ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਝਾਅ ਦਿੱਤਾ ਕਿ ਬੈਂਕ ਲਾਕਰਾਂ ਵਿਚ ਰੱਖੀ ਬਹੁਮੁੱਲੀ ਵਸਤੂਆਂ ਦਾ ਖੁਲਾਸਾ ਕਰਨਾ ਜਰੂਰੀ ਕੀਤਾ ਜਾਵੇ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਝਾਅ ਦਿੱਤਾ ਕਿ ਬੈਂਕ ਲਾਕਰਾਂ ਵਿਚ ਰੱਖੀ ਬਹੁਮੁੱਲੀ ਵਸਤੂਆਂ ਦਾ ਖੁਲਾਸਾ ਕਰਨਾ ਜਰੂਰੀ ਕੀਤਾ ਜਾਵੇ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬੈਂਕ ਲਾਕਰਾਂ ਵਿਚ ਜਮ੍ਹਾ ਬਹੁਮੁੱਲੀ ਵਸਤੂਆਂ ਦੇ ਨੁਕਸਾਨ ਦੇ ਜਿਮੇਵਾਰੀ ਦੇ ਮੁੱਦੇ ਦੀ ਅਤੇ ਕੇਂਦਰ ਸਰਕਾਰ ਦਾ ਧਿਆਨ ਆਰਸ਼ਿਤ ਕਰਦੇ ਹੋਏ ਸੁਝਾਅ ਦਿੱਤਾ ਕਿ ਲਾਕਰਾਂ ਵਿਚ ਰੱਖੀ ਬਹੁਮੁੱਲੀ ਵਸਤੂਆਂ ਦਾ ਖੁਲਾਸਾ ਕਰਨਾ ਜਰੂਰੀ ਕੀਤਾ ਜਾਵੇ׀ ਇਸ ਨਾਲ ਬੈਂਕ ਲਾਕਰਾਂ ਨੂੰ ਕਿਰਾਏ ’ਤੇ ਲੈਣ ਵਾਲੇ ਲੋਕਾਂ ਦੇ ਲਈ ਆਸਾਨੀ ਨਾਲ ਸਮੂਹਿਕ ਬੀਮਾ ਪਾਲਿਸੀ ਖਰੀਦ ਸਕਦੇ ਹਨ׀ ਕੇਂਦਰੀ ਖਜਾਨਾ ਮੰਤਰੀ ਪੀਯੂਸ਼ ਗੋਇਲ ਨੂੰ ਲਿਖੇ ਇਕ ਪੱਤਰ ਵਿਚ ਮੁੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ

‘ਇੰਗਲੈਂਡ ਵਿੱਚ 12 ਅਗਸਤ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਦੀ ਕੋਈ ਚਿੰਤਾ ਨਹੀਂ’ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ। ਉਨ੍ਹਾਂ ਨੇ 12 ਅਗਸਤ ਨੂੰ ਲੰਡਨ ਦੇ ਟ੍ਰੈਫਲਗਰ ਸਕੇਅਰ ਵਿਖੇ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਵਿਦੇਸ਼ਾਂ ਵਿੱਚ ਵਸੇ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਸਿੱਖਾਂ ਦੀ ਪੰਜਾਬ ਅਤੇ ਭਾਰਤ ਵਿੱਚ…

VIA PUNJAB
ਅੱਗੇ ਪੜ੍ਹੋ

ਸਿੱਖਿਆ ਤੇ ਸਿਹਤ ਦੇ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਸੋਨੀ

ਸਿੱਖਿਆ ਤੇ ਸਿਹਤ ਦੇ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਸੋਨੀ

ਸਿੱਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਕੀਤਾ ਦੌਰਾ ਫ਼ਤਹਿਗੜ੍ਹ ਸਾਹਿਬ / ਚੰਡੀਗੜ੍ – ਪੰਜਾਬ ਵਿੱਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਜਿਸ ਦੇ ਸਾਰਥਕ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ। ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ ਅਤੇ…

VIA PUNJAB
ਅੱਗੇ ਪੜ੍ਹੋ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਪਹਿਲਾ ਗਰੁੱਪ ਪੰਜਾਬ ਪੁੱਜਾ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ – ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਨੌਜਵਾਨਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਮਿਊਜ਼ੀਅਮ ਵਿੱਚ ਜਾ ਕੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਵਿਚਾਰਧਾਰਾ, ਪੰਜਾਬ ਦੇ ਸ਼ਾਨਾਮੱਤੇ ਸੱਭਿਆਚਾਰ ਅਤੇ ਮਹਾਨ ਵਿਰਾਸਤ ਬਾਰੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ

104 ਮੈਡੀਕਲ ਹੈਲਪਲਾਈਨ ਦੁਆਰਾ 471 ਨਸ਼ੇ ਦੇ ਆਦੀ ਮਰੀਜ਼ਾਂਨੂੰ ਇਲਾਜ ਮੁਹੱਈਆ ਕਰਵਾਇਆ

104 ਮੈਡੀਕਲ ਹੈਲਪਲਾਈਨ ਦੁਆਰਾ 471 ਨਸ਼ੇ ਦੇ ਆਦੀ ਮਰੀਜ਼ਾਂਨੂੰ ਇਲਾਜ ਮੁਹੱਈਆ ਕਰਵਾਇਆ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜੁਲਾਈ ਮਹੀਨੇ ਵਿੱਚ ਨਸ਼ੇ ਦੀ ਆਦਤ ਤੋਂ ਪੀੜਤ ਲਗਭਗ 471 ਮਰੀਜ਼ਾਂਨੂੰ 104 ਮੈਡੀਕਲ ਹੈਲਪਲਾਈਨ ਦੁਆਰਾ ਸਿਹਤ ਤੇ ਇਲਾਜ ਸੇਵਾਵਾਂਮੁਹੱਈਆ ਕਰਵਾਇਆ ਗਈਆਂਹਨ। ਇਸ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ।ਸ੍ਰੀ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਉ ਪ੍ਰੋਗਰਾਮ ਅਧੀਨ ਨੌਜਵਾਨਾਂਨੂੰ ਮਿਆਰੀ ਇਲਾਜ ਸੇਵਾਵਾਂਪ੍ਰਦਾਨ ਕਰਨ ਦੇ ਮੰਤਵ ਨਾਲ ਜਾਣਕਾਰੀ ਦੇਣ ਲਈ 104 ਹੈਲਪਲਾਈਨ ਸੇਵਾ 24 ਘੰਟੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਰਵਾਏਗੀ ਗਲੋਬਲ ਕਬੱਡੀ ਲੀਗ: ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬ ਸਰਕਾਰ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਰਵਾਏਗੀ ਗਲੋਬਲ ਕਬੱਡੀ ਲੀਗ: ਰਾਣਾ ਗੁਰਮੀਤ ਸਿੰਘ ਸੋਢੀ

ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਾ ਸੁਨੇਹਾ ਦੇਣਾ ਹੈ ਮੁੱਖ ਉਦੇਸ਼ ਚੰਡੀਗੜ੍ਹ – ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਗਲੋਬਲ ਕਬੱਡੀ ਲੀਗ ਕਰਵਾਉਣ ਦਾ ਫੈਸਲਾ ਕੀਤਾ ਹੈ ਜੋ ਕਿ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ, 2018 ਤੱਕ ਕਰਵਾਈ ਜਾਵੇਗੀ। ਖੇਡ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ…

VIA PUNJAB
ਅੱਗੇ ਪੜ੍ਹੋ

ਗੁਰਬਾਣੀ ਪਾਠ ਬੋਧ ਸਮਾਗਮਾਂ ਨਾਲ ਚੰਗੇ ਪ੍ਰਚਾਰਕ ਪੈਦਾ ਹੋਣਗੇ : ਭਾਈ ਲੌਂਗੋਵਾਲ

ਗੁਰਬਾਣੀ ਪਾਠ ਬੋਧ ਸਮਾਗਮਾਂ ਨਾਲ ਚੰਗੇ ਪ੍ਰਚਾਰਕ ਪੈਦਾ ਹੋਣਗੇ : ਭਾਈ ਲੌਂਗੋਵਾਲ

ਤਖਤੂਪੁਰਾ ਸਾਹਿਬ ਵਿਖੇ ਚੱਲ ਰਹੇ ਸਮਾਗਮ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਇਜ਼ਾ ਨਿਹਾਲ ਸਿੰਘ ਵਾਲਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਜਾਣਕਾਰੀ ਦੇਣ ਲਈ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਨਾਨਕਸਰ ਸਾਹਿਬ ਤਖਤੂਪੁਰਾ ਵਿਖੇ ਇੱਕ ਅਗਸਤ ਤੋਂ ਚੱਲ ਰਹੇ ਪਾਠ ਬੋਧ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਵਿਸ਼ੇਸ਼ ਤੌਰ ’ਤੇ ਤਖਤੂਪੁਰਾ ਸਾਹਿਬ ਪਹੁੰਚੇ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ 67 ਬਾਲ ਘਰਾਂ ਦੀ ਚੈਕਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ 67 ਬਾਲ ਘਰਾਂ ਦੀ ਚੈਕਿੰਗ

ਬੱਚਿਆਂ, ਇਸਤਰੀਆਂ ਤੇ ਬਜ਼ੁਰਗਾਂ ਪ੍ਰਤੀ ਅਪਰਾਧ ਸਬੰਧੀ ਸ਼ਿਕਾਇਤ ਲਈ ਦੋ ਹੈਲਪਲਾਈਨ ਨੰਬਰ ਜਾਰੀ ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਨਿਰਦੇਸ਼ਾਂ ਉਤੇ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢਦਿਆਂ ਸੂਬੇ ਵਿੱਚ ਸਥਿਤ 67 ਬਾਲ ਸੰਭਾਲ ਸੰਸਥਾਵਾਂ ਦੀ ਅਹਿਤਿਆਤ ਵਜੋਂ ਚੈਕਿੰਗ ਕੀਤੀ ਗਈ ਜਿਸ ਵਿੱਚ ਸਭ ਕੁੱਝ ਠੀਕ ਪਾਇਆ ਗਿਆ ਅਤੇ ਕੋਈ ਵੀ ਵੱਡੀ ਸ਼ਿਕਾਇਤ, ਬੱਚਿਆਂ ਦੀ ਸੁਰੱਖਿਆ ਵਿੱਚ ਖਾਮੀ ਸਾਹਮਣੇ ਨਹੀਂ ਆਈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਸਬੰਧੀ ਕੁਝ ਕੁ ਕਮੀਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ ਭਲਕੇ 11 ਅਗਸਤ ਨੂੰ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ ਭਲਕੇ 11 ਅਗਸਤ ਨੂੰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਦਾਰੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲਾ, ਸ੍ਰੀ ਅੰਮ੍ਰਿਤਸਰ ਵਿਖੇ ਭਲਕੇ 11 ਅਗਸਤ ਨੂੰ ਪਹਿਲੀ ‘ਸਾਊਂਡ ਨੈਸ਼ਨਲ ਕਾਨਫਰੰਸ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਲਕੇ 11 ਅਗਸਤ ਨੂੰ ਸਵੇਰੇ 11:00 ਵਜੇ ਹੋਣ ਵਾਲੀ ਇਸ ਕਾਨਫਰੰਸ ਵਿਚ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਦੇ ਡਾਇਰੈਕਟਰ ਸ੍ਰੀ…

VIA PUNJAB
ਅੱਗੇ ਪੜ੍ਹੋ

ਰਿਕਾਰਡ ਨਾ ਸੌਂਪਣ ਕਾਰਨ ਮਾਛੀਵਾੜਾ ਬਲਾਕ ਦਾ ਪੰਚਾਇਤ ਸਕੱਤਰ ਮੁਅੱਤਲ

ਰਿਕਾਰਡ ਨਾ ਸੌਂਪਣ ਕਾਰਨ ਮਾਛੀਵਾੜਾ ਬਲਾਕ ਦਾ ਪੰਚਾਇਤ ਸਕੱਤਰ ਮੁਅੱਤਲ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਰਿਕਾਰਡ ਨਾ ਸੌਂਪਣ ਵਾਲੇ ਪੰਚਾਇਤ ਸਕੱਤਰਾਂ ਵਿਰੁਧ ਸਖਤੀ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੀ ਹਦਾਇਤ ‘ਤੇ ਪਿੰਡ ਬਹਿਲੋਲਪੁਰ, ਬਲਾਕ ਮਾਛੀਵਾੜਾ ਦੀ ਪੰਚਾਇਤ ਦਾ ਰਿਕਾਰਡ ਨਾ ਸੌਂਪਣ ਕਾਰਨ ਸ੍ਰੀ ਅਮਰੀਕ ਸਿੰਘ ਪੰਚਾਇਤ ਸਕੱਤਰ ਪੰਚਾਇਤ ਸੰਮਤੀ ਮਾਛੀਵਾੜਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਮੁੱਖ ਦਫਤਰ ਵਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਲੁਧਿਆਣਾ ਨੂੰ ਪੱਤਰ ਲਿਖ…

VIA PUNJAB
ਅੱਗੇ ਪੜ੍ਹੋ
1 1,211 1,212 1,213 1,214 1,215 1,271