ਭਾਈ ਲੌਂਗੋਵਾਲ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

ਭਾਈ ਲੌਂਗੋਵਾਲ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ‘ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਭਾਈ ਲੌਂਗੋਵਾਲ ਨੇ ਅਖਿਆ ਕਿ ਸਿਖ ਕੌਮ ਹਮੇਸ਼ਾ ਹੀ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਮਦਦ ਲਈ ਮੋਹਰੀ ਰਹੀ ਹੈ…

VIA PUNJAB
ਅੱਗੇ ਪੜ੍ਹੋ

ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਕੇਰਲਾ ਲਈ 10 ਕਰੋੜ ਦੀ ਸਹਾਇਤਾ ਰਾਸ਼ੀ ਦਾ ਐਲਾਨ

ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਕੇਰਲਾ ਲਈ 10 ਕਰੋੜ ਦੀ ਸਹਾਇਤਾ ਰਾਸ਼ੀ ਦਾ ਐਲਾਨ

ਪੰਜ ਕਰੋੜ ਰੁਪਏ ਕੇਰਲਾ ਰਾਹਤ ਕੋਸ਼ ’ਚ, ਬਾਕੀ ਰਾਸ਼ੀ ਖਾਧ ਸਮੱਗਰੀ ਤੇ ਹੋਰ ਵਸਤਾਂ ਦੇ ਰੂਪ ’ਚ ਭੇਜੀ ਜਾਵੇਗੀ ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਨਾਲ ਜੂਝ ਰਹੇ ਕੇਰਲਾ ਰਾਜ ਨੂੰ ਤੁਰੰਤ 10 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪਜਾਬ ਰਾਹਤ ਕੋਸ਼ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਕੇਰਲਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਭੇਜੇ ਜਾ ਰਹੇ ਹਨ ਅਤੇ ਬਕਾਇਆ 5 ਕਰੋੜ ਰੁਪਏ ਦਾ ਖਾਣ ਲਈ…

VIA PUNJAB
ਅੱਗੇ ਪੜ੍ਹੋ

ਸਿੱਧੂ ਤਾਜਪੋਸ਼ੀ ਲਈ ਪਾਕਿ ਪਹੁੰਚੇ

ਸਿੱਧੂ ਤਾਜਪੋਸ਼ੀ ਲਈ ਪਾਕਿ ਪਹੁੰਚੇ

ਅੰਮ੍ਰਿਤਸਰ- ਪੰਜਾਬ ਦੇ ਸਥਾਨਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਅਜ ਪਾਕਿਸਤਾਨ ਰਵਾਨਾ ਹੋ ਗਏ। ਉਹ ਵਾਹਗਾ ਬਾਰਡਰ ਰਸਤੇ ਦੁਪਹਿਰ ਬਾਅਦ ਲਾਹੌਰ ਲਈ ਰਵਾਨਾ ਹੋਏ। ਉਥੋਂ ਸਿਧੂ ਇਸਲਾਮਾਬਾਦ ਜਹਾਜ਼ ਰਾਹੀਂ ਜਾਣਗੇ।ਇਸ ਦੌਰਾਨ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸਿਧੂ ਨੇ ਕਿਹਾ ਕਿ ਮੈਂ ਇਕ ਸਦਭਾਵਨਾ ਰਾਜਦੂਤ ਵਜੋਂ ਪਾਕਿਸਤਾਨ ਜਾ ਰਿਹਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਸਾਡੇ ਦੋਹਾਂ ਮੁਲਕਾਂ ਦੇ ਸਬੰਧ ਸੁਧਰ ਜਾਣਗੇ। ਉਹ ਇਮਰਾਨ ਨੂੰ ਤੋਹਫੇ ਵਜੋਂ ਪਸ਼ਮੀਨੇ ਦੇ ਸ਼ਾਲ ਭੇਟ ਕਰਨਗੇ।

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਇਸਲਾਮਾਬਾਦ – ਪਾਕਿਸਤਾਨ ਨੈਸ਼ਨਲ ਅਸੈਂਬਲੀ ’ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।ਨੈਸ਼ਨਲ ਅਸੈਂਬਲੀ ‘ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ।ਦੂਜੇ ਪਾਸੇ ਪਾਕਿਸਤਾਨ ਮੁਸਲਿਮ ਲੀਗ-ਨਵਾਜ ਮੁਖੀ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਮਿਲੀਆਂ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਇਮਰਾਨ ਖਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ. ਐਲ.-ਐਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਨਾਮਜ਼ਦਗੀ ਦਾਇਰ ਕੀਤੀ ਸੀ। ਇਮਰਾਨ ਦੀ ਜਿਤ ਲਗਭਗ ਯਕੀਨੀ ਸੀ। ਨੈਸ਼ਨਲ ਅਸੈਂਬਲੀ ਦੀ ਚੋਣ ਲਈ ਸਾਢੇ 3 ਵਜੇ ਸੰਸਦ ਦਾ…

VIA PUNJAB
ਅੱਗੇ ਪੜ੍ਹੋ

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, ਧੀ ਨਮਿਤਾ ਭਟਾਚਾਰੀਆ ਨੇ ਭੇਂਟ ਕੀਤੀ ਮੁੱਖ ਅਗਨੀ ਨਵੀਂ ਦਿਲੀ – ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁਖ ਦਫ਼ਤਰ ਤੋਂ ਸ਼ੁਰੂ ਹੋ ਕੇ ਸਮ੍ਰਿਤੀ ਸਥਲ ਪਹੁੰਚੀ ਜਿਥੇ ਉੁਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਗੋਦ ਲਈ ਧੀ ਨੇ ਉਨ੍ਹਾਂ ਨੂੰ ਮੁਖ ਅਗਨੀ ਦਿਤੀ। ਇਸ ਤੋਂ ਪਹਿਲਾਂ ਅਟਲ ਜੀ ਨੂੰ ਤਿੰਨਾਂ ਫੌਜਾਂ ਦੇ ਜਵਾਨਾਂ ਨੇ 21 ਬੰਦੂਕਾਂ ਦੀ ਸਲਾਮੀ ਨਾਲ ਅੰਤਿਮ ਵਿਦਾਈ ਦਿਤੀ ਗਈ। ਉਨ੍ਹਾਂ ਦੇ ਅੰਤਿਮ…

VIA PUNJAB
ਅੱਗੇ ਪੜ੍ਹੋ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੇ ਦਿਹਾਂਤ ‘ਤੇ 7 ਦਿਨਾਂ ਦਾ ਰਾਸ਼ਟਰੀ ਸੋਗ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੇ ਦਿਹਾਂਤ ‘ਤੇ 7 ਦਿਨਾਂ ਦਾ ਰਾਸ਼ਟਰੀ ਸੋਗ

ਨਵੀਂ ਦਿੱਲੀ – ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ 7 ਦਿਨ ਦਾ ਰਾਸ਼ਟਰੀ ਸੋਗ ਅਤੇ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਦਿੱਲੀ, ਪੰਜਾਬ, ਉਤਰਾਖੰਡ ਸਮੇਤ ਕਈ ਸੂਬਿਆਂ ‘ਚ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ। ਗ੍ਰਹਿ ਮੰਤਰਾਲੇ ਮੁਤਾਬਕ ਵਾਜਪਾਈ ਦੇ ਦਿਹਾਂਤ ‘ਤੇ ਦੇਸ਼ ‘ਚ ਅੱਜ ਤੋਂ 22 ਅਗਸਤ ਤਕ ਰਾਸ਼ਟਰੀ ਸੋਗ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਸਾਰੇ ਸਰਕਾਰੀ ਭਵਨਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਵਾਜਪਾਈ ਦੀ ਦੂਰ-ਦ੍ਰਿਸ਼ਟੀ ਨਾਲ ਹਾਲੇ ਵੀ ਲਾਭ ਲੈ ਰਹੇ ਹਨ ਭਾਰਤ-ਅਮਰੀਕਾ ਸਬੰਧ : ਪੋਂਪਿਓ

ਵਾਜਪਾਈ ਦੀ ਦੂਰ-ਦ੍ਰਿਸ਼ਟੀ ਨਾਲ ਹਾਲੇ ਵੀ ਲਾਭ ਲੈ ਰਹੇ ਹਨ ਭਾਰਤ-ਅਮਰੀਕਾ ਸਬੰਧ : ਪੋਂਪਿਓ

ਨਿਊਯਾਰਕ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸੋਗ ਪ੍ਰਗਟ ਕੀਤਾ। ਪੋਂਪਿਓ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਜਪਾਈ ਨੇ ਬਹੁਤ ਪਹਿਲਾਂ ਹੀ ਪਛਾਣ ਕਰ ਲਈ ਸੀ ਕਿ ਭਾਰਤ-ਅਮਰੀਕਾ ਵਿਚਕਾਰ ਹਿੱਸੇਦਾਰੀ ਦੁਨੀਆ ਵਿਚ ਆਰਥਿਕ ਖੁਸ਼ਹਾਲੀ ਅਤੇ ਸੁਰੱਖਿਆ ਲਈ ਮਹੱਤਵਪੂਰਣ ਹੈ। ਦੋਵੇ ਲੋਕਤੰਤਰ ਦੇਸ਼ ਅੱਜ ਵੀ ਉਨ੍ਹਾਂ ਦੀ ਦੂਰ-ਦ੍ਰਿਸ਼ਟੀ ਨਾਲ ਲਾਭ ਲੈ ਰਹੇ ਹਨ। ਇੱਥੇ ਦੱਸ ਦਈਏ ਕਿ ਭਾਰਤ ਦੇ ਕ੍ਰਿਸ਼ਮਾਈ ਨੇਤਾ, ਪ੍ਰ੍ਰੇਰਕ ਬੁਲਾਰੇ ਅਤੇ ਮਜ਼ਬੂਤ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਅਟਲ ਜੀ ਦੇ ਦਿਹਾਂਤ ‘ਤੇ ਪਾਕਿ, ਯੂ.ਐੱਸ. ਸਮੇਤ ਕਈ ਦੇਸ਼ਾਂ ਤੋਂ ਆਏ ਸੋਗ ਸੰਦੇਸ਼

ਅਟਲ ਜੀ ਦੇ ਦਿਹਾਂਤ ‘ਤੇ ਪਾਕਿ, ਯੂ.ਐੱਸ. ਸਮੇਤ ਕਈ ਦੇਸ਼ਾਂ ਤੋਂ ਆਏ ਸੋਗ ਸੰਦੇਸ਼

ਵਾਸ਼ਿੰਗਟਨ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਦਾ ਲੰਬੀ ਬੀਮਾਰੀ ਦੇ ਬਾਅਦ ਵੀਰਵਾਰ ਸ਼ਾਮ ਨੂੰ ਏਮਸ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਅਮਰੀਕਾ, ਚੀਨ, ਬੰਗਲਾਦੇਸ਼, ਨੇਪਾਲ ਅਤੇ ਜਾਪਾਨ ਨੇ ਦੁੱਖ ਪ੍ਰਗਟ ਕੀਤਾ ਹੈ। ਪਾਕਿਸਤਾਨ ਦੇ ਬਣਨ ਵਾਲੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਇਮਰਾਨ ਖਾਨ ਨੇ ਕਿਹਾ,”ਭਾਰਤ-ਪਾਕਿਸਤਾਨ ਵਿਚ ਸ਼ਾਂਤੀ ਦੀ ਦਿਸ਼ਾ ਵਿਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਵਾਜਪਾਈ ਉਪ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਕੀਤੀ ਰੱਦ

ਟਰੰਪ ਨੇ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਕੀਤੀ ਰੱਦ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਫੀਆ ਏਜੰਸੀ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਕਿਹਾ ਕਿ ਸਾਬਕਾ ਸਰਕਾਰੀ ਅਧਿਕਾਰੀ ਬ੍ਰੇਨਨ ਨੇ ਸਰਕਾਰ ‘ਤੇ ਦੋਸ਼ ਲਗਾਉਣ ਲਈ ਆਪਣੇ ਅਹੁਦੇ ਦੀ ਗਲਤ ਵਰਤੋਂ ਕੀਤੀ ਹੈ। ਕਾਰਜਕਾਰੀ ਬਰਾਂਚ ਦਾ ਮੁਖੀ ਅਤੇ ਚੀਫ ਕਮਾਂਡਰ ਹੋਣ ਦੇ ਨਾਤੇ ਮੇਰੀ ਇਹ ਸੰਵਿਧਾਨਕ ਜ਼ਿੰਮੇਵਾਰੀ ਹੈ ਕਿ ਮੈਂ ਆਪਣੇ ਰਾਸ਼ਟਰ ਦੀ ਕਲਾਸੀਫਾਈਡ ਜਾਣਕਾਰੀ ਦੀ ਹਿਫਾਜ਼ਤ ਕਰਾਂ। ਟਰੰਪ ਨੇ ਜਾਨ ਬ੍ਰੇਨਨ ‘ਤੇ…

VIA PUNJAB
ਅੱਗੇ ਪੜ੍ਹੋ

ਅਮਰੀਕੀ ਔਰਤਾਂ ਨੂੰ ਪਸੰਦ ਨਹੀਂ ਟਰੰਪ ਪ੍ਰਸ਼ਾਸਨ

ਅਮਰੀਕੀ ਔਰਤਾਂ ਨੂੰ ਪਸੰਦ ਨਹੀਂ ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ – ਅਮਰੀਕਾ ‘ਚ 18 ਤੋਂ 35 ਸਾਲ ਦੀ ਉਮਰ ਦੀਆਂ 10 ‘ਚੋਂ 7 ਔਰਤਾਂ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਤੋਂ ਅਸੰਤੁਸ਼ਟ ਜਾਂ ਨਾਰਾਜ਼ ਹਨ। ਇਕ ਸਰਵੇਖਣ ‘ਚ ਸਾਹਮਣੇ ਆਇਆ ਹੈ ਕਿ ਅਮਰੀਕਾ ‘ਚ ਔਰਤਾਂ ਦੇ ਕਿਸੇ ਉਮਰ ਵਰਗ ਦਾ ਉੱਚਤਮ ਫੀਸਦੀ ਹੈ, ਸਿਰਫ 9 ਫੀਸਦੀ ਨੇ ਹੀ ਟਰੰਪ ਦੇ ਵ੍ਹਾਈਟ ਹਾਊਸ ‘ਚ ਹੋਣ ‘ਤੇ ਖੁਸ਼ੀ ਪ੍ਰਗਟਾਈ।ਇਸ ਉਮਰ ਵਰਗ ਦੀਆਂ 53 ਫੀਸਦੀ ਔਰਤਾਂ ਨੇ ਕਿਹਾ ਹੈ ਕਿ ਟਰੰਪ ਦੀਆਂ ਨੀਤੀਆਂ ਨੇ ਜ਼ਿਆਦਾਤਰ ਔਰਤਾਂ ਨੂੰ ਨੁਕਸਾਨ ਪਹੁੰਚਾਇਆ…

VIA PUNJAB
ਅੱਗੇ ਪੜ੍ਹੋ
1 1,199 1,200 1,201 1,202 1,203 1,271