ਸੰਸਦ ਵਿੱਚ ਵਿੱਤ ਮੰਤਰੀ ਪਿਊਸ਼ ਗੋਇਲ ਅਤੇ ਖੜਗੇ ਵਿਚਾਲੇ ਤਿੱਖੀ ਬਹਿਸ

ਸੰਸਦ ਵਿੱਚ ਵਿੱਤ ਮੰਤਰੀ ਪਿਊਸ਼ ਗੋਇਲ ਅਤੇ ਖੜਗੇ ਵਿਚਾਲੇ ਤਿੱਖੀ ਬਹਿਸ

ਨਵੀਂ ਦਿੱਲੀ – ਸੰਸਦ ਵਿੱਚ ਅੱਜ ਜੀਐਸਟੀ ਸੋਧ ਬਿੱਲ ’ਤੇ ਚਰਚਾ ਦੌਰਾਨ ਵਿੱਤ ਮੰਤਰੀ ਪਿਊਸ਼ ਗੋਇਲ ਅਤੇ ਕਾਂਗਰਸੀ ਆਗੂ ਮਲਿਕਾਰਜੁਨ ਖੜਗੇ ਵਿੱਚ ਤਿੱਖੀ ਬਹਿਸ ਹੋਈ। ਇਸ ਬਹਿਸ ਦੌਰਾਨ ਸ੍ਰੀ ਗੋਇਲ ਨੇ ਸ੍ਰੀ ਖੜਗੇ ਨੂੰ ਮੁੰਬਈ ਤੋਂ ਆਪਣੇ ਖ਼ਿਲਾਫ਼ ਚੋਣ ਲੜਨ ਦੀ ਚੁਣੌਤੀ ਤੱਕ ਦੇ ਦਿੱਤੀ। ਸ੍ਰੀ ਗੋਇਲ ਜੀਐਸਟੀ ਕਾਨੂੰਨ ਵਿੱਚ ਸੋਧ ਸਬੰਧੀ ਲੋਕ ਸਭਾ ਵਿੱਚ ਆਪਣਾ ਭਾਸ਼ਣ ਦੇ ਰਹੇ ਸਨ ਤਾਂ ਸ੍ਰੀ ਖੜਗੇ ਵੱਲੋਂ ਵਾਰ ਵਾਰ ਟੋਕੇ ਜਾਣ ’ਤੇ ਗੋਇਲ ਨੇ ਇਹ ਚੁਣੌਤੀ ਖੜਗੇ ਨੂੰ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਬਜ਼ੁਰਗ ਪੰਜਾਬੀ ‘ਤੇ ਹਮਲਾ ਕਰਨ ਵਾਲੇ ਹਮਲਾਵਰ ਗ੍ਰਿਫਤਾਰ

ਅਮਰੀਕਾ ‘ਚ ਬਜ਼ੁਰਗ ਪੰਜਾਬੀ ‘ਤੇ ਹਮਲਾ ਕਰਨ ਵਾਲੇ ਹਮਲਾਵਰ ਗ੍ਰਿਫਤਾਰ

ਨਿਊਯਾਰਕ – ਬੀਤੇ ਦਿਨੀਂ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ 71 ਸਾਲਾ ਸਿੱਖ ਬਜ਼ੁਰਗ ‘ਤੇ ਬੇਰਹਿਮੀ ਨਾਲ ਕੀਤੇ ਗਏ ਹਮਲੇ ‘ਚ ਕੈਲੀਫੋਰਨੀਆ ਦੇ ਪੁਲਸ ਮੁਖੀ ਦੇ ਪੁੱਤਰ ਸਮੇਤ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਅਤੇ ਮਾੜੇ ਵਤੀਰੇ ਦਾ ਦੋਸ਼ ਲਾਇਆ ਗਿਆ ਹੈ। ਦੋਹਾਂ ਨੌਜਵਾਨਾਂ ਨੇ ਬਜ਼ੁਰਗ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਅਤੇ ਉਸ ‘ਤੇ ਥੁੱਕਿਆ ਸੀ। ਕੈਲੀਫੋਰਨੀਆ ਦੇ ਸ਼ਹਿਰ ਮੈਨਟਿਕਾ ‘ਚ ਸੜਕ ਕਿਨਾਰੇ ਸਾਹਿਬ ਸਿੰਘ ਨੱਟ ਨਾਂ ਦੇ ਬਜ਼ੁਰਗ…

VIA PUNJAB
ਅੱਗੇ ਪੜ੍ਹੋ

ਅਮਰੀਕਾ ਹੁਣ ਰੂਸ ‘ਤੇ ਪਾਬੰਦੀਆਂ ਲਾ ਨਵੀਂ ਜੰਗ ਛੇੜਣ ਨੂੰ ਤਿਆਰ

ਅਮਰੀਕਾ ਹੁਣ ਰੂਸ ‘ਤੇ ਪਾਬੰਦੀਆਂ ਲਾ ਨਵੀਂ ਜੰਗ ਛੇੜਣ ਨੂੰ ਤਿਆਰ

ਵਾਸ਼ਿੰਗਟਨ – ਸਾਬਕਾ ਰੂਸੀ ਜਾਸੂਸ ਸਰਗੇਈ ਸਕ੍ਰਿਪਲ ਅਤੇ ਉਸ ਦੀ ਧੀ ਬੇਟੀ ਯੂਲੀਆ ‘ਤੇ ਬ੍ਰਿਟੇਨ ‘ਚ ਨਰਵ ਏਜੰਟ ਨਾਲ ਹੋਏ ਹਮਲੇ ‘ਚ ਹੁਣ ਅਮਰੀਕਾ ਵੀ ਰੂਸ ਖਿਲਾਫ ਖੜ੍ਹਾ ਹੋ ਗਿਆ ਹੈ। ਅਮਰੀਕਾ ਦਾ ਆਖਣਾ ਹੈ ਕਿ ਉਸ ਨੇ ਇਹ ਪਾਇਆ ਹੈ ਕਿ ਪਾਬੰਧਿਤ ਰਸਾਇਣਕ ਨਾਲ ਇਹ ਹਮਲਾ ਰੂਸ ਨੇ ਹੀ ਕਰਵਾਇਆ ਸੀ ਅਤੇ ਇਸ ਲਈ ਉਹ ਹੁਣ ਰੂਸ ‘ਤੇ ਪਾਬੰਦੀਆਂ ਲਾਉਣ ਦਾ ਐਲਾਨ ਕਰਦਾ ਹੈ। ਇਸ ਦਾ ਐਲਾਨ ਬੁੱਧਵਾਰ ਨੂੰ ਅਮਰੀਕੀ ਵਿਦੇਸ਼ ਮੰਤਰਾਲੇ ਨੇ ਕੀਤਾ।…

VIA PUNJAB
ਅੱਗੇ ਪੜ੍ਹੋ

ਲਾਰਡ’ਜ਼ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਨੇ ਧੋਇਆ

ਲਾਰਡ’ਜ਼ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਨੇ ਧੋਇਆ

ਲੰਡਨ – ਲਗਾਤਾਰ ਮੀਂਹ ਕਾਰਨ ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਅੱਜ ਇੱਥੇ ਲਾਰਡ’ਜ਼ ਵਿੱਚ ਸ਼ੁਰੂਆਤੀ ਦੋ ਸੈਸ਼ਨ ਵਿੱਚ ਇੱਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਲੰਡਨ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਕਾਰਨ ਖਿਡਾਰੀ ਸਵੇਰੇ ਕਸਰਤ ਲਈ ਨਹੀਂ ਆਏ। ਮੈਚ ਅਧਿਕਾਰੀਆਂ ਨੇ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਹੀ ਲੰਚ ਬ੍ਰੇਕ ਲੈਣ ਦਾ ਫ਼ੈਸਲਾ ਕੀਤਾ। ਲੰਚ ਮਗਰੋਂ ਵੀ ਲਗਾਤਾਰ ਮੀਂਹ ਪੈਂਦਾ ਰਿਹਾ, ਜਿਸ ਕਾਰਨ ਖੇਡ ਸ਼ੁਰੂ ਨਹੀਂ ਹੋ ਸਕਿਆ।ਵਿਰਾਟ ਕੋਹਲੀ,…

VIA PUNJAB
ਅੱਗੇ ਪੜ੍ਹੋ

ਇਮਰਾਨ ਖਾਨ ਨੂੰ ਰਾਹਤ, ਲਾਹੌਰ ਸੀਟ ਉਤੇ ਨਹੀਂ ਹੋਵੇਗੀ ਦੁਬਾਰਾ ਗਿਣਤੀ

ਇਮਰਾਨ ਖਾਨ ਨੂੰ ਰਾਹਤ, ਲਾਹੌਰ ਸੀਟ ਉਤੇ ਨਹੀਂ ਹੋਵੇਗੀ ਦੁਬਾਰਾ ਗਿਣਤੀ

ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੰਦੇ ਹੋਏ ਲਾਹੌਰ ਨੈਸ਼ਨਲ ਅਸੈਂਬਲੀ ਸੀਟ ਉਤੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਅਪੀਲ ਨੂੰ ਰੱਦ ਕਰ ਦਿੱਤਾ| ਇਸ ਸੀਟ ਤੋਂ ਇਮਰਾਨ ਨੇ ਥੋੜ੍ਹੇ ਫਰਕ ਨਾਲ ਆਪਣੇ ਵਿਰੋਧੀ ਨੂੰ ਹਰਾਇਆ ਸੀ| ਇੱਥੇ ਦੱਸ ਦਈਏ ਕਿ ਇਮਰਾਨ ਨੇ ਪੰਜ ਸੀਟਾਂ ਤੋਂ ਚੋਣ ਲੜੀ ਸੀ ਅਤੇ ਉਹ ਸਾਰੀਆਂ ਸੀਟਾਂ ਉਤੇ ਜਿੱਤ ਹਾਸਲ ਕਰਨ ਵਿਚ ਸਫਲ ਰਹੇ| ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਨੇ ਜਿੱਥੇ ਇਮਰਾਨ ਦੀ ਦੋ ਸੀਟਾਂ…

VIA PUNJAB
ਅੱਗੇ ਪੜ੍ਹੋ

ਅਮਰੀਕੀ ਕਾਂਗਰਸ ਵਿੱਚ ਪਹਿਲੀ ਵਾਰ ਸ਼ਾਮਲ ਹੋਵੇਗੀ ਮੁਸਲਿਮ ਮਹਿਲਾ

ਅਮਰੀਕੀ ਕਾਂਗਰਸ ਵਿੱਚ ਪਹਿਲੀ ਵਾਰ ਸ਼ਾਮਲ ਹੋਵੇਗੀ ਮੁਸਲਿਮ ਮਹਿਲਾ

ਵਾਸ਼ਿੰਗਟਨ – ਅਮਰੀਕੀ ਕਾਂਗਰਸ ਵਿਚ ਪਹਿਲੀ ਵਾਰ ਘੱਟ ਗਿਣਤੀ ਭਾਈਚਾਰੇ ਦੀ ਮੁਸਲਿਮ ਮਹਿਲਾ ਉਮੀਦਵਾਰ ਸ਼ਾਮਲ ਹੋ ਸਕਦੀ ਹੈ| ਨਵੰਬਰ ਵਿਚ ਹੋਣ ਵਾਲੀਆਂ ਚੋਣਾਂ ਵਿਚ ਅਮਰੀਕਾ ਦੇ ਮਿਸ਼ੀਗਨ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ 42 ਸਾਲਾ ਰਾਸ਼ਿਦਾ ਤਲੀਬ ਨੇ ਆਪਣੇ ਵਿਰੋਧੀ ਜੂਨੀਅਰਸ ਜੌਨ ਨੂੰ ਹਰਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ| ਤਲੀਬ ਨੇ ਮੰਗਲਵਾਰ ਨੂੰ 13ਵੇਂ ਕਾਂਗਰਸੀ ਜ਼ਿਲੇ ਵਿਚ ਜਿੱਤ ਪ੍ਰਾਪਤ ਕੀਤੀ| ਉਸ ਨੂੰ 33.6 ਫੀਸਦੀ ਵੋਟ ਮਿਲੇ| ਜੇ ਤਲੀਬ ਚੋਣ ਜਿੱਤ ਜਾਂਦੀ ਹੈ ਤਾਂ ਉਹ ਅਮਰੀਕੀ…

VIA PUNJAB
ਅੱਗੇ ਪੜ੍ਹੋ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਪਟਿਆਲਾ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਪਟਿਆਲਾ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਨੌਜਵਾਨ ਪ੍ਰਵਾਸੀਆਂ ਨੂੰ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਸੀ.ਵਾਈ.ਆਰ. ਪ੍ਰੋਗਰਾਮ ਤਹਿਤ ਪਹਿਲਾ ਗਰੁੱਪ ਪੰਜਾਬ ਪੁੱਜਾ ਪਟਿਆਲਾ/ਚੰਡੀਗੜ੍ਹ – ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਪ੍ਰਵਾਸੀ ਪੰਜਾਬੀ ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਪਟਿਆਲਾ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਇਸ ਉਪਰੰਤ ਉਨ੍ਹਾਂ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਮਿਊਜ਼ੀਅਮ ਵਿੱਚ ਭਾਰਤੀ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਦੁਪਹਿਰ ਸਮੇਂ ਪੰਜਾਬੀ ਯੂਨੀਵਰਸਿਟੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਹਾਸਲ ਕਰਨ ਵਾਲੇ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਉੱਘੇ ਅਥਲੀਟ ਦੀ ਸਿਹਤ ਸਬੰਧੀ ਆਪਣੀ ਚਿੰਤਾ ਬਾਰੇ ਟਵੀਟ ਕੀਤਾ। ਉਨਾਂ ਨੇ 1978 ਦੀਆਂ ਬੈਂਕਾਕ ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜੇਤੂ ਅਥਲੀਟ ਕੋਲ ਪਹੁੰਚ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਆਖਿਆ। ਉਨਾਂ ਨੇ ਹਸਪਤਾਲ ਵਿੱਚ ਜਿਗਰ ਅਤੇ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁਭ ਕਾਮਨਾਵਾਂ ਦੇ ਕੇ ਕੀਤਾ ਰਵਾਨਾ

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁਭ ਕਾਮਨਾਵਾਂ ਦੇ ਕੇ ਕੀਤਾ ਰਵਾਨਾ

ਖੇਡ ਮੰਤਰੀ ਨੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਚੰਡੀਗੜ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੀ.ਐਫ.ਏ. ਏਸ਼ੀਆ ਕੱਪ ਵਿੱਚ ਹਿੱਸਾ ਲੈਣ ਜਾ ਰਹੀ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ। ਏਸ਼ੀਆ ਕੱਪ ਤਾਈਵਾਨ ਵਿਖੇ 13 ਤੋਂ 19 ਅਗਸਤ ਤੱਕ ਹੋ ਰਿਹਾ ਹੈ। ਏਸ਼ੀਆ ਕੱਪ ਵਿੱਚ ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੀਆਂ ਟੀਮਾਂ ਸਿੱਧੀਆਂ ਹੀ ਵਿਸ਼ਵ ਕੱਪ ਲਈ ਕੁਆਲੀਫਾਈ ਹੋਣਗੀਆਂ। ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਖੇਡ ਮੈਦਾਨ ਵਿਖੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੰਤਰੀ ਮੋਦੀ ਨੇ ਦਿਤੀ ਵਧਾਈ

ਪ੍ਰਧਾਨ ਮੰਤਰੀ ਮੰਤਰੀ ਮੋਦੀ ਨੇ ਦਿਤੀ ਵਧਾਈ

ਨਵੀਂ ਦਿੱਲੀ- ਰਾਜ ਸਭਾ ਦੇ ਉਪ-ਚੇਅਰਮੈਨ ਦੀ ਚੋਣ ‘ਚ ਜੇਤੂ ਰਹੇ ਹਰਿਵੰਸ਼ ਨਾਰਾਇਣ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਸੀਟ ‘ਤੇ ਜਾ ਕੇ ਵਧਾਈ ਦਿਤੀ। ਰਾਜ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੰਦੇ ਹੋਏ ਕਿਹਾ, ‘‘ਹਰਿਵੰਸ਼ ਜੀ ਕਲਮ ਦੇ ਵਡੇ ਧਨੀ ਹਨ। ਹਰਿਵੰਸ਼ ਜੀ ਚੰਦਰਸ਼ੇਖਰ ਜੀ ਦੇ ਚਹੇਤੇ ਹਨ।ਜਿਸ ਭੂਮੀ (ਬਲੀਆ) ਤੋਂ ਆਏ ਹਨ, ਆਜ਼ਾਦੀ ਦੀ ਲੜਾਈ ‘ਚ ਉਸ ਦੀ ਬਹੁਤ ਭੂਮਿਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਭ…

VIA PUNJAB
ਅੱਗੇ ਪੜ੍ਹੋ
1 1,213 1,214 1,215 1,216 1,217 1,271