ਸਪਾਈਸਜੈੱਟ ਵੱਲੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਉਡਾਨਾਂ ਸ਼ੁਰੂ ਕਰਨ ਦਾ ਐਲਾਨ

ਸਪਾਈਸਜੈੱਟ ਵੱਲੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਉਡਾਨਾਂ ਸ਼ੁਰੂ ਕਰਨ ਦਾ ਐਲਾਨ

ਰਸਮੀ ਸ਼ੁਰੂਆਤ ਵਜੋਂ ਮੁੱਖ ਮੰਤਰੀ ਨੂੰ ਪਹਿਲੀ ਟਿਕਟ ਸੌਂਪੀ ਚੰਡੀਗੜ – ਸਪਾਈਸਜੈੱਟ ਵੱਲੋਂ ਆਉਂਦੀ 6 ਨਵੰਬਰ ਤੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਦੋ ਨਵੀਆਂ ਉਡਾਨਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਇਸ ਦੀ ਰਸਮੀ ਸ਼ੁਰੂਆਤ ਵਜੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲੀ ਟਿਕਟ ਸੌਂਪੀ ਗਈ। ਸਪਾਈਸਜੈੱਟ ਦੇ ਚੀਫ਼ ਕਸਟਮਰ ਸਰਵਿਸ ਅਫ਼ਸਰ ਕਮਲ ਹਿੰਗੋਰਾਨੀ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਨੇ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨਾਲ ਉਨਾਂ ਦੀ ਸਰਕਾਰੀ ਰਿਹਾਇਸ਼ ‘ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸਮਾਜ ਵਿਚ ਸ਼ਾਂਤੀ ਅਤੇ ਏਕਤਾ ਬਨਾਉਣ ਲਈ ਲਈ ਵੱਖ-ਵੱਖ ਕਦਮ ਚੁੱਕੇ

ਹਰਿਆਣਾ ਸਰਕਾਰ ਨੇ ਸਮਾਜ ਵਿਚ ਸ਼ਾਂਤੀ ਅਤੇ ਏਕਤਾ ਬਨਾਉਣ ਲਈ ਲਈ ਵੱਖ-ਵੱਖ ਕਦਮ ਚੁੱਕੇ

ਚੰਡੀਗੜ – ਹਰਿਆਣਾ ਸਰਕਾਰ ਨੇ ਸਮਾਜ ਵਿਚ ਸ਼ਾਂਤੀ ਅਤੇ ਏਕਤਾ ਬਨਾਉਣ ਅਤੇ ਲਿਚਿੰਗ ਤੇ ਭੀੜ ਹਿੰਸਕ ਘਟਨਾਵਾਂ ਵਿਚ ਲੋਕਾਂ ਵੱਲੋਂ ਕਾਨੂੰਨ ਹੱਥ ਵਿਚ ਲੈਣ ਤੋਂ ਰੋਕਣ ਲਈ ਵੱਖ-ਵੱਖ ਕਦਮ ਚੁੱਕੇ ਹਨ| ਅਜਿਹੀ ਘਟਨਾਵਾਂ ਨੂੰ ਰੋਕਣ ਅਤੇ ਸਥਿਤੀ ਨਾਲ ਨਿਪਟਣ ਈ ਪੁਲਿਸ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਨੂੰ ਨੋਡਲ ਅਧਿਕਾਰੀ ਬਣਾਇਆ ਗਿਆ ਹੈ| ਉਨਾਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਅਜਿਹੇ ਗੈਰ ਜਿੰਮੇਵਾਰ ਅਤੇ ਭੜਕਾਊ ਸੰਦੇਸ਼, ਵੀਡੀਓ ਅਤੇ ਹੋਰ ਸਮੱਗਰੀ ਜੋ ਭੀੜ ਹਿੰਸਾ ਨੂੰ ਭੜਕਾਉਂਦੀ ਹੈ, ਉਹ…

VIA PUNJAB
ਅੱਗੇ ਪੜ੍ਹੋ

7 ਤੋਂ 9 ਦਸੰਬਰ ਨੂੰ ਹੋਵੇਗਾ ਦੂਜਾ ਮਿਲਟਰੀ ਸਾਹਿਤ ਮੇਲਾ

7 ਤੋਂ 9 ਦਸੰਬਰ ਨੂੰ ਹੋਵੇਗਾ ਦੂਜਾ ਮਿਲਟਰੀ ਸਾਹਿਤ ਮੇਲਾ

ਚੰਡੀਗੜ – ਦੂਜਾ ਪੰਜਾਬ ਮਿਲਟਰੀ ਸਾਹਿਤ ਮੇਲਾ 7 ਦਸੰਬਰ ਤੋਂ 9 ਦਸੰਬਰ, 2018 ਨੂੰ ਹੋਵੇਗਾ ਜਿਸ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਹੋਵੇਗੀ।ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਹੋਇਆ। ਸ੍ਰੀ ਸ਼ੇਰਗਿੱਲ ਨੇ ਇਨਾਂ ਸਾਰੇ ਪ੍ਰਸਤਾਵਿਤ ਸਮਾਗਮਾਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਉਨਾਂ ਨੂੰ ਹਥਿਆਰਬੰਦ ਸੈਨਾਵਾਂ…

VIA PUNJAB
ਅੱਗੇ ਪੜ੍ਹੋ

ਟਰਾਂਸਫ਼ਾਰਮ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ

ਟਰਾਂਸਫ਼ਾਰਮ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ

ਅਮਰਗੜ੍ਹ – ਜ਼ਿਲ੍ਹਾ ਪੁਲਿਸ ਮੁਖੀ ਸ਼ੰਦੀਪ ਗਰਗ ਆਈ.ਪੀ.ਐਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਵੱਡੀ ਕਾਮਯਾਬੀ ਹਾਸ਼ਿਲ ਕਰਦਿਆਂ ਪੂਰੇ ਇਲਾਕੇ ਸਮੇਤ ਥਾਣਾ ਸ਼ੇਰਪੁਰ, ਥਾਣਾ ਸੰਦੋੜ ਅਤੇ ਥਾਣਾ ਸਦਰ ਧੂਰੇ ਦੇ ਏਰੀਏ ਵਿੱਚੋਂ ਅਨੇਕਾਂ ਟਰਾਂਸਫ਼ਾਰਮ ਚੋਰੀ ਕਰਨ ਵਾਲ਼ੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਅਮਰਗੜ੍ਹ ਵਿਖੇ ਸੱਦੀ ਪ੍ਰੈਸ ਕਾਂਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਲਵਿੰਦਰ ਸਿੰਘ ਚੀਮਾਂ ਡੀ.ਐਸ.ਪੀ ਸਬ-ਡਵੀਜ਼ਨ ਅਹਿਮਦਗੜ੍ਹ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ’ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੰਜ ਮੈਂਬਰੀ ਸੈਲ ਕਾਇਮ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੰਜ ਮੈਂਬਰੀ ਸੈਲ ਕਾਇਮ

ਵਿੱਤੀ ਕਮਿਸ਼ਨਰ ਮਾਲ ਐਮਪੀ ਸਿੰਘ ਵੱਲੋਂ ਅਧਿਕਾਰੀਆਂ ਨੂੰ ਬਚਾਅ ਤੇ ਰਾਹਤ ਕਾਰਜਾਂ ਲਈ ਹਦਾਇਤਾਂ ਜਾਰੀ ਚੰਡੀਗੜ੍ਹ – ਪੰਜਾਬ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਇਥੇ ਹੈਡਕੁਆਰਟਰ ਉਤੇ ਪੰਜ ਮੈਂਬਰੀ ‘ਸਟੇਟ ਡਿਜ਼ਾਸਟਰ ਰਿਸਪਾਂਸ ਸੈਲ’ ਕਾਇਮ ਕੀਤਾ ਗਿਆ ਹੈ। ਵਿਭਾਗ ਵੱਲੋਂ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦਾ ਵੀ ਹੁਕਮ ਦਿੱਤਾ ਗਿਆ ਹੈ। ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ…

VIA PUNJAB
ਅੱਗੇ ਪੜ੍ਹੋ

ਅੱਜ ਛੱਡਿਆ ਜਾਵੇਗਾ ਪੌਂਗ ਬੰਨ੍ਹ ਤੋਂ ਪਾਣੀ, ਦਰਜਨਾਂ ਪਿੰਡਾਂ ’ਚ ਹਾਈ ਅਲਰਟ

ਅੱਜ ਛੱਡਿਆ ਜਾਵੇਗਾ ਪੌਂਗ ਬੰਨ੍ਹ ਤੋਂ ਪਾਣੀ, ਦਰਜਨਾਂ ਪਿੰਡਾਂ ’ਚ ਹਾਈ ਅਲਰਟ

ਫਤਹਿਪੁਰ – ਪੌਂਗ ਡੈਮ ਤੋਂ ਪਾਣੀ ਭਲਕੇ ਛਡਿਆ ਜਾਵੇਗਾ। ਬੰਨ੍ਹ ‘ਤੇ ਪਾਣੀ ਦਾ ਪਧਰ ਅਜ 1388.32 ਫੁਟ ਤਕ ਪਹੁੰਚ ਗਿਆ ਹੈ ਜੋ ਖਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਹੈ। ਬੰਨ੍ਹ ਤੋਂ ਪਾਣੀ ਛਡਣ ਸਬੰਧੀ ਅਜ ਬੀਬੀਐਮਬੀ ਦੇ ਅਫਸਰਾਂ ਦੀ ਬੈਠਕ ਹੋਈ। ਇਸ ਬੈਠਕ ‘ਚ ਪਾਣੀ ਛਡਣ ਸਬੰਧੀ ਸਮੀਖਿਆ ਕੀਤੀ ਗਈ।ਪ੍ਰਬੰਧਨ ਦਾ ਕਹਿਣਾ ਹੈ ਕਿ ਬੰਨ੍ਹ ਦੇ ਪਾਣੀ ਦੇ ਪਧਰ ‘ਤੇ ਨਿਰੰਤਰ ਨਿਗਰਾਨੀ ਰਖੀ ਜਾ ਰਹੀ ਹੈ।

VIA PUNJAB
ਅੱਗੇ ਪੜ੍ਹੋ

ਆਧਾਰ ਕਾਰਡ ਦੀ ਜ਼ਰੂਰਤ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਆਧਾਰ ਕਾਰਡ ਦੀ ਜ਼ਰੂਰਤ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਨਵੀਂ ਦਿੱਲੀ- ਆਧਾਰ ਕਾਰਡ ਲਾਜ਼ਮੀ ਦੇ ਮਾਮਲੇ ‘ਚ ਸੁਪਰੀਮ ਕੋਰਟ ਕਲ ਆਪਣਾ ਫੈਸਲਾ ਸੁਣਾ ਸਕਦਾ ਹੈ। ਕੋਰਟ ਨੇ 38 ਦਿਨਾਂ ਦੀ ਸੁਣਵਾਈ ਦੇ ਬਾਅਦ ਆਧਾਰ ਮਾਮਲੇ ‘ਚ ਫੈਸਲਾ ਸੁਰਖਿਅਤ ਰਖ ਲਿਆ ਸੀ। ਹੁਣ ਪੰਜ ਜਜਾਂ ਦੀ ਬੈਂਚ ਤੈਅ ਕਰੇਗੀ ਕਿ ਆਧਾਰ ਨਿਜਤਾ ਦੇ ਮੌਲਿਕ ਅਧਿਕਾਰ ਦਾ ਉਲੰਘਣ ਕਰਦਾ ਹੈ ਜਾਂ ਨਹੀਂ। ਆਧਾਰ ਲਾਜ਼ਮੀ ਦੇ ਮਾਮਲਾ ਦੀ 10 ਮਈ ਨੂੰ ਸੁਪਰੀਮ ਕੋਰਟ ਦੇ ਸੰਵਿਧਾਨ ਬੈਂਚ ‘ਚ ਸੁਣਵਾਈ ਪੂਰੀ ਕੀਤੀ ਸੀ। ਨਿਜਤਾ ਨੂੰ ਮੌਲਿਕ ਅਧਿਕਾਰ ਦਸਣ ਦਾ…

VIA PUNJAB
ਅੱਗੇ ਪੜ੍ਹੋ

ਦਾਗੀ ਨੇਤਾਵਾਂ ’ਤੇ ਪਾਬੰਦੀ ਲਈ ਸੰਸਦ ਕਾਨੂੰਨ ਬਣਾਏ : ਸੁਪਰੀਮ ਕੋਰਟ

ਦਾਗੀ ਨੇਤਾਵਾਂ ’ਤੇ ਪਾਬੰਦੀ ਲਈ ਸੰਸਦ ਕਾਨੂੰਨ ਬਣਾਏ : ਸੁਪਰੀਮ ਕੋਰਟ

ਨੇਤਾਵਾਂ ’ਤੇ ਕੇਸਾਂ ਦਾ ਵੇਰਵਾ ਵੈਬਸਾਈਟ ਉਪਰ ਪਾਉਣ ਦੇ ਆਦੇਸ਼ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਾਗੀ ਨੇਤਾਵਾਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਮਾਮਲੇ ‘ਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਉਨ੍ਹਾਂ ਵਲੋਂ ਚੋਣਾਂ ਲੜਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹਏ ਸਾਫ ਕੀਤਾ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ‘ਤੇ ਦੋਸ਼ ਲਗਾਉਣ ਨਾਲ ਉਨ੍ਹਾਂ ਨੂੰ ਅਯੋਗ ਠਹਿਰਾਇਆ ਨਹੀਂ ਜਾ ਸਕਦਾ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ ‘ਚ…

VIA PUNJAB
ਅੱਗੇ ਪੜ੍ਹੋ

ਇਮਰਾਨ ਖਾਨ ਨੂੰ ਅਯੋਗ ਠਹਿਰਾਉਣ ਵਾਲੀ ਪਟੀਸ਼ਨ ਰੱਦ

ਇਮਰਾਨ ਖਾਨ ਨੂੰ ਅਯੋਗ ਠਹਿਰਾਉਣ ਵਾਲੀ ਪਟੀਸ਼ਨ ਰੱਦ

ਇਸਲਾਮਾਬਾਦ – ਪਾਕਿਸਤਾਨ ਹਾਈ ਕੋਰਟ ਨੇ ਸੋਮਵਾਰ ਨੂੰ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੱਤੀ। ਉੱਚ ਅਦਾਲਤ ਨੇ ਉਨ੍ਹਾਂ ਨੂੰ ਅਯੋਗ ਠਹਿਰਾਉਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਮੁੱਖ ਜੱਜ ਮੀਆਂ ਸਾਦਿਕ ਨਿਸਾਰ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਜੱਜਾਂ ਦੀ ਬੈਂਚ ਨੇ ਬੈਰਿਸਟਰ ਦਾਨੀਆਲ ਚੌਧਰੀ ਦੀ ਬੀਤੇ ਸਾਲ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਬੈਂਚ ਵਿਚ ਜੱਜ ਉਮਰ ਅੱਟਾ ਬੰਡਿਆਲ ਅਤੇ ਜੱਜ ਇਜ਼ਾਜ਼ੁਲ ਅਹਿਸਾਨ ਸ਼ਾਮਲ ਹਨ। ਪਟੀਸ਼ਨ ‘ਤੇ ਸੁਣਵਾਈ ਦੌਰਾਨ ਜੱਜ ਅਹਿਸਾਨ ਨੇ ਟਿੱਪਣੀ ਕੀਤੀ,”ਇਹ…

VIA PUNJAB
ਅੱਗੇ ਪੜ੍ਹੋ

ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ‘ਚ ਪਾਕਿਸਤਾਨ ਚੁੱਕੇਗਾ ਕਸ਼ਮੀਰ ਦਾ ਮੁੱਦਾ

ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ‘ਚ ਪਾਕਿਸਤਾਨ ਚੁੱਕੇਗਾ ਕਸ਼ਮੀਰ ਦਾ ਮੁੱਦਾ

ਨਿਊਯਾਰਕ – ਸੰਯੁਕਤ ਰਾਸ਼ਟਰ (ਯੂ. ਐੱਨ.) ਮਹਾਸਭਾ ਦਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਅਜਿਹੀ ਉਮੀਦ ਹੈ ਕਿ ਪਾਕਿਸਤਾਨ ਇਸ ਮੰਚ ਦਾ ਇਸਤੇਮਾਲ ਕਸ਼ਮੀਰ ਮੁੱਦੇ ਨੂੰ ਚੁੱਕਣ ਲਈ ਕਰੇਗਾ। ਇਸ ‘ਤੇ ਭਾਰਤ ਦਾ ਕਹਿਣਾ ਹੈ ਕਿ ਸੰਯੁਕਤ ਰਾਸ਼ਟਰ ਮਹਾਸਭਾ ਇਕ ਗਲੋਬਲ ਮੰਚ ਹੈ ਅਤੇ ਇਸ ਦਾ ਇਸਤੇਮਾਲ ਗਲੋਬਲ ਮੁੱਦਿਆਂ ਨੂੰ ਚੁੱਕਣ ਲਈ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਲਗਾਤਾਰ ਇਸ ਮੰਚ ਤੋਂ ਕਸ਼ਮੀਰ ਦਾ ਮੁੱਦਾ ਚੁੱਕਿਆ ਜਾਂਦਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ…

VIA PUNJAB
ਅੱਗੇ ਪੜ੍ਹੋ
1 1,117 1,118 1,119 1,120 1,121 1,271