ਭਾਰਤ ਸਰਕਾਰ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਤੋਂ ਪਲਟੀ

ਭਾਰਤ ਸਰਕਾਰ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਤੋਂ ਪਲਟੀ

ਕਰਤਾਰਪੁਰ ਲਾਂਘੇ ਦੀਆਂ ਉਮੀਦਾਂ ’ਤੇ ਵੀ ਫਿਰਿਆ ਪਾਣੀ ਨਵੀਂ ਦਿੱਲੀ – ਭਾਰਤ ਨੇ ਪਾਕਿਸਤਾਨ ਨਾਲ ਅਮਰੀਕਾ ਵਿਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਵਿਚ ਪਾਕਿਸਤਾਨ ਦੀ ਭੂਮਿਕਾ ਨੂੰ ਦੇਖਦਿਆਂ ਅਮਰੀਕਾ ਵਿਚ ਇਸ ਮਹੀਨੇ ਦੇ ਅੰਤ ਵਿਚ ਹੋਣ ਵਾਲੀ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਰਦ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸੁਖਬੀਰ ਵੱਲੋਂ ਪਾਰਟੀ ਕਾਡਰ ਨੂੰ ਗੁੰਡਾਗਰਦੀ ਲਈ ਦਿੱਤੇ ਜਾ ਰਹੇ ਹੁਕਮਾਂ ਦੀ ਵੀਡੀਓ ਨੇ ਬਾਦਲ ਦਲ ਦੇ ਅਸਲੀ ਚਿਹਰੇ ਨੂੰ ਨੰਗਾ ਕੀਤਾ : ਕੈਪਟਨ

ਸੁਖਬੀਰ ਵੱਲੋਂ ਪਾਰਟੀ ਕਾਡਰ ਨੂੰ ਗੁੰਡਾਗਰਦੀ ਲਈ ਦਿੱਤੇ ਜਾ ਰਹੇ ਹੁਕਮਾਂ ਦੀ ਵੀਡੀਓ ਨੇ ਬਾਦਲ ਦਲ ਦੇ ਅਸਲੀ ਚਿਹਰੇ ਨੂੰ ਨੰਗਾ ਕੀਤਾ : ਕੈਪਟਨ

ਮੁਕਤਸਰ ਸਾਹਿਬ ਐਸ.ਐਸ.ਪੀ. ਵਿਰੁੱਧ ਆਧਾਰਹੀਣ ਦੋਸ਼ ਲਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਚੰਡੀਗੜ੍ਹ – ਮੁਕਤਸਰ ਸਾਹਿਬ ਦੇ ਐਸ.ਐਸ.ਪੀ ਵਿਰੁੱਧ ਸ਼੍ਰੋਮਣੀ ਅਕਾਲੀ ਦੱਲ ਵੱਲੋਂ ਲਾਏ ਗਏ ਬੇਤੁਕੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪਣੀ ਪੱਕੀ ਹਾਰ ਤੋਂ ਧਿਆਨ ਲਾਂਭੇ ਕਰਨ ਲਈ ਅਕਾਲੀ ਲੀਡਰਸ਼ਿਪ ਵੱਲੋਂ ਅਜਿਹੀ ਨਿਰਾਸ਼ਾਜਨਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਕਾਲੀਆਂ ਵੱਲੋਂ ਅਜਿਹਾ ਕਰਨ ਲਈ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜੇ ਅੱਜ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜੇ ਅੱਜ

ਚੰਡੀਗੜ੍ਹ – ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਭਲਕੇ 22 ਸਤੰਬਰ ਨੂੰ ਹੋਏਗੀ। ਇਹ ਗਿਣਤੀ ਸਵੇਰੇ ਅਠ ਵਜੇ ਸ਼ੁਰੂ ਹੋਏਗੀ ਤੇ ਬਾਅਦ ਦੁਪਹਿਰ ਤਸਵੀਰ ਸਪਸ਼ਟ ਹੋਣੀ ਸ਼ੁਰੂ ਹੋ ਜਾਏਗੀ।ਪੰਜਾਬ ਚੋਣ ਕਮਿਸ਼ਨ ਨੇ ਹੁਕਮ ਤਹਿਤ ਅਜ ਅਠ ਜ਼ਿਲ੍ਹਿਆਂ ਦੇ 54 ਬੂਥਾਂ ‘ਤੇ ਮੁੜ ਵੋਟਾਂ ਪਈਆਂ। ਇਨ੍ਹਾਂ ਬੂਥਾਂ ‘ਤੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸੀ। ਇਸ ਲਈ ਇਨ੍ਹਾਂ 54 ਪੋਲਿੰਗ ਸਟੇਸ਼ਨਾਂ ਉਤੇ ਅਜ ਮੁੜ ਵੋਟਿੰਗ ਹੋਈ।ਇਨ੍ਹਾਂ ਵਿਚ ਅੰਮ੍ਰਿਤਸਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਭਾਰੀ ਮੀਹ ਸਬੰਧੀ ਅਲਰਟ ਜਾਰੀ

ਪੰਜਾਬ ਸਰਕਾਰ ਵੱਲੋਂ ਭਾਰੀ ਮੀਹ ਸਬੰਧੀ ਅਲਰਟ ਜਾਰੀ

ਚੰਡੀਗੜ੍ਹ – ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵਖ ਵਖ ਹਿਸਿਆ ਵਿਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਸਿਆ ਕਿ ਭਾਰਤੀ ਮੋਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ਵਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿਚ ਪੈਂਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ…

VIA PUNJAB
ਅੱਗੇ ਪੜ੍ਹੋ

ਚੀਫ ਖਾਲਸਾ ਦੀਵਾਨ ਦੇ ਮੁਖੀ ਨੂੰ ਪੰਜ ਸਾਲ ਦੀ ਸਜ਼ਾ

ਚੀਫ ਖਾਲਸਾ ਦੀਵਾਨ ਦੇ ਮੁਖੀ ਨੂੰ ਪੰਜ ਸਾਲ ਦੀ ਸਜ਼ਾ

ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੁਖੀ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਅੰਮ੍ਰਿਤਸਰ ਦੇ ਸੀ. ਜੀ. ਐਮ. ਰਵਿੰਦਰਜੀਤ ਸਿੰਘ ਬਾਜਵਾ ਵਲੋਂ ਸੁਣਾਈ ਗਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੀਫ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿਤਾ ਗਿਆ ਹੈ। ਡਾ. ਸੰਤੋਖ ਸਿੰਘ ਨੂੰ ਇਸੇ ਸਾਲ ਮਾਰਚ ਮਹੀਨੇ ਸੰਸਥਾ ਦੇ ਮੁਖੀ ਬਣੇ ਸਨ।

VIA PUNJAB
ਅੱਗੇ ਪੜ੍ਹੋ

ਬੀਬਾ ਬਾਦਲ ਤੇ ਸੰਤ ਲੱਖਾ ਸਿੰਘ ਵੱਲੋਂ ਨਾਨਕਸਰ ਤੋਂ 550 ਲੱਖ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਬੀਬਾ ਬਾਦਲ ਤੇ ਸੰਤ ਲੱਖਾ ਸਿੰਘ ਵੱਲੋਂ ਨਾਨਕਸਰ ਤੋਂ 550 ਲੱਖ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਜਗਰਾਉਂ – ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਸੰਪ੍ਰਦਾਇ ਦੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ’ਤੇ 550 ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਰਾਜਨੀਤਿਕਾਂ, ਸਮਾਜ ਸੇਵੀ, ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ, ਸੰਤ ਮਹਾਂਪੁਰਸ਼, ਵਾਤਾਵਰਣ ਪ੍ਰੇਮੀ ਅਤੇ ਵਿਦਿਆਰਥੀਆਂ ਨੇ ਮਨੁੱਖੀ ਕੜੀ ਬਣਾ ਕੇ ਹਜ਼ਾਰਾਂ ਬੂਟੇ ਲਗਾਏ। ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ’ਤੇ ਨਾਨਕਸਰ ਪੁਲ ’ਤੇ ਰੱਖੇ ਗਏ ਸਮਾਗਮ ਨੂੰ…

VIA PUNJAB
ਅੱਗੇ ਪੜ੍ਹੋ

ਸ਼ੇਰਖਾਵਾਲਾ ਵਾਸੀ ਸ਼ਾਮ ਸਿੰਘ ਵੱਲੋਂ ਖੁਦਕੁਸ਼ੀ

ਸ਼ੇਰਖਾਵਾਲਾ ਵਾਸੀ ਸ਼ਾਮ ਸਿੰਘ ਵੱਲੋਂ ਖੁਦਕੁਸ਼ੀ

ਬੋਹਾ – ਪਿੰਡ ਸ਼ੇਰਖਾਵਾਲਾ ਵਾਸੀ ਸ਼ਾਮ ਸਿੰਘ ਪੁੱਤਰ ਬਲਦੇਵ ਸਿੰਘ (42) ਕੌਮ ਰਮਦਾਸੀਆ ਸਿੱਖ ਨੇ ਜਹਿਰੀਲੀ ਦਿਵਾਈ ਪੀਕੇ ਖੁਦਕੁਸ਼ੀ ਕਰ ਲਈ।ਇਸ ਦੁੱਖਾਂ ਭਰੇ ਗਮਗੀਨ ਮਹੌਲ ਤੇ ਸ਼ਾਮ ਸਿੰਘ ਦੀ ਪਤਨੀ ਵੀਰਪਾਲ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਮੇਰੇ ਪਤੀ ਨੂੰ ਪਿੰਡ ਦੇ ਹੀ ਡਾ. ਗਮਦੂਰ ਸਿੰਘ ਅਤੇ ਹੋਰ ਤਿੰਨ ਵਿਅਕਤੀ ਕਈ ਦਿਨਾਂ ਤੋਂ ਤੰਗ ਪ੍ਰੇਸ਼ਾਨ ਕਰ ਰਹੇ ਸਨ। ਜਿਸ ਦੀ ਵਜਾਅ ਕਾਰਨ ਮੇਰਾ ਪਤੀ ਮਾਨਸਿਕ ਤੋਰ ਤੇ ਪ੍ਰੇਸ਼ਾਨ ਸੀ ਅਤੇ ਪ੍ਰੇਸ਼ਾਨੀ ਕਾਰਨ ਮੇਰੇ ਪਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ : ਸੰਸਦੀ ਚੋਣਾਂ ‘ਚ 12 ਭਾਰਤੀ-ਅਮਰੀਕੀ ਅਜਮਾਉਣਗੇ ਆਪਣੀ ਕਿਸਮਤ

ਅਮਰੀਕਾ : ਸੰਸਦੀ ਚੋਣਾਂ ‘ਚ 12 ਭਾਰਤੀ-ਅਮਰੀਕੀ ਅਜਮਾਉਣਗੇ ਆਪਣੀ ਕਿਸਮਤ

ਵਾਸ਼ਿੰਗਟਨ – ਅਮਰੀਕਾ ਵਿਚ 6 ਨਵੰਬਰ ਨੂੰ ਮਿਡਟਰਮ ਸੰਸਦੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ 12 ਭਾਰਤੀ-ਅਮਰੀਕੀ ਆਪਣੀ ਕਿਸਮਤ ਅਜਮਾ ਰਹੇ ਹਨ। ਇਨ੍ਹਾਂ ‘ਚੋਂ 3 ਔਰਤਾਂ ਹਿਰਾਲ ਤਿਪੀਰਨੇਨੀ, ਅਨੀਤਾ ਮਲਿਕ ਅਤੇ ਪ੍ਰਮਿਲਾ ਜੈਪਾਲ ਹਨ। ਸੰਸਦ ਵਿਚ ਪਹੁੰਚਣ ਵਾਲੀ ਪਹਿਲੀ ਭਾਰਤੀ-ਅਮਰੀਕੀ ਜੈਪਾਲ ਵਾਸ਼ਿੰਗਟਨ ਦੇ 7ਵੇਂ ਸੰਸਦੀ ਖੇਤਰ ਤੋਂ ਮੁੜ ਚੁਣੇ ਜਾਣ ਦੀ ਕੋਸ਼ਿਸ਼ ਵਿਚ ਜੁਟੀ ਹੋਈ ਹੈ। ਉਨ੍ਹਾਂ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਜਿੱਤ ਦੇ ਕਿਆਸ ਲਾਏ ਜਾ ਰਹੇ ਹਨ। ਉਨ੍ਹਾਂ ਤੋਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਲਈ ਰੂਸ ਤੋਂ ਜ਼ਿਆਦਾ ਵੱਡਾ ਖਤਰਾ ਹੈ ਚੀਨ : ਪੋਂਪੀਓ

ਅਮਰੀਕਾ ਲਈ ਰੂਸ ਤੋਂ ਜ਼ਿਆਦਾ ਵੱਡਾ ਖਤਰਾ ਹੈ ਚੀਨ : ਪੋਂਪੀਓ

ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਕਿਹਾ ਕਿ ਆਪਣੀ ਆਰਥਿਕ ਤਾਕਤ ਨਾਲ ਹਮਲਾਵਰ ਫੌਜ ਵਾਲੀ ਤੇ ਬੌਧਿਕ ਜਾਇਦਾਦ ਤੇ ਧਾਰਮਿਕ ਘੱਟ ਗਿਣਤੀ ਭਾਈਚਾਰੇ ਨਾਲ ਭਿਆਨਕ ਤਰੀਕੇ ਨਾਲ ਪੇਸ਼ ਆਉਣ ਵਾਲੀ ਚੀਨ ਦੀ ਸਰਕਾਰ ਦੇਸ਼ ਲਈ ਰੂਸ ਤੋਂ ਜ਼ਿਆਦਾ ਵੱਡਾ ਖਤਰਾ ਹੈ। ਉਨ੍ਹਾਂ ਨੇ ਚੀਨ ਦੀ ਸਰਕਾਰ ਨੂੰ ਸਭ ਕੁਝ ਆਪਣੇ ਕੰਟਰੋਲ ‘ਚ ਰੱਖਣ ਵਾਲੀ ਤੇ ਗੈਰ ਪਾਰਦਰਸ਼ੀ ਦੱਸਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੀਨ ਕਈ ਚੁਣੌਤੀਆਂ ਪੇਸ਼ ਕਰ ਰਿਹਾ ਹੈ। ਪੋਂਪੀਓ…

VIA PUNJAB
ਅੱਗੇ ਪੜ੍ਹੋ

ਪਾਕਿ ਨੇ ਨਹੀਂ ਚੁੱਕੇ ਅੱਤਵਾਦੀ ਸੰਗਠਨਾਂ ਖਿਲਾਫ ਕਦਮ : ਅਮਰੀਕਾ

ਪਾਕਿ ਨੇ ਨਹੀਂ ਚੁੱਕੇ ਅੱਤਵਾਦੀ ਸੰਗਠਨਾਂ ਖਿਲਾਫ ਕਦਮ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਆਖਿਆ ਹੈ ਕਿ ਜੈਸ਼-ਏ-ਮੁਹੰਮਦ ਅਤੇ ਲਕਸ਼ਰ-ਏ-ਤੋਇਬਾ ਜਿਹੇ ਅੱਤਵਾਦੀ ਸੰਗਠਨ ਹੁਣ ਵੀ ਖੇਤਰੀ ਖਤਰਾ ਬਣੇ ਹੋਏ ਹਨ ਅਤੇ ਪਾਕਿਸਤਾਨ ਨੇ 2017 ‘ਚ ਅੱਤਵਾਦ ‘ਤੇ ਅਮਰੀਕੀ ਚਿੰਤਾ ਦੇ ਹੱਲ ਲਈ ਸਹੀ ਕਦਮ ਨਹੀਂ ਚੁੱਕੇ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਸਾਲ 2017 ਲਈ ਅੱਤਵਾਦ ‘ਤੇ ਆਪਣੀ ਸਾਲਾਨਾ ਰਿਪੋਰਟ ‘ਚ ਕਿਹਾ ਹੈ ਕਿ ਉਂਝ ਤਾਂ ਅਫਗਾਨਿਸਤਾਨ ਅਤੇ ਪਾਕਿਸਤਾਨ ‘ਚ ਅਲਕਾਇਦਾ ਕਾਫੀ ਕਮਜ਼ੋਰ ਹੋਇਆ ਪਰ ਭਾਰਤੀ ਉਪ-ਮਹਾਦੀਪ ‘ਚ ਉਸ ਦੇ ਖੇਤਰੀ ਸੰਗਠਨ ਦੂਰ ਸਥਿਤ ਥਾਂਵਾਂ ‘ਤੇ…

VIA PUNJAB
ਅੱਗੇ ਪੜ੍ਹੋ
1 1,122 1,123 1,124 1,125 1,126 1,271