ਸਾਡੀ ਰਣਨੀਤੀ ਨੇ ਹੀ ਸਾਨੂੰ ਹਰਾਉਣ ਦਾ ਕੰਮ ਕੀਤਾ : ਸ਼੍ਰੀਜੇਸ਼

ਸਾਡੀ ਰਣਨੀਤੀ ਨੇ ਹੀ ਸਾਨੂੰ ਹਰਾਉਣ ਦਾ ਕੰਮ ਕੀਤਾ : ਸ਼੍ਰੀਜੇਸ਼

ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਏਸ਼ੀਆਈ ਖੇਡਾਂ 2018 ‘ਚ ਸੈਮੀਫਾਈਨਲ ‘ਚ ਮਲੇਸ਼ੀਆ ਹੱਥੋਂ ਆਖਰੀ ਸਮੇਂ ‘ਚ ਹਾਰ ਕੇ ਸੋਨ ਤਮਗੇ ਦੇ ਆਪਣੇ ਖਿਤਾਬ ਨੂੰ ਬਚਾਉਣ ‘ਚ ਅਸਫਲ ਰਹੀ। ਭਾਰਤੀ ਟੀਮ ਦੇ ਕਪਤਾਨ ਸ਼੍ਰੀਜੇਸ਼ ਦਾ ਮੰਨਣਾ ਹੈ ਕਿ ਟੀਮ ਦੀਆਂ ਮੂਰਖਤਾਪੂਰਨ ਗਲਤੀਆਂ ਉਸ ‘ਤੇ ਭਾਰੀ ਪਈਆਂ। ਕਪਤਾਨ ਨੇ ਕਿਹਾ, ਮਲੇਸ਼ੀਆ ਤੋਂ ਹਾਰ ਦੇ ਬਾਅਦ ਕੁਝ ਲੋਕਾਂ ਨੇ ਕਿਹਾ ਕਿ ਅਸੀਂ ਅੱਤ ਦੇ ਆਤਮਵਿਸ਼ਵਾਸ ਦੇ ਸ਼ਿਕਾਰ ਹੋ ਗਏ ਸਨ ਪਰ ਇਹ ਸੱਚ ਨਹੀਂ ਹੈ। ਸਾਡੇ…

VIA PUNJAB
ਅੱਗੇ ਪੜ੍ਹੋ

ਓਲੰਪਿਕ ਖੇਡਾਂ ਦੀ ਉਲਟੀ ਗਿਣਤੀ ਸ਼ੁਰੂ : ਰਾਠੌਰ

ਓਲੰਪਿਕ ਖੇਡਾਂ ਦੀ ਉਲਟੀ ਗਿਣਤੀ ਸ਼ੁਰੂ : ਰਾਠੌਰ

ਨਵੀਂ ਦਿੱਲੀ – ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੇ ਮੰਗਲਵਾਰ ਨੂੰ ਕਿਹਾ ਕਿ ਏਸ਼ੀਆਈ ਖੇਡਾਂ ‘ਚ ਭਾਰਤ ਦੇ ਸਰਵਸ੍ਰੇਸ਼ਠ ਪ੍ਰਦਰਸ਼ਨ ਤੋਂ ਬਾਅਦ ਖਿਡਾਰੀਆਂ ਦੇ ਲਈ 2020 ਦੇ ਓਲੰਪਿਕ ਖੇਡਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਏਸ਼ੀਆਈ ਖੇਡਾਂ ‘ਚ ਭਾਰਤ ਦੇ ਪ੍ਰਦਰਸ਼ਨ ਤੋਂ ਰਾਠੌਰ ਨੇ ਤਮਗਾ ਜੇਤੂਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦਾ ਅਸਲੀ ਸਫਰ ਸ਼ੁਰੂ ਹੋ ਗਿਆ ਹੈ। ਰਾਠੌਰ ਨੇ ਤਮਗਾ ਜੇਤੂਆਂ ਨੂੰ ਨਗਦ ਪੁਰਸਕਾਰ ਨਾਲ ਸਨਮਨਿਤ ਕਰਨ ਦੇ ਲਈ ਆਯੋਜਿਤ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਭਾਰਤੀ ਤੇਜ਼ ਗੇਂਦਬਾਜ਼ ਆਰ.ਪੀ.ਸਿੰਘ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਭਾਰਤੀ ਤੇਜ਼ ਗੇਂਦਬਾਜ਼ ਆਰ.ਪੀ.ਸਿੰਘ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ – ਟੀਮ ਇੰਡੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਆਰ.ਪੀ.ਸਿੰਘ ਨੇ ਮੰਗਲਵਾਰ ਨੂੰ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦੀ ਘੋਸ਼ਣਾ ਕਰ ਦਿੱਤੀ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ‘ਤੇ ਇਕ ਭਾਵੁਕ ਮੈਸੇਜ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਆਪਣੇ ਇਸ ਭਾਵੁਕ ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਇਸ ਪਾਰੀ ਦਾ ਅੰਤ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਕਰੀਅਰ ਨੂੰ ਸਫਲ ਬਣਾਇਆ।…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੇ 13ਵੇਂ ਰਾਸ਼ਟਰਪਤੀ ਚੁਣੇ ਗਏ ਡਾ. ਆਰਿਫ਼ ਅਲਵੀ

ਲਾਹੌਰ – ਪਾਕਿਸਤਾਨ ‘ਚ ਮੰਗਲਵਾਰ ਨੂੰ 13ਵੇਂ ਰਾਸ਼ਟਰਪਤੀ ਦੀ ਚੋਣ ਹੋਈ । ਇਸ ਚੋਣ ‘ਚ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਉਮੀਦਵਾਰ ਆਰਿਫ ਅਲਵੀ ਨੇ ਜਿੱਤ ਹਾਸਲ ਕੀਤੀ। ਡਾ. ਆਰਿਫ਼ ਅਲਵੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਬਾਨੀ ਮੈਂਬਰਾਂ ‘ਚੋਂ ਇੱਕ ਹਨ । ਡਾ. ਆਰਿਫ਼ ਅਲਵੀ ਨੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਐਤਜ਼ਾਜ਼ ਅਹਿਸਾਨ ਤੇ ਪਾਕਿਸਤਾਨ ਮੁਸਲਿਮ ਲੀਗ-ਐੱਨ ਦੇ ਉਮੀਦਵਾਰ ਫ਼ਜ਼ਲ ਉਰ ਰਹਿਮਾਨ ਨੂੰ ਹਰਾਇਆ। ਇੰਝ ਉਹ ਤਿਕੋਨੇ ਮੁਕਾਬਲੇ ‘ਚ ਦੇਸ਼ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਹਨ।

VIA PUNJAB
ਅੱਗੇ ਪੜ੍ਹੋ

ਅਮਰੀਕੀ ਵਿਦੇਸ਼ ਮੰਤਰੀ ਪਾਕਿਸਤਾਨ ਦੌਰੇ ‘ਤੇ, ਕੱਲ ਭਾਰਤ ਨਾਲ ਕਰਨਗੇ ‘ਟੂ ਪਲੱਸ ਟੂ’ ਵਾਰਤਾ

ਅਮਰੀਕੀ ਵਿਦੇਸ਼ ਮੰਤਰੀ ਪਾਕਿਸਤਾਨ ਦੌਰੇ ‘ਤੇ, ਕੱਲ ਭਾਰਤ ਨਾਲ ਕਰਨਗੇ ‘ਟੂ ਪਲੱਸ ਟੂ’ ਵਾਰਤਾ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਬੁੱਧਵਾਰ ਨੂੰ ਇਸਲਾਮਾਬਾਦ ਪਹੁੰਚ ਰਹੇ ਹਨ ਅਤੇ ਫਿਰ ਉਹ ਭਾਰਤ ਦੌਰੇ ‘ਤੇ ਆਉਣਗੇ। ਪੋਂਪੀਓ ਨੇ ਮੰਗਲਵਾਰ ਨੂੰ ਭਾਰਤ ਅਤੇ ਪਾਕਿਸਤਾਨ ਨਾਲ ਸਬੰਧਾਂ ਨੂੰ ਲੈ ਕੇ ਮੀਡੀਆ ਨਾਲ ਚਰਚਾ ਕੀਤੀ। ਪੋਂਪੀਓ ਨੇ ਕਿਹਾ ਕਿ ਭਾਰਤ ਦਾ ਰੂਸ ਤੋਂ ਮਿਜ਼ਾਈਲ ਰੱਖਿਆ ਪ੍ਰ੍ਰਣਾਲੀ ਅਤੇ ਈਰਾਨ ਤੋਂ ਤੇਲ ਖਰੀਦਣਾ ‘ਟੂ ਪਲੱਸ ਟੂ’ ਵਾਰਤਾ ਦਾ ਹਿੱਸਾ ਹੋਵੇਗਾ ਪਰ ਗੱਲਬਾਤ ਮੁੱਖ ਰੂਪ ਨਾਲ ਇਸ ‘ਤੇ ਕੇਂਦਰਿਤ ਨਹੀਂ ਹੋਵੇਗੀ। ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਦੀ ਯਾਤਰਾ ਟਰੰਪ…

VIA PUNJAB
ਅੱਗੇ ਪੜ੍ਹੋ

ਰੂਸ ਨੇ ਸੀਰੀਆ ਦੇ ਮਾਮਲੇ ‘ਚ ਅਮਰੀਕੀ ਚਿਤਾਵਨੀ ਨੂੰ ਕੀਤਾ ਖਾਰਿਜ

ਰੂਸ ਨੇ ਸੀਰੀਆ ਦੇ ਮਾਮਲੇ ‘ਚ ਅਮਰੀਕੀ ਚਿਤਾਵਨੀ ਨੂੰ ਕੀਤਾ ਖਾਰਿਜ

ਮਾਸਕੋ – ਰੂਸ ਨੇ ਸੀਰੀਆ ਦੇ ਅੱਤਵਾਦ ਦਾ ਗੜ੍ਹ ਕਹੇ ਜਾਣ ਵਾਲੇ ਇਦਲਿਬ ‘ਤੇ ਹਮਲਾ ਨਾ ਕਰਨ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਖਾਰਿਜ ਕਰ ਦਿੱਤੀ ਹੈ। ਵਾਸ਼ਿੰਗਟਨ ਦਾ ਮੰਨਣਾ ਹੈ ਕਿ ਇਸ ਸੀਰੀਆਈ ਖੇਤਰ ‘ਚ ਵੱਡੀ ਗਿਣਤੀ ‘ਚ ਅੱਤਵਾਦੀ ਰਹਿੰਦੇ ਹਨ ਜਿੱਥੇ ਹਮਲੇ ਦੌਰਾਨ ਆਮ ਨਾਗਰਿਕਾਂ ਦੀ ਵੀ ਜਾਨ ਜਾ ਸਕਦੀ ਹੈ। ਟਰੰਪ ਨੇ ਸੋਮਵਾਰ ਨੂੰ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ ਅਤੇ ਉਸ ਦੇ ਸਹਿਯੋਗੀ ਈਰਾਨ ਅਤੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਦਿੱਤੀ ਚਿਤਾਵਨੀ ਸੀਰੀਆ ਨਾ ਕਰੇ ‘ਇਦਲਿਬ’ ਸੂਬੇ ‘ਤੇ ਹਮਲਾ

ਟਰੰਪ ਨੇ ਦਿੱਤੀ ਚਿਤਾਵਨੀ ਸੀਰੀਆ ਨਾ ਕਰੇ ‘ਇਦਲਿਬ’ ਸੂਬੇ ‘ਤੇ ਹਮਲਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਰੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਰੂਸ ਅਤੇ ਈਰਾਨ ਦੀ ਮਦਦ ਨਾਲ ਬਾਗੀਆਂ ਦੇ ਕਬਜ਼ੇ ਵਾਲੇ ਇਦਲਿਬ ‘ਚ ਹਮਲਾ ਨਾ ਕਰੇ, ਕਿਉਂਕਿ ਇਸ ਨਾਲ ਮਨੁੱਖੀ ਸੰਕਟ ਪੈਦਾ ਹੋ ਸਕਦਾ ਹੈ। ਟਰੰਪ ਨੇ ਟਵੀਟ ਕੀਤਾ, ”ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ ਨੂੰ ਇਦਲਿਬ ਸੂਬੇ ‘ਤੇ ਬਿਨਾਂ ਸੋਚੇ-ਸਮਝੇ ਹਮਲਾ ਨਹੀਂ ਕਰਨਾ ਚਾਹੀਦਾ, ਅਜਿਹਾ ਕਰ ਕੇ ਰੂਸ ਅਤੇ ਈਰਾਨ ਇਕ ਵੱਡੀ ਗਲਤੀ ਕਰਨਗੇ।” ਓਧਰ ਸੰਯੁਕਤ ਰਾਸ਼ਟਰ ਅਤੇ ਰਾਹਤ ਸਮੂਹਾਂ ਨੇ…

VIA PUNJAB
ਅੱਗੇ ਪੜ੍ਹੋ

ਠੱਗ ਟਰੈਵਲ ਏਜੰਟਾਂ ਤੇ ਸ਼ਿਕੰਜਾ ਕਸੇ ਸਰਕਾਰ : ਧਰਮਵੀਰ ਗਾਂਧੀ

ਠੱਗ ਟਰੈਵਲ ਏਜੰਟਾਂ ਤੇ ਸ਼ਿਕੰਜਾ ਕਸੇ ਸਰਕਾਰ : ਧਰਮਵੀਰ ਗਾਂਧੀ

ਐਸ. ਏ. ਐਸ ਨਗਰ – ਸਰਕਾਰ ਦੀਆਂ ਲੋਕਮਾਰੂ ਨੀਤੀਆਂ ਕਾਰਨ ਰੁਜਗਾਰ ਦੇ ਮੌਕੇ ਦਿਨ ਪ੍ਰਤੀਦਿਨ ਘੱਟਦੇ ਜਾ ਰਹੇ ਹਨ ਅਤੇ ਖੇਤੀਬਾੜੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ| ਇਸਦੇ ਨਾਲ ਹੀ ਹਰ ਤਰ੍ਹਾਂ ਦਾ ਮਾਫ਼ੀਆ ਵੀ ਵੱਧਫੁਲ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਹਰ ਹੀਲੇ-ਵਸੀਲੇ ਵਿਦੇਸ਼ਾਂ ਵਿੱਚ ਜਾਣਾ ਚਾਹੁੰਦੀ ਹੈ| ਟਰੈਵਲ ਅਤੇ ਇਮੀਗ੍ਰੇਸ਼ਨ ਏਜੰਟਾਂ ਦਾ ਵੱਡਾ ਮਾਫੀਆ ਵਿਦੇਸ਼ ਭੇਜਣ ਦੇ ਨਾਮ ਤੇ ਉਜੜ ਰਹੀ ਜਵਾਨੀ ਨੂੰ ਲੁੱਟਣ ਲਈ ਆਪਣੀਆਂ ਜੜ੍ਹਾਂ ਮਜਬੂਤ ਕਰ ਗਿਆ ਹੈ| ਇਹ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਚੀਨ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਬੀਜਿੰਗ – ਚੀਨ ਦੇ ਸ਼ਿੰਜਯਾਗ ਉਈਗਰ ਖੁਦਮੁਖਤਿਆਰੀ ਖੇਤਰ ਦੇ ਜਿਯਾਸ਼ੀ ਕਾਊਂਟੀ ਵਿਚ ਅੱਜ 5.5 ਤੀਬਰਤਾ ਦਾ ਭੂਚਾਲ ਆਇਆ| ਭੂਚਾਲ ਕਾਰਨ ਲੋਕਾਂ ਵਿੱਚ ਅਫੜਾ-ਦਫੜੀ ਮਚ ਗਈ| ਚੀਨ ਭੂਚਾਲ ਨੈਟਵਰਕਜ਼ ਸੈਂਟਰ ਦੀ ਖਬਰ ਮੁਤਾਬਕ ਭੂਚਾਲ ਦੇ ਝਟਕੇ ਅੱਜ ਸਥਾਨਕ ਸਮੇਂ ਅਨੁਸਾਰ 5 ਵਜ ਕੇ 52 ਮਿੰਟ ਉਤੇ ਸ਼ਿੰਜਯਾਗ ਸੂਬੇ ਦੇ ਕਾਸ਼ਗਰ ਵਿੱਚ ਮਹਿਸੂਸ ਕੀਤੇ ਗਏ| ਭੂਚਾਲ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਅਜੇ ਕੋਈ ਜਾਣਕਾਰੀ ਨਹੀਂ ਹੈ| ਹਾਲਾਂਕਿ ਸ਼ਹਿਰ ਵਾਸੀਆਂ ਦਾ ਕਹਿਣਾ…

VIA PUNJAB
ਅੱਗੇ ਪੜ੍ਹੋ

ਫੌਜ ਦੇ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਨਹੀਂ ਰੱਖ ਸਕਦੇ, ਇਸ ਦੀ ਸਹੀ ਵਰਤੋਂ ਜ਼ਰੂਰੀ- ਬਿਪਿਨ ਰਾਵਤ

ਫੌਜ ਦੇ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਨਹੀਂ ਰੱਖ ਸਕਦੇ, ਇਸ ਦੀ ਸਹੀ ਵਰਤੋਂ ਜ਼ਰੂਰੀ- ਬਿਪਿਨ ਰਾਵਤ

ਨਵੀਂ ਦਿੱਲੀ – ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਜਵਾਨਾਂ ਵਲੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਨੂੰ ਲੈ ਕੇ ਮਹੱਤਵਪੂਰਨ ਬਿਆਨ ਦਿੱਤਾ ਹੈ| ਅੱਜ ਰਾਜਧਾਨੀ ਦਿੱਲੀ ਵਿੱਚ ‘ਸੋਸ਼ਲ ਮੀਡੀਆ ਅਤੇ ਆਰਮਡ ਫੋਰਸਜ਼’ ਦੇ ਵਿਸ਼ੇ ਉਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਨਹੀਂ ਕਹਿ ਸਕਦੇ, ਸੋਸ਼ਲ ਮੀਡੀਆ ਰਹੇਗਾ ਅਤੇ ਜਵਾਨ ਇਸ ਦੀ ਵਰਤੋਂ ਕਰਦੇ ਰਹਿਣਗੇ| ਹਾਲਾਂਕਿ ਫੌਜ ਮੁਖੀ ਨੇ ਕਿਹਾ ਕਿ ਸਾਨੂੰ ਇਹ ਦੇਖਣਾ ਪਵੇਗਾ ਕਿ ਕਿਸ ਤਰ੍ਹਾਂ ਸੋਸ਼ਲ…

VIA PUNJAB
ਅੱਗੇ ਪੜ੍ਹੋ
1 1,159 1,160 1,161 1,162 1,163 1,271