ਹਰਿਆਣਾ ਦੇ ਮੁਖ ਮੰਤਰੀ ਨੇ ਜ਼ਿਲ੍ਹਾ ਪਰਿਸ਼ਦਾਂ ਦੇ ਮੁਖ ਕਾਰਜਕਾਰੀ ਅਧਿਕਾਰੀਆਂ ਲਗਾਉਣ ਦਾ ਐਲਾਨ

ਹਰਿਆਣਾ ਦੇ ਮੁਖ ਮੰਤਰੀ ਨੇ ਜ਼ਿਲ੍ਹਾ ਪਰਿਸ਼ਦਾਂ ਦੇ ਮੁਖ ਕਾਰਜਕਾਰੀ ਅਧਿਕਾਰੀਆਂ ਲਗਾਉਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਵਲੋਂ 30 ਅਗਸਤ, 2018 ਨੁੰ ਪੰਚਕੂਲਾ ਵਿਚ ਹੋਈ ਅੰਤਰ ਜਿਲਾ ਪਰਿਸ਼ਦ ਦੀ ਪਹਿਲੀ ਮੀਟਿੰਗ ਦੌਰਾਨ ਹਰੇਕ ਜਿਲੇ ਵਿਚ ਇਕ ਹੀ ਅਧਿਕਾਰੀ ਨੂੰ ਜਿਲਾ ਪੇਂਡੂ ਵਿਕਾਸ ਏਜੰਸੀ (ਡੀ.ਆਰ.ਡੀ.ਏ.) ਦਾ ਮੁਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਤੇ ਜਿਲਾ ਪਰਿਸ਼ਦ ਦਾ ਮੁਖ ਕਾਰਜਕਾਰੀ ਅਧਿਕਾਰੀ ਲਗਾਉਣ ਦਾ ਐਲਾਨ ਪੂਰਾ ਕਰਦੇ ਹੋਏ ਹਰਿਆਣਾ ਸਰਕਾਰ ਨੇ ਅਜ ਤੁਰੰਤ ਪ੍ਰਭਾਵ ਤੋਂ ਆਈ.ਏ.ਐਸ. ਅਤੇ ਐਚ.ਸੀ.ਐਸ. ਅਧਿਕਾਰੀਆਂ ਨੂੰ 21 ਜਿਲਿਆਂ ਵਿਚ ਉਨਾਂ ਦਾ ਕਾਰਜਭਾਰ ਮੁੜ ਐਲਾਟ ਕੀਤੇ ਹਨ।…

VIA PUNJAB
ਅੱਗੇ ਪੜ੍ਹੋ

ਲੋਕ ਸੰਪਰਕ ਵਿਭਾਗ ਨੇ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸਫਾਈ ਮੁਹਿੰਮ ਚਲਾਈ

ਲੋਕ ਸੰਪਰਕ ਵਿਭਾਗ ਨੇ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸਫਾਈ ਮੁਹਿੰਮ ਚਲਾਈ

ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਯਾਦਗਾਰ ਬਣਾਉਣ ਲਈ ਅੱਜ ਸੂਬਾ ਤੇ ਜ਼ਿਲਾ ਪੱਧਰ ਦੇ ਸਮੂਹ ਦਫ਼ਤਰਾਂ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਸੇਨੂੰ ਦੁੱਗਲ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪੋ-ਆਪਣੇ ਦਫ਼ਤਰਾਂ ਦੀ ਸਫਾਈ ਕੀਤੀ ਗਈ। ਸੂਬੇ ‘ਚ ਸਥਿਤ ਸਮੂਹ ਜ਼ਿਲਾ ਲੋਕ ਸੰਪਰਕ ਦਫਤਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਗੁਰਦੁਆਰਾ ਕੋੜੀ ਵਾਲਾ ਘਾਟ ਯੂ.ਪੀ. ਤੋਂ ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋਇਆ ਪਹਿਲਾ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਵੱਖ-ਵੱਖ ਨਗਰ ਕੀਰਤਨਾਂ ਦੀ ਸ਼ੁਰੂਆਤ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ’ਚ ਪੈਂਦੇ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕੋੜੀ ਵਾਲਾ ਘਾਟ ਤ੍ਰਿਕੁਨੀਆ ਤੋਂ ਹੋਈ ਜੋ ਯੂ.ਪੀ., ਉਤਰਾਂਚਲ, ਹਰਿਆਣਾ…

VIA PUNJAB
ਅੱਗੇ ਪੜ੍ਹੋ

ਐਸ.ਸੀ./ਬੀ.ਸੀ. ਵਿਦਿਆਰਥੀਆਂ ਕੋਲ ਵਜੀਫ਼ਾ ਸਕੀਮਾਂ ਦਾ ਲਾਭ ਲੈ ਕੇ ਜੀਵਨ ‘ਚ ਅੱਗੇ ਵਧਣ ਦਾ ਮੌਕਾ: ਸਾਧੂ ਸਿੰਘ ਧਰਮਸੋਤ

ਐਸ.ਸੀ./ਬੀ.ਸੀ. ਵਿਦਿਆਰਥੀਆਂ ਕੋਲ ਵਜੀਫ਼ਾ ਸਕੀਮਾਂ ਦਾ ਲਾਭ ਲੈ ਕੇ ਜੀਵਨ ‘ਚ ਅੱਗੇ ਵਧਣ ਦਾ ਮੌਕਾ: ਸਾਧੂ ਸਿੰਘ ਧਰਮਸੋਤ

ਪੋਸਟ-ਮੈਟ੍ਰਿਕ ਸਕਾਰਲਰਸ਼ਿਪ ਲਈ ਐਸ.ਸੀ./ਬੀ.ਸੀ. ਵਿਦਿਆਰਥੀਆਂ ਤੋਂ ਆਨਲਾਈਨ ਦਰਖਾਸਤਾਂ ਮੰਗੀਆਂ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਪੜ ਰਹੇ ਅਨੁਸੂਚਿਤ ਜਾਤੀ ਅਤੇ ਪੱਛੜੀ ਜਾਤੀ ਵਰਗ ਦੇ ਵਿਦਿਆਰਥੀਆਂ ਕੋਲ ਵਜੀਫਾ ਸਕੀਮਾਂ ਦਾ ਲਾਭ ਲੈ ਕੇ ਜੀਵਨ ‘ਚ ਅੱਗੇ ਵਧਣ ਦਾ ਮੌਕਾ ਹੈ, ਜਿਸ ਰਾਹੀਂ ਉਹ ਆਪਣੀ ਮਿੱਥੀ ਮੰਜ਼ਿਲ ਨੂੰ ਪ੍ਰਾਪਤ ਕਰ ਸਕਦੇ ਹਨ। ਸ. ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਡਾ. ਰੂਪ ਸਿੰਘ ਦੁਆਰਾ ਸੰਪਾਦਿਤ ਪੁਸਤਕ ਨਿਰਭਉ ਨਿਰੰਕਾਰ ਭਾਈ ਲੌਂਗੋਵਾਲ ਨੇ ਕੀਤੀ ਸੰਗਤ ਅਰਪਣ

ਡਾ. ਰੂਪ ਸਿੰਘ ਦੁਆਰਾ ਸੰਪਾਦਿਤ ਪੁਸਤਕ ਨਿਰਭਉ ਨਿਰੰਕਾਰ ਭਾਈ ਲੌਂਗੋਵਾਲ ਨੇ ਕੀਤੀ ਸੰਗਤ ਅਰਪਣ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ‘ਨਿਰਭਉ ਨਿਰੰਕਾਰ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤੀ। ਇਸ ਪੁਸਤਕ ਦੇ ਮੁੱਖ ਸੰਪਾਦਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ਼੍ਰੋਮਣੀ ਸਿੱਖ ਚਿੰਤਕ ਡਾ. ਰੂਪ ਸਿੰਘ, ਜਦਕਿ ਇਸ ਦੇ ਸੰਪਾਦਕ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ ਤੇ ਸਕਾਲਰ ਡਾ. ਰਣਜੀਤ ਕੌਰ ਪੰਨਵਾਂ ਹਨ। ਪੁਸਤਕ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ…

VIA PUNJAB
ਅੱਗੇ ਪੜ੍ਹੋ

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਸ੍ਰੀ ਐਚ.ਈ. ਨਾਦਿਰ ਪਟੇਲ ਨੇ ਅੱਜ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਤੋਂ ਇਲਾਵਾ ਸ. ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਲਿਾਂ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ…

VIA PUNJAB
ਅੱਗੇ ਪੜ੍ਹੋ

ਦੀਪਿਕਾ ਨੇ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਫੁੰਡਿਆ

ਦੀਪਿਕਾ ਨੇ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਫੁੰਡਿਆ

ਨਵੀਂ ਦਿੱਲੀ – ਭਾਰਤੀ ਤੀਰਅੰਦਾਜ਼ ਦੀਪਿਕਾ ਨੇ ਤੁਰਕੀ ਵਿੱਚ ਹੋਏ ਵਿਸ਼ਵ ਕੱਪ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਜ ਵਿਅਕਤੀਗਤ ਰਿਕਰਵ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਲਿਆ। ਦੀਪਿਕਾ ਨੇ ਕੁਆਰਟਰ ਫਾਈਨਲ ਵਿੱਚ ਚੀਨੀ ਤਾਇਪੈ ਦੀ ਲੇਈ ਚਿਏਨ ਯਿੰਗ ਨੂੰ 6-4 ਨਾਲ ਹਰਾ ਕੇ ਸੈਮੀ ਫਾਈਨਲ ਵਿੱਚ ਥਾਂ ਬਣਾਈ, ਪਰ ਸੈਮੀ ਫਾਈਨਲ ਵਿੱਚ ਉਸ ਨੂੰ ਤੁਰਕੀ ਦੀ ਯਾਸਮੀਨ ਐਨਗੋਜ਼ ਤੋਂ 3-7 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ਵਿੱਚ ਦੀਪਿਕਾ ਨੇ ਜਰਮਨੀ…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਮਾਡਲ ਸਮਾਜਵਾਦ ਤੇ ਪੂੰਜੀਵਾਦ ਦਾ ਹੰਢਣਸਾਰ ਬਦਲ: ਮੋਦੀ

ਸਹਿਕਾਰੀ ਮਾਡਲ ਸਮਾਜਵਾਦ ਤੇ ਪੂੰਜੀਵਾਦ ਦਾ ਹੰਢਣਸਾਰ ਬਦਲ: ਮੋਦੀ

ਆਨੰਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਸਹਿਕਾਰੀ ਮਾਡਲ ਪੂੰਜੀਵਾਦੀ ਤੇ ਸਮਾਜਵਾਦੀ ਮਾਡਲਾਂ ਦਾ ਹੰਢਣਸਾਰ ਆਰਥਿਕ ਮਾਡਲ ਹੈ। ਉਨ੍ਹਾਂ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਵੱਲਭਭਾਈ ਪਟੇਲ ਦੀ ਇਹ ਕਹਿ ਕੇ ਸਰਾਹਨਾ ਕੀਤੀ ਕਿ ਉਹ ਗੁਜਰਾਤ ਵਿੱਚ ਅਮੁਲ ਡੇਅਰੀ ਸਹਿਕਾਰਤਾ ਲਹਿਰ ਦੇ ਬਾਨੀ ਵੀ ਸਨ। ਪ੍ਰਧਾਨ ਮੰਤਰੀ ਨੇ ਕਿਹਾ ‘‘ ਮੈਨੂੰ ਇਸ ਗੱਲ ਦਾ ਬੜਾ ਮਾਣ ਹੈ ਕਿ ਸੱਤ ਦਹਾਕੇ ਕਿਸਾਨ ਸਹਿਕਾਰਤਾ ਲਹਿਰ ਸਦਕਾ ਅਮੁਲ ਦੀ ਦੇਸ਼ ਅੰਦਰ ਪਛਾਣ ਬਣੀ।’’ ਉਨ੍ਹਾਂ ਇਸ…

VIA PUNJAB
ਅੱਗੇ ਪੜ੍ਹੋ

ਪੁਲੀਸ ਗੋਲੀ ਦਾ ਸ਼ਿਕਾਰ ਹੋਏ ‘ਐਪਲ’ ਅਧਿਕਾਰੀ ਦਾ ਸਸਕਾਰ

ਪੁਲੀਸ ਗੋਲੀ ਦਾ ਸ਼ਿਕਾਰ ਹੋਏ ‘ਐਪਲ’ ਅਧਿਕਾਰੀ ਦਾ ਸਸਕਾਰ

ਲਖਨਊ – ਗੋਮਤੀ ਨਗਰ ਇਲਾਕੇ ਵਿੱਚ ਪੁਲੀਸ ਵੱਲੋਂ ਗੋਲੀ ਮਾਰ ਕੇ ਮਾਰੇ ਗਏ ਅਮਰੀਕੀ ਟੈਲੀਕਾਮ ਕੰਪਨੀ ਐਪਲ ਦੇ ਇਕ ਅਧਿਕਾਰੀ ਦਾ ਅੱਜ ਸਸਕਾਰ ਕਰ ਦਿੱਤਾ ਗਿਆ ਜਿਸ ਮੌਕੇ ਰਾਜ ਦੇ ਮੰਤਰੀ ਤੇ ਪਰਿਵਾਰਕ ਮੈਂਬਰ ਮੌਜੂਦ ਸਨ। ਕੰਪਨੀ ਦੇ ਅਧਿਕਾਰੀ ਵਿਵੇਕ ਤਿਵਾੜੀ (38) ਕੱਲ੍ਹ ਜਦੋਂ ਆਪਣੀ ਕਾਰ ਵਿੱਚ ਆਪਣੀ ਇਕ ਸਹਿਕਰਮੀ ਸਨਾ ਖ਼ਾਨ ਨੂੰ ਛੱਡਣ ਜਾ ਰਹੇ ਸਨ ਤਾਂ ਸਿਪਾਹੀ ਪ੍ਰਸ਼ਾਂਤ ਚੌਧਰੀ ਤੇ ਸੰਦੀਪ ਕੁਮਾਰ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਅੱਜ ਭਾਇਸਾਕੁੰਡ ਵਿਖੇ ਉਨ੍ਹਾਂ ਦਾ…

VIA PUNJAB
ਅੱਗੇ ਪੜ੍ਹੋ

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਰਾਹ ਪੱਧਰਾ: ਰਾਵਤ

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਰਾਹ ਪੱਧਰਾ: ਰਾਵਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਧਾਰ ਦੀ ਮਾਨਤਾ ਅਤੇ ਚੋਣ ਰਾਜਨੀਤੀ ਨੂੰ ਅਪਰਾਧਮੁਕਤ ਕਰਨ ਸਬੰਧੀ ਆਪਣੇ ਦੋ ਫੈਸਲਿਆਂ ਰਾਹੀਂ ਚੋਣ ਕਮਿਸ਼ਨ ਲਈ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਨਾਲ ਜੋੜਨ ਅਤੇ ਅਪਰਾਧੀਆਂ ਨੂੰ ਚੋਣ ਲੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਓ ਪੀ ਰਾਵਤ ਨੇ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਨ ਬਾਰੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਕੱਤਰੇਤ ਨੂੰ ਅਦਾਲਤ ਦੇ ਦੋਵੇਂ ਫੈਸਲਿਆਂ ਦਾ…

VIA PUNJAB
ਅੱਗੇ ਪੜ੍ਹੋ
1 1,107 1,108 1,109 1,110 1,111 1,271