ਟੈਸਟ ਕ੍ਰਿਕਟ ਮੇਰੀ ਪਹਿਲ, ਜਲਦ ਕਰਾਂਗਾ ਵਾਪਸੀ : ਭੁਵਨੇਸ਼ਵਰ

ਟੈਸਟ ਕ੍ਰਿਕਟ ਮੇਰੀ ਪਹਿਲ, ਜਲਦ ਕਰਾਂਗਾ ਵਾਪਸੀ : ਭੁਵਨੇਸ਼ਵਰ

ਪੁਣੇ – ਸੱਟ ਤੋਂ ਉੱਭਰਨ ਤੋਂ ਬਾਅਦ ਵਾਪਸੀ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਕਿਹਾ ਹੈ ਕਿ ਟੈਸਟ ਕ੍ਰਿਕਟ ਹੁਣ ਵੀ ਉਸ ਦੀ ਪਹਿਲ ਹੈ ਅਤੇ ਉਹ ਇੰਡੀਅਨ ਪ੍ਰੀਮੀਅਰ ਲੀਗ ’ਚ ਆਪਣੇ ਕਾਰਜਭਾਰ ਪ੍ਰਬੰਧਨ ਵੱਲ ਆਪਣਾ ਧਿਆਨ ਲਾਏਗਾ। ਉਸ ਦੀਆਂ ਨਜ਼ਰਾਂ ਇਸ ਸਾਲ ਇੰਗਲੈਂਡ ਖਿਲਾਫ ਉਸ ਦੀ ਸਰਜ਼ਮੀਂ ’ਤੇ ਹੋਣ ਵਾਲੀ ਟੈਸਟ ਸੀਰੀਜ਼ ’ਤੇ ਟਿਕੀਆਂ ਹਨ। ਭੁਵਨੇਸ਼ਵਰ ਨੂੰ ਪਿਛਲੇ ਦੋ ਸਾਲਾਂ ਦੌਰਾਨ ਸੱਟਾਂ ਨਾਲ ਜੂਝਣਾ ਪਿਆ ਹੈ।ਉਸ ਨੇ ਇੰਗਲੈਂਡ ਖ਼ਿਲਾਫ ਤਿੰਨ ਮੈਚਾਂ ਦੀ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ

ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ ਹੋ ਗਿਆ ਹੈ ਤੇ ਉਸ ਵਿੱਚ ਇਸ ਬਿਮਾਰੀ ਦੇ ਹਲਕੇ ਲੱਛਣ ਹਨ। ਹਰਮਨਪ੍ਰੀਤ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਉਸ ਨੇ ਸੋਮਵਾਰ ਨੂੰ ਆਪਣਾ ਟੈਸਟ ਕਰਵਾਇਆ ਸੀ। ਖਿਡਾਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ, “ਉਸਨੇ ਘਰ ਵਿੱਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

VIA PUNJAB
ਅੱਗੇ ਪੜ੍ਹੋ

ਲਵ ਜਹਾਦ ਦੇ ਡਰ ਦਾ ਕੇਰਲਾ ’ਚ ਕੋਈ ਅਸਰ ਨਹੀਂ ਹੋਵੇਗਾ: ਥਰੂਰ

ਲਵ ਜਹਾਦ ਦੇ ਡਰ ਦਾ ਕੇਰਲਾ ’ਚ ਕੋਈ ਅਸਰ ਨਹੀਂ ਹੋਵੇਗਾ: ਥਰੂਰ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਭਾਜਪਾ ਸਿਰਫ਼ ਫਿਰਕਾਪ੍ਰਸਤੀ ਤੇ ‘ਲਵ ਜਹਾਦ’ ਦਾ ਡਰ ਫੈਲਾਉਣ ਦਾ ਕੰਮ ਅਤੇ ਲੋਕਾਂ ਨੂੰ ਵੰਡਣ ਵਾਲੀ ਨਫ਼ਰਤ ਦੀ ਰਾਜਨੀਤੀ ਕਰ ਸਕਦੀ ਹੈ ਜਿਸ ਦਾ ਕੇਰਲਾ ’ਚ ਕੋਈ ਅਸਰ ਨਹੀਂ ਹੋਣ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਏ 88 ਸਾਲਾ ਈ ਸ੍ਰੀਧਰਨ ਸੂਬੇ ਦੇ ਸਿਆਸੀ ਭਵਿੱਖ ਦਾ ਜਵਾਬ ਨਹੀਂ ਹੋ ਸਕਦੇ। ਥਰੂਰ ਨੇ ਇਨ੍ਹਾਂ ਸੁਝਾਵਾਂ ਨੂੰ ਵੀ ਖਾਰਜ ਕਰ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ

ਇਮਰਾਨ ਵੱਲੋਂ ਹਿੰਦੂ ਭਾਈਚਾਰੇ ਨੂੰ ਹੋਲੀ ਦੀਆਂ ਮੁਬਾਰਕਾਂ

ਇਮਰਾਨ ਵੱਲੋਂ ਹਿੰਦੂ ਭਾਈਚਾਰੇ ਨੂੰ ਹੋਲੀ ਦੀਆਂ ਮੁਬਾਰਕਾਂ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਹਿੰਦੂ ਭਾਈਚਾਰੇ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ। ਇਹ ਤਿਉਹਾਰ ਪਾਕਿਸਤਾਨ ਵਿੱਚ ਐਤਵਾਰ ਤੇ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਟਵਿਟਰ ’ਤੇ ਟਵੀਟ ਕੀਤਾ,‘ਸਾਡੇ ਹਿੰਦੂ ਭਾਈਚਾਰੇ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ।’ ਕੌਮੀ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਸਮੇਤ ਕਈ ਹੋਰ ਆਗੂਆਂ ਨੇ ਵੀ ਹਿੰਦੂ ਸੰਸਦ ਮੈਂਬਰਾਂ ਅਤੇ ਭਾਈਚਾਰੇ ਦੇ ਲੋਕਾਂ ਨੂੰ ਇਸ ਮੌਕੇ ਮੁਬਾਰਕਬਾਦ ਦਿੱਤੀ। ਸ੍ਰੀ ਕੈਸਰ ਨੇ ਕਿਹਾ ਕਿ ਪਾਕਿਸਤਾਨ ਵਿੱਚ…

VIA PUNJAB
ਅੱਗੇ ਪੜ੍ਹੋ

ਅਮਰੀਕਾ ਬੱਚਿਆਂ ਦੇ ਡੇ ਕੇਅਰ ਸੈਂਟਰ ਵਿੱਚ ਸਾਹਮਣੇ ਆਏ 100 ਨਵੇਂ ਕੋਰੋਨਾ ਵਾਇਰਸ ਕੇਸ

ਅਮਰੀਕਾ ਬੱਚਿਆਂ ਦੇ ਡੇ ਕੇਅਰ ਸੈਂਟਰ ਵਿੱਚ ਸਾਹਮਣੇ ਆਏ 100 ਨਵੇਂ ਕੋਰੋਨਾ ਵਾਇਰਸ ਕੇਸ

ਕੈਲੀਫੋਰਨੀਆ – ਅਮਰੀਕਾ ਦੇ ਨੇਬਰਾਸਕਾ ਸੂਬੇ ਵਿੱਚ ਬੱਚਿਆਂ ਦੇ ਇੱਕ ਕੇਅਰ ਸੈਂਟਰ ਤੇ ਕੋਰੋਨਾ ਵਾਇਰਸ ਨੇ ਆਪਣਾ ਪ੍ਰਕੋਪ ਢਾਹਿਆ ਹੈ। ਇਸ ਸੰਬੰਧੀ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਓਮਹਾ ਵਿੱਚ ਇੱਕ ਡੇ ਕੇਅਰ ਸੈਂਟਰ ਵਿੱਚ ਘੱਟੋ ਘੱਟ 100 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕੁੱਝ ਯੂਕੇ ਵੈਰੀਐਂਟ ਦੇ ਕੇਸ ਵੀ ਸ਼ਾਮਿਲ ਹਨ। ਡਗਲਸ ਕਾਉਂਟੀ ਸਿਹਤ ਵਿਭਾਗ ਦੇ ਅਨੁਸਾਰ ਪਹਿਲੇ ਕੁੱਝ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਰੋਜ਼ਵੁੱਡ ਅਕੈਡਮੀ ਚਾਈਲਡ ਕੇਅਰ ਅਤੇ ਪ੍ਰੀਸਕੂਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਇੱਕ ਸੀਰੀਅਲ ਕਿੱਲਰ ਦੀ ਇੰਡੀਆਨਾ ਦੇ ਹਸਪਤਾਲ ਵਿੱਚ ਹੋਈ ਮੌਤ

ਅਮਰੀਕਾ ਦੇ ਇੱਕ ਸੀਰੀਅਲ ਕਿੱਲਰ ਦੀ ਇੰਡੀਆਨਾ ਦੇ ਹਸਪਤਾਲ ਵਿੱਚ ਹੋਈ ਮੌਤ

ਕੈਲੀਫੋਰਨੀਆ – ਅਮਰੀਕਾ ਵਿੱਚ ਇੱਕ ਸੀਰੀਅਲ ਕਿੱਲਰ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਸ ਮਾਮਲੇ ਦੇ ਸੰਬੰਧ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਦੋਸ਼ੀ ਸੀਰੀਅਲ ਕਿਲਰ , ਜਿਸ ਦੇ ਪੀੜਤਾਂ ਵਿੱਚ ਦੋ ਨੌਜਵਾਨ ਲੜਕੇ ਵੀ ਸ਼ਾਮਿਲ ਸਨ, ਦੀ ਐਤਵਾਰ ਨੂੰ ਇੰਡੀਆਨਾ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਕੈਲੀਫੋਰਨੀਆ ਦੇ ਰਿਵਰਸਾਈਡ ਕਾਉਂਟੀ ਵਿੱਚ ਵਕੀਲਾਂ ਦੇ ਇਕ ਬਿਆਨ ਅਨੁਸਾਰ ਜੋਸੇਫ ਐਡਵਰਡ ਡੰਕਨ ਨਾਮਕ ਸੀਰੀਅਲ ਕਿੱਲਰ ਦੀ ਮੌਤ ਯੂਨਾਈਟਿਡ ਸਟੇਟ ਪੈਨਸ਼ਨਰੀ, ਟੈਰੇ ਹੌਟੇ ਦੇ ਨੇੜੇ…

VIA PUNJAB
ਅੱਗੇ ਪੜ੍ਹੋ

2280 ਅਸਾਮੀਆਂ ਭਰਨ ਦਾ ਪ੍ਰਾਸੈਸ ਹੋਇਆ ਸ਼ੁਰੂ

2280 ਅਸਾਮੀਆਂ ਭਰਨ ਦਾ ਪ੍ਰਾਸੈਸ ਹੋਇਆ ਸ਼ੁਰੂ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਪੰਜਾਬੀ ਗਾਇਕ ਦੀ ਸੜਕ ਹਾਦਸੇ ’ਚ ਮੌਤ

ਪ੍ਰਸਿੱਧ ਪੰਜਾਬੀ ਗਾਇਕ ਦੀ ਸੜਕ ਹਾਦਸੇ ’ਚ ਮੌਤ

ਚੰਡੀਗੜ੍ਹ – ਪ੍ਰਸਿੱਧ ਪੰਜਾਬੀ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜੰਡਿਆਲਾ ਗੁਰੂ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਕਰਤਾਰਪੁਰ ਆਪਣੇ ਘਰ ਵਾਪਸ ਪਰਤ ਰਹੇ ਸਨ ਜਦੋਂ ਦੇਰ ਰਾਤ 3.45 ਵਜੇ ਉਹਨਾਂ ਦੀ ਕਾਰ ਤੇਜ਼ ਰਫਤਾਰ ਹੋਣ ਕਾਰਨ ਕਾਬੂ ਤੋਂ ਬਾਹਰ ਹੋ ਗਈ ਤੇ ਡਿਵਾਈਡਰ ’ਤੇ ਜਾ ਚੜ੍ਹੀ ਤੇ ਪਲਟ ਗਈ। ਦਿਲਜਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।30 ਜੁਲਾਈ 1989 ਨੂੰ ਕਰਤਾਰਪੁ ਜ਼ਿਲ੍ਹਾ ਜਲੰਧਰ ਦੇ ਮੱਧ ਵਰਗੀ ਪਰਿਵਾਰ ਵਿਚ ਜਨਮੇ ਦਿਲਜਾਨ…

VIA PUNJAB
ਅੱਗੇ ਪੜ੍ਹੋ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ…

VIA PUNJAB
ਅੱਗੇ ਪੜ੍ਹੋ

ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੇਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ: ਬਲਬੀਰ ਸਿੱਧੂ

ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੇਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ: ਬਲਬੀਰ ਸਿੱਧੂ

ਕੋਵਿਡ-19 ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ ਚੰਡੀਗੜ੍ਹ – ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।ਜ਼ਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ
1 119 120 121 122 123 1,271