ਗੁਰੂ ਘਰ ਦੇ ਸ਼ਰਧਾਲੂ ਸ. ਇਕਬਾਲ ਸਿੰਘ ਦੀ ਪਤਨੀ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਗੁਰੂ ਘਰ ਦੇ ਸ਼ਰਧਾਲੂ ਸ. ਇਕਬਾਲ ਸਿੰਘ ਦੀ ਪਤਨੀ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਬੀਬੀ ਅਮਰਜੀਤ ਕੌਰ ਦਾ ਮੁੰਬਈ ਵਿਖੇ ਅੰਤਿਮ ਸੰਸਕਾਰ ਭਲਕੇ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਅਨਿਨ ਸ਼ਰਧਾਲੂ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਸੇਠ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਅੱਜ ਮੁੰਬਈ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਵਿੱਤ ਵਿਭਾਗ ਮਿਲਕਫੈਡ ਨੂੰ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਕਰਵਾਏਗਾ ਮੁਹੱਈਆ

ਵਿੱਤ ਵਿਭਾਗ ਮਿਲਕਫੈਡ ਨੂੰ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਕਰਵਾਏਗਾ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਕਿਸਾਨਾਂ ਦੀ ਬਕਾਇਆ ਅਦਾਇਗੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਲਕਫੈਡ ਨੂੰ ਤੁਰੰਤ 90 ਕਰੋੜ ਰੁਪਏ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਮੁਹੱਈਆ ਕਰਵਾਈ ਜਾਵੇ। ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਦੁੱਧ ਦੀਆਂ ਇਕਸਾਰ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਢੰਗ-ਤਰੀਕਾ ਤਲਾਸ਼ਣ ਵਾਸਤੇ ਮਿਲਕਫੈਡ ਨੂੰ ਵਿਆਪਕ ਨੀਤੀ ਤਿਆਰ ਕਰਨ ਦੇ ਹੁਕਮ ਦਿੱਤੇ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ…

VIA PUNJAB
ਅੱਗੇ ਪੜ੍ਹੋ

ਹਾਪੁੜ ਲਿੰਚਿੰਗ ਕੇਸ ’ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਭੇਜਿਆ ਨੋਟਿਸ

ਹਾਪੁੜ ਲਿੰਚਿੰਗ ਕੇਸ ’ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਭੇਜਿਆ ਨੋਟਿਸ

ਨਵੀਂ ਦਿਲੀ – ਹਾਪੁੜ ਲਿੰਚਿੰਗ ਕੇਸ ‘ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਭੇਜਿਆ ਹੈ।ਅਦਾਲਤ ਨੇ ਮੇਰਠ ਦੇ ਆਈ.ਜੀ.ਪੀ. ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ ਅਤੇ ਸਾਰੇ ਗਵਾਹਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।

VIA PUNJAB
ਅੱਗੇ ਪੜ੍ਹੋ

ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

ਕੋਲਕਾਤਾ – ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਦਾ ਕੋਲਕਾਤਾ ’ਚ 89 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਨੂੰ ਕਿਡਨੀ ਦੀ ਸਮਸਿਆ ਕਾਰਨ 10 ਅਗਸਤ ਨੂੰ ਮੁੜ ਕੋਲਕਾਤਾ ਦੇ ਇਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।ਉਨ੍ਹਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਅਰ ‘ਤੇ ਰਖਿਆ ਹੋਇਆ ਸੀ।ਸਾਬਕਾ ਸੰਸਦ ਮੈਂਬਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਦਿਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਹੀ ਹੋਇਆ ਬਰਗਾੜੀ ਬੇਅਦਬੀ ਕਾਂਡ: ਖਹਿਰਾ

ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਹੀ ਹੋਇਆ ਬਰਗਾੜੀ ਬੇਅਦਬੀ ਕਾਂਡ: ਖਹਿਰਾ

ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 13 ਅਗਸਤ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਅਹੁਦੇ ਤੋਂ ਲਾਹੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਗੁਰਮੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕਰਵਾਈ ਜਾਵੇ। ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਡੇਰੇ ਦੇ ਰਾਜਨੀਤਿਕ ਵਿੰਗ ਨੂੰ ਡੇਰੇ ਦੇ ਮੁਖੀ ਦੇ ਹੀ ਆਦੇਸ਼ ਸਨ । ਜਿਸ ਕਾਰਨ ਡੇਰਾ ਮੁਖੀ ਖ਼ਿਲਾਫ਼ ਕੇਸ ਦਰਜ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਲਹਿਰ ਤਹਿਤ ਡੇਰਾ ਬਾਬਾ ਨਾਨਕ ‘ਚ ਅੰਮ੍ਰਿਤ ਸੰਚਾਰ 19 ਅਗਸਤ ਨੂੰ: ਅਗਵਾਨ

ਧਰਮ ਪ੍ਰਚਾਰ ਲਹਿਰ ਤਹਿਤ ਡੇਰਾ ਬਾਬਾ ਨਾਨਕ ‘ਚ ਅੰਮ੍ਰਿਤ ਸੰਚਾਰ 19 ਅਗਸਤ ਨੂੰ: ਅਗਵਾਨ

ਵਾਇਆ ਪੰਜਾਬ ਬਿਊਰੋ ਡੇਰਾ ਬਾਬਾ ਨਾਨਕ, 13 ਅਗਸਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸੰਘਾ ਦੀ ਪ੍ਰੇਰਨਾ ਸਦਕਾ ਮਾਝਾ ਜ਼ੋਨ ਦੇ ਹਲਕਾ ਡੇਰਾ ਬਾਬਾ ਨਾਨਕ ‘ਚ ਗੁ: ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਮਿਤੀ 19 ਅਗਸਤ, ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਹੋਣਗੇ।…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ਦੀ ਦੱਖਣੀ ਅਫਰੀਕਾ ’ਤੇ ਵੱਡੀ ਜਿੱਤ

ਸ੍ਰੀਲੰਕਾ ਦੀ ਦੱਖਣੀ ਅਫਰੀਕਾ ’ਤੇ ਵੱਡੀ ਜਿੱਤ

ਕੋਲੰਬੋ, ਕਪਤਾਨ ਏਂਜਲੋ ਮੈਥਿਊਜ਼ ਦੀ 97 ਦੌੜਾਂ ਦੀ ਨਾਬਾਦ ਪਾਰੀ ਤੇ ਆਫ਼ ਸਪਿੰਨਰ ਅਕਿਲਾ ਧਨੰਜੈ ਵੱਲੋਂ ਲਈਆਂ 6 ਵਿਕਟਾਂ ਦੀ ਬਦੌਲਤ ਸ੍ਰੀਲੰਕਾ ਨੇ ਪੰਜਵੇਂ ਤੇ ਆਖਰੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਅੱਜ ਇਥੇ 178 ਦੌੜਾਂ ਦੀ ਕਰਾਰੀ ਸ਼ਿਕਸਤ ਦਿੱਤੀ। ਮੈਥਿਊਜ਼ ਦੀ 97 ਗੇਂਦਾਂ ’ਤੇ ਖੇਡੀ ਗਈ 11 ਚੌਕਿਆਂ ਤੇ ਇਕ ਛੱਕੇ ਨਾਲ ਸਜੀ ਬਿਹਤਰੀਨ ਪਾਰੀ ਤੇ ਨਿਰੋਸ਼ਨ ਡਿਕਵੇਲਾ 43, ਕੁਸਾਲ ਮੈਂਡਿਸ 38 ਤੇ ਧਨੰਜੈ ਡੀਸਿਵਲਾ 30 ਦੇ ਅਹਿਮ ਯੋਗਦਾਨ ਨਾਲ ਮੇਜ਼ਬਾਨ…

VIA PUNJAB
ਅੱਗੇ ਪੜ੍ਹੋ

ਆਨੰਦ ਰੈਪਿਡ ਸ਼ਤਰੰਜ ਦੇ ਪਹਿਲੇ ਦਿਨ ਸੰਯੁਕਤ ਚੌਥੇ ਸਥਾਨ ‘ਤੇ

ਆਨੰਦ ਰੈਪਿਡ ਸ਼ਤਰੰਜ ਦੇ ਪਹਿਲੇ ਦਿਨ ਸੰਯੁਕਤ ਚੌਥੇ ਸਥਾਨ ‘ਤੇ

ਸੈਂਟ ਲੁਈ : ਪੰਜ ਵਾਰ ਦੇ ਵਿਸ਼ਵ ਚੈਂਪੀਅਨ ਵਿਸ਼ਵਨਾਥਨ ਆਨੰਦ ਦੇ ਲਈ ਸੈਂਟ ਲੁਈ ਰੈਪਿਡ ਅਤੇ ਬਲਿਟ੍ਰਸ ਸ਼ਤਰੰਜ ਚੈਂਪੀਅਨਸ਼ਿਪ ਦਾ ਪਹਿਲਾ ਦਿਨ ਮਿਕਸਡ ਸਫਲਤਾ ਵਾਲਾ ਰਿਹਾ ਅਤੇ ਉਸ ਨੇ ਇਕ ਬਾਜੀ ਜਿੱਤੀ ਅਤੇ ਅਕ ਡਰਾਅ ਖੇਡੀ। ਉਥੇ ਹੀ ਕਿ ਬਾਜੀ ‘ਚ ਉਸ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ। ਆਨੰਦ ਨੇ ਅਮਰੀਕਾ ਦੇ ਹਿਕਾਰੂ ਨਾਕਾਮੁਰਾ ਖਿਲਾਫ ਸ਼ਾਨਦਾਰ ਜਿੱਤ ਦੇ ਨਾਲ ਸ਼ੁਰੂਆਤ ਕੀਤੀ ਪਰ ਦੂਜੇ ਦੌਰ ‘ਚ ਉਹ ਫ੍ਰਾਂਸ ਦੇ ਮੈਕਸਿਮ ਵਾਚਿਅਰ ਲਾਗ੍ਰੇਵ ਖਿਲਾਫ ਹਾਰ ਗਏ।…

VIA PUNJAB
ਅੱਗੇ ਪੜ੍ਹੋ

ਲਾਰਡਜ਼ ਟੈਸਟ: ਭਾਰਤ ਨੂੰ ਪਾਰੀ ਤੇ 159 ਦੌੜਾਂ ਦੀ ਸ਼ਿਕਸਤ

ਲਾਰਡਜ਼ ਟੈਸਟ: ਭਾਰਤ ਨੂੰ ਪਾਰੀ ਤੇ 159 ਦੌੜਾਂ ਦੀ ਸ਼ਿਕਸਤ

ਲੰਡਨ, ਸਟੂਅਰਟ ਬਰੌਡ ਤੇ ਜੇਮਸ ਐਂਡਰਸਨ ਦੀ ਧਾਰਦਾਰ ਗੇਂਦਬਾਜ਼ੀ ਦੀ ਬਦੌਲਤ ਇੰਗਲੈਂਡ ਨੇ ਅੱਜ ਇਥੇ ਮੀਂਹ ਪ੍ਰਭਾਵਿਤ ਦੂਜੇ ਕ੍ਰਿਕਟ ਟੈਸਟ ਦੇ ਚੌਥੇ ਦਿਨ ਭਾਰਤ ਦੀ ਦੂਜੀ ਪਾਰੀ 130 ਦੌੜਾਂ ’ਤੇ ਸਮੇਟਦਿਆਂ ਲਾਡਰਜ਼ ਟੈਸਟ ਇਕ ਪਾਰੀ ਤੇ 159 ਦੌੜਾਂ ਨਾਲ ਜਿੱਤ ਲਿਆ। ਇਸ ਜਿੱਤ ਨਾਲ ਮੇਜ਼ਬਾਨ ਇੰਗਲੈਂਡ ਦੀ ਟੀਮ ਪੰਜ ਮੈਚਾਂ ਦੀ ਲੜੀ ’ਚ 2-0 ਨਾਲ ਅੱਗੇ ਹੋ ਗਈ ਹੈ। ਰਵੀਚੰਦਰਨ ਅਸ਼ਵਿਨ 33 ਦੌੜਾਂ ਦੇ ਸਰਵੋਤਮ (ਪਾਰੀ ਦੇ) ਨਾਲ ਨਾਬਾਦ ਰਿਹਾ। ਇੰਗਲੈਂਡ ਲਈ ਬਰੌਡ ਤੇ ਐਂਡਰਸਨ…

VIA PUNJAB
ਅੱਗੇ ਪੜ੍ਹੋ

ਮੁੱਕੇਬਾਜ਼ੀ ਨੂੰ ਓਲੰਪਿਕ ਦੇ ਰਾਹ ਪਾਉਣ ਲਈ ਯਤਨਸ਼ੀਲ: ਰਹਿਮੋਵ

ਮੁੱਕੇਬਾਜ਼ੀ ਨੂੰ ਓਲੰਪਿਕ ਦੇ ਰਾਹ ਪਾਉਣ ਲਈ ਯਤਨਸ਼ੀਲ: ਰਹਿਮੋਵ

ਨਵੀਂ ਦਿੱਲੀ, ਪ੍ਰੇਸ਼ਾਨੀਆਂ ਨਾਲ ਜੂਝ ਰਹੀ ਕੌਮਾਂਤਰੀ ਮੁੱਕੇਬਾਜ਼ੀ ਐਸੋਸੀਏਸ਼ਨ (ਏਆਈਬੀਏ) ਦੇ ਅੰਤਰਿਮ ਮੁਖੀ ਗਫ਼ੂਰ ਰਹਿਮੋਵ ਦਾ ਮੰਨਣਾ ਹੈ ਕਿ ਮੁੱਕੇਬਾਜ਼ੀ ਨੂੰ ਓਲੰਪਿਕ ’ਚੋਂ ਲਾਂਭੇ ਕੀਤੇ ਜਾਣ ਦੀ ਧਮਕੀ ‘ਚੁਣੌਤੀਪੂਰਨ’ ਸਮਾਂ ਹੈ। ਰਹਿਮੋਵ ਹਾਲਾਂਕਿ ਇਹ ਵੀ ਮੰਨਦਾ ਹੈ ਕਿ ਸੰਸਥਾ ਨੂੰ ਆਈਓਸੀ ਦਾ ਭਰੋਸਾ ਹਾਸਲ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰਨੀਆਂ ਹੋਣਗੀਆਂ। ਰਹਿਮੋਵ ਨੇ ਈਮੇਲ ਇੰਟਰਵਿਊ ਦੌਰਾਨ ਉਨ੍ਹਾਂ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ, ਜਿਸ ਦਾ ਐਮੇਚਿਓਰ ਮੁੱਕੇਬਾਜ਼ੀ ਸੰਚਾਲਨ ਸੰਸਥਾ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਸਥਾ…

VIA PUNJAB
ਅੱਗੇ ਪੜ੍ਹੋ
1 1,205 1,206 1,207 1,208 1,209 1,271