ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ

ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ

ਨਵੀਂ ਦਿੱਲੀ – ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣ ਕਰਕੇ ਸੁਪਰੀਮ ਕੋਰਟ ਨੇ ਪਹਿਲੀ ਨਜ਼ਰ ‘ਚ ‘ਭ੍ਰਿਸ਼ਟ ਆਚਰਨ’ ਤਾਂ ਮੰਨਿਆ ਹੈ ਪਰ ਇਸ ਸੰਬੰਧ ‘ਚ ਸੰਸਦ ਨੂੰ ਕਾਨੂੰਨ ਬਣਾਉਣ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰ ਅਦਾਲਤ ਨੇ ਕਿਹਾ ਕਿ ਸਾਡੇ ਅਧਿਕਾਰਾਂ ਦੀ ਵੀ ਇਕ ਸੀਮਾ ਹੈ। ਜਸਟਿਸ ਐਸ.ਏ.ਬੋਬਡੇ. ਅਤੇ ਜਸਟਿਸ ਐਨ.ਨਾਗੇਸ਼ਵਰ ਰਾਓ ਦੀ ਬੈਂਚ ਨੇ ਕਿਹਾ ਕਿ ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ ਹੈ ਜਾਂ ਨਹੀਂ, ਇਹ ਸਿਧਾਂਤ ਦੀ ਗੱਲ…

VIA PUNJAB
ਅੱਗੇ ਪੜ੍ਹੋ

ਆਪ ਨੇਤਾ ਸੰਜੈ ਸਿੰਘ ਦੀ ਗੱਡੀ ‘ਤੇ ਹਮਲਾ

ਆਪ ਨੇਤਾ ਸੰਜੈ ਸਿੰਘ ਦੀ ਗੱਡੀ ‘ਤੇ ਹਮਲਾ

ਨਵੀਂ ਦਿੱਲੀ – ਸੀਨੀਅਰ ਆਪ ਨੇਤਾ ਸੰਜੈ ਸਿੰਘ ਨੇ ਦੋਸ਼ ਲਗਾਇਆ ਕਿ ਮੱਧ ਪ੍ਰਦੇਸ਼ ਦੇ ਛਿੰਦਵਾੜਾ ‘ਚ ਮੰਗਲਵਾਰ ਨੂੰ ਕੁਝ ਲੋਕਾਂ ਨੇ ਉਨ੍ਹਾਂ ਦੇ ਵਾਹਨ ‘ਤੇ ਹਮਲਾ ਕਰ ਦਿੱਤਾ। ਉਹ ਵਿਧਾਨਸਭਾ ਚੋਣ ਅਭਿਆਨ ਦੇ ਸੰਬੰਧ ‘ਚ ਉਥੇ ਪੁੱਜੇ ਸਨ। ਘਟਨਾ ਦੀ ਵੀਡੀਓ ‘ਚ ਕੁਝ ਲੋਕ ਸਿੰਘ ਨੂੰ ਕਾਲੇ ਝੰਡੇ ਦਿਖਾਉਂਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਵਾਹਨ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੰਘ ਨੇ ਕਿਹਾ ਕਿ ਮੇਰੇ ਵਾਹਨ ‘ਤੇ ਹਮਲਾ ਕੀਤਾ ਗਿਆ ਅਤੇ…

VIA PUNJAB
ਅੱਗੇ ਪੜ੍ਹੋ

ਤਿਲੰਗਾਨਾ ਵਿੱਚ ਬੱਸ ਹਾਦਸਾ; 57 ਮੌਤਾਂ

ਤਿਲੰਗਾਨਾ ਵਿੱਚ ਬੱਸ ਹਾਦਸਾ; 57 ਮੌਤਾਂ

ਹੈਦਰਾਬਾਦ – ਤਿਲੰਗਾਨਾ ਵਿੱਚ ਵਾਪਰੇ ਬੱਸ ਹਾਦਸੇ ਵਿੱਚ ਘੱਟੋ ਘੱਟ 57 ਵਿਅਕਤੀਆਂ ਦੀ ਜਾਨ ਚਲੀ ਗਈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਔਰਤਾਂ ਹਨ। ਇਨ੍ਹਾਂ ਤੋਂ ਇਲਾਵਾ 30 ਮੁਸਾਫ਼ਿਰ ਜ਼ਖ਼ਮੀ ਵੀ ਹੋਏ ਹਨ। ਸਰਕਾਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੈਦਰਾਬਾਦ ਤੋਂ ਕਰੀਬ ਦੋ ਸੌ ਕਿਲੋਮੀਟਰ ਦੂਰ ਤਿਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਜਗਤਿਆਲ ਜ਼ਿਲ੍ਹੇ ਦੇ ਵਿੱਚ ਸ਼ਨੀਵਾਰਾਪੇਟ ਪਿੰਡ ਨੇੜੇ ਉਦੋਂ ਡੂੰਘੀ ਖਾਈ ਵਿੱਚ ਡਿੱਗ ਗਈ ਜਦੋਂ ਸੜਕੇ ਉੱਤੇ ਇੱਕ ਸਪੀਡ ਕੰਟਰੋਲਰ ਨੂੰ ਪਾਰ ਕਰਦਿਆਂ ਡਰਾਈਵਰ ਬੱਸ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਹੀ ਬੈਂਕਾਂ ਨੂੰ ਪਿਆ ਘਾਟਾ : ਸਮ੍ਰਿਤੀ ਇਰਾਨੀ

ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਹੀ ਬੈਂਕਾਂ ਨੂੰ ਪਿਆ ਘਾਟਾ : ਸਮ੍ਰਿਤੀ ਇਰਾਨੀ

ਨਵੀਂ ਦਿੱਲੀ – ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਇਕ ਪੱਤਰਕਾਰ ਸੰਮੇਲਨ ਵਿੱਚ ਕਾਂਗਰਸ ਤੇ ਹਮਲਾ ਬੋਲਦਿਆਂ ਕਿਹਾ ਕਿ ਵਧੇ ਹੋਏ ਐਨ.ਪੀ.ਏ.(ਗੈਰ-ਕਾਰਗੁਜ਼ਾਰੀ ਵਾਲੀ ਜਾਇਦਾਦ) ਲਈ ਕਾਂਗਰਸ ਜ਼ਿੰਮੇਵਾਰ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਦੇ ਕਾਰਨ ਹੀ ਬੈਂਕਾਂ ਨੂੰ ਕਰੋੜਾਂ ਰੁਪਇਆ ਦਾ ਘਾਟਾ ਹੋਇਆ| ਨੈਸ਼ਨਲ ਹੈਰਲਡ ਕੇਸ ਨੂੰ ਲੈ ਕੇ ਇਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਆਮਦਨ ਕਰ ਰੋਕਣ ਲਈ ਅਦਾਲਤ ਗਏ ਸਨ| ਗਾਂਧੀ ਪਰਿਵਾਰ ਹਜ਼ਾਰਾਂ ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ| ਉਨ੍ਹਾਂ ਨੇ ਕਰੋੜਾਂ…

VIA PUNJAB
ਅੱਗੇ ਪੜ੍ਹੋ

ਰਾਮ ਕ੍ਰਿਪਾਲ ਆਤਮ ਹੱਤਿਆ ਕੇਸ ਵਿੱਚ ਹਾਈ ਕੋਰਟ ਵੱਲੋਂ ਪੁਲੀਸ ਨੂੰ ਝਾੜ, ਕੇਸ ਸਬੰਧੀ ਸਾਰੇ ਪੇਪਰ ਮੁੜ ਲਿਆਉਣ ਲਈ ਕਿਹਾ

ਰਾਮ ਕ੍ਰਿਪਾਲ ਆਤਮ ਹੱਤਿਆ ਕੇਸ ਵਿੱਚ ਹਾਈ ਕੋਰਟ ਵੱਲੋਂ ਪੁਲੀਸ ਨੂੰ ਝਾੜ, ਕੇਸ ਸਬੰਧੀ ਸਾਰੇ ਪੇਪਰ ਮੁੜ ਲਿਆਉਣ ਲਈ ਕਿਹਾ

ਐਸ ਏ ਐਸ ਨਗਰ – ਪਿਛਲੇ ਸਾਲ ਖਰੜ ਵਿੱਚ ਹੋਏ ਰਾਮ ਕ੍ਰਿਪਾਲ ਆਤਮ ਹੱਤਿਆ ਕੇਸ (ਐਫ ਆਈ ਆਰ 192, ਮਿਤੀ 6-9-17 ਅਧੀਨ ਧਾਰਾ 306, 34 ਆਈ.ਪੀ.ਸੀ ਥਾਣਾ ਸਿਟੀ ਖਰੜ) ਸੰਬੰਧੀ ਚਲ ਰਹੇ ਮੁਕੱਦਮੇ ਵਿੱਚ ਮਾਣਯੋਗ ਹਾਈ ਕੋਰਟ ਨੇ ਅੱਜ ਪੰਜਾਬ ਪੁਲੀਸ ਦੀ ਝਾੜ ਝੰਬ ਕਰਦਿਆਂ ਖਰੜ ਦੇ ਡੀ.ਐਸ.ਪੀ. ਨੂੰ ਹੁਕਮ ਦਿੱਤੇ ਹਨ ਕਿ ਉਹ ਅਗਲੀ ਤਰੀਕ (22 ਅਕਤੂਬਰ ਨੂੰ) ਸਹੀ ਤਰੀਕੇ ਨਾਲ ਜਾਂਚ ਕਰਕੇ ਅਤੇ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਲੈ ਕੇ ਮੁੜ ਅਦਾਲਤ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਫੌਜ ਵਿਚ ਸ਼ਾਮਲ ਹੋਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਫੌਜ ਵਿਚ ਸ਼ਾਮਲ ਹੋਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਆਪਣੇ ਜੀਵਨ ਵਿਚ ਬਹਾਦਰੀ ਅਤੇ ਸਾਹਸ ਦੀਆਂ ਕਦਰਾਂ-ਕੀਮਤਾਂ ਭਰਨ ਦਾ ਸੱਦਾ ਦਿੱਤਾ ਹੈ। ਪਿਛਲੇ ਸਾਲ ਇਸ ਜੰਗ ਦੀ 120ਵੀਂ ਵਰ੍ਹੇਗੰਢ ਮੌਕੇ ਆਪਣੀ ਕਿਤਾਬ ”ਦੀ 36 ਸਿੱਖਜ਼ ਇਨ ਦੀ ਤਿਰਾਹ ਕੰਪੇਨ 1897-98 – ਸਾਰਾਗੜ੍ਹੀ ਐਂਡ ਦੀ ਡਿਫੈਂਸ ਆਫ ਦੀ ਸਮਾਣਾ ਫੋਰਟਸ” ਨੂੰ ਕਲਮਬੰਦ ਅਤੇ ਜਾਰੀ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ 36ਵੀਂ ਸਿੱਖ ਦੇ…

VIA PUNJAB
ਅੱਗੇ ਪੜ੍ਹੋ

ਗੁਰੂ ਸਾਹਿਬਾਨ ਤੇ ਸਿੱਖ ਸ਼ਖਸੀਅਤਾਂ ਬਾਰੇ ਭੱਦੀ ਸ਼ਬਦਾਵਲੀ ਨਾਲ ਸਿੱਖ ਜਗਤ ’ਚ ਰੋਸ ਤੇ ਰੋਹ

ਗੁਰੂ ਸਾਹਿਬਾਨ ਤੇ ਸਿੱਖ ਸ਼ਖਸੀਅਤਾਂ ਬਾਰੇ ਭੱਦੀ ਸ਼ਬਦਾਵਲੀ ਨਾਲ ਸਿੱਖ ਜਗਤ ’ਚ ਰੋਸ ਤੇ ਰੋਹ

ਸੋਸ਼ਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਨਵਾਨਾਂ ਦਾ ਕਤਲ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼ੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੋਸਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਜਿਹੇ ਲੋਕਾਂ ਨੂੰ ਸਬਕ ਸਿਖਾਉਣ ਲਈ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ ਹੈ। ਉਨ੍ਹਾਂ ਕਿਹਾ ਕਿ ਬੀਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦਾ ਫਸਟ ਏਡ ਟ੍ਰੇਨਿੰਗ ਕੈਂਪ ਸਮਾਪਤ

ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦਾ ਫਸਟ ਏਡ ਟ੍ਰੇਨਿੰਗ ਕੈਂਪ ਸਮਾਪਤ

ਸਿੱਖਾਂ ਨੂੰ ਵਿਰਾਸਤ ’ਚੋਂ ਮਿਲੀ ਹੈ ਮਨੁੱਖਤਾ ਦੀ ਸੇਵਾ –ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਏ ਦੋ ਦਿਨਾ ਟ੍ਰੇਨਿੰਗ ਕੈਂਪ ਦੀ ਸਮਾਪਤੀ ਮੌਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਹੁਣ ਤੱਕ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਕੀਤੀ

ਪੰਜਾਬ ਸਰਕਾਰ ਨੇ ਹੁਣ ਤੱਕ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਕੀਤੀ

ਕਮਿਸ਼ਨ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ 10ਵੀਂ ਅੰਤਰਿਮ ਰਿਪੋਰਟ ਸੌਂਪੀ ਚੰਡੀਗੜ – ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਜਾਂਚ ਵਿੱਚ ਹੁਣ ਤੱਕ ਪ੍ਰਵਾਨ ਕੀਤੀਆਂ ਗਈਆਂ 346 ਸ਼ਿਕਾਇਤਾਂ ਵਿੱਚੋਂ 272 ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 10ਵੀਂ ਅੰਤਰਿਮ ਰਿਪੋਰਟ ਸੌਂਪਣ ਦੌਰਾਨ ਜਸਟਿਸ ਗਿੱਲ ਨੇ ਇਹ ਖੁਲਾਸਾ ਕੀਤਾ। ਹੁਣ ਤੱਕ ਕੀਤੀ ਕਾਰਵਾਈ ਬਾਰੇ ਵਿਸਥਾਰ ਵਿੱਚ ਦੱਸਦਿਆਂ ਜਸਟਿਸ ਗਿੱਲ…

VIA PUNJAB
ਅੱਗੇ ਪੜ੍ਹੋ

ਪੰਜਾਬ ਵਲੋਂ 200 ਕਰੋੜ ਰੁਪਏ ਦੀ ਕੀਮਤ ਦੇ ਸੂਰ ਹਰ ਸਾਲ ਨਾਗਾਲੈਂਡ ਨੂੰ ਸਪਲਾਈ ਕੀਤੇ ਜਾਣਗੇ: ਸਿੱਧੂ

ਪੰਜਾਬ ਵਲੋਂ 200 ਕਰੋੜ ਰੁਪਏ ਦੀ ਕੀਮਤ ਦੇ ਸੂਰ ਹਰ ਸਾਲ ਨਾਗਾਲੈਂਡ ਨੂੰ ਸਪਲਾਈ ਕੀਤੇ ਜਾਣਗੇ: ਸਿੱਧੂ

ਨਾਗਾਲੈਂਡ ਸਰਕਾਰ ਦੇ ਉੱਚ ਪੱਧਰੀ ਵਫ਼ਦ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ, ਸਮਝੌਤਾ ਛੇਤੀ ਹੋਵੇਗਾ ਸਹੀਬੱਧ ਚੰਡੀਗੜ – ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਲੋਂ 200 ਕਰੋੜ ਰੁਪਏ ਦੀ ਕੀਮਤ ਦੇ ਜ਼ਿੰਦਾ ਸੂਰ ਹਰ ਸਾਲ ਨਾਗਾਲੈਂਡ ਨੂੰ ਸਪਲਾਈ ਕੀਤੇ ਜਾਣਗੇ। ਉਨਾ ਦੱਸਿਆ ਕਿ ਇਸ ਸਬੰਧੀ ਅੱਜ ਨਾਗਾਲੈਂਡ ਸਰਕਾਰ ਇੱਕ ਉੱਚ ਪੱਧਰੀ ਵਫ਼ਦ ਨਾਲ ਮੀਟਿੰਗ ਦੌਰਾਨ ਆਪਸੀ ਸਹਿਮਤੀ ਬਣੀ ਹੈ। ਇਸ ਸਬੰਧੀ ਰਸਮੀ ਸਮਝੌਤਾ ਆਉਣ ਵਾਲੇ ਦਿਨਾਂ ‘ਚ ਕੀਤਾ…

VIA PUNJAB
ਅੱਗੇ ਪੜ੍ਹੋ
1 1,143 1,144 1,145 1,146 1,147 1,271