ਮਾਨਸਿਕ ਤੌਰ ‘ਤੇ ਦਿਵਿਆਂਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਇਕ ਮੁਲਜ਼ਮ ਗ੍ਰਿਫਤਾਰ

ਮਾਨਸਿਕ ਤੌਰ ‘ਤੇ ਦਿਵਿਆਂਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਇਕ ਮੁਲਜ਼ਮ ਗ੍ਰਿਫਤਾਰ

ਧਰਮਸ਼ਾਲਾ— ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਜ਼ਿਲੇ ‘ਚ ਮਾਨਸਿਕ ਤੌਰ ‘ਤੇ ਦਿਵਿਆਂਗ ਇਕ ਲੜਕੀ ਨਾਲ ਕਥਿਤ ਤੌਰ ‘ਤੇ ਜਬਰ-ਜ਼ਨਾਹ ਕਰਨ ਦੇ ਮਾਮਲੇ ‘ਚ ਕਲ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਧਰਮਸ਼ਾਲਾ ਨਿਵਾਸੀ ਲਵ ਕੁਮਾਰ ਉਰਫ ਅਭਿਸ਼ੇਕ ਨੂੰ ਕਲ ਉਪਰੋਕਤ ਜੁਰਮ ‘ਚ ਗ੍ਰਿਫਤਾਰ ਕੀਤਾ ਗਿਆ। ਕਾਂਗੜਾ ਦੇ ਪੁਲਸ ਸੁਪਰਡੈਂਟ ਸੰਤੋਸ਼ ਪਟੇਲ ਨੇ ਦੱਸਿਆ ਕਿ ਲੜਕੀ ਦੀ ਦਾਦੀ ਨੇ ਦੋ ਦਿਨ ਪਹਿਲਾਂ ਧਰਮਸ਼ਾਲਾ ਦੇ ਮਹਿਲਾ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ।

VIA PUNJAB
ਅੱਗੇ ਪੜ੍ਹੋ

ਅੰਬਾਲਾ ‘ਚ 5 ਬੱਚਿਆਂ ਦੀ ਡੁੱਬਣ ਨਾਲ ਮੌਤ

ਅੰਬਾਲਾ ‘ਚ 5 ਬੱਚਿਆਂ ਦੀ ਡੁੱਬਣ ਨਾਲ ਮੌਤ

ਅੰਬਾਲਾ— ਹਰਿਆਣਾ ਦੇ ਸ਼ਹਜਾਦਪੁਰ ਨਜ਼ਦੀਕ ਪਿੰਡ ਸੌਂਤਲੀ ‘ਚ ਤਾਲਾਬ ‘ਚ ਨਹਾਉਂਦੇ ਸਮੇਂ 3 ਬੱਚਿਆਂ ਦੀ ਮੌਤ ਹੋ ਗਈ। ਜਿਸ ਕਰਕੇ ਮੁਲਾਨਾ—ਝਾਡੂਮਾਜਰਾ ਸਥਿਤ ਮਾਰਕੰਡਾ ਦਰਿਆ ‘ਚ ਵੀਰਵਾਰ ਦੁਪਹਿਰ ਨੂੰ ਨਹਾਉਂਦੇ ਸਮੇਂ ਦੋਸਤ ਨੂੰ ਸ਼ੁੱਕਰਵਾਰ ਨੂੰ ਲੱਭਣ ਲਈ ਆਇਆ ਮਾਰਕੰਡਾ ਦਰਿਆ ‘ਚ ਡੁੱਬ ਗਿਆ। ਸ਼ੁੱਕਰਵਾਰ ਨੂੰ ਡੁੱਬੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਹੈ।ਸ਼ੁੱਕਰਵਾਰ ਨੂੰ ਛੁੱਟੀ ਹੋਣ ਕਰਕੇ ਸੌਂਤਲੀ ਪਿੰਡ ਦੇ 14 ਸਾਲਾਂ ਹਰਸ਼ਪ੍ਰੀਤ ਸਿੰਘ ਉਰਫ ਰਾਜੂ, 12 ਸਾਲਾਂ ਸੁਖਚੈਨ ਅਤੇ 9 ਸਾਲਾਂ ਬਾਰਿਸ਼ ਦਾ ਲੁਤਫ ਉਠਾਉਂਦੇ…

VIA PUNJAB
ਅੱਗੇ ਪੜ੍ਹੋ

ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ

ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ

ਨਵੀਂ ਦਿੱਲੀ, ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ‘ਚ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਰਵਦਲੀ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਜਾਵੇਗੀ।

VIA PUNJAB
ਅੱਗੇ ਪੜ੍ਹੋ

ਆਰਥਿਕ ਤੰਗੀ ਕਾਰਣ ਪਿਥੋ ਦੇ ਵਿਆਕਤੀ ਨੇ ਕੀਤੀ ਖੁਦਕੁਸ਼ੀ

ਆਰਥਿਕ ਤੰਗੀ ਕਾਰਣ ਪਿਥੋ ਦੇ ਵਿਆਕਤੀ ਨੇ ਕੀਤੀ ਖੁਦਕੁਸ਼ੀ

ਰਾਮਪੁਰਾ ਫੂਲ, ਨੇੜਲੇ ਪਿੰਡ ਪਿਥੋ ਵਿਖੇ ਆਰਥਿਕ ਤੰਗੀ ਕਾਰਣ ਇੱਕ ਵਿਆਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਸ਼ੂਚਨਾ ਮੁਤਾਬਕ ਬਲੋਰ ਸਿੰਘ ਪੁਤਰ ਸੋਹਣ ਸਿੰਘ ਉਮਰ 40 ਸਾਲ ਕੌਮ ਰਮਦਾਸੀਆ ਸਿੱਖ ਵਾਸੀ ਪਿਥੋ ਜ਼ੋ ਕੁਝ ਸਮਾ ਪਹਿਲਾ ਮਜ਼ਦੂਰੀ ਦਾ ਕੰਮ ਕਰਦਾ ਸੀ ਪਰ ਉਸ ਦੀ ਪਿੱਠ ਵਿਚ ਦਰਦ ਹੋਣ ਕਾਰਣ ਮਜਦੂਰੀ ਨਹੀ ਕਰ ਸਕਦਾ ਸੀ। ਲੋਕਾਂ ਦਾ ਕਰਜ਼ਾ ਦੇਣ ਕਾਰਣ ਉਕਤ ਮਜ਼ਦੂਰ ਨੇ ਆਪਣੇ ਘਰ ਦੁਪਿਹਰ ਸਮੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਚੰਡੀਗੜ• ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉਨ•ਾਂ ਸੂਬੇ ਦੇ ਜ਼ਿਲ•ਾ ਸਿਹਤ ਅਫ਼ਸਰਾਂ ਅਤੇ ਅਸਿਸਟੈਂਟ ਫੂਡ ਕਮਿਸ਼ਨਰਾਂ ਨੂੰ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਫੂਡ ਸੇਫਟੀ ਤੇ ਸਡੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਿਲਾਵਟੀ ਤੇ ਘਟੀਆ ਦਰਜੇ ਦੀਆਂ ਵਸਤਾਂ ਦੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਜਾਬ ਰੋਡਵੇਜ਼ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਜਾਬ ਰੋਡਵੇਜ਼ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਜਾਬ ਰੋਡਵੇਜ਼ ਸ਼੍ਰੀ ਮੁਕਤਸਰ ਸਾਹਿਬ ਦੇ ਡਿੱਪੂ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਸ਼੍ਰੀ ਮੁਕਤਸਰ ਸਾਹਿਬ ਡਿੱਪੂ ਵਿਖੇ ਤਾਇਨਾਤ ਕਲਰਕ ਪ੍ਰੀਤਜਤਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਤਿੰਦਰ ਸਿੰਘ, ਡਰਾਇਵਰ ਪੰਜਾਬ ਰੋਡਵੇਜ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ…

VIA PUNJAB
ਅੱਗੇ ਪੜ੍ਹੋ

ਪੰਜਾਬ ਪਹੁੰਚੇ ਕੇਜਰੀਵਾਲ, ਲੋਕ ਸਭਾ ਚੋਣਾਂ ’ਚ ਕਾਂਗਰਸ ਨਾਲ ਸਮਝੌਤੇ ਦੀ ਗੱਲ ਨੂੰ ਨਕਾਰਿਆ

ਪੰਜਾਬ ਪਹੁੰਚੇ ਕੇਜਰੀਵਾਲ, ਲੋਕ ਸਭਾ ਚੋਣਾਂ ’ਚ ਕਾਂਗਰਸ ਨਾਲ ਸਮਝੌਤੇ ਦੀ ਗੱਲ ਨੂੰ ਨਕਾਰਿਆ

ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ ’ਚ ਹੋਏ ਸ਼ਾਮਿਲ ਬਰਨਾਲਾ, ਦਿ¤ਲੀ ਦੇ ਮੁ¤ਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅ¤ਜ ਦਿ¤ਲੀ ਤੋਂ ਦਿ¤ਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪਹੁੰਚੇ, ਜਿ¤ਥੋਂ ਉਹ ਸੜਕੀ ਮਾਰਗ ਰਾਹੀਂ ਬਰਨਾਲਾ ਲਈ ਰਵਾਨਾ ਹੋ ਗਏ ਹਨ।ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਦੇ ਘਰ ਪਾਰਟੀ ਦੇ ਕੁਝ ਵਰਕਰਾਂ ਨਾਲ ਬੈਠਕ ਕੀਤੀ।ਕਰੀਬ ਪੌਣਾ ਘੰਟਾ ਚ¤ਲੀ ਬੰਦ ਕਮਰਾ ਬੈਠਕ ’ਚ ਸੰਸਦ ਮੈਂਬਰ ਭਗਵੰਤ…

VIA PUNJAB
ਅੱਗੇ ਪੜ੍ਹੋ

ਸਿੱਧੂ ਵੱਲੋਂ ਪਾਕਿ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ : ਕੈਪਟਨ

ਸਿੱਧੂ ਵੱਲੋਂ ਪਾਕਿ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ : ਕੈਪਟਨ

ਮੁੱਖ ਮੰਤਰੀ ਵੱਲੋਂ ਖੁਮਾਣੋਂ ਸ਼ੈਲਰ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਸੈਨਾ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ ਸੀ ਅਤੇ ਇਹ ਪੂਰੀ ਤਰ੍ਹਾਂ ਟਾਲਣਯੋਗ ਸੀ। ਅੱਜ ਇੱਥੇ ਫੋਟੋ ਪ੍ਰਦਰਸ਼ਨੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹਰ ਰੋਜ਼ ਸਰਹੱਦਾਂ ’ਤੇ ਸਾਡੇ ਭਾਰਤੀ ਸੈਨਿਕਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਦੋਸਤਾਨਾ ਮੈਚ ਲਈ ਅਰਜਨਟੀਨਾ ਦੇ ਮੈਸੀ ਨੂੰ ਟੀਮ ‘ਚ ਜਗ੍ਹਾ ਨਹੀਂ

ਕੌਮਾਂਤਰੀ ਦੋਸਤਾਨਾ ਮੈਚ ਲਈ ਅਰਜਨਟੀਨਾ ਦੇ ਮੈਸੀ ਨੂੰ ਟੀਮ ‘ਚ ਜਗ੍ਹਾ ਨਹੀਂ

ਆਇਰਸ – ਰੂਸ ਫੀਫਾ ਵਿਸ਼ਵ ਕੱਪ ‘ਚ ਫਲਾਪ ਸਾਬਤ ਹੋਏ ਲਿਓਨਲ ਮੈਸੀ ਨੂੰ ਆਉਣ ਵਾਲੇ ਕੌਮਾਂਤਰੀ ਦੋਸਤਾਨਾ ਮੈਚਾਂ ਲਈ ਅਰਜਨਟੀਨਾ ਦੀ ਰਾਸ਼ਟਰੀ ਟੀਮ ‘ਚ ਜਗ੍ਹਾ ਨਹੀਂ ਦਿੱਤੀ ਗਈ। ਪੰਜ ਵਾਰ ਦੇ ਬੈਲਨ ਡੀ ਜੇਤੂ ਮੈਸੀ ਅਤੇ ਦੁਨੀਆ ਦੇ ਸਰਵਸ਼੍ਰੇਸ਼ਠ ਫੁੱਟਬਾਲਰਾਂ ਵਿਚੋਂ ਇਕ ਹਨ ਪਰ ਉਹ ਆਪਣੀ ਰਾਸ਼ਟਰੀ ਟੀਮ ਨੂੰ ਫੀਫਾ ਵਿਚ ਵਿਸ਼ਵ ਜੇਤੂ ਬਣਾਉਣ ਤੋਂ ਖੁੰਝ ਗਏ। ਉਸ ਨੂੰ ਫੀਫਾ ਵਿਚ ਆਪਣੇ ਵਿਅਕਤੀਗਤ ਪ੍ਰਦਰਸ਼ਨ ਲਈ ਆਲੋਚਨਾ ਵੀ ਝਲਣੀ ਪਈ।ਮੀਡੀਆ ਰਿਪੋਰਟਾਂ ਮੁਤਾਬਕ ਇਸ ਹਫਤੇ ਕਿਹਾ ਗਿਆ…

VIA PUNJAB
ਅੱਗੇ ਪੜ੍ਹੋ

ਜੋੜੀਦਾਰ ਨਾ ਮਿਲਣ ਤੋਂ ਨਾਰਾਜ਼ ਲਿਏਂਡਰ ਪੇਸ ਟੂਰਨਾਮੈਂਟ ਤੋਂ ਹਟੇ

ਜੋੜੀਦਾਰ ਨਾ ਮਿਲਣ ਤੋਂ ਨਾਰਾਜ਼ ਲਿਏਂਡਰ ਪੇਸ ਟੂਰਨਾਮੈਂਟ ਤੋਂ ਹਟੇ

ਨਵੀਂ ਦਿੱਲੀ – ਭਾਰਤ ਦੇ ਅਨੁਭਵੀ ਟੈਨਿਸ ਖਿਡਾਰੀ ਲਿਏਂਡਰ ਪੇਸ ਡਬਲਜ਼ ‘ਚ ‘ਮਾਹਰ’ ਜੋੜੀਦਾਰ ਨਾ ਮਿਲਣ ਕਾਰਨ ਏਸ਼ੀਆਈ ਖੇਡਾਂ ਤੋਂ ਹਟ ਗਏ ਹਨ। ਪੇਸ ਨੂੰ ਜੂਝ ਰਹੇ ਸਿੰਗਲ ਖਿਡਾਰੀ ਸੁਮਿਤ ਨਾਗਲ ਦੇ ਨਾਲ ਜੋੜੀ ਬਣਾਉਣ ਨੂੰ ਕਿਹਾ ਗਿਆ ਸੀ, ਕਿਉਂਕਿ ਸਰਬ ਭਾਰਤ ਟੈਨਿਸ ਸੰਘ (ਏ.ਆਈ.ਟੀ.ਏ.) ਦੇਸ਼ ਦੇ ਚੋਟੀ ਦੇ ਡਬਲਜ਼ ਖਿਡਾਰੀਆਂ ਰੋਹਨ ਬੋਪੰਨਾ ਅਤੇ ਦਿਵਿਜ ਸ਼ਰਨ ਦੀ ਬੇਨਤੀ ‘ਤੇ ਜੋੜੀ ਬਣਾਉਣ ਨੂੰ ਸਹਿਮਤ ਹੋ ਗਿਆ ਸੀ। ਪੇਸ ਪਹਿਲਾਂ ਹੀ ਟਾਪ ਯੋਜਨਾ ਤੋਂ ਬਾਹਰ ਕੀਤੇ ਜਾਣ…

VIA PUNJAB
ਅੱਗੇ ਪੜ੍ਹੋ
1 1,195 1,196 1,197 1,198 1,199 1,271