ਜੱਜ ਕੈਵਨਾਗ ‘ਤੇ ਡੈਮੋਕ੍ਰੇਟਾਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ : ਟਰੰਪ

ਜੱਜ ਕੈਵਨਾਗ ‘ਤੇ ਡੈਮੋਕ੍ਰੇਟਾਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਪਰੀਮ ਕੋਰਟ ‘ਚ ਜੱਜ ਦੇ ਅਹੁਦੇ ਲਈ ਨਾਮਜ਼ਦ ਕੀਤੇ ਗਏ ਬ੍ਰੇਟ ਕੈਵਨਾਗ ‘ਤੇ ਲੱਗੇ ਜਿਨਸੀ ਸੋਸ਼ਣ ਦੇ ਦੋਸ਼ਾਂ ‘ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਰਾਜਨੀਤਕ ਫਾਇਦੇ ਚੁੱਕਣ ਨੂੰ ਲੈ ਕੇ ਵਿਰੋਧੀ ਧਿਰ ਦੀ ਡੈਮੋਕ੍ਰੇਟਿਕ ਪਾਰਟੀ ਦੀ ਨਿੰਦਾ ਕਰਦੇ ਹੋਏ ਆਖਿਆ ਕਿ ਜੱਜ ਕੈਵਨਾਗ ਨਾਲ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ। ਕ੍ਰਿਸਟੀਨ ਫੋਰਡ ਨਾਂ ਦੀ ਇਕ ਪ੍ਰੋਫੈਸਰ ਨੇ ਕੈਵਨਾਗ ‘ਤੇ ਜਿਨਸੀ ਸੋਸ਼ਣ ਦਾ ਦੋਸ਼ ਲਾਉਂਦੇ ਹੋਏ ਕਿਹਾ,…

VIA PUNJAB
ਅੱਗੇ ਪੜ੍ਹੋ

ਭਾਰਤ ਆਉਣ ਵਾਲੇ ਅਮਰੀਕੀ ਰੱਖਿਆ ਮੰਤਰੀ ਮੈਟਿਸ ਨੂੰ ਅਹੁਦੇ ਤੋਂ ਹਟਾ ਸਕਦੇ ਹਨ ਟਰੰਪ

ਭਾਰਤ ਆਉਣ ਵਾਲੇ ਅਮਰੀਕੀ ਰੱਖਿਆ ਮੰਤਰੀ ਮੈਟਿਸ ਨੂੰ ਅਹੁਦੇ ਤੋਂ ਹਟਾ ਸਕਦੇ ਹਨ ਟਰੰਪ

ਵਾਸ਼ਿੰਗਟਨ – ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਉਨ੍ਹਾਂ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ ਜਿਸ ‘ਚ ਕਿਹਾ ਗਿਆ ਸੀ ਕਿ ਮੈਟਿਸ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਆਉਣ ਵਾਲੇ ਕੁਝ ਦਿਨਾਂ ‘ਚ ਅਲਵੀਦਾ ਕਹਿ ਸਕਦੇ ਹਨ। ਮੈਟਿਸ ਨੇ ਇਸ ਦਾ ਜਵਾਬ ਦਿੰਦੇ ਹੋਏ ਆਖਿਆ, ‘ਮੈਂ ਅਜਿਹੀਆਂ ਗੱਲਾਂ ਨੂੰ ਵੀ ਗੰਭੀਰਤਾ ਨਾਲ ਨਹੀਂ ਲੈਂਦਾ।’ ਪਿਛਲੇ ਦਿਨੀਂ ਖਬਰਾਂ ਆਈਆਂ ਸਨ ਕਿ ਮੈਟਿਸ ਅਤੇ ਟਰੰਪ ਵਿਚਾਲੇ ਆਪਸੀ ਸੰਬੰਧ ਠੀਕ ਨਹੀਂ ਹਨ ਅਤੇ ਕੁਝ ਦਿਨਾਂ ਬਾਅਦ…

VIA PUNJAB
ਅੱਗੇ ਪੜ੍ਹੋ

ਚੰਗੀ ਬੱਲੇਬਾਜ਼ੀ ਕਰ ਰਿਹਾ ਸੀ ਪਰ ਦੌੜਾਂ ਨਹੀਂ ਬਣ ਰਹੀਆਂ ਸਨ : ਧਵਨ

ਚੰਗੀ ਬੱਲੇਬਾਜ਼ੀ ਕਰ ਰਿਹਾ ਸੀ ਪਰ ਦੌੜਾਂ ਨਹੀਂ ਬਣ ਰਹੀਆਂ ਸਨ : ਧਵਨ

ਦੁਬਈ – ਹਾਂਗਕਾਂਗ ਦੇ ਖਿਲਾਫ ਏਸ਼ੀਆ ਕੱਪ 2018 ਦੇ ਪਹਿਲੇ ਮੈਚ ‘ਚ ਸੈਂਕੜੇ ਤੋਂ ਪਹਿਲਾਂ ਸ਼ਿਖਰ ਧਵਨ ਦੌੜਾਂ ਬਣਾਉਣ ਲਈ ਜੂਝ ਰਹੇ ਸਨ ਪਰ ਭਾਰਤ ਦੇ ਇਸ ਸਲਾਮੀ ਬੱਲੇਬਾਜ਼ ਨੇ ਦਾਅਵਾ ਕੀਤਾ ਕਿ ਉਹ ਕਦੀ ਖਰਾਬ ਫਾਰਮ ‘ਚ ਨਹੀਂ ਸਨ। ਧਵਨ ਨੇ ਹਾਂਗਕਾਂਗ ਦੇ ਖਿਲਾਫ ਮੰਗਲਵਾਰ ਨੂੰ 127 ਦੌੜਾਂ ਦੀ ਪਾਰੀ ਖੇਡੀ ਜਿਸ ਨਾਲ ਭਾਰਤ ਨੇ 26 ਦੌੜਾਂ ਨਾਲ ਜਿੱਤ ਦਰਜ ਕਰਕੇ ਟੂਰਨਾਮੈਂਟ ਦੀ ਜੇਤੂ ਸ਼ੁਰੂਆਤ ਕੀਤੀ। ਇਸ ਸਲਾਮੀ ਬੱਲੇਬਾਜ਼ ਨੇ 14ਵਾਂ ਇਕ ਰੋਜ਼ਾ ਸੈਂਕੜਾ…

VIA PUNJAB
ਅੱਗੇ ਪੜ੍ਹੋ

ਵੱਡੇ ਸ਼ਿਕਾਰ ਕਰਨ ਦੇ ਸ਼ੌਕੀਨ ਹਨ ਕੇਦਾਰ ਯਾਦਵ

ਵੱਡੇ ਸ਼ਿਕਾਰ ਕਰਨ ਦੇ ਸ਼ੌਕੀਨ ਹਨ ਕੇਦਾਰ ਯਾਦਵ

ਏਸ਼ੀਆ ਕੱਪ ਦੇ ਤਹਿਤ ਭਾਰਤ ਤੇ ਪਾਕਿਸਤਾਨ ਵਿਚਾਲੇ ਚਲ ਰਹੇ ਮੈਚ ਦੌਰਾਨ ਪਾਕਿਸਤਾਨੀ ਬੱਲੇਬਾਜ਼ ਵੱਡਾ ਸਕੋਰ ਖੜਾ ਕਰ ਦਿੰਦੇ ਜੇਕਰ ਕੇਦਾਰ ਯਾਦਵ ਨੇ ਵਿਚਾਲੇ ਓਵਰਾਂ ‘ਚ ਆ ਕੇ ਸ਼ਾਨਦਾਰ ਗੇਂਦਬਾਜ਼ੀ ਨਾ ਕੀਤੀ ਹੁੰਦੀ। ਦਰਅਸਲ ਪਾਕਿਸਤਾਨ ਟੀਮ ਦੇ ਭਾਵੇਂ ਹੀ ਪਹਿਲੇ 2 ਵਿਕਟਾਂ ਜਲਦੀ ਡਿੱਗ ਗਈਆਂ ਸਨ ਪਰ ਬਾਅਦ ‘ਚ ਬਾਬਰ ਆਜ਼ਮ ਤੇ ਸ਼ੋਏਬ ਮਲਿਕ ਨੇ ਫਿਰ ਤੋਂ ਪਾਕਿਸਤਾਨ ਨੂੰ ਮੈਚ ‘ਚ ਵਾਪਸੀ ਕਰਵਾ ਦਿੱਤੀ ਸੀ। ਉਸ ਸਮੇਂ ਕੇਦਾਰ ਨੇ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਸ੍ਰੀਲੰਕਾ ਨੂੰ 13 ਦੌੜਾਂ ਨਾਲ ਹਰਾਇਆ

ਭਾਰਤ ਨੇ ਸ੍ਰੀਲੰਕਾ ਨੂੰ 13 ਦੌੜਾਂ ਨਾਲ ਹਰਾਇਆ

ਕਤੁਨਾਇਕੇ – ਜੇਮਿਮਾ ਰੌਡ੍ਰਿਗਜ਼ ਅਤੇ ਪੂਨਮ ਯਾਦਵ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਇੱਥੇ ਅੱਜ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਸ੍ਰੀਲੰਕਾ ’ਤੇ 13 ਦੌੜਾਂ ਨਾਲ ਜਿੱਤ ਦਰਜ ਕੀਤੀ। ਮੁਟਿਆਰ ਜੇਮਿਮਾ ਨੇ 15 ਗੇਂਦਾਂ ਵਿੱਚ 36 ਦੌੜਾਂ ਬਣਾਈਆਂ। ਇਸ ਦੌਰਾਨ ਉਸ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰੇ ਅਤੇ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਇਸ 18 ਸਾਲ ਦੀ ਬੱਲੇਬਾਜ਼ ਨੇ ਵਿਕਟਕੀਪਰ ਤਾਨੀਆ ਭਾਟੀਆ (35 ਗੇਂਦਾਂ ਵਿੱਚ…

VIA PUNJAB
ਅੱਗੇ ਪੜ੍ਹੋ

ਏਸ਼ੀਆ ਕੱਪ: ਭਾਰਤ ਨੇ ਪਾਕਿ ਨੂੰ ਅੱਠ ਵਿਕਟਾਂ ਨਾਲ ਹਰਾਇਆ

ਏਸ਼ੀਆ ਕੱਪ: ਭਾਰਤ ਨੇ ਪਾਕਿ ਨੂੰ ਅੱਠ ਵਿਕਟਾਂ ਨਾਲ ਹਰਾਇਆ

ਦੁਬਈ – ਭਾਰਤ ਨੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਗਰੁੱਪ ‘ਏ’ ਦੇ ਆਖ਼ਰੀ ਇੱਕ ਰੋਜ਼ਾ ਲੀਗ ਮੈਚ ਵਿੱਚ ਅੱਜ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਵਿੱਚ ਭੁਵਨੇਸ਼ਵਰ ਕੁਮਾਰ ਅਤੇ ਕੇਦਾਰ ਜਾਧਵ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰੋਹਿਤ ਸ਼ਰਮਾ ਤੇ ਸ਼ਿਖਰ ਧਵਨ ਦੀ ਬੱਲੇਬਾਜ਼ੀ ਦਾ ਮਹੱਤਵਪੂਰਨ ਯੋਗਦਾਨ ਰਿਹਾ। ਭੁਵਨੇਸ਼ਵਰ ਅਤੇ ਕੇਦਾਰ ਜਾਧਵ (3-3 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ 43.1 ਓਵਰ ਵਿੱਚ ਸਿਰਫ਼ 162 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ…

VIA PUNJAB
ਅੱਗੇ ਪੜ੍ਹੋ

ਮੋਦੀ ਤੇ ਗਨੀ ਨੇ ਵਿਚਾਰੇ ਦੁਵੱਲੇ ਮਸਲੇ

ਮੋਦੀ ਤੇ ਗਨੀ ਨੇ ਵਿਚਾਰੇ ਦੁਵੱਲੇ ਮਸਲੇ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਫ਼ਗਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨਾਲ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਆਪਕ ਗੱਲਬਾਤ ਕੀਤੀ। ਗਨੀ ਇਥੇ ਅੱਜ ਸਵੇਰੇ ਆਪਣੀ ਇਕ ਦਿਨਾ ਯਾਤਰਾ ’ਤੇ ਆਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਦੇ ਦੱਸਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਦਾ ਹੈਦਰਾਬਾਦ ਹਾਊਸ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ।’’ ਸਮਝਿਆ ਜਾਂਦਾ ਹੈ ਕਿ ਸ੍ਰੀ ਗਨੀ ਨੇ ਸ੍ਰੀ ਮੋਦੀ…

VIA PUNJAB
ਅੱਗੇ ਪੜ੍ਹੋ

ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗਿ੍ਫ਼ਤਾਰ

ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗਿ੍ਫ਼ਤਾਰ

ਕੁਆਲਾਲੰਪੁਰ – ਮਲੇਸ਼ੀਆ ਦੀ ਭਿ੍ਸ਼ਟਾਚਾਰ ਵਿਰੋਧੀ ਏਜੰਸੀ ਨੇ ਸਰਕਾਰ ਦੇ ਨਿਵੇਸ਼ ਫੰਡ ’ਚ ਲੱਖਾਂ ਡਾਲਰ ਦਾ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਚ ਹੋਰਨਾਂ ਦੋਸ਼ਾਂ ਦਾ ਵੀ ਸਾਹਮਣਾ ਕਰਨਾ ਪਵੇਗਾ। ਏਜੰਸੀ ਨੇ ਦੱਸਿਆ ਕਿ ਨਜੀਬ ਨੂੰ ਉਨ੍ਹਾਂ ਦੇ ਦਫ਼ਤਰ ’ਚੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਨਜੀਬ ’ਤੇ ਅਪਰਾਧਿਕ ਵਿਸ਼ਵਾਸਘਾਤ, ਭਿ੍ਸ਼ਟਾਚਾਰ ਅਤੇ…

VIA PUNJAB
ਅੱਗੇ ਪੜ੍ਹੋ

ਭ੍ਰਿਸ਼ਟਾਚਾਰ ਦੇ ਕੇਸ ’ਚ ਨਵਾਜ਼, ਮਰੀਅਮ ਤੇ ਜਵਾਈ ਦੀਆਂ ਸਜ਼ਾਵਾਂ ਮੁਲਤਵੀ

ਭ੍ਰਿਸ਼ਟਾਚਾਰ ਦੇ ਕੇਸ ’ਚ ਨਵਾਜ਼, ਮਰੀਅਮ ਤੇ ਜਵਾਈ ਦੀਆਂ ਸਜ਼ਾਵਾਂ ਮੁਲਤਵੀ

ਇਸਲਾਮਾਬਾਦ – ਇਕ ਪਾਕਿਸਤਾਨੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਤੇ ਜਵਾਈ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸੁਣਾਈਆਂ ਸਜ਼ਾਵਾਂ ਮੁਲਤਵੀ ਕਰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਸਲਾਮਾਬਾਦ ਹਾਈ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 68 ਸਾਲਾ ਸ਼ਰੀਫ਼, ਧੀ ਮਰੀਅਮ ਤੇ ਜਵਾਈ ਕੈਪਟਨ (ਸੇਵਾਮੁਕਤ) ਮੁਹੰਮਦ ਸਫ਼ਦਰ ਵੱਲੋਂ ਲੰਡਨ ਵਿੱਚ ਲਗਜ਼ਰੀ ਫਲੈਟ ਖਰੀਦਣ ਨਾਲ ਸਬੰਧਤ ਕੇਸਾਂ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦੇਣ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ਉਤੇ ਹਮਲਾ, ਭਾਜਪਾ ਨੂੰ ਦੱਸਿਆ ਤਾਨਾਸ਼ਾਹ ਸਰਕਾਰ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ਉਤੇ ਹਮਲਾ, ਭਾਜਪਾ ਨੂੰ ਦੱਸਿਆ ਤਾਨਾਸ਼ਾਹ ਸਰਕਾਰ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਛੱਤੀਸਗੜ੍ਹ ਵਿੱਚ ਕਾਂਗਰਸ ਵਰਕਰਾਂ ਦੀ ਪੁਲੀਸ ਵੱਲੋਂ ਕੀਤੀ ਕੁੱਟਮਾਰ ਨੂੰ ਲੈ ਕੇ ਅੱਜ ਨਰਿੰਦਰ ਮੋਦੀ ਸਰਕਾਰ ਅਤੇ ਰਮਨ ਸਿੰਘ ਸਰਕਾਰ ਉਤੇ ਹਮਲਾ ਬੋਲਿਆ ਅਤੇ ਦੋਸ਼ ਲਗਾਇਆ ਕਿ ਤਾਨਾਸ਼ਾਹੀ ਹੁਣ ਇਕ ਪੇਸ਼ਾ ਬਣ ਚੁੱਕੀ ਹੈ| ਗਾਂਧੀ ਨੇ ਘਟਨਾ ਦਾ ਵੀਡੀਓ ਸ਼ੇਅਰ ਕਰਦੇ ਹੋਏ ਟਵੀਟ ਕੀਤਾ ‘ਨਰਿੰਦਰ ਮੋਦੀ ਦੀ ਹਕੂਮਤ ਵਿੱਚ ਤਾਨਾਸ਼ਾਹੀ ਬੁਜ਼ਦਿਲੀ ਨਾਲ ਕੀਤੇ ਗਏ ਇਸ ਪ੍ਰਹਾਰ ਨੂੰ ਉਥੇ ਦੀ ਜਨਤਾ ਸਿਆਸੀ ਜ਼ੁਲਮ ਦੇ ਰੂਪ ਵਿੱਚ ਯਾਦ ਰੱਖੇਗੀ|…

VIA PUNJAB
ਅੱਗੇ ਪੜ੍ਹੋ
1 1,125 1,126 1,127 1,128 1,129 1,271