ਮਨਜੀਤ ਸਿੰਘ ਜੀਕੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਵੱਖ

ਮਨਜੀਤ ਸਿੰਘ ਜੀਕੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਵੱਖ

ਅਸਤੀਫੇ ਦੀ ਖ਼ਬਰ ਤੋਂ ਬਾਅਦ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਨਵੀਂ ਦਿੱਲੀ – ਦਿੱਲੀ ਦੇ ਖ਼ਬਰਾਂ ਵਿੱਚ ਰਹਿਣ ਵਾਲੇ ਅਕਾਲੀ ਆਗੂ ਸ. ਮਨਜੀਤ ਸਿੰਘ ਜੀਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਵੱਖ ਹੋ ਗਏ ਹਨ। ਬੇਸ਼ੱਕ ਪਹਿਲਾਂ ਪਾਰਟੀ ਤੋਂ ਨਾਰਾਜ਼ਗੀ ਕਾਰਨ ਉਨ੍ਹਾਂ ਦੇ ਅਸਤੀਫੇ ਦੀ ਖਬਰ ਆਈ ਸੀ। ਬਾਅਦ ਵਿੱਚ ਉਨ੍ਹਾਂ ਨੇ ਇਸ ਦਾ ਖੰਡਣ ਕਰਦਿਆਂ ਇਹ ਸਪਸ਼ਟੀਕਰਨ ਦਿੱਤਾ ਕਿ ਉਨ੍ਹਾਂ ਅਹੁਦੇ ਤੋਂ ਅਸਤੀਫਾ ਨਹੀਂ ਦਿਤਾ। ਸਗੋਂ ਅਗਲੇ 15 ਦਿਨ ਦਿਲੀ ‘ਚ ਨਾ ਹੋਣ…

VIA PUNJAB
ਅੱਗੇ ਪੜ੍ਹੋ

ਸ. ਢੀਂਡਸਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਸ. ਢੀਂਡਸਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਵਡਾ ਧਮਾਕਾ ਕਰਨ ਮਗਰੋਂ ਅਜ ਪਹਿਲੀ ਵਾਰ ਸੀਨੀਅਰ ਅਕਾਲੀ ਲੀਡਰ ਸ. ਸੁਖਦੇਵ ਸਿੰਘ ਢੀਂਡਸਾ ਸਾਹਮਣੇ ਆਏ।ਉਹ ਸ਼੍ਰੀ ਦਰਬਾਰ ਸਾਹਿਬ ਮਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ।ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਕੁਝ ਠੀਕ ਹੈ। ਉਹ ਗੁਰੂ ਮਹਾਰਾਜ ਕੋਲੋਂ ਆਪਣੀ ਸਿਹਤਯਾਬੀ ਲਈ ਅਰਦਾਸ ਕਰਨੀ ਆਏ ਹਨ।ਉਨ੍ਹਾਂ ਪਾਰਟੀ ਖਿਲਾਫ ਕੁਝ ਵੀ ਬੋਲਣ ਤੋਂ ਗੁਰੇਜ ਕੀਤਾ। ਉਨ੍ਹਾਂ ਕਿਹਾ, ਠਮੈਂ ਜੋ ਕੁਝ ਕਹਿਣਾ ਸੀ, ਉਹ ਆਪਣੀ ਚਿਠੀ ਵਿਚ ਲਿਖ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਹਰਿਆਣਾ ’ਚ ਰੇਲ ਕੋਚ ਰਿਪੇਅਰ ਫੈਕਟਰੀ ਦਾ ਨੀਂਹ ਪੱਥਰ

ਪ੍ਰਧਾਨ ਮੰਤਰੀ ਵੱਲੋਂ ਹਰਿਆਣਾ ’ਚ ਰੇਲ ਕੋਚ ਰਿਪੇਅਰ ਫੈਕਟਰੀ ਦਾ ਨੀਂਹ ਪੱਥਰ

ਸਾਂਪਲਾ ਵਿਖੇ ਸਰ ਛੋਟੂ ਰਾਮ ਦੇ 64 ਫ਼ੁਟੇ ਬੁੱਤ ਤੋਂ ਪਰਦਾ ਉਠਾਇਆ ਸਾਂਪਲਾ – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਮਾਜਿਕ ਏਕਤਾ ਅਤੇ ਕੌਮੀ ਏਕਤਾ ਦੇ ਲਈ ਲੜਨ ਵਾਲੇ ਕੌਮੀ ਮਹਾਪੁਰਸ਼ ਦੀਨਬੰਧੂ ਸਰ ਛੋਟੂਰਾਮ ਜੀ ਨੂੰ ਸਚੀ ਸ਼ਰਧਾਂਜਲੀ ਉਦੋਂ ਮਿਲੇਗੀ ਜਦੋਂ ਅਸੀਂ ਸਾਰੇ ਮਿਲ ਕੇ ਉਨ੍ਹਾਂ ਦੇ ਸਪਨਿਆਂ ਦੇ ਨਵੇਂ ਭਾਰਤ ਦਾ ਨਿਰਮਾਣ ਕਰਾਂਗੇ। ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਅਜ ਰੋਹਤਕ ਦੇ ਗੜ੍ਹੀ ਸਾਂਪਲਾ ਪਿੰਡ ਵਿਚ ਦੀਨਬੰਧੂ ਸਰ ਛੋਟੂਰਾਮ ਦੀ 64 ਫ਼ੁਟ ਪ੍ਰਤਿਮਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸਿੰਘ ਸਭਾਵਾਂ ਨਾਲ ਇਕੱਤਰਤਾ 10 ਤੇ 11 ਅਕਤੂਬਰ ਨੂੰ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸਿੰਘ ਸਭਾਵਾਂ ਨਾਲ ਇਕੱਤਰਤਾ 10 ਤੇ 11 ਅਕਤੂਬਰ ਨੂੰ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸਿੱਖ ਪ੍ਰਤੀਨਿਧਾਂ ਨਾਲ ਕੀਤਾ ਜਾਵੇਗਾ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਚਾਰ-ਵਟਾਂਦਰਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਸਿੱਖ ਜਥੇਬੰਦੀਆਂ ਦੀ ਦੋ ਦਿਨਾਂ ਇਕੱਤਰਤਾ 10 ਤੇ 11 ਅਕਤੂਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮੱਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ

ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮੱਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ ਸ. ਸਵਿੰਦਰ ਸਿੰਘ ਨੇ ਬੀਤੇ ਸਮੇਂ ਮੇਘਾਲਿਆ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ’ਤੇ ਆਈ ਮੁਸੀਬਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੂੰ ਉਥੋਂ ਦੇ ਮੌਜੂਦਾ ਹਲਾਤਾਂ ਤੋਂ ਜਾਣੂ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਮਾਲ ਕੇਸਾਂ ਦੇ ਜਲਦੀ ਨਿਪਟਾਰੇ ਦੇ ਹੁਕਮ

ਸਰਕਾਰੀਆ ਵੱਲੋਂ ਮਾਲ ਕੇਸਾਂ ਦੇ ਜਲਦੀ ਨਿਪਟਾਰੇ ਦੇ ਹੁਕਮ

ਅਧਿਕਾਰੀਆਂ ਨੂੰ ਇਕ ਤੋਂ ਦੋ ਸਾਲ ਪੁਰਾਣੇ ਕੇਸਾਂ ‘ਤੇ ਰੋਜ਼ਾਨਾ ਆਧਾਰ ‘ਤੇ ਸੁਣਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ – ਸੂਬੇ ਦੀਆਂ ਮਾਲ ਅਦਾਲਤਾਂ ‘ਚ ਲੰਬਿਤ ਪਏ ਕੇਸਾਂ ਬਾਰੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੇਸਾਂ ਦੇ ਨਿਰਧਾਰਤ ਸਮੇਂ ‘ਚ ਨਿਪਟਾਰੇ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਖਾਸ ਤੌਰ ‘ਤੇ ਇਕ ਤੋਂ ਦੋ ਸਾਲ ਪੁਰਾਣੇ ਕੇਸਾਂ ਸਬੰਧੀ ਮੈਰਿਟ ਦੇ ਆਧਾਰ ਉਤੇ ਤੁਰੰਤ ਫ਼ੈਸਲੇ ਕਰਨ ਦੀ…

VIA PUNJAB
ਅੱਗੇ ਪੜ੍ਹੋ

ਵਿਲੀਅਮ ਨੌਰਡਹੌਸ ਅਤੇ ਪੌਲ ਰੋਮਰ ਨੂੰ ਅਰਥਸ਼ਾਸਤਰ ਦਾ ਨੋਬੇਲ

ਵਿਲੀਅਮ ਨੌਰਡਹੌਸ ਅਤੇ ਪੌਲ ਰੋਮਰ ਨੂੰ ਅਰਥਸ਼ਾਸਤਰ ਦਾ ਨੋਬੇਲ

ਸਟਾਕਹੋਮ – ਅਮਰੀਕੀ ਅਰਥਸ਼ਾਸਤਰੀਆਂ ਵਿਲੀਅਮ ਨੌਰਡਹੌਸ (77) ਅਤੇ ਪੌਲ ਰੋਮਰ (62) ਨੂੰ ਸਾਂਝੇ ਤੌਰ ’ਤੇ 2018 ਦਾ ਨੋਬੇਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਦੋਹਾਂ ਨੂੰ ਕਾਢਾਂ ਤੇ ਵਾਤਾਵਰਨ ਨੂੰ ਆਰਥਿਕ ਵਿਕਾਸ ਨਾਲ ਜੋੜਨ ਲਈ ਇਹ ਵੱਕਾਰੀ ਇਨਾਮ ਮਿਲੇਗਾ। ਨੌਰਡਹੌਸ ਯੇਲ ਯੂਨੀਵਰਸਿਟੀ ’ਚ ਪ੍ਰੋਫ਼ੈਸਰ ਹਨ ਜਦਕਿ ਰੋਮਰ ਵਿਸ਼ਵ ਬੈਂਕ ਦੇ ਸਾਬਕਾ ਮੁੱਖ ਅਰਥਸ਼ਾਸਤਰੀ ਹਨ ਅਤੇ ਇਸ ਵੇਲੇ ਉਹ ਨਿਊਯਾਰਕ ਯੂਨੀਵਰਸਿਟੀ ਦੇ ਸਟਰਨ ਸਕੂਲ ਆਫ਼ ਬਿਜ਼ਨਸ ਨਾਲ ਜੁੜੇ ਹੋਏ ਹਨ। ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਿਜ਼…

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲਾ ਦੇਸ਼ ਧਰੋਹ ਮਾਮਲੇ ’ਚ ਨਵਾਜ਼ ਅਦਾਲਤ ਵਿੱਚ ਪੇਸ਼

ਮੁੰਬਈ ਹਮਲਾ ਦੇਸ਼ ਧਰੋਹ ਮਾਮਲੇ ’ਚ ਨਵਾਜ਼ ਅਦਾਲਤ ਵਿੱਚ ਪੇਸ਼

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਸ਼ਾਹਿਦ ਖ਼ਕਾਨ ਅੱਬਾਸੀ ਅਤੇ ਉੱਘੇ ਪੱਤਰਕਾਰ ਸਾਇਰਿਲ ਅਲਮੇਡਾ ਸੋਮਵਾਰ ਨੂੰ ਲਾਹੌਰ ਹਾਈ ਕੋਰਟ ਵਿੱਚ ਪੇਸ਼ ਹੋਏ। ਅਦਾਲਤ ਵਿੱਚ 2008 ਵਿੱਚ ਮੁੰਬਈ ਅਤਿਵਾਦੀ ਹਮਲੇ ਨਾਲ ਸਬੰਧਤ ਇਕ ਕੇਸ ਦੀ ਸੁਣਵਾਈ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਖਿਲਾਫ਼ ਦੇਸ਼ ਧਰੋਹ ਦੀ ਕਾਰਵਾਈ ਚਲਾਉਣ ਦੀ ਮੰਗ ਕੀਤੀ ਗਈ ਹੈ। ‘ਐਕਸਪ੍ਰੈਸ ਟ੍ਰਿਬਿਉੂਨ’ ਦੀ ਇਕ ਖ਼ਬਰ ਮੁਤਾਬਕ ਜਸਟਿਸ ਮਜਹਰ ਅਲੀ ਨਕਵੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਇਸ ਦੀ ਸੁਣਵਾਈ…

VIA PUNJAB
ਅੱਗੇ ਪੜ੍ਹੋ

ਪਿਛਲੀਆਂ ਸਰਕਾਰਾਂ ਦੇ ਕਰਜ਼ੇ ਨੇ ਦੇਸ਼ ਨੂੰ ਘੋਰ ਸੰਕਟ ‘ਚ ਪਾਇਆ : ਇਮਰਾਨ

ਪਿਛਲੀਆਂ ਸਰਕਾਰਾਂ ਦੇ ਕਰਜ਼ੇ ਨੇ ਦੇਸ਼ ਨੂੰ ਘੋਰ ਸੰਕਟ ‘ਚ ਪਾਇਆ : ਇਮਰਾਨ

ਲਾਹੌਰ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਬਹੁਤ ਜ਼ਿਆਦਾ ਕਰਜ਼ ਲੈ ਕੇ ਦੇਸ਼ ਨੂੰ ਘੋਰ ਸੰਕਟ ਵਿਚ ਪਾ ਦਿੱਤਾ ਹੈ। ਇਸ ਕਾਰਨ ਪਾਕਿਸਤਾਨ ਦੀ ਆਰਥਿਕ ਸਥਿਤੀ ਮਾੜੀ ਹੋ ਗਈ ਹੈ। ਇਮਰਾਨ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਇਸ ਦੇ ਬਾਵਜੂਦ ਦੇਸ਼ ਵਿਚ ਵਿਕਾਸ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਹਨ। ਜਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਇਸ ਸਮੇਂ ਪਾਕਿਸਤਾਨ ਨੂੰ ਕਰਨਾ ਪੈ ਰਿਹਾ ਹੈ ਉਨ੍ਹਾਂ ਦਾ ਹੱਲ ਬਿਹਤਰ ਸ਼ਾਸਨ ਜ਼ਰੀਏ…

VIA PUNJAB
ਅੱਗੇ ਪੜ੍ਹੋ

‘ਟ੍ਰੇਡ ਵਾਰ’ ਵਿਚਾਲੇ ਅਮਰੀਕਾ ਤੇ ਚੀਨ ਦੇ ਵਿਦੇਸ਼ ਮੰਤਰੀਆਂ ਨੇ ਕੀਤੀ ਮੁਲਾਕਾਤ

‘ਟ੍ਰੇਡ ਵਾਰ’ ਵਿਚਾਲੇ ਅਮਰੀਕਾ ਤੇ ਚੀਨ ਦੇ ਵਿਦੇਸ਼ ਮੰਤਰੀਆਂ ਨੇ ਕੀਤੀ ਮੁਲਾਕਾਤ

ਵਾਸ਼ਿੰਗਟਨ – ਅਮਰੀਕਾ ਅਤੇ ਚੀਨ ਵਿਚਾਲੇ ਟ੍ਰੇਡ ਵਾਰ ਦੇ ਵਧਣ ਅਤੇ ਬੀਜਿੰਗ ਵੱਲੋਂ ਦੱਖਣੀ ਚੀਨ ਸਾਗਰ ‘ਚ ਫੌਜੀ ਮੌਜੂਦਗੀ ‘ਚ ਵਾਧੇ ਨੂੰ ਲੈ ਕੇ ਤਣਾਅ ਵਿਚਾਲੇ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸੋਮਵਾਰ ਨੂੰ ਇਥੇ ਮੁਲਾਕਾਤ ਕੀਤੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਹੋਰ ਸ਼ੁਲਕ ਲਾ ਦਿੱਤਾ ਸੀ ਅਤੇ ਮੰਗ ਕੀਤੀ ਸੀ ਕਿ ਬੀਜਿੰਗ 355 ਅਰਬ ਡਾਲਰ ਦਾ ਵਪਾਰ ਘਾਟਾ ਘੱਟ ਕਰੇ। ਇਸ ਤੋਂ ਬਾਅਦ ਅਮਰੀਕਾ ਅਤੇ ਚੀਨ ਵਿਚਾਲੇ ਜੂਨ ਤੋਂ…

VIA PUNJAB
ਅੱਗੇ ਪੜ੍ਹੋ
1 1,093 1,094 1,095 1,096 1,097 1,271