29 ਜੁਲਾਈ ਨੂੰ ਹਰ ਸਾਲ ਨਵੀਂ ਸਿਖਿਆ ਨੀਤੀ ਦਿਵਸ ਵਜੋ ਮਨਾਇਆ ਜਾਵੇਗਾ – ਮੁੱਖ ਮੰਤਰੀ

29 ਜੁਲਾਈ ਨੂੰ ਹਰ ਸਾਲ ਨਵੀਂ ਸਿਖਿਆ ਨੀਤੀ ਦਿਵਸ ਵਜੋ ਮਨਾਇਆ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਰ ਸਾਲ 29 ਜੁਲਾਈ ਨੂੰ ਨਵੀਂ ਸਿਖਿਆ ਨੀਤੀ ਦਿਵਸ ਵਜੋ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਿਨ ਸਿਖਿਆ ਨੀਤੀ ਦੇ ਟੀਚੇ ਤੇ ਉਦੇਸ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਗੁਣਵੱਤਾਪੂਰਣ ਸਿਖਿਆ ਪ੍ਰਦਾਨ ਕਰ ਕੇ ਵਿਦਿਆਰਥੀਆਂ ਨੂੰ ਗਿਆਨ, ਕੌਸ਼ਲ ਅਤੇ ਮੁੱਲਾਂ ਦੇ ਨਾਲ ਮਜਬੂਤ ਬਨਾਉਣ ਦੇ ਰਾਜ ਸਰਕਾਰ ਦੇ ਵਿਜਨ ਦੇ ਅਨੁਰੂਪ ਹਰਿਆਣਾ ਸਾਲ 2025 ਤਕ ਕੌਮੀ ਸਿਖਿਆ ਨੀਤੀ (ਐਨਈਪੀ) ਦੇ ਸਫਲ…

VIA PUNJAB
ਅੱਗੇ ਪੜ੍ਹੋ

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

ਹਰ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਤ ਕਰਨ ਲਈ ਨਵੰਬਰ ਵਿੱਚ ਨੌਜਵਾਨ ਮੇਲਾ ਕਰਾਉਣ ਦਾ ਐਲਾਨ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ…

VIA PUNJAB
ਅੱਗੇ ਪੜ੍ਹੋ

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ (31 ਜੁਲਾਈ ਨੂੰ) ਹੋਵੇਗੀ ਲੋਕ ਅਰਪਿਤ

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ (31 ਜੁਲਾਈ ਨੂੰ) ਹੋਵੇਗੀ ਲੋਕ ਅਰਪਿਤ

2.61 ਕਰੋੜ ਦੀ ਲਾਗਤ ਨਾਲ 4 ਏਕੜ ’ਚ ਤਿਆਰ ਕੀਤੀ ਮੈਮੋਰੀਅਲ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਨਿਸ਼ਾਨੀਆਂ ਸੰਭਾਲਣ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਹੋਣਗੀਆਂ ਉਪਲਬਧ: ਡਿਪਟੀ ਕਮਿਸ਼ਨਰਚੰਡੀਗੜ੍ਹ – ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

ਕਾਰਸੇਵਾ ਦੌਰਾਨ ਮਿਲੀ ਇਮਾਰਤ ਬਾਰੇ ਮੁਕੰਮਲ ਖੋਜ ਮਗਰੋਂ ਲਿਆ ਜਾਵੇਗਾ ਅਗਲਾ ਫੈਸਲਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ, ਪਰ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ। ਇਸ ਦੇ ਨਾਲ ਹੀ ਇਮਾਰਤ ਦੀ ਬਾਰੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅਮਰੀਕਾ ’ਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ, ਸਿੱਖ ਮਸਲਿਆਂ ਬਾਰੇ ਕੀਤੀ ਚਰਚਾ ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਬੀਬੀ ਜਗੀਰ ਕੌਰ ਨੇ ਸ….

VIA PUNJAB
ਅੱਗੇ ਪੜ੍ਹੋ

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

ਚੰਡੀਗੜ੍ਹ – ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਵਿੱਚ 56 ਅਧਿਕਾਰੀਆਂ ਨੇ ਹਿੱਸਾ ਲਿਆ।ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲ ਨੇ ਦੱਸਿਆ ਕਿ ਸੰਸਥਾ ਨੂੰ ਖੇਤੀਬਾੜੀ ਵਿਭਾਗ ਵਿੱਚ ਨਵੇਂ ਭਰਤੀ ਹੋਏ 111 ਏ.ਡੀ.ਓਜ਼ ਨੂੰ ਸਿਖਲਾਈ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਨੇ…

VIA PUNJAB
ਅੱਗੇ ਪੜ੍ਹੋ

ਪੈਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਅਪੀਲ

ਪੈਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਅਪੀਲ

ਨਵੀਂ ਦਿੱਲੀ – ਪੈਗਾਸਸ ਜਾਸੂਸੀ ਮਾਮਲੇ ਵਿੱਚ ਪੰਜ ਸੌ ਤੋਂ ਵੱਧ ਵਿਅਕਤੀਆਂ ਅਤੇ ਸਮੂਹਾਂ ਨੇ ਭਾਰਤ ਦੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੂੰ ਪੱਤਰ ਲਿਖਕੇ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਲਈ ਕਿਹਾ ਹੈ। ਉਨ੍ਹਾਂ ਭਾਰਤ ਵਿੱਚ ਇਜ਼ਰਾਇਲੀ ਫਰਮ ਐੱਨਐੱਸਓ ਦੇ ਪੈਗਾਸਸ ਸਪਾਈਵੇਅਰ ਦੀ ਖਰੀਦ, ਤਬਾਦਲੇ ਤੇ ਵਰਤੋਂ ’ਤੇ ਰੋਕ ਲਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਮਹਿਲਾ ਵਿਦਿਆਰਥੀਆਂ, ਅਕਾਦਮੀਸ਼ੀਅਨਾਂ, ਪੱਤਰਕਾਰਾਂ, ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਤੇ ਜਿਣਸੀ ਸ਼ੋਸ਼ਣ ਦੇ ਪੀੜਤਾਂ ਦੀ ਜਾਸੂਸੀ ਲਈ ਇਸ ਸਪਾਈਵੇਅਰ…

VIA PUNJAB
ਅੱਗੇ ਪੜ੍ਹੋ

ਸੰਸਦ ਦਾ ਸਮਾਂ ਬਰਬਾਦ ਕਰਨ ਦੀ ਥਾਂ ਸਰਕਾਰ ਮਹਿੰਗਾਈ, ਕਿਸਾਨ ਅਤੇ ਪੈਗਾਸਸ ਤੇ ਕਰੇ ਚਰਚਾ : ਰਾਹੁਲ ਗਾਂਧੀ

ਸੰਸਦ ਦਾ ਸਮਾਂ ਬਰਬਾਦ ਕਰਨ ਦੀ ਥਾਂ ਸਰਕਾਰ ਮਹਿੰਗਾਈ, ਕਿਸਾਨ ਅਤੇ ਪੈਗਾਸਸ ਤੇ ਕਰੇ ਚਰਚਾ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਉਸਦਾ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਜਿੰਮੇਵਾਰੀ ਹੈ ਕਿ ਸੰਸਦ ਦਾ ਸਮਾਂ ਬਰਬਾਦ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ, ਕਿਸਾਨ ਅਤੇ ਪੈਗਾਸਸ ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਲੋਕਤੰਤਰ ਦੀ ਬੁਨਿਆਦ ਹੈ ਕਿ ਸੰਸਦ ਜਨਤਾ ਦੀ ਆਵਾਜ਼ ਬਣ ਕੇ ਰਾਸ਼ਟਰੀ ਮਹੱਤਵ ਦੇ ਮੁੱਦਿਆਂ ਤੇ ਚਰਚਾ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ।ਸ. ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ ਬਾਰੇ ਮੰਤਰੀ ਨਾਲ ਮੁਲਾਕਾਤ ਕੀਤੀ ਤਾਂ ਕਿ ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਇਆ ਜਾ ਸਕੇ।ਸ….

VIA PUNJAB
ਅੱਗੇ ਪੜ੍ਹੋ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਚੰਡੀਗੜ੍ – ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਤਸਕਰੀ ‘ਤੇ ਨਕੇਲ ਕਸਦੇ ਹੋਏ ਦੋ ਇਟਰ-ਸਟੇਟ ਨਸ਼ਾ ਤਸਕਰਾਂ ਨੂੱ ਕਰਨਾਲ ਜਿਲ੍ਹਾ ਤੋਂ ਗਿਰਫਤਾਰ ਕਰ ਉਨ੍ਹਾਂ ਦੇ ਕਬਜੇ ਤੋਂ 130 ਕਿਲੋ ਡੋਡਾ ਪੋਸਤ ਜਬਤ ਕੀਤੀ ਹੈ। ਦੋਸ਼ੀ ਜਬਤ ਨਸ਼ੀਲੇ ਪਦਾਰਥ ਨੂੰ ਰਾਜਸਤਾਨ ਦੇ ਕੋਟਾ ਤੋਂ ਲਿਆਏ ਸਨ।ਅਪਰਾਧ ਜਾਂਚ ਏਜੰਸੀ ਦੀ ਟੀਮ ਨੇ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅੰਜਨਥਲੀ-ਤਰਾਵੜੀ ਮਾਰਗ ‘ਤੇ ਨਾਕਾਬੰਦੀ ਕਰ ਇਕ ਸ਼ੱਕੀ ਵਾਹਨ ਨੂੰ ਚੈਕਿੰਗ ਦੇ ਲਈ ਰੁਕਨ ਦਾ ਇਸ਼ਾਰਾ ਕੀਤਾ। ਡਰਾਈਵਰ ਨੇ ਰੁਕਣ ਦੀ…

VIA PUNJAB
ਅੱਗੇ ਪੜ੍ਹੋ
1 10 11 12 13 14 1,271