ਅਮਰੀਕਾ ਅਤੇ ਕੈਨੇਡਾ ਵਿਚਕਾਰ ਨਾਫਟਾ ਸਮਝੌਤੇ ‘ਤੇ ਬਣੀ ਸਹਿਮਤੀ

ਅਮਰੀਕਾ ਅਤੇ ਕੈਨੇਡਾ ਵਿਚਕਾਰ ਨਾਫਟਾ ਸਮਝੌਤੇ ‘ਤੇ ਬਣੀ ਸਹਿਮਤੀ

ਓਟਾਵਾ – ਅਮਰੀਕਾ ਅਤੇ ਕੈਨੇਡਾ ਵਿਚਕਾਰ ‘ਉੱਤਰੀ ਅਮਰੀਕਾ ਮੁਕਤ ਵਪਾਰ ਸਮਝੌਤਾ’ (ਨਾਫਟਾ) ਨੂੰ ਲੈ ਕੇ ਐਤਵਾਰ ਰਾਤ ਨੂੰ ਆਖਰਕਾਰ ਸਹਿਮਤੀ ਬਣ ਹੀ ਗਈ। ਇਸ ਸਮਝੌਤੇ ਨਾਲ ਜੁੜੇ ਸੂਤਰਾਂ ਮੁਤਾਬਕ,”ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁਕਤ ਵਪਾਰ ਸਮਝੌਤੇ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਕੁੱਝ ਸਮਾਂ ਪਹਿਲਾਂ ਟਰੰਪ ਇਸ ਸਮਝੌਤੇ ਨੂੰ ਸਭ ਤੋਂ ਖਰਾਬ ਵਪਾਰ ਕਰਾਰ ਦੇ ਚੁੱਕੇ ਸਨ। ਇਹ ਸਮਝੌਤਾ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਤਿੰਨਾਂ ਹੀ ਦੇਸ਼ਾਂ ਲਈ ਮਹੱਤਵਪੂਰਣ ਹੈ ਕਿਉਂਕਿ ਇਸ ਦੇ ਕਾਰਨ ਤਿੰਨਾਂ…

VIA PUNJAB
ਅੱਗੇ ਪੜ੍ਹੋ

ਅਮਰੀਕੀ-ਜਾਪਾਨੀ ਜੋੜੀ ਨੂੰ ਮੈਡੀਸਨ ਦਾ ਨੋਬੇਲ ਪੁਰਸਕਾਰ

ਅਮਰੀਕੀ-ਜਾਪਾਨੀ ਜੋੜੀ ਨੂੰ ਮੈਡੀਸਨ ਦਾ ਨੋਬੇਲ ਪੁਰਸਕਾਰ

ਸਟਾਕਹੋਮ – ਅਮਰੀਕਾ ਦੇ ਜੇਮਸ ਐਲੀਸਨ ਤੇ ਜਾਪਾਨ ਦੇ ਤਾਸੁਕੁ ਹੌਂਜੋ ਦੀ ਜੋੜੀ ਨੇ ਕੈਂਸਰ ਦੇ ਇਲਾਜ ਵਿੱਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ ਲਈ ਨੋਬੇਲ ਦਾ ਮੈਡੀਸਨ ਪੁਰਸਕਾਰ ਜਿੱਤ ਲਿਆ ਹੈ। ਦਿ ਨੋਬੇਲ ਅਸੈਂਬਲੀ ਨੇ ਕਿਹਾ ਕਿ ਇਸ ਜੋੜੇ ਨੂੰ ਕੈਂਸਰ ਥੈਰੇਪੀ (ਨੈਗੇਟਿਵ ਇਮਿਊਨ ਰੈਗੂਲੇਸ਼ਨ ਨਿਰੋਧਕ) ਦੀ ਖੋਜ ਲਈ ਇਸ ਐਜਾਜ਼ ਲਈ ਚੁਣਿਆ ਗਿਆ ਹੈ। ਇਸ ਇਲਾਜ ਵਿਧੀ ਵਿੱਚ ਕੁਝ ਕੈਂਸਰ ਸੈੱਲਾਂ ਦੇ ਨਾਲ ਇਮਿਊਨ ਪ੍ਰਣਾਲੀ ਸੈੱਲਾਂ ਵੱਲੋਂ ਬਣਾਏ ਜਾਂਦੇ ਪ੍ਰੋਟੀਨ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਇਹ…

VIA PUNJAB
ਅੱਗੇ ਪੜ੍ਹੋ

ਨੀਰਵ ਮੋਦੀ ਦੇ ਘਪਲੇ ਖਿਲਾਫ ਈਡੀ ਦੀ ਜਵਾਬੀ ਕਾਰਵਾਈ, 637 ਕਰੋੜ ਦੇ ਖਾਤੇ ਤੇ ਜਾਇਦਾਦ ਕੀਤੀ ਅਟੈਚ

ਨੀਰਵ ਮੋਦੀ ਦੇ ਘਪਲੇ ਖਿਲਾਫ ਈਡੀ ਦੀ ਜਵਾਬੀ ਕਾਰਵਾਈ, 637 ਕਰੋੜ ਦੇ ਖਾਤੇ ਤੇ ਜਾਇਦਾਦ ਕੀਤੀ ਅਟੈਚ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ(ਈ.ਡੀ.) ਨੇ 637 ਕਰੋੜ ਰੁਪਏ ਦੀ ਜਾਇਦਾਦ ਅਤੇ ਬੈਂਕ ਖਾਤੇ ਅਟੈਚ ਕਰ ਲਏ ਹਨ| ਇਹ ਜਾਇਦਾਦ ਨੀਰਵ ਮੋਦੀ ਅਤੇ ਉਸਦੇ ਪਰਿਵਾਰ ਦੇ ਮੈਂਬਰਾਂ ਦੇ ਨਾਂ ਉਤੇ ਦਰਜ ਹੈ| ਇਸ ਵਿੱਚ ਨੀਰਵ ਦੀ ਨਿਊਯਾਰਕ ਸਥਿਤ ਕਰੀਬ 216 ਕਰੋੜ ਰੁਪਏ ਦੀਆਂ ਦੋ ਅਚਲ ਜਾਇਦਾਦਾਂ ਸ਼ਾਮਲ ਹਨ| ਭਾਰਤ ਸਮੇਤ ਚਾਰ ਦੇਸ਼ਾਂ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਨੂੰ…

VIA PUNJAB
ਅੱਗੇ ਪੜ੍ਹੋ

ਮਸ਼ਹੂਰ ਅਭਿਨੇਤਾ ਰਾਜ ਕਪੂਰ ਦੀ ਪਤਨੀ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ

ਮਸ਼ਹੂਰ ਅਭਿਨੇਤਾ ਰਾਜ ਕਪੂਰ ਦੀ ਪਤਨੀ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ

ਮੁੰਬਈ – ਬਾਲੀਵੁੱਡ ਦੇ ਮਰਹੂਮ ਐਕਟਰ ਤੇ ਫਿਲਮਕਾਰ ਰਾਜ ਕਪੂਰ ਦੀ ਪਤਨੀ ਕ੍ਰਿਸ਼ਣਾ ਰਾਜ ਕਪੂਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ| ਉਨ੍ਹਾਂ ਦੀ ਉਮਰ 87 ਸਾਲ ਸੀ| ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਨੇ ਆਖਰੀ ਸਾਹ ਲਿਆ| ਕਈ ਸਾਲਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ| ਉਹ ਕਪੂਰ ਪਰਿਵਾਰ ਦੀ ਸਭ ਤੋਂ ਸੀਨੀਅਰ ਵਿਅਕਤੀ ਸੀ| ਕ੍ਰਿਸ਼ਣਾ ਰਾਜ ਕਪੂਰ ਦਾ 1946 ਵਿੱਚ ਰਾਜ ਕਪੂਰ ਨਾਲ ਵਿਆਹ ਹੋਇਆ ਸੀ| ਉਨ੍ਹਾਂ 5 ਬੱਚੇ…

VIA PUNJAB
ਅੱਗੇ ਪੜ੍ਹੋ

ਮੌਜ਼ੂਦਾ ਸਰਕਾਰ ਨੇ ਲਗਭਗ 58,000 ਲੋਕਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦਿੱਤਾ ਹੈ – ਸਿਹਤ ਮੰਤਰੀ

ਮੌਜ਼ੂਦਾ ਸਰਕਾਰ ਨੇ ਲਗਭਗ 58,000 ਲੋਕਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦਿੱਤਾ ਹੈ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਦੁਸ਼ਯੰਤ ਚੌਟਾਲਾ ਬਿਨਾਂ ਤੱਥਾਂ ਦੇ ਆਧਾਰ ‘ਤੇ ਬੋਲਦੇ ਹਨ ਅਤੇ ਉਸ ਨੂੰ ਬੋਲਣ ਤੋਂ ਪਹਿਲਾਂ ਆਂਕੜਿਆਂ ਦੀ ਸਹੀ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ| ਸ੍ਰੀ ਵਿਜ ਨੇ ਅੱਜ ਇੱਥੇ ਇਨੈਲੋ ਦੇ ਦੁਸ਼ਯੰਤ ਚੌਟਾਲਾ ‘ਤੇ ਨੌਕਰੀਆਂ ਬਾਰੇ ਦਿੱਤੇ ਗਏ ਬਿਆਨ ‘ਤੇ ਟਿਪੱਣੀ ਕਰਦੇ ਕਿਹਾ ਕਿ ਉਨਾਂ ਦੀ ਸਰਕਾਰ ਦੌਰਾਨ ਅਜੇ ਤਕ ਲਗਭਗ 58,000 ਲੋਕਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦਿੱਤਾ ਹੈ| ਇੰਨਾਂ ਵਿਚ ਅਜੇ ਤਕ ਹਰਿਆਣਾ ਕਰਮਚਾਰੀ…

VIA PUNJAB
ਅੱਗੇ ਪੜ੍ਹੋ

ਨੂਹੰ ਦੇ ਜਿੰਨਾਂ ਪਿੰਡਾਂ ਵਿਚ ਡਿਪਥੀਰਿਆ ਦੇ ਰੋਗੀ ਹਨ, ਉਨਾਂ ਦੀ ਪਛਾਣ ਕੀਤੀ ਗਈ ਹੈ – ਸਿਹਤ ਮੰਤਰੀ

ਨੂਹੰ ਦੇ ਜਿੰਨਾਂ ਪਿੰਡਾਂ ਵਿਚ ਡਿਪਥੀਰਿਆ ਦੇ ਰੋਗੀ ਹਨ, ਉਨਾਂ ਦੀ ਪਛਾਣ ਕੀਤੀ ਗਈ ਹੈ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਮੇਵਾਤ ਦੇ ਨੂਹੰ ਦੇ ਜਿੰਨਾਂ ਪਿੰਡਾਂ ਵਿਚ ਡਿਪਥੀਰਿਆ ਦੇ ਰੋਗੀ ਪਾਏ ਗਏ ਹਨ, ਉਨਾਂ ਦੀ ਪਛਾਣ ਕਰ ਲਈ ਗਈ ਹੈ| ਇੰਨਾਂ ਪਿੰਡਾਂ ਵਿਚ ਸਾਰੇ ਲੋਕਾਂ ਦੇ ਟੀਕਾਕਰਣ ਲਈ ਟੀਮਾਂ ਭੇਜੀ ਜਾ ਰਹੀ ਹੈ| ਸ੍ਰੀ ਵਿਜ ਨੇ ਕਿਹਾ ਕਿ ਇੰਨਾਂ ਪਿੰਡਾਂ ਵਿਚ ਸਿਹਤ ਵਿਭਾਗ ਦੀ ਟੀਮਾਂ ਘਰ-ਘਰ ਜਾ ਕੇ ਨਾ ਸਿਰਫ ਲੋਕਾਂ ਦੀ ਜਾਂਚ ਕਰੇਗੀ, ਸਗੋਂ ਉਨਾਂ ਨੂੰ ਰੋਗ ਪ੍ਰਤੀਰੋਧੀ ਟੀਕੇ ਵੀ ਲਗਾਏਗੀ| ਉਨਾਂ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਅਖੀਰ ਤੱਕ 2015-16 ਵਾਸਤੇ ਪੋਸਟ-ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਅਖੀਰ ਤੱਕ 2015-16 ਵਾਸਤੇ ਪੋਸਟ-ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਦੇ ਨਿਰਦੇਸ਼

ਐਸ.ਸੀ. ਸਕਾਲਰਸ਼ਿਪ ਦੇ ਵਿਤਰਣ ਦੀ ਸਮੁੱਚੀ ਪ੍ਰਕਿਰਿਆ 2018 ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਅੰਤ ਤੱਕ 2015-16 ਲਈ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਨੇ ਇਸ ਸਾਲ ਦੇ ਅੰਤ ਤੱਕ ਸਕਾਲਰਸ਼ਿਪ ਦੇ ਵਿਤਰਣ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਦੇ ਵੀ ਸਖ਼ਤ ਹੁਕਮ ਕੀਤੇ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ…

VIA PUNJAB
ਅੱਗੇ ਪੜ੍ਹੋ

ਗੱਗ ਦੇ ਖਿਲਾਫ ਸਿੱਖ ਜਥੇਬੰਦੀਆਂ ਹੋਈਆਂ ਇਕੱਠੀਆਂ

ਗੱਗ ਦੇ ਖਿਲਾਫ ਸਿੱਖ ਜਥੇਬੰਦੀਆਂ ਹੋਈਆਂ ਇਕੱਠੀਆਂ

ਸ੍ਰੀ ਅਨੰਦਪੁਰ ਸਾਹਿਬ – ਅੱਜ ਸਿੱਖ ਜਥੇਂਬੰਦੀਆਂ ਨੇ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨਾਲ ਮੁਲਾਕਾਤ ਕੀਤੀ ਗਈ ਤੇ ਕਵੀ ਸੁਰਜੀਤ ਗੱਗ ਵਲੋਂ ਗਲਤ ਤਰੀਕੇ ਨਾਲ ਕਵਿਤਾਵਾਂ ਲਿਖ ਕੇ ਇਲਾਕੇ ਦਾ ਮਾਹੋਲ ਖਰਾਬ ਕਰਨ ਦਾ ਕਾਰਨ ਦੱਸਿਆ ਗਿਆ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਪ੍ਰਿੰ:ਸੁਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਸਮੇ ਤੋਂ ਕਵੀ ਸੁਰਜੀਤ ਗੱਗ ਸਿੱਖ ਧਰਮ ਦੇ ਖਿਲਾਫ, ਸ਼੍ਰੀ ਗੁਰੂ ਨਾਨਕ ਸਾਹਿਬ ਦੇ ਖਿਲਾਫ ਅਤੇ ਹੋਰ ਧਰਮਾਂ ਦੇ ਖਿਲਾਫ ਆਪਣੀਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੌਮੀ ਡਰੱਗ ਨੀਤੀ ਬਣਾਉਣ ਦਾ ਮੁੜ ਸੱਦਾ

ਕੈਪਟਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੌਮੀ ਡਰੱਗ ਨੀਤੀ ਬਣਾਉਣ ਦਾ ਮੁੜ ਸੱਦਾ

ਨੀਤੀ ਫਾਰਮਾ ਉਦਯੋਗ ਲਈ ਨਸ਼ਿਆਂ ਦੀ ਖੇਤੀ ਦੀ ਜ਼ਰੂਰਤ ਨੂੰ ਮੁਖ਼ਾਤਬ ਹੋ ਸਕਦੀ ਚੰਡੀਗੜ੍ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਰਾਸ਼ਟਰੀ ਡਰੱਗ ਨੀਤੀ ਦਾ ਮੁੜ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਨ ਲਈ ਕੇਂਦਰੀ ਪੱਧਰ ’ਤੇ ਵਿਆਪਕ ਫਾਰਮੂਲਾ ਤਿਆਰ ਕੀਤੇ ਜਾਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਵਜੋਂ ਆਪਣੇ 2007 ਦੇ ਪਿਛਲੇ ਕਾਰਜ ਕਾਲ ਤੋਂ ਹੀ ਅਜਿਹੀ ਨੀਤੀ ਦੀ ਮੰਗ…

VIA PUNJAB
ਅੱਗੇ ਪੜ੍ਹੋ

ਅਫ਼ੀਮ ਦੀ ਖੇਤੀ ਦੇ ਮਾਮਲੇ ‘ਚ ਧਰਮਵੀਰ ਗਾਂਧੀ ਵਿਰੁਧ ਕੇਸ ਦਰਜ

ਅਫ਼ੀਮ ਦੀ ਖੇਤੀ ਦੇ ਮਾਮਲੇ ‘ਚ ਧਰਮਵੀਰ ਗਾਂਧੀ ਵਿਰੁਧ ਕੇਸ ਦਰਜ

ਪਟਿਆਲਾ – ਲੋਕ ਸਭਾ ਦੇ ਪਟਿਆਲਾ ਹਲਕੇ ਤੋਂ ਮੈਂਬਰ ਡਾ. ਧਰਮਵੀਰ ਗਾਂਧੀ ਵਲੋਂ ਪੰਜਾਬ ‘ਚ ਅਫ਼ੀਮ ਦੀ ਖੇਤੀ ਦੇ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਹੈ। ਡਾ. ਗਾਂਧੀ ਨੇ ਸੂਬੇ ‘ਚ ਅਫ਼ੀਮ ਦੀ ਖੇਤੀ ਨੂੰ ਕਾਨੂੰਨੀ ਬਣਾਉਣ ਦੀ ਮੰਗ ਕੀਤੀ ਸੀ। ਉਥੇ ਹੀ ਇਸ ਬਾਰੇ ਡਾ. ਗਾਂਧੀ ਨੇ ਕਿਹਾ ਕਿ ਉਹ ਇਸ ਤੋਂ ਡਰਦੇ ਨਹੀਂ, ਸਗੋਂ ਇਸ ਦਾ ਡਟ ਕੇ ਸਾਹਮਣੇ ਕਰਨਗੇ।

VIA PUNJAB
ਅੱਗੇ ਪੜ੍ਹੋ
1 1,106 1,107 1,108 1,109 1,110 1,271