ਮੁਸ਼ੱਰਫ਼ ਸੁਰੱਖਿਆ ਮਿਲਣ ’ਤੇ ਹੋ ਸਕਦੇ ਹਨ ਪੇਸ਼

ਮੁਸ਼ੱਰਫ਼ ਸੁਰੱਖਿਆ ਮਿਲਣ ’ਤੇ ਹੋ ਸਕਦੇ ਹਨ ਪੇਸ਼

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਨੇ ਦੇਸ਼ ਧ੍ਰੋਹ ਕੇਸ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਹੈ ਕਿ ਜੇਕਰ ਰੱਖਿਆ ਮੰਤਰਾਲਾ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦਾ ਹੈ ਤਾਂ ਉਹ ਪੇਸ਼ ਹੋਣ ਲਈ ਤਿਆਰ ਹਨ। ਵਿਸ਼ੇਸ਼ ਅਦਾਲਤ ਦੇ ਮੁਖੀ ਮੁਹੰਮਦ ਯਾਵਰ ਨੇ ਅੰਦਰੂਨੀ ਮਾਮਲਿਆਂ ਬਾਰੇ ਸਕੱਤਰ ਨੂੰ 27 ਅਗਸਤ ਨੂੰ ਤਲਬ ਕੀਤਾ ਹੈ। ਮੁਸ਼ੱਰਫ਼ ਇਸ ਸਮੇਂ ਦੁਬਈ ’ਚ ਹਨ ਅਤੇ ਉਨ੍ਹਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਪਾਕਿਸਤਾਨ ਪਰਤਣ ਤੋਂ ਇਨਕਾਰ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਨੇ ਕੀਤੀ 2019 ਚੋਣਾਂ ਦੀ ਭਵਿੱਖਵਾਣੀ, ਕਿਹਾ- BJP ਨੂੰ ਲੱਗੇਗਾ ਝਟਕਾ

ਕੇਜਰੀਵਾਲ ਨੇ ਕੀਤੀ 2019 ਚੋਣਾਂ ਦੀ ਭਵਿੱਖਵਾਣੀ, ਕਿਹਾ- BJP ਨੂੰ ਲੱਗੇਗਾ ਝਟਕਾ

ਨਵੀਂ ਦਿੱਲੀ – ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਇਕ ਭਵਿੱਖਵਾਣੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੰਯੋਜਕ ਨੇ ਦਾਅਵਾ ਕੀਤਾ ਕਿ 2019 ਦੇ ਲੋਕ ਸਭਾ ਚੋਣਾ ‘ਚ ਭਾਜਪਾ ਨੂੰ ਲੈ ਕੇ ਵੱਡਾ ਝਟਕਾ ਲੱਗਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਕੰਮਕਾਜੀ ‘ਚ ਦੱਖਲਅੰਦਾਜ਼ੀ ਕਰਨ ਕਾਰਨ ਲੋਕ ਭਾਜਪਾ ਤੋਂ ਨਾਰਾਜ ਹਨ। ਦਿੱਲੀ ਦੇ ਮੁਖ ਮੰਤਰੀ ਨੇ ਸੋਮਵਾਰ ਨੂੰ ਹਿੰਦੀ ‘ਚ ਟਵੀਟ ਕਰ ਕਿਹਾ ਕਿ ਜਨਤਾ ਭਾਜਪਾ…

VIA PUNJAB
ਅੱਗੇ ਪੜ੍ਹੋ

ਰਾਜੀਵ ਗਾਂਧੀ ਨੂੰ 74ਵੇਂ ਜਨਮ ਦਿਵਸ ’ਤੇ ਸ਼ਰਧਾਂਜਲੀਆਂ

ਰਾਜੀਵ ਗਾਂਧੀ ਨੂੰ 74ਵੇਂ ਜਨਮ ਦਿਵਸ ’ਤੇ ਸ਼ਰਧਾਂਜਲੀਆਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰਨਾਂ ਆਗੂਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 74ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਨੇ ਦੇਸ਼ ਦੀ ਕੌਮੀ ਰਾਜਧਾਨੀ ਵਿੱਚ ਵੀਰ ਭੂਮੀ ’ਤੇ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਵਿਨੇਸ਼ ਫੋਗਾਟ ਨੇ ਸਿਰਜਿਆ ਸੁਨਹਿਰਾ ਇਤਿਹਾਸ

ਵਿਨੇਸ਼ ਫੋਗਾਟ ਨੇ ਸਿਰਜਿਆ ਸੁਨਹਿਰਾ ਇਤਿਹਾਸ

ਜਕਾਰਤਾ – ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗ਼ਮਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ 18ਵੀਆਂ ਏਸ਼ਿਆਈ ਖੇਡਾਂ ਦੇ ਕੁਸ਼ਤੀ ਮੁਕਾਬਲੇ ਦੇ 50 ਕਿਲੋ ਵਰਗ ਵਿੱਚ ਅੱਜ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਵਿਨੇਸ਼ ਨੇ ਇਸ ਤਰ੍ਹਾਂ ਭਾਰਤ ਨੂੰ ਇਨ੍ਹਾਂ ਖੇਡਾਂ ਵਿੱਚ ਦੂਜਾ ਸੋਨਾ ਤਗ਼ਮਾ ਦਿਵਾਇਆ। ਇਹ ਕੁਸ਼ਤੀ ਵਿੱਚ ਵੀ ਦੂਜਾ ਸੋਨ ਤਗ਼ਮਾ ਹੈ। ਵਿਨੇਸ਼ ਇਸ ਦੇ ਨਾਲ ਹੀ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਯੋਗੀ ਆਦਿਤਿਆਨਾਥ ਨੂੰ ਨੋਟਿਸ

ਸੁਪਰੀਮ ਕੋਰਟ ਨੇ ਯੋਗੀ ਆਦਿਤਿਆਨਾਥ ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਨੂੰ ਸਾਲ 2007 ਵਿੱਚ ਦਿੱਤੇ ਗਏ ਭੜਕਾਊ ਭਾਸ਼ਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਯੋਗੀ ਆਦਿਤਿਆਨਾਥ ਤੋਂ ਪੁੱਛਿਆ ਹੈ ਕਿ ਉਹ ਦੱਸਣ ਕਿ ਉਨ੍ਹਾਂ ਦੇ ਉਪਰ ਕਿਉਂ ਮੁਕੱਦਮਾ ਨਾ ਚਲਾਇਆ ਜਾਵੇ| ਇਸ ਮਾਮਲੇ ਵਿੱਚ ਇਲਾਹਾਬਾਦ ਹਾਈਕੋਰਟ ਤੋਂ ਯੋਗੀ ਆਦਿਤਿਆਨਾਥ ਸਮੇਤ 7 ਵਿਅਕਤੀਆਂ ਨੂੰ ਪਹਿਲਾਂ ਹੀ ਰਾਹਤ ਮਿਲ ਚੁੱਕੀ ਹੈ| ਇਸ ਮਾਮਲੇ ਵਿੱਚ ਪਟੀਸ਼ਕਰਤਾ ਰਾਸ਼ਿਦ ਖਾਨ ਨੇ ਸੁਪਰੀਮ ਕੋਰਟ ਤੋਂ…

VIA PUNJAB
ਅੱਗੇ ਪੜ੍ਹੋ

ਏਸ਼ੀਆਈ ਖੇਡਾਂ: ਸ਼ੂਟਰ ਦੀਪਕ ਕੁਮਾਰ ਨੇ ਚਾਂਦੀ ਦੇ ਤਮਗੇ ਤੇ ਕੀਤਾ ਕਬਜ਼ਾ

ਏਸ਼ੀਆਈ ਖੇਡਾਂ: ਸ਼ੂਟਰ ਦੀਪਕ ਕੁਮਾਰ ਨੇ ਚਾਂਦੀ ਦੇ ਤਮਗੇ ਤੇ ਕੀਤਾ ਕਬਜ਼ਾ

ਨਵੀਂ ਦਿੱਲੀ – ਭਾਰਤੀ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ 18ਵੇਂ ਏਸ਼ੀਆਈ ਖੇਡਾਂ ਦੀ ਨਿਸ਼ਾਨੇਬਾਜ਼ੀ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ| ਦੀਪਕ ਨੇ 247.7 ਦਾ ਸਕੋਰ ਕੀਤਾ ਅਤੇ ਉਹ ਚੀਨ ਦੇ ਹਾਓਰਾਨ ਯਾਂਗ ਤੋਂ ਪਿਛੇ ਰਹੇ ਜਿਨ੍ਹਾਂ ਦਾ ਸਕੋਰ 249.1 ਸੀ| ਚੀਨੀ ਤਾਇਪੇ ਦੇ ਸ਼ਾਓਚੁਆਨ ਲੂ ਨੇ ਤਾਬੇ ਦਾ ਤਮਗਾ ਜਿੱਤਿਆ|

VIA PUNJAB
ਅੱਗੇ ਪੜ੍ਹੋ

2010 ਵਿੱਚ ਰਾਜਪੁਰਾ ਵਿੱਚ ਹੋਏ ਵਿਦਿਆਰਥੀ ਦੇ ਕਤਲ ਦਾ ਮਾਮਲਾ

2010 ਵਿੱਚ ਰਾਜਪੁਰਾ ਵਿੱਚ ਹੋਏ ਵਿਦਿਆਰਥੀ ਦੇ ਕਤਲ ਦਾ ਮਾਮਲਾ

ਪੰਜਾਬ ਪੁਲੀਸ ਤੇ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਕਤਲ ਕਾਂਡ ਦੇ ਰਸੂਖਦਾਰ ਮੁਲਜ਼ਮਾਂ ਨੂੰ ਬਚਾਉਣ ਦੇ ਯਤਨ ਕਰਨ ਦਾ ਇਲਜਾਮ ਲਗਾਇਆ ਐਸ ਏ ਐਸ ਨਗਰ – ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਨੇ ਪੰਜਾਬ ਪੁਲੀਸ ਤੇ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਕਤਲ ਕਾਂਡ ਦੇ ਰਸੂਖਦਾਰ ਮੁਲਜ਼ਮਾਂ ਨੂੰ ਬਚਾਉਣ ਦੇ ਯਤਨ ਕਰਨ ਦਾ ਇਲਜਾਮ ਲਗਾਇਆ ਹੈ| ਇਸ ਸੰਬੰਧੀ ਸੰਸਥਾ ਦੇ ਅਹੁਦੇਦਾਰਾਂ ਸ੍ਰ. ਸਤਨਾਮ ਦਾਊਂ, ਐਡਵੋਕੇਟ ਜਸਪਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ 11 ਬਲਾਕਾਂ ਨੂੰ ‘ਸਕਸ਼ਮ ਬਲਾਕ’ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ 11 ਬਲਾਕਾਂ ਨੂੰ ‘ਸਕਸ਼ਮ ਬਲਾਕ’ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ 11 ਬਲਾਕਾਂ ਨੂੰ ‘ਸਕਸ਼ਮ ਬਲਾਕ’ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 7 ਬਲਾਕ ‘ਸਕਸ਼ਮ ਬਲਾਕ’ ਹੋ ਚੁੱਕੇ ਹਨ ਅਤੇ ਜਲਦੀ ਹੀ 13 ਬਲਾਕ ਹੋਰ ‘ਸਕਸ਼ਮ ਬਲਾਕ’ ਬਣ ਜਾਣਗੇ।ਉਨਾਂ ਨੇ ਦਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿਖਿਆ ਦੀ ਗੁਣਵੱਤਾ ਰੋਜਾਨਾ ਵੱਧ ਰਹੀ ਹੈ। ਸਿਖਿਆ ਵਿਭਾਗ ਦੇ ਸਹਿਯੋਗ ਨਾਲ ਮੁੱਖ ਮੰਤਰੀ ਦਫ਼ਤਰ ਵੱਲੋਂ ‘ਸਕਸ਼ਮ ਹਰਿਆਣਾ’ ਨਾਂਅ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਆਪਣੇ ਟੀਚੇ ਵੱਲ…

VIA PUNJAB
ਅੱਗੇ ਪੜ੍ਹੋ

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ

ਚੰਡੀਗੜ – ਇੱਥੇ ਆਜ਼ਾਦੀ ਘੁਲਾਟੀਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂਂ ਉਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।ਸੁਤੰਤਰਤਾ ਸੰਗਰਾਮੀਆਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਖੇ 24 ਅਗਸਤ ਨੂੰ ਲਗਾਈ ਜਾਵੇਗੀ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਖੇ 24 ਅਗਸਤ ਨੂੰ ਲਗਾਈ ਜਾਵੇਗੀ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ

ਅੰਮ੍ਰਿਤਸਰ – ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਤਤਪਰ ਰਹੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ 24 ਅਗਸਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ 24 ਅਗਸਤ ਨੂੰ ਸਵੇਰੇ 11:00 ਵਜੇ…

VIA PUNJAB
ਅੱਗੇ ਪੜ੍ਹੋ
1 1,192 1,193 1,194 1,195 1,196 1,271