ਮੰਦਰ ਕਮੇਟੀ ਦੇ ਮੀਤ ਪ੍ਰਧਾਨ ਨੇ ਪ੍ਰਧਾਨ ਅਤੇ ਸਾਥੀਆਂ ਤੇ ਕੀਰਤਨ ਅਤੇ ਲੰਗਰ ਦਾ ਪ੍ਰੋਗਰਾਮ ਜਬਰੀ ਰੋਕਣ ਦਾ ਇਲਜਾਮ ਲਗਾਇਆ

ਮੰਦਰ ਕਮੇਟੀ ਦੇ ਮੀਤ ਪ੍ਰਧਾਨ ਨੇ ਪ੍ਰਧਾਨ ਅਤੇ ਸਾਥੀਆਂ ਤੇ ਕੀਰਤਨ ਅਤੇ ਲੰਗਰ ਦਾ ਪ੍ਰੋਗਰਾਮ ਜਬਰੀ ਰੋਕਣ ਦਾ ਇਲਜਾਮ ਲਗਾਇਆ

ਪ੍ਰਧਾਨ ਧੜੇ ਨੇ ਕਿਹਾ ਜਨਮਅਸ਼ਟਮੀ ਕਾਰਨ ਮੀਤ ਪ੍ਰਧਾਨ ਨੂੰ ਕੀਤੀ ਸੀ ਪ੍ਰੋਗਰਾਮ ਮੁਲਤਵੀ ਕਰਨ ਦੀ ਅਪੀਲ ਐਸ ਏ ਐਸ ਨਗਰ – ਫੇਜ਼ 2 ਦੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਦੇ ਮੀਤ ਪ੍ਰਧਾਨ ਸ੍ਰ. ਗੁਰਦਿਆਲ ਸਿੰਘ ਪਾਂਝਲਾ ਦੀ ਅਗਵਾਈ ਵਿੱਚ ਮੰਦਰ ਵਿੱਚ ਪਿਛਲੇ ਚਾਰ ਸਾਲਾਂ ਤੋਂ ਹਰ ਐਤਵਾਰ ਨੂੰ ਕਰਵਾਏ ਜਾਂਦੇ ਕੀਰਤਨ ਅਤੇ ਭੰਡਾਰੇ ਦੇ ਪ੍ਰੋਗਰਾਮ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਇਹ ਕਹਿ ਕੇ ਰੋਕ ਦਿੱਤਾ ਗਿਆ ਕਿ ਜਨਮਅਸ਼ਟਮੀ ਦੇ ਤਿਓਹਾਰ ਦੌਰਾਨ…

VIA PUNJAB
ਅੱਗੇ ਪੜ੍ਹੋ

ਰਾਏਗੜ੍ਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਉੜੀਸਾ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਰਾਏਗੜ੍ਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਉੜੀਸਾ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਭੁਵਨੇਸ਼ਵਰ – ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਰਾਏਗੜ੍ਹ ਵਿੱਚ ਬੀਤੇ ਦਿਨ ਸੈਪਟਿਕ ਟੈਂਕ (ਗਟਰ) ਵਿੱਚ ਦਮ ਘੁੱਟਣ ਕਾਰਨ ਮਾਰੇ ਗਏ ਪੰਜ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਇੱਕ ਮਹਿਲਾ ਕਰਮਚਾਰੀ ਅਤੇ ਚਾਰ ਮਜ਼ਦੂਰ ਮਾਰੇ ਗਏ ਸਨ|

VIA PUNJAB
ਅੱਗੇ ਪੜ੍ਹੋ

ਕਰਨਾਟਕ ਚੋਣਾਂ : ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ਤੇ ਐਸਿਡ ਅਟੈਕ

ਕਰਨਾਟਕ ਚੋਣਾਂ : ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ਤੇ ਐਸਿਡ ਅਟੈਕ

ਬੈਂਗਲੂਰ – ਕਰਨਾਟਕ ਲੋਕਲ ਬਾਡੀ ਚੋਣਾਂ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ, ਜਦੋਂ ਕਿ ਬੀਜੇਪੀ ਦੂਜੇ ਸਥਾਨ ਤੇ ਹੈ| ਉੱਥੇ ਹੀ ਲੋਕਲ ਬਾਡੀ ਚੋਣਾਂ ਵਿੱਚ ਹੋਈ ਜਿੱਤ ਤੋਂ ਬਾਅਦ ਕਾਂਗਰਸ ਖੇਮੇ ਵਿੱਚ ਜਸ਼ਨ ਮਨਾ ਰਹੀ ਸੀ, ਜਦੋਂ ਕਿ ਇਸੇ ਵਿਚਕਾਰ ਕਾਂਗਰਸ ਉਮੀਦਵਾਰ ਇਯਾਤੁੱਲ ਖਾਨ ਦੀ ਜਿੱਤ ਦਾ ਜਸ਼ਨ ਮਨਾ ਰਹੇ ਕਰਮਚਾਰੀਆਂ ਤੇ ਐਸਿਡ ਅਟੈਕ ਦੀਆਂ ਖਬਰਾਂ ਵੀ ਆ ਰਹੀਆਂ ਹਨ| ਇਸ ਹਮਲੇ ਵਿੱਚ ਹੁਣ ਤੱਕ 8 ਲੋਕਾਂ ਦੇ ਜਖਮੀ ਹੋਣ…

VIA PUNJAB
ਅੱਗੇ ਪੜ੍ਹੋ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਗਰੇਵਜੈਂਡ ਜੇਤੂ ਰਿਹਾ ਸਲੋਹ/ ਚੰਡੀਗੜ – ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ -2018 ਕਰਵਾਈ ਗਈ | ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ ਲੇਟਨ, ਵੂਲਿਚ, ਗ੍ਰੇਵਜ਼ੈਂਡ, ਸਲੋਹ, ਡਰਬੀ, ਵਿਲਨਹਾਲ, ਸਮੈਦਿਕ, ਸਾਊਥਾਲ, ਮਾਨਚੈਸਟਰ, ਡਾਰਲਿੰਗਟਨ ਤੋਂ 12 ਗੱਤਕਾ ਅਖਾੜਿਆਂ ਦੇ ਬੱਚੇ-ਬੱਚੀਆਂ ਨੇ ਹਿੱਸਾ। ਸਲੋਹ ਦੇ ਮੇਅਰ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

4 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਵੇਗਾ ਸੰਪੰਨ ਅੰਮ੍ਰਿਤਸਰ -ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਇਹ ਚੇਤਨਾ ਮਾਰਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 4 ਸਤੰਬਰ ਦੀ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ।…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਦਿੱਲੀ ਲਈ ਨਗਰ ਕੀਰਤਨ ਰਵਾਨਾ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਦਿੱਲੀ ਲਈ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ -ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਇਆ ਗਿਆ ਹੈ, ਜੋ 5 ਸਤੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ।…

VIA PUNJAB
ਅੱਗੇ ਪੜ੍ਹੋ

ਸਿੱਖ ਨੌਜੁਆਨ ਨੂੰ ਹੈਲਮਟ ਨਾ ਪਹਿਨਣ ਕਾਰਨ ਸਾਈਕਲ ਦੌੜ ’ਚ ਬਾਹਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਿੱਖ ਨੌਜੁਆਨ ਨੂੰ ਹੈਲਮਟ ਨਾ ਪਹਿਨਣ ਕਾਰਨ ਸਾਈਕਲ ਦੌੜ ’ਚ ਬਾਹਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਠਿੰਡਾ ਪ੍ਰਸ਼ਾਸਨ ਦੀ ਇਕ ਮਹਿਲਾ ਅਫ਼ਸਰ ਵੱਲੋਂ ਇਕ ਸਿੱਖ ਨੌਜੁਆਨ ਨੂੰ ਸਾਈਕਲ ਦੌੜ ਵਿੱਚੋਂ ਹੈਲਮਟ ਨਾ ਪਹਿਨਣ ਕਾਰਨ ਬਾਹਰ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਥੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਕਿਸੇ ਵੀ ਤਰ੍ਹਾਂ ਦਾ ਟੋਪ (ਹੈਲਮਟ) ਪਹਿਨਣਾ ਸਿੱਖਾਂ ਲਈ ਧਾਰਮਿਕ ਤੌਰ ’ਤੇ ਮਨ੍ਹਾ ਹੈ ਅਤੇ ਬਠਿੰਡਾ ਵਿਖੇ ਸਾਈਕਲ ਦੌੜ ਦੌਰਾਨ ਸਿੱਖ ਨੌਜੁਆਨ ਬਲਪ੍ਰੀਤ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ

ਪਾਕਿ ਮਾਡਲ ਦੀ ਭੇਤਭਰੀ ਹਾਲਤ ’ਚ ਮੌਤ

ਪਾਕਿ ਮਾਡਲ ਦੀ ਭੇਤਭਰੀ ਹਾਲਤ ’ਚ ਮੌਤ

ਲਾਹੌਰ – ਪਾਕਿਸਤਾਨੀ ਮਾਡਲ ਅਨਮ ਤਨੋਲੀ (26) ਲਾਹੌਰ ਸਥਿਤ ਆਪਣੀ ਰਿਹਾਇਸ਼ ’ਤੇ ਭੇਤਭਰੀ ਹਾਲਤ ’ਚ ਮਰੀ ਹੋਈ ਮਿਲੀ। ਉਸ ਦੀ ਲਾਸ਼ ਸ਼ਨਿਚਰਵਾਰ ਨੂੰ ਡਿਫੈਂਸ ਹਾਊਸ ’ਚ ਸੌਣ ਵਾਲੇ ਕਮਰੇ ਅੰਦਰ ਪੱਖੇ ਨਾਲ ਲਟਕਦੀ ਮਿਲੀ ਸੀ। ਇਥੇ ਉਹ ਪਤੀ ਅਤੇ ਦੋ ਬੱਚਿਆਂ ਨਾਲ ਰਹਿੰਦੀ ਸੀ। ਉਸ ਦੇ ਪਤੀ ਨਾਵਿਦ ਅਹਿਮਦ ਨੇ ਦਾਅਵਾ ਕੀਤਾ ਹੈ ਕਿ ਐਨਮ ਨੇ ਤਣਾਅ ਕਾਰਨ ਖੁਦਕੁਸ਼ੀ ਕੀਤੀ ਹੈ। ਅਹਿਮਦ ਨੇ ਪੁਲੀਸ ਨੂੰ ਦੱਸਿਆ ਕਿ ਸ਼ਨਿਚਰਵਾਰ ਨੂੰ ਉਸ ਨੇ ਪਤਨੀ ਦੀ ਜਾਂਚ ਲਈ…

VIA PUNJAB
ਅੱਗੇ ਪੜ੍ਹੋ

ਬਦਰੀਨਾਥ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਬਦਰੀਨਾਥ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ – ਸਾਬਕਾ ਭਾਰਤੀ ਕ੍ਰਿਕਟ ਸੁਬਰਾਮਨੀਅਮ ਬਦਰੀਨਾਥ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਤਾਮਿਲਨਾਡੂ ਦੇ ਮੱਧਕ੍ਰਮ ਦੇ ਬੱਲੇਬਾਜ਼ ਬਦਰੀਨਾਥ ਨੇ ਭਾਰਤ ਵਲੋਂ 2 ਟੈਸਟ, 7 ਵਨ ਡੇ ਤੇ ਇਕ ਟੀ-20 ਕੌਮਾਂਤਰੀ ਮੈਚ ਖੇਡੇ ਹਨ। ਉਸ ਨੇ ਕਿਹਾ ਕਿ ਹੁਣ ਮੈਂ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਤੀਤ ਕਰਨਾ ਚਾਹੁੰਦਾ ਹਾਂ। ਹੁਣ ਪਰਿਵਾਰ ਮੇਰੀ ਪਹਿਲ ਹੈ। ਇਹ ਫੈਸਲਾ ਲੈਣ ‘ਚ ਵੀ ਪਰਿਵਾਰ ਦੀ ਭੂਮੀਕਾ ਅਹਿਮ ਰਹੀ। ਉਸ ਨੇ ਆਪਣੇ ਉਚ…

VIA PUNJAB
ਅੱਗੇ ਪੜ੍ਹੋ

ਅਥਲੀਟਾਂ ਨੇ ਭਾਰਤ ਨੂੰ ਦਿਵਾਇਆ ਜਕਾਰਤਾ ਵਿੱਚ ਵੱਡਾ ਮਾਣ

ਅਥਲੀਟਾਂ ਨੇ ਭਾਰਤ ਨੂੰ ਦਿਵਾਇਆ ਜਕਾਰਤਾ ਵਿੱਚ ਵੱਡਾ ਮਾਣ

ਜਕਾਰਤਾ – ਪਿਛਲੇ ਦੋ ਹਫ਼ਤਿਆਂ ਤੋਂ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਖੇਡ ਟੂਰਨਾਮੈਂਟ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਨੂੰ ਦੇਖਦਿਆਂ ਭਾਰਤ ਨੂੰ ਰੌਸ਼ਨ ਭਵਿੱਖ ਦੀ ਉਮੀਦ ਨਜ਼ਰ ਆ ਰਹੀ ਹੈ। ਭਾਰਤ ਨੇ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ 2018 ਦੀਆਂ ਏਸ਼ਿਆਈ ਖੇਡਾਂ ਵਿੱਚ ਤਗ਼ਮਿਆਂ ਦੀ ਗਿਣਤੀ ਦੇ ਮਾਮਲੇ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਓਲੰਪਿਕ ਤੋਂ ਬਾਅਦ ਦੂਜੀ ਥਾਂ ’ਤੇ ਮੰਨੀਆਂ ਜਾਣ ਵਾਲੀਆਂ ਇਨ੍ਹਾਂ ਮਹਾਂਦੀਪੀ ਖੇਡਾਂ ਵਿੱਚ ਭਾਰਤ ਨੇ ਕਦੇ ਵੀ ਐਨਾ ਸ਼ਾਨਦਾਰ ਪ੍ਰਦਰਸ਼ਨ ਨਹੀਂ ਕੀਤਾ। ਜਕਾਰਤਾ ਤੋਂ…

VIA PUNJAB
ਅੱਗੇ ਪੜ੍ਹੋ
1 1,163 1,164 1,165 1,166 1,167 1,271