਵਿੱਚ ਓਐੱਨਜੀਸੀ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਸ਼ਸ਼ੀ ਸ਼ੰਕਰ ਅਤੇ ਆਇਲ ਇੰਡੀਆ ਲਿਮਟਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਉਤਪਲ ਬੋਰਾ ਨੇ ਆਪੋ-ਆਪਣੀਆਂ ਕੰਪਨੀਆਂ ਦੇ ਅਗਲੇ ਪੰਜ…

VIA PUNJAB
ਅੱਗੇ ਪੜ੍ਹੋ

ਮੈਕਸੀਕੋ ਵਿੱਚ ਸ਼ਾਪਿੰਗ ਮਾਲ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ

ਮੈਕਸੀਕੋ ਵਿੱਚ ਸ਼ਾਪਿੰਗ ਮਾਲ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ

ਮੈਕਸੀਕੋ ਸਿਟੀ – ਮੈਕਸੀਕੋ ਵਿੱਚ ਇਕ ਸ਼ਾਪਿੰਗ ਮਾਲ ਦੇ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ| ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਕਈ ਮਜ਼ਦੂਰ ਲਾਪਤਾ ਵੀ ਹਨ| ਲੋਕਲ ਕੌਂਸਲ ਸਕੱਤਰ ਜੈਨਾਰੀਓ ਗਰੇਸੀਆ ਨੇ ਦੱਸਿਆ ਕਿ ਉਨ੍ਹਾਂ ਨੂੰ 15 ਵਿਅਕਤੀਆਂ ਦੇ ਜ਼ਖਮੀ ਹੋਣ ਅਤੇ ਮਾਰੇ ਜਾਣ ਦੀ ਖਬਰ ਮਿਲੀ ਹੈ| ਮੰਨਿਆ ਜਾ ਰਿਹਾ ਹੈ ਕਿ ਇਹ ਸਭ ਇਸ ਮਾਲ ਦਾ ਨਿਰਮਾਣ ਕਰਨ ਵਾਲੇ ਮਜ਼ਦੂਰ ਹਨ| ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਇਕ 3 ਮੰਜ਼ਲਾਂ…

VIA PUNJAB
ਅੱਗੇ ਪੜ੍ਹੋ

ਇਰਾਨ ਤੋਂ ਕੱਚਾ ਤੇਲ ਖਰੀਦਣ ਵਾਲੇ ਦੇਸ਼ਾਂ ਵਿਰੁੱਧ ਅਮਰੀਕਾ ਕਰੇਗਾ ਕਾਰਵਾਈ: ਟਰੰਪ

ਇਰਾਨ ਤੋਂ ਕੱਚਾ ਤੇਲ ਖਰੀਦਣ ਵਾਲੇ ਦੇਸ਼ਾਂ ਵਿਰੁੱਧ ਅਮਰੀਕਾ ਕਰੇਗਾ ਕਾਰਵਾਈ: ਟਰੰਪ

ਵਾਸ਼ਿੰਗਟਨ – ਅਮਰੀਕਾ ਦੀ ਇੱਛਾ ਵਿਰੁੱਧ ਜਿੱਥੇ ਭਾਰਤ ਨੇ ਰੂਸ ਨਾਲ ਐਸ-400 ਡਿਫੈਂਸ ਮਿਜ਼ਾਈਲ ਸਿਸਟਮ ਖਰੀਦਣ ਤੇ ਸਮਝੌਤਾ ਕੀਤਾ ਹੈ ਉੱਥੇ ਹੁਣ ਇਰਾਨ ਤੇ ਅਮਰੀਕੀ ਪਾਬੰਦੀ ਦੇ ਬਾਵਜੂਦ ਲਗਾਤਾਰ ਕੱਚਾ ਤੇਲ ਖਰੀਦਣਾ ਅਮਰੀਕਾ ਨੂੰ ਚੁੱਭ ਰਿਹਾ ਹੈ| ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਪਾਬੰਦੀ ਦੇ ਹਵਾਲੇ ਨਾਲ ਪੂਰੀ ਦੁਨੀਆ ਨੂੰ ਧਮਕਾਉਂਦੇ ਹੋਏ ਕਿਹਾ ਹੈ ਕਿ 4 ਨਵੰਬਰ ਦੇ ਬਾਅਦ ਜੇ ਕੋਈ ਦੇਸ਼ ਇਰਾਨ ਤੋਂ ਕੱਚਾ ਤੇਲ ਖਰੀਦਦਾ ਹੈ ਤਾਂ ਉਹ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ…

VIA PUNJAB
ਅੱਗੇ ਪੜ੍ਹੋ

ਵੋਟਰ ਲਿਸਟ ਮਾਮਲਾ: ਕਮਲਨਾਥ ਅਤੇ ਸਚਿਨ ਪਾਇਲਟ ਦੀ ਪਟੀਸ਼ਨ ਨੂੰ ਕੀਤਾ ਖਾਰਜ

ਵੋਟਰ ਲਿਸਟ ਮਾਮਲਾ: ਕਮਲਨਾਥ ਅਤੇ ਸਚਿਨ ਪਾਇਲਟ ਦੀ ਪਟੀਸ਼ਨ ਨੂੰ ਕੀਤਾ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ ਅਤੇ ਸਚਿਨ ਪਾਇਲਟ ਵੱਲੋਂ ਦਾਖ਼ਲ ਦੋ ਵੱਖ-ਵੱਖ ਪਟੀਸ਼ਨਾਵਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਚੋਣ ਕਮਿਸ਼ਨ ਨੂੰ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਡ੍ਰਾਫਟ ਵੋਟਰ ਲਿਸਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ| ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਅਤੇ ਰਾਜਸਥਾਨ ਵਿੱਚ ਕਾਂਗਰਸ ਦੇ ਨੌਜਵਾਨ ਨੇਤਾ ਸਚਿਨ ਪਾਇਲਟ ਨੇ ਆਪਣੇ-ਆਪਣੇ ਸੂਬੇ ਨਾਲ ਸੰਬੰਧਿਤ ਵੋਟਰ ਲਿਸਟ ਨਾਲ ਜੁੜੀ ਪਟੀਸ਼ਨ ਕੋਰਟ ਵਿੱਚ ਦਾਖ਼ਲ ਕੀਤੀ…

VIA PUNJAB
ਅੱਗੇ ਪੜ੍ਹੋ

ਸੰਤ ਈਸ਼ਰ ਸਕੂਲ਼ ਦੀ ਵਿਦਿਆਰਥਣ ਅਰਸ਼ਪ੍ਰੀਤ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਸੰਤ ਈਸ਼ਰ ਸਕੂਲ਼ ਦੀ ਵਿਦਿਆਰਥਣ ਅਰਸ਼ਪ੍ਰੀਤ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਸਕੂਲ਼ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਸੰਗਰੂਰ ਵਿਖੇ ਹੋਏ ਅੰਡਰ 14 ਰਾਜ ਪੱਧਰੀ ਤੈਰਾਕੀ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿੱਚ ਉਸਨੇ 50 ਮੀਟਰ ਦੀ ਬੈਕ ਸਟਰੋਕ, 100 ਮੀਟਰ ਦੀ ਬੈਕ ਸਟਰੋਕ ਅਤੇ 200 ਮੀਟਰ ਦੀ ਵਿਅਕਤੀਗਤ ਮੈਡਲੇ ਵਿੱਚ ਭਾਗ ਲੈ ਕੇ ਸੋਨੇ ਦਾ ਤਗਮਾ ਹਾਸਲ ਕੀਤਾ| ਉਸਦੀ ਚੋਣ ਰਾਸ਼ਟਰ ਪੱਧਰੀ ਮੁਕਾਬਲੇ ਲਈ ਕੀਤੀ ਗਈ ਹੈ| ਸਕੂਲ ਦੀ ਸਿਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰੰਸੀਪਲ…

VIA PUNJAB
ਅੱਗੇ ਪੜ੍ਹੋ
1 1,085 1,086 1,087 1,088 1,089 1,271