ਏਅਰਸੈੱਲ ਮੈਕਸਿਸ ਕੇਸ: ਚਿਦੰਬਰਮ ਵੱਲੋਂ ਸੀਬੀਆਈ ਉੱਤੇ ਚਾਰਜਸ਼ੀਟ ਲੀਕ ਕਰਨ ਦਾ ਦੋਸ਼

ਨਵੀਂ ਦਿੱਲੀ, ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਅੱਜ ਇੱਥੇ ਅਦਾਲਤ ਵਿੱਚ ਦੋਸ਼ ਲਾਇਆ ਕਿ ਸੀਬੀਆਈ ਨੇ ਏਅਰਸੈੱਲ ਮੈਕਸਿਸ ਕੇਸ ਜਿਸ ਵਿੱਚ ਉਹ ਮੁਲਜ਼ਮ ਹਨ, ਦੀ ਚਾਰਜਸ਼ੀਟ ਮੀਡੀਆ ਨੂੰ ਲੀਕ ਕਰ ਦਿੱਤੀ ਹੈ। ਇਸ ਸਬੰਧੀ ਅਦਾਲਤ ਨੇ ਸੀਬੀਆਈ ਨੂੰ 8 ਅਕਤੂਬਰ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਕਾਂਗਰਸ ਆਗੂ ਨੇ ਮੀਡੀਆ ਉੱਤੇ ਕੇਸ ਨੂੰ ਸਨਸਨੀਖੇਜ ਬਣਾਉਣ ਅਤੇ ਜੁਡੀਸ਼ਰੀ ਦਾ ਮਜ਼ਾਕ ਬਣਾਉਣ ਦਾ ਦੋਸ਼ ਲਾਇਆ ਅਤੇ ਅਦਾਲਤ ਤੋਂ ਮਾਮਲੇ ਵਿੱਚ ਢੁਕਵੀਂ ਕਾਰਵਾਈ ਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਮਜਦੂਰਾਂ ਦੀ ਤਨਖਾਹ ਵਿਚ 52 ਫ਼ੀਸਦੀ ਤੋਂ 72 ਫ਼ੀਸਦੀ ਤਕ ਦਾ ਵਾਧਾ ਕੀਤਾ – ਕਿਰਤ ਅਤ ਰੁਜ਼ਗਾਰ ਰਾਜ ਮੰਤਰੀ

ਚੰਡੀਗੜ੍ਹ, ਹਰਿਆਣਾ ਦੇ ਕਿਰਤ ਅਤੇ ਰੁਜਗਾਰ ਰਾਜ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਮਜਦੂਰਾਂ ਨੂੰ ਸਮਾਜਿਕ, ਵਿਦਿਅਕ ਅਤੇ ਆਰਥਿਕ ਮਜਬੂਤੀ ਲਈ ਉਨ੍ਹਾਂ ਦੇ ਘੱਟੋ ਘੱਟ ਵੇਤਨਮਾਨ ਵਿਚ 52 ਫ਼ੀਸਦੀ ਤੋਂ 72 ਫ਼ੀਸਦੀ ਤਕ ਦਾ ਵਾਧਾ ਕੀਤਾ ਹੈ׀ ਕਿਰਤ ਮੰਤਰੀ ਨੇ ਅੱਜ ਇੱਥੇ ਵਿਭਾਗ ਵੱਲੋਂ ਆਯੋਜਿਤ ਪ੍ਰੈਸ ਕੰਨਫ਼੍ਰੈਂਸ ਵਿਚ ਬੋਲਦੇ ਹੋਏ ਕਿਹਾ ਕਿ ਸਾਲ 2013-14 ਵਿਚ ਰਾਜ ਵਿਚ ਅਕੁਸ਼ਲ ਤੋਂ ਉੱਚ ਕੁਸ਼ਲ ਮਜਦੂਰਾਂ ਦੀ ਮਹੀਨਾ ਵਾਰ ਘੱਟੋ ਘੱਟ ਵੇਤਨਮਾਨ ਦਰਾਂ 5563.95 ਰੁਪਏ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖਜਾਨਾ ਮੰਤਰੀ ਨੇ ਜਿਲਾ ਮੁੱਖ ਦਫਤਰਾਂ ’ਤੇ ਸਤੰਬਰ ਮਹੀਨੇ ਵਿਚ ਪੈਨਸ਼ਨ ਅਦਾਲਤਾਂ ਲਗਾਉਣ ਦੇ ਆਦੇਸ਼ ਦਿੱਤੇ

ਚੰਡੀਗੜ੍ਹ, ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਪ੍ਰਧਾਨ ਅਕਾਊਂਟੇਟ ਜਰਨਲ, ਹਰਿਆਣਾ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਜਿਲਾ ਮੁੱਖ ਦਫਤਰਾਂ ’ਤੇ ਸਤੰਬਰ ਮਹੀਨੇ ਵਿਚ ਪੈਨਸ਼ਨ ਅਦਾਲਤਾਂ ਲਗਾਉਣ ਦੇ ਆਦੇਸ਼ ਦਿੱਤੇ ਤਾਂ ਜੋ ਇੰਨ੍ਹਾਂ ਰਾਹੀਂ ਪੈਨਸ਼ਨਭੋਗੀਆਂ ਦੇ ਸਾਹਮਣੇ ਆ ਰਹੀ ਸਮੱਸਿਆਵਾਂ ਨਿਟਪਾਇਆ ਜਾ ਸਕੇ׀ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਅੱਜ ਪ੍ਰਧਾਨ ਅਕਾਊਂਟੇਟ ਜਰਨਲ ਹਰਿਆਣਾ ਦੇ ਦਫਤਰ ਵਿਚ ਸੂਬੇ ਦੇ ਪੈਨਸ਼ਨਭੋਗੀਆਂ ਦੇ ਸਾਮਹਣੇ ਆਉਣ ਵਾਲੀ ਸਮੱਸਿਆਵਾਂ ’ਤੇ ਵਿਚਾਰ-ਵਟਾਂਦਾਰਾ ਕਰਨ ਅਤੇ ਉਨ੍ਹਾਂ ਦਾ ਹੱਲ ਕਰਨ…

VIA PUNJAB
ਅੱਗੇ ਪੜ੍ਹੋ

ਠੇਕਾ ਮੁਲਾਜਮਾਂ ਵਲੋਂ ਅਰਥੀ ਫੂਕ ਮੁਜਾਹਰਾ

ਐਸ ਏ ਐਸ ਨਗਰ,ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਵਿਧਾਨ ਸਭਾ ਸੈਸ਼ਨ ਦੌਰਾਨ ਫੇਜ਼ 6 ਮੁਹਾਲੀ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਸਮਾਪਤ ਕਰ ਦਿੱਤੀ ਗਈ | ਭੁੱਖ ਹੜਤਾਲ ਖਤਮ ਕਰਨ ਉਪਰੰਤ ਫੇਜ਼ 6 ਵਿਖੇ ਕਾਂਗਰਸ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕਣ ਉਪਰੰਤ ਗੁਰੂਦੁਆਰਾ ਸਾਹਿਬ ਵਿਖੇ ਜਾ ਕੇ ਸਰਕਾਰ ਨੂੰ ਸੁਮੱਤ ਬਖਸ਼ਣ ਦੀ ਅਰਦਾਸ ਕੀਤੀ| ਇਸ…

VIA PUNJAB
ਅੱਗੇ ਪੜ੍ਹੋ

3 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ•, ਪੰਜਾਬ ਸਰਕਾਰ ਵੱਲੋਂ 3 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸੀ੍ਰ ਰਜਤ ਕੁਮਾਰ ਅਗਰਵਾਲ ਨੂੰ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਬਿਓਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈੱਕ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਡਾਇਰੈਕਟਰ, ਇੰਡਸਟਰੀਜ਼ ਅਤੇ ਕਾਮਰਸ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ…

VIA PUNJAB
ਅੱਗੇ ਪੜ੍ਹੋ

10 ਦਿਨ ਦੀ ਮੁਸ਼ੱਕਤ ਬਾਅਦ ਅਖੀਰ ਕਾਬੂ ਆਇਆ ਸੰਗਰੂਰ ਵਿੱਚ ਨਕਲੀ ਦੁੱਧ ਅਤੇ ਦੁੱਧ ਉਤਪਾਦ ਵੇਚਣ ਵਾਲਾ

ਫੂਡ ਸੇਫਟੀ ਟੀਮਾਂ ਵੱਲੋਂ ਵੱਖ-ਵੱਖ ਛਾਪਿਆਂ ਰਾਹੀਂ ਨਕਲੀ ਪਨੀਰ, ਦੇਸੀ ਘਿਓ ਅਤੇ ਮਿਆਦ ਲੰਘ ਚੁੱਕੇ ਮਸਾਲੇ ਜ਼ਬਤ • ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮੀਟਿੰਗਾਂ ਦਾ ਦੌਰ ਜਾਰੀ ਚੰਡੀਗੜ•, ਪੰਜਾਬ ਰਾਜ ਵਿੱਚ ਮਿਲਾਵਟਖੋਰੀ ਦਾ ਧੰਦਾ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹ ਦੇਰ-ਸਵੇਰ ਕਾਨੂੰਨ ਦੀ ਪਕੜ ਵਿੱਚ ਹੋਵੇਗਾ। ਉਕਤ ਪ੍ਰਗਟਾਵਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸ਼ਟ੍ਰੇਸ਼ਨ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਅੱਜ ਇੱਥੇ ਕੀਤਾ। ਉਨ•ਾਂ ਕਿਹਾ ਕਿ ਬੀਤੇ 10 ਦਿਨਾਂ ਤੋਂ ਫੂਡ ਸੇਫਟੀ ਟੀਮਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 20 ਕਰੋੜ ਰੁਪਏ ਜਾਰੀ ਕੀਤੇ: ਸੋਨੀ

ਕੁੱਲ 1597 ਕਲਾਸਰੂਮਾਂ ਲਈ ਬਜਟ ਵਿੱਚ 120 ਕਰੋੜ ਰੁਪਏ ਦਾ ਉਪਬੰਧ • 373.54 ਕਰੋੜ ਰੁਪਏ ਦੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜੀ ਚੰਡੀਗੜ•, ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮ ਮੁਹੱਈਆ ਕਰਵਾਉਣ ਲਈ ਨਾਬਾਰਡ ਪ੍ਰਾਜੈਕਟਾਂ (R946 XX999 and R946 XX9V) ਤਹਿਤ ਪਹਿਲਕਦਮੀ ਕੀਤੀ ਹੈ। ਨਾਬਾਰਡ ਦੇ ਪ੍ਰਾਜੈਕਟ (R946 XX999) ਤਹਿਤ ਸਕੂਲਾਂ ਵਿੱਚ 1597 ਕਲਾਸਰੂਮ ਮੁਹੱਈਆ ਕਰਨ ਲਈ ਬਜਟ ਵਿੱਚ 120 ਕਰੋੜ…

VIA PUNJAB
ਅੱਗੇ ਪੜ੍ਹੋ

ਜਲ੍ਹਿਆਵਾਲਾ ਬਾਗ ਦੇ ਹਤਿਆਕਾਂਡ ਲਈ ਬ੍ਰਿਟਿਸ਼ ਸਰਕਾਰ ਸੰਸਦ ਵਿੱਚ ਪਛਤਾਵਾ ਮਤਾ ਪਾਸ ਕਰੇ : ਬੌਬੀ ਕੰਬੋਜ

ਜਲ੍ਹਿਆਵਾਲਾ ਬਾਗ ਦੇ ਹਤਿਆਕਾਂਡ ਲਈ ਬ੍ਰਿਟਿਸ਼ ਸਰਕਾਰ ਸੰਸਦ ਵਿੱਚ ਪਛਤਾਵਾ ਮਤਾ ਪਾਸ ਕਰੇ : ਬੌਬੀ ਕੰਬੋਜ ਸਰਵ ਕੰਬੋਜ ਸਮਾਜ ਦੇ ਅਹੁਦੇਦਾਰਾਂ ਨੇ ਮਤੇ ਦੇ ਸਮਰਥਨ ਲਈ ਚਾਰਾਜੋਈ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤਾ ਐਸ. ਏ. ਐਸ ਨਗਰ, ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਨੇ ਪੰਜਾਬ ਦੇਸਮੂਹ ਵਿਧਾਇਕਾਂ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾ ਕੇ ਕੇਂਦਰ ਸਰਕਾਰ ਰਾਹੀਂ ਬ੍ਰਿਟਿਸ਼ ਸਰਕਾਰ ਨੂੰ ਸੰਸਦ ਵਿੱਚ ਜਲ੍ਹਿਆਂ ਵਾਲਾ ਬਾਗ ਦੇ ਹਤਿਆਕਾਂਡ ਲਈ ਮਾਫੀ…

VIA PUNJAB
ਅੱਗੇ ਪੜ੍ਹੋ

ਰਾਨੀ ਦੀ ਹੈਟ੍ਰਿਕ ਨਾਲ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 5-0 ਨਾਲ ਹਰਾਇਆ

ਰਾਨੀ ਦੀ ਹੈਟ੍ਰਿਕ ਨਾਲ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 5-0 ਨਾਲ ਹਰਾਇਆ

ਜਕਾਰਤਾ – ਕਪਤਾਨ ਰਾਨੀ ਰਾਮਪਾਲ ਦੀ ਸ਼ਾਨਦਾਰ ਹੈਟ੍ਰਿਕ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਥਾਈਲੈਂਡ ਨੂੰ ਸੋਮਵਾਰ ਨੂੰ 5-0 ਨਾਲ ਹਰਾ ਕੇ 18ਵੀਆਂ ਏਸ਼ੀਆਈ ਖੇਡਾਂ ਦੀ ਹਾਕੀ ਪ੍ਰਤੀਯੋਗਿਤਾ ਦੇ ਆਪਣੇ ਪੂਲ-ਬੀ ‘ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ। ਭਾਰਤੀ ਟੀਮ ਸੈਮੀਫਾਈਨਲ ‘ਚ ਆਪਣਾ ਸਥਾਨ ਪਹਿਲਾਂ ਹੀ ਪੱਕਾ ਕਰ ਚੁੱਕੀ ਸੀ ਅਤੇ ਇਸ ਜਿੱਤ ਦੇ ਬਾਅਦ ਉਸ ਨੇ 12 ਅੰਕਾਂ ਦੇ ਨਾਲ ਪੂਲ-ਬੀ ‘ਚ ਚੋਟੀ ਸਥਾਨ ਹਾਸਲ ਕਰ ਲਿਆ। ਭਾਰਤੀ ਟੀਮ ਦਾ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਦੀਆਂ ਰਣਨੀਤੀਆਂ ਨਾਲ ਰਹਾਨੇ ਅਤੇ ਪੁਜਾਰਾ ਨੂੰ ਹੋ ਰਿਹਾ ਨੁਕਸਾਨ

ਵਿਰਾਟ ਕੋਹਲੀ ਦੀਆਂ ਰਣਨੀਤੀਆਂ ਨਾਲ ਰਹਾਨੇ ਅਤੇ ਪੁਜਾਰਾ ਨੂੰ ਹੋ ਰਿਹਾ ਨੁਕਸਾਨ

ਨਵੀਂ ਦਿੱਲੀ – ਟੀਮ ਇੰਡੀਆ ਨੇ ਟ੍ਰੇਂਟ ਬ੍ਰਿਜ ਟੈਸਟ ‘ਚ ਇੰਗਲੈਂਡ ਨੂੰ ਮਾਤ ਦੇ ਕੇ ਸੀਰੀਜ਼ ਨੂੰ ਰੋਮਾਂਚਕ ਬਣਾ ਦਿੱਤਾ ਹੈ ਅਤੇ ਹੁਣ ਸਭ ਦੀਆਂ ਨਜਰਾਂ 30 ਅਗਸਤ ਤੋਂ ਸਾਊਥੈਂਪਟਨ ‘ਚ ਸ਼ੁਰੂ ਹੋ ਰਹੇ ਚੌਥੇ ਟੈਸਟ ‘ਤੇ ਹਨ। ਇਸ ਮੈਚ ਤੋਂ ਪਹਿਲਾਂ ਟੀਮ ਇੰਡੀਆ ‘ਤੇ ਬਿਆਨਾਂ ਦੇ ਜਰੀਏ ਦਬਾਅ ਬਣਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਇੰਗਲੈਂਡ ਦੇ ਸਾਬਕਾ ਬੱਲੇਬਾਜ਼ ਨਿਕ ਕਾਮਪਟਨ ਨੇ ਆਪਣੇ ਬਿਆਨਾਂ ਦੇ ਜਰੀਏ ਵਿਰਾਟ ਕੋਹਲੀ, ਅਜਿੰਕਯ ਰਹਾਨੇ , ਚੇਤੇਸ਼ਵਰ ਪੁਜਾਰਾ…

VIA PUNJAB
ਅੱਗੇ ਪੜ੍ਹੋ
1 1,176 1,177 1,178 1,179 1,180 1,271