ਇੰਗਲੈਂਡ ਨੇ ਭਾਰਤ ਦੀਆਂ ਗੋਡਣੀਆਂ ਲਵਾਈਆਂ

ਇੰਗਲੈਂਡ ਨੇ ਭਾਰਤ ਦੀਆਂ ਗੋਡਣੀਆਂ ਲਵਾਈਆਂ

ਲੰਡਨ – ਇੰਗਲੈਂਡ ਨੇ ਪੰਜਵੇਂ ਅਤੇ ਅੰਤਿਮ ਟੈਸਟ ਕ੍ਰਿਕਟ ਮੈਚ ਵਿੱਚ ਅੱਜ ਆਪਣੀ ਦੂਜੀ ਪਾਰੀ ਅੱਠ ਵਿਕਟਾਂ ਪਿੱਛੇ 423 ਦੌੜਾਂ ’ਤੇ ਖ਼ਤਮ ਕਰਨ ਦਾ ਐਲਾਨ ਕਰਦਿਆਂ ਭਾਰਤ ਨੂੰ ਜਿੱਤ ਲਈ 464 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਵੱਲੋਂ ਅਲਿਸਟੇਅਰ ਕੁੱਕ ਨੇ 147 ਅਤੇ ਜੋਏ ਰੂਟ ਨੇ 125 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤ ਟੀਮ ਦੀਆਂ ਤਿੰਨ ਵਿਕਟਾਂ ਪਹਿਲੇ ਤਿੰਨ ਓਵਰਾਂ ਵਿੱਚ ਹੀ ਡਿੱਗ ਗਈਆਂ ਅਤੇ ਉਹ 3.2 ਓਵਰਾਂ ਵਿੱਚ ਦੋ ਦੌੜਾਂ ਹੀ ਬਣਾ ਸਕੀ।…

VIA PUNJAB
ਅੱਗੇ ਪੜ੍ਹੋ

ਮੁਸ਼ੱਰਫ ਖਿਲਾਫ਼ 9 ਅਕਤੂਬਰ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ

ਮੁਸ਼ੱਰਫ ਖਿਲਾਫ਼ 9 ਅਕਤੂਬਰ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਖਿਲਾਫ਼ ਚੱਲ ਰਹੇ ਦੇਸ਼ਧ੍ਰੋਹ ਦੇ ਕੇਸ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੇ 9 ਅਕਤੂਬਰ ਤੋਂ ਰੋਜ਼ਾਨਾ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਤਿੰਨ ਮੈਂਬਰੀ ਟ੍ਰਿਬਿਊਨਲ ਨੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਲਿਖਤੀ ਤੌਰ ’ਤੇ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਮੁਸ਼ੱਰਫ ਨੂੰ ਅਦਾਲਤ ’ਚ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਘਰ ’ਚ ਦਾਖ਼ਲ ਹੋ ਕੇ ਕੀਤੀ ਹੱਤਿਆ

ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਘਰ ’ਚ ਦਾਖ਼ਲ ਹੋ ਕੇ ਕੀਤੀ ਹੱਤਿਆ

ਚਾਉਕੇ – ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ (42) ਦਾ ਘਰ ਵਿੱਚ ਦਾਖਲ ਹੋ ਕੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ। ਪਿੰਡ ਜੇਠੂਕੇ ਦੇ ਹਰਵਿੰਦਰ ਸਿੰਘ ਹਿੰਦਾ ਦੇ ਕਤਲ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਵੱਡੀ ਗਿਣਤੀ ਲੋਕ ਉਸ ਦੇ ਘਰ ਵਿੱਚ ਇਕੱਠੇ ਹੋ ਗਏ। ਮੌਕੇ ’ਤੇ ਪਹੁੰਚੇ ਜ਼ਿਲ੍ਹਾ ਪੁਲੀਸ ਮੁਖੀ ਨਾਨਕ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਤਿੰਨ ਵਿਅਕਤੀ ਹਰਵਿੰਦਰ…

VIA PUNJAB
ਅੱਗੇ ਪੜ੍ਹੋ

‘ਭਾਰਤ ਬੰਦ’ ਵਿਰੋਧੀ ਧਿਰ ਦੀ ਨਾਕਾਰਾਤਮਕ ਸੋਚ ਦਾ ਪ੍ਰਤੀਕ: ਯੋਗੀ

‘ਭਾਰਤ ਬੰਦ’ ਵਿਰੋਧੀ ਧਿਰ ਦੀ ਨਾਕਾਰਾਤਮਕ ਸੋਚ ਦਾ ਪ੍ਰਤੀਕ: ਯੋਗੀ

ਲਖਨਊ – ‘ਭਾਰਤ ਬੰਦ’ ’ਤੇ ਵਰ੍ਹਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨਕਾਰਾਤਮਕ ਸੋਚ ਤੋਂ ਪੀੜਤ ਹਨ ਕਿਉਂਕਿ ਇਨ੍ਹਾਂ ਦਾ ਮਨੋਬਲ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ ਇਨ੍ਹਾਂ ਕੋਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿਨੋਂ ਦਿਨ ਵੱਧ ਰਹੀ ਪ੍ਰਸਿੱਧੀ ਬਰਦਾਸ਼ਤ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਬੰਦ ਕਿਉਂ? ਇਹ ਇਨ੍ਹਾਂ ਪਾਰਟੀਆਂ ਦੀ ਨਾਕਾਰਾਤਮਕ ਸੋਚ ਨੂੰ ਦਰਸਾਉਂਦਾ ਹੈ। ਉੱਧਰ, ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਵਿੱਚ…

VIA PUNJAB
ਅੱਗੇ ਪੜ੍ਹੋ

ਕਾਂਗਰਸ ਸਣੇ 21 ਪਾਰਟੀਆਂ ਵੱਲੋਂ ਮੁਲਕ ਭਰ ’ਚ ਪ੍ਰਦਰਸ਼ਨ

ਕਾਂਗਰਸ ਸਣੇ 21 ਪਾਰਟੀਆਂ ਵੱਲੋਂ ਮੁਲਕ ਭਰ ’ਚ ਪ੍ਰਦਰਸ਼ਨ

ਨਵੀਂ ਦਿੱਲੀ – ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਦੇ ਵਿਰੋਧ ’ਚ ਅੱਜ ਕਾਂਗਰਸ ਸਮੇਤ 21 ਪਾਰਟੀਆਂ ਨੇ ਪ੍ਰਦਰਸ਼ਨ ਕਰਦਿਆਂ ਸਰਕਾਰ ’ਤੇ ਜ਼ੋਰ ਪਾਇਆ ਕਿ ਪੈਟਰੋਲੀਅਮ ਵਸਤਾਂ ਨੂੰ ਜੀਐਸਟੀ (ਗੁੱਡਜ਼ ਐਂਡ ਸਰਵਿਸਿਜ਼ ਟੈਕਸ) ਦੇ ਘੇਰੇ ’ਚ ਲਿਆਂਦਾ ਜਾਵੇ। ਕੁਝ ਥਾਵਾਂ ’ਤੇ ਹਿੰਸਕ ਪ੍ਰਦਰਸ਼ਨਾਂ ਨੂੰ ਛੱਡ ਕੇ ਬੰਦ ਸ਼ਾਂਤੀਪੂਰਨ ਰਿਹਾ। ਉਂਜ ਬਿਹਾਰ, ਕੇਰਲਾ, ਕਰਨਾਟਕ, ਅਸਾਮ ਅਤੇ ਉੜੀਸਾ ’ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਜਨਜੀਵਨ ਲੀਹ ਤੋਂ ਉਤਰ ਗਿਆ। ਸੂਬਿਆਂ ਦੀਆਂ ਰਾਜਧਾਨੀਆਂ ਤੋਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਨਾਲ ਮਨਾਏ ਗਏ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਭਾਈ ਗੁਰਦੇਵ ਸਿੰਘ ਮਸੋਲ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਆਦਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਵਿਸਥਾਰ…

VIA PUNJAB
ਅੱਗੇ ਪੜ੍ਹੋ

ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਹੋਵੇਗੀ : ਕੈਪਟਨ ਸਿੱਧੂ

ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਹੋਵੇਗੀ : ਕੈਪਟਨ ਸਿੱਧੂ

ਐਸ ਏ ਐਸ ਨਗਰ – ਅਕਾਲੀ ਭਾਜਪਾ ਕੌਂਸਲਰਾਂ ਅਤੇ ਅਕਾਲੀ ਆਗੂਆਂ ਦੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੈਕਟਰ 69 ਸਥਿਤ ਦਫਤਰ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਕੈਪਟਨਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁੱਦੇ ਉਪਰ ਹੀ ਫੇਲ੍ਹ ਹੋ ਗਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ…

VIA PUNJAB
ਅੱਗੇ ਪੜ੍ਹੋ

ਸਰੀਰ ਦੇ ਅੰਗਾਂ ਨੂੰ ਦਾਨ ਦੇਣ ਲਈ ਚੇਤੰਨਤਾ ਕੈਂਪ ਲਗਾਇਆ

ਸਰੀਰ ਦੇ ਅੰਗਾਂ ਨੂੰ ਦਾਨ ਦੇਣ ਲਈ ਚੇਤੰਨਤਾ ਕੈਂਪ ਲਗਾਇਆ

ਐਸ. ਏ. ਐਸ ਨਗਰ – ਲਾਇਨਜ਼ ਅਤੇ ਲਾਇਨੈਸ ਕੱਲਬ ਪੰਚਕੂਲਾ ਵੱਲੋਂ ਕਲੱਬ ਦੀ ਨੌਜਵਾਨ ਸ਼ਾਖਾ ਲੀਓ ਕੱਲਬ ਟ੍ਰਾਈਸਿਟੀ ਨੇ ਅਧਿਆਪਕ ਦਿਵਸ ਦੇ ਮੌਕੇ ਤੇ ਐਸ. ਡੀ. ਪਬਲਿਕ ਸਕੂਲ, ਸੈਕਟਰ-32 ਚੰਡੀਗੜ੍ਹ ਵਿੱਚ ਸਕੂਲ ਦੇ ਸਾਰੇ ਸਟਾਫ ਅਤੇ ਅਧਿਆਪਕਾਂ ਲਈ ਅੱਖਾਂ ਅਤੇ ਸਰੀਰ ਦੇ ਅੰਗਾਂ ਨੂੰ ਦਾਨ ਦੇਣ ਲਈ ਚੇਤੰਨਤਾ ਕੈਂਪ ਆਯੋਜਿਤ ਕੀਤਾ| ਇਸ ਕੈਂਪ ਦਾ ਆਯੋਜਨ ਚੇਅਰਮੈਨ ਲਾਇਨਜ਼ ਕੱਲਬ ਸ੍ਰ. ਇਕਲੇਸ਼ ਪਾਲ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ| ਇਸ ਮੌਕੇ ਮੋਹਨ ਫਾਊਡੇਸ਼ਨ ਵੱਲੋਂ ਸ੍ਰੀ ਸੁਧੀਰ ਦੀਵਾਨ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਜਿਲ੍ਹੇ ਦੀ ਜਥੇਬੰਦੀ ਐਲਾਨੀ

ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਜਿਲ੍ਹੇ ਦੀ ਜਥੇਬੰਦੀ ਐਲਾਨੀ

ਐਸ ਏ ਐਸ ਨਗਰ – ਅਕਾਲੀ ਦਲ ਬੀ ਸੀ ਵਿੰਗ ਜਿਲਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਵਲੋਂ ਅੱਜ ਇੱਥੇ ਜਿਲ੍ਹੇ ਦੀ ਜਥੇਬੰਦੀ ਦਾ ਐਲਾਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਜੱਸੀ ਨੇ ਕਿਹਾ ਕਿ ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਦਿਹਾਤੀ ਦਾ ਜਥੇਬੰਦਕ ਢਾਂਚਾ ਬਣਨ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ| ਉਹਨਾਂ ਕਿਹਾ ਕਿ ਇਸ ਨਾਲ ਪਾਰਟੀ ਦੇ ਜਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੂੰ ਵੀ ਲਾਭ ਮਿਲੇਗਾ ਕਿਉਂਕਿ ਮੁਹਾਲੀ ਜਿਲ੍ਹੇ…

VIA PUNJAB
ਅੱਗੇ ਪੜ੍ਹੋ

24 ਘੰਟਿਆਂ ਵਿੱਚ ਦੂਜੀ ਵਾਰ ਦਿੱਲੀ-ਐਨ.ਸੀ.ਆਰ.ਵਿੱਚ ਫਿਰ ਭੂਚਾਲ ਦੇ ਝਟਕੇ

24 ਘੰਟਿਆਂ ਵਿੱਚ ਦੂਜੀ ਵਾਰ ਦਿੱਲੀ-ਐਨ.ਸੀ.ਆਰ.ਵਿੱਚ ਫਿਰ ਭੂਚਾਲ ਦੇ ਝਟਕੇ

ਨਵੀਂ ਦਿੱਲੀ – ਦਿੱਲੀ-ਐਨ. ਸੀ. ਆਰ. ਵਿੱਚ ਅੱਜ ਸਵੇਰੇ ਇਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਸਵੇਰੇ ਕਰੀਬ 6.28 ਵਜੇ ਭੂਚਾਲ ਦੇ ਝਟਕੇ ਲੱਗੇ| ਪੱਛਮੀ ਉਤਰੀ ਪ੍ਰਦੇਸ਼ ਦੇ ਮੇਰਠ ਦੇ ਖਰਖੌਦਾ ਵਿੱਚ ਪਹਿਲਾਂ ਝਟਕੇ ਮਹਿਸੂਸ ਕੀਤੇ ਗਏ ਅਤੇ ਉਸ ਤੋਂ ਬਾਅਦ ਦਿੱਲੀ ਵਿਚ ਵੀ ਇਸ ਦਾ ਪ੍ਰਭਾਵ ਦਿਖਾਈ ਦਿੱਤਾ| ਹਾਲਾਂਕਿ, ਇਸ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਅੱਜ ਸਵੇਰੇ ਆਏ ਭੂਚਾਲ ਦੀ ਤੀਬਰਤਾ 3.7 ਮਾਪੀ ਗਈ| ਜ਼ਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ
1 1,145 1,146 1,147 1,148 1,149 1,271