ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਿਰੰਤਰ ਜਾਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਿਰੰਤਰ ਜਾਰੀ

ਨਵੀਂ ਦਿੱਲੀ – ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਇਕ ਵਾਰ ਫਿਰ ਵਾਧਾ ਹੋਇਆ| ਇਹ ਲਗਾਤਾਰ ਦਸਵਾਂ ਦਿਨ ਹੈ, ਜਦੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ| ਮਹਿੰਗਾਈ ਨਾਲ ਜੂਝ ਰਹੇ ਆਮ ਆਦਮੀ ਲਈ ਤੇਲ ਦੀਆਂ ਕੀਮਤਾਂ ਜੇਬ ਉਤੇ ਹੋਰ ਬੋਝ ਵਧਾ ਸਕਦੀਆਂ ਹਨ| ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 16 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ| ਦਿੱਲੀ ਵਿਚ ਹੁਣ ਪੈਟਰੋਲ 79.31 ਪ੍ਰਤੀ ਲੀਟਰ ਤੇ…

VIA PUNJAB
ਅੱਗੇ ਪੜ੍ਹੋ

ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਾਲੀਵਾਲ ਟੀਮ ਨੇ ਜਿੱਤਿਆ ਪਹਿਲਾ ਸਥਾਨ

ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਾਲੀਵਾਲ ਟੀਮ ਨੇ ਜਿੱਤਿਆ ਪਹਿਲਾ ਸਥਾਨ

ਐਸ. ਏ. ਐਸ ਨਗਰ – ਜਿਲਾ ਸਿੱਖਿਆ ਅਫਸਰ (ਸ.ਬ.) ਮੁਹਾਲੀ ਵਲੋਂ ਕਰਵਾਏ ਗਏ ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 70 , ਮੁਹਾਲੀ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ ਸੋਹਾਣਾ ਜ਼ੋਨ ਵਿੱਚ 19 ਸਾਲ ਉਮਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ| ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸਦੇ ਨਾਲ ਸਕੂਲ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ 17 ਸਾਲ ਉਮਰ ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ|

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕੀਤੇ: ਰਾਜੇਵਾਲ

ਕੈਪਟਨ ਸਰਕਾਰ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕੀਤੇ: ਰਾਜੇਵਾਲ

ਰਾਜਪਾਲ ਨੂੰ ਸੌਂਪਿਆ 6 ਲੱਖ ਕਿਸਾਨਾਂ ਦੇ ਦਸਤਖਤ ਵਾਲਾ ਮੰਗ ਪੱਤਰ ਐਸ. ਏ. ਐਸ ਨਗਰ – ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨਾਲ ਕੀਤੇ ਗਏ ਲੰਬੇ ਚੌੜੇ ਅਤੇ ਵੱਡੇ ਵਾਇਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਤੋਂ ਇੱਕਠੇ ਹੋ ਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ| ਇਸ…

VIA PUNJAB
ਅੱਗੇ ਪੜ੍ਹੋ

ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਲਈ ਵਚਨਬੱਧ: ਸਾਧੂ ਸਿੰਘ ਧਰਮਸੋਤ

ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਲਈ ਵਚਨਬੱਧ: ਸਾਧੂ ਸਿੰਘ ਧਰਮਸੋਤ

ਐਸ.ਏ.ਐਸ. ਨਗਰ – ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਇੰਚਾਰਜ ਸ. ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ| ਜਿਸ ਵਿਚ ਵਿਸ਼ੇਸ਼ ਤੌਰ ਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ, ਸਾਬਕਾ ਮੰਤਰੀ…

VIA PUNJAB
ਅੱਗੇ ਪੜ੍ਹੋ

ਗੈਜੂਏਟ ਤੇ ਪੋਸਟ ਗ੍ਰੈਜੂਏਟ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਅਨੁਸਾਰ ਵੇਤਨਮਾਨ ਦਾ ਫਾਇਦਾ ਦੇਣ ਨੂੰ ਪ੍ਰਵਾਨਗੀ ਦਿੱਤੀ – ਖਜਾਨਾ ਮੰਤਰੀ

ਗੈਜੂਏਟ ਤੇ ਪੋਸਟ ਗ੍ਰੈਜੂਏਟ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਅਨੁਸਾਰ ਵੇਤਨਮਾਨ ਦਾ ਫਾਇਦਾ ਦੇਣ ਨੂੰ ਪ੍ਰਵਾਨਗੀ ਦਿੱਤੀ – ਖਜਾਨਾ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਸੂਬੇ ਦੀ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਕੰਮ ਕਰਦੇ ਅਧਿਆਪਕ ਤੇ ਉਨ੍ਹਾਂ ਦੇ ਬਰਾਬਰ ਕੈਡਰ ਵਾਲੇ ਕਰਮਚਾਰੀਆਂ ਦੀ ਤਰ੍ਹਾਂ ਗੈਜੂਏਟ ਤੇ ਪੋਸਟ ਗ੍ਰੈਜੂਏਟ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਵੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਅਨੁਸਾਰ ਸੋਧੀ ਵੇਤਨਮਾਨ ਦਾ ਫਾਇਦਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ. ਕੈਪਟਨ ਅਭਿਮਨਿਊ ਨੇ ਕਿਹਾ ਕਿ ਗੈਜੂਏਟ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਤਨਖਾਹ ਅਸੋਸਿਏਟ ਪ੍ਰੋਫੈਸਰ ਦੇ ਬਰਾਬਰ 1,31,400 ਰੁਪਏ ਅਤੇ 2000 ਰੁਪਏ ਮਹੀਨਾ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਪਾਣੀਪਤ ਵਿਚ ਸੌਦਾਮਿਨੀ ਕੇਂਦਰ ਸਥਾਪਿਤ ਕਰਨ ਨੂੰ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਪਾਣੀਪਤ ਵਿਚ ਸੌਦਾਮਿਨੀ ਕੇਂਦਰ ਸਥਾਪਿਤ ਕਰਨ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮਹਿਲਾਵਾਂ ਦੀ ਮਦਦ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਦੇ ਮੰਤਵ ਨਾਲ ਜਿਲਾ ਪਾਣੀਪਤ ਦੇ ਸਿਵਾਹ ਵਿਚ 3.45 ਕਰੋੜ ਰੁਪਏ ਦੀ ਲਾਗਤ ਨਾਲ ਸੌਦਾਮਿਨੀ ਕੇਂਦਰ ਸਥਾਪਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ. ਇਹ ਮਲਟੀ ਸੇਵਾ ਸਰੋਤ ਕੇਂਦਰ ਰਾਜੀਵ ਗਾਂਧੀ ਖੇਡ ਕੰਪਲੈਕਸ ਸਿਵਾਹ ਵਿਚ ਸਥਾਪਿਤ ਕੀਤਾ ਜਾਵੇਗਾ, ਜਿੱਥੇ ਪੇਂਡੂ ਮਹਿਲਾਵਾਂ ਦੇ ਕੌਸ਼ਲ ਵਿਕਾਸ ਅਤੇ ਸਸ਼ਕਤੀਕਰਣ ਲਈ ਸਿਖਲਾਈ ਪੋ੍ਰਗ੍ਰਾਮ ਆਯੋਜਿਤ ਕੀਤੇ. ਇਸ ਵਿਚ ਇਕ ਲਾਇਬ੍ਰੇਰੀ, ਫਿਟਨੇਸ ਸੈਂਟਰ ਅਤੇ ਕੰਪਿਊਟਰ ਸੈਂਟਰ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਸੋਨੀ ਵੱਲੋਂ ਅਧਿਆਪਕ ਦਿਵਸ ਤੇ ਸਨਮਾਨਤ ਹੋਣ ਵਾਲੇ ਅਧਿਆਪਕ ਨੂੰ ਮੁਬਾਰਕ

ਸਿੱਖਿਆ ਮੰਤਰੀ ਸੋਨੀ ਵੱਲੋਂ ਅਧਿਆਪਕ ਦਿਵਸ ਤੇ ਸਨਮਾਨਤ ਹੋਣ ਵਾਲੇ ਅਧਿਆਪਕ ਨੂੰ ਮੁਬਾਰਕ

ਅਧਿਆਪਕ ਦਿਵਸ ਤੇ 51 ਅਧਿਆਪਕਾਂ ਦਾ ਹੋਵੇਗਾ ਰਾਜ ਅਧਿਆਪਕ ਪੁਰਸਕਾਰ ਨਾਲ ਸਨਾਮਾਨ ਚੰਡੀਗੜ – ਅਧਿਆਪਕ ਦਿਵਸ ਦੇ ਮੌਕੇ ‘ਤੇ ਸਿੱਖਿਆ ਵਿਭਾਗ ਵੱਲੋਂ 51 ਅਧਿਆਪਕਾਂ ਦਾ ਰਾਜ ਅਧਿਆਪਕ ਪੁਰਸਕਾਰ ਨਾਲ ਸਨਾਮਾਨ ਕੀਤਾ ਜਾਵੇਗਾ ਜਦਕਿ 53 ਅਧਿਆਪਕਾਂ ਦਾ ਅਧਿਆਪਕ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨ ਹੋਵੇਗਾ। ਸਿੱਖਿਆ ਮੰਤਰੀ ਸ਼੍ਰੀ ਉਮ ਪ੍ਰਕਾਸ਼ ਸੋਨੀ ਵੱਲੋਂ ਅਧਿਆਪਕ ਦਿਵਸ ਤੇ ਸਨਮਾਨਤ ਹੋਣ ਵਾਲੇ ਅਧਿਆਪਕ ਨੂੰ ਮੁਬਾਰਕਬਾਦ ਦਿੱਤੀ ਗਈ ਹੈ। ਇਹ ਸਨਮਾਨ ਸਮਾਰੋਹ ਆਈ. ਵੀ ਵਰਲਡ ਸਕੂਲ ਜਲੰਧਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਕੇਂਦਰ ਰਾਜਸਥਾਨ-ਸਰਹੰਦ ਫੀਡਰ ਦੇ ਰੀਲਾਈਨਿੰਗ ਪ੍ਰਾਜੈਕਟਾਂ ਲਈ ਜਲਦ ਪ੍ਰਵਾਨਗੀ ਦੇਵੇ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਰਾਜਸਥਾਨ-ਸਰਹੰਦ ਫੀਡਰ ਦੇ ਰੀਲਾਈਨਿੰਗ ਪ੍ਰਾਜੈਕਟਾਂ ਲਈ ਜਲਦ ਪ੍ਰਵਾਨਗੀ ਦੇਵੇ-ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ 1976 ਕਰੋੜ ਰੁਪਏ ਦੀ ਲਾਗਤ ਵਾਲੇ ਰਾਜਸਥਾਨ ਅਤੇ ਸਰਹਿੰਦ ਫੀਡਰ ਪ੍ਰਾਜੈਕਟਾਂ ਦੀ ਰੀਲਾਇਨਿੰਗ ਨੂੰ ਜਲਦ ਤੋਂ ਜਲਦ ਪ੍ਰਵਾਨਗੀ ਦੇਵੇ।ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ ਰਾਜਸਥਾਨ ਫੀਡਰ ਦੀ ਰੀਲਾਇਨਿੰਗ ਦੇ ਪੰਜਾਬ ਵਿਚਲੇ ਹਿੱਸੇ ਅਤੇ ਸਰਹੰਦ ਫੀਡਰ ਦੀ ਰੀਲਾਇਨਿੰਗ ਦੇ ਪ੍ਰਸਤਾਵਾਂ ਨੂੰ ਕੇਂਦਰ ਨੂੰ ਕੇਂਦਰੀ…

VIA PUNJAB
ਅੱਗੇ ਪੜ੍ਹੋ

ਬਾਦਲ ਨੂੰ ਸਜ਼ਾ ਦਿਵਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਕੈਪਟਨ ਅਮਰਿੰਦਰ ਸਿੰਘ

ਬਾਦਲ ਨੂੰ ਸਜ਼ਾ ਦਿਵਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰੀ ਠਹਿਰਾਉਂਦਿਆਂ ਅਤੇ ਅਕਾਲੀ ਆਗੂ ਵੱਲੋਂ ਪੰਜਾਬ ਨੂੰ ਬੁਰੀ ਤਰਾਂ ਤਬਾਹ ਕਰਨ ਦੀ ਗੱਲ ਆਖਦੇ ਹੋਏ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਨਾਂ ਨੂੰ ਹਰ ਹਾਲਤ ਵਿਚ ਕਾਨੂੰਨ ਦੇ ਕਟਿਹਰੇ ਵਿਚ ਖੜਾ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਨਾਲ ਰੱਤੀ ਭਰ…

VIA PUNJAB
ਅੱਗੇ ਪੜ੍ਹੋ

ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਉੱਤੇ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ-ਤ੍ਰਿਪਤ ਬਾਜਵਾ

ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਉੱਤੇ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ-ਤ੍ਰਿਪਤ ਬਾਜਵਾ

ਫੌਰੀ ਰਾਹਤ ਲਈ ਐਕਸਾਈਜ਼ ਅਤੇ ਵੈਟ ਦਰਾਂ ਵਿਚ ਤੁਰੰਤ ਕਟੌਤੀ ਕੀਤੀ ਜਾਵੇ ਚੰਡੀਗੜ – ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰਿਕਾਰਡ ਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਦੀ ਕਰੜੀ ਨਿੰਦਾ ਕੀਤੀ ਹੈ ਉਥੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਹੁਣ ਉਹ ਇਸ ਮਸਲੇ ਉੱਤੇ ਡਾ. ਮਨਮੋਹਨ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ
1 1,160 1,161 1,162 1,163 1,164 1,271