ਕੋਹਲੀ ਪਹਿਲਾਂ ਹੀ ‘ਮਹਾਨ’ ਬਣਨ ਦੇ ਨੇੜੇ ਹੈ : ਧੋਨੀ

ਕੋਹਲੀ ਪਹਿਲਾਂ ਹੀ ‘ਮਹਾਨ’ ਬਣਨ ਦੇ ਨੇੜੇ ਹੈ : ਧੋਨੀ

ਮੁੰਬਈ – ਵਿਰਾਟ ਕੋਹਲੀ ਦੇ ਉੱਭਰਦੇ ਨੌਜਵਾਨ ਕ੍ਰਿਕਟਰ ਤੋਂ ਸੁਲਝਿਆ ਹੋਇਆ ਬੱਲੇਬਾਜ਼ ਬਣਨ ਦੌਰਾਨ ਭਾਰਤੀ ਟੀਮ ਦੇ ਕਪਤਾਨ ਰਹੇ ਮਹਿੰਦਰ ਸਿੰਘ ਧੋਨੀ ਨੇ ਮੰਗਲਵਾਰ ਨੂੰ ਕਿਹਾ ਕਿ ਮੌਜੂਦਾ ਕਪਤਾਨ ਨੇ ਪਿਛਲੇ ਕੁਝ ਸਾਲਾਂ ਵਿਚ ਜਿਹੜਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਉਸ ਨਾਲ ਉਹ ਪਹਿਲਾਂ ਹੀ ‘ਮਹਾਨ’ ਬਣਨ ਦੇ ਨੇੜੇ ਪਹੁੰਚ ਗਿਆ ਹੈ। ਧੋਨੀ ਨੇ ਇੱਥੇ ਇਕ ਪ੍ਰੋਗਰਾਮ ਦੌਰਾਨ ਕਿਹਾ, ”ਉਹ (ਕੋਹਲੀ) ਸਰਵਸ੍ਰੇਸ਼ਠ ਹੈ ਤੇ ਪਹਿਲਾਂ ਹੀ ਉਸ ਮੁਕਾਮ ‘ਤੇ ਪਹੁੰਚ ਚੁੱਕਾ ਹੈ, ਜਿੱਥੇ ਉਹ ਮਹਾਨ ਬਣਨ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਇੰਗਲੈਂਡ ਵਿੱਚ ਲਾਰਡ’ਜ਼ ਦੀ ਜੰਗ ਅੱਜ ਤੋਂ

ਭਾਰਤ ਤੇ ਇੰਗਲੈਂਡ ਵਿੱਚ ਲਾਰਡ’ਜ਼ ਦੀ ਜੰਗ ਅੱਜ ਤੋਂ

ਲੰਡਨ – ਭਾਰਤੀ ਕ੍ਰਿਕਟ ਟੀਮ ਲਈ ਹਮੇਸ਼ਾ ਮਦਦਗਾਰ ਰਹੇ ਲਾਰਡ’ਜ਼ ’ਤੇ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੇ ਦੂਜੇ ਟੈਸਟ ਵਿੱਚ ਵਿਰਾਟ ਕੋਹਲੀ ਅਤੇ ਉਸ ਦੀ ਟੀਮ ਜਿੱਤ ਦਰਜ ਕਰਨ ਦੇ ਇਰਾਦੇ ਨਾਲ ਉਤਰੇਗੀ ਤਾਂ ਕਿ ਉਹ ਪੰਜ ਮੈਚਾਂ ਦੀ ਲੜੀ ਵਿੱਚ ਬਰਾਬਰੀ ਕਰ ਸਕੇ। ਭਾਰਤੀ ਟੀਮ ਨੂੰ ਲੜੀ ਦੇ ਪਹਿਲੇ ਮੈਚ ਵਿੱਚ ਇੰਗਲੈਂਡ ਨੇ 31 ਦੌੜਾਂ ਨਾਲ ਹਰਾਇਆ ਸੀ, ਜਿਸ ਕਾਰਨ ਮਹਿਮਾਨ ਟੀਮ 1-0 ਨਾਲ ਪੱਛੜ ਗਈ ਹੈ। ਹਾਲਾਂਕਿ ਲਾਰਡ’ਜ਼ ’ਤੇ ਭਾਰਤੀ ਖਿਡਾਰੀਆਂ ਕੋਲ ਵਾਪਸੀ…

VIA PUNJAB
ਅੱਗੇ ਪੜ੍ਹੋ

ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਲਈ ਸਮਾਂ ਘੱਟ: ਪੀਵੀ ਸਿੰਧੂ

ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਲਈ ਸਮਾਂ ਘੱਟ: ਪੀਵੀ ਸਿੰਧੂ

ਹੈਦਰਾਬਾਦ, – ਭਾਰਤੀ ਸ਼ਟਲਰ ਪੀਵੀ ਸਿੰਧੂ ਦਾ ਮੰਨਣਾ ਹੈ ਕਿ ਭਾਰਤੀ ਬੈਡਮਿੰਟਨ ਖਿਡਾਰੀਆਂ ਨੂੰ ਏਸ਼ਿਆਈ ਖੇਡਾਂ ਦੀ ਤਿਆਰੀ ਲਈ ਘੱਟ ਸਮਾਂ ਮਿਲਿਆ ਹੈ। ਉਸ ਨੂੰ ਉਮੀਦ ਹੈ ਕਿ ਉਹ 2018 ਟੂਰਨਾਮੈਂਟ ਦੇ ਮੁਕਾਬਲੇ ਬਿਹਤਰ ਪ੍ਰਦਰਸ਼ਨ ਕਰੇਗੀ। ਭਾਰਤੀ ਮਹਿਲਾ ਟੀਮ ਨੇ ਚਾਰ ਸਾਲ ਪਹਿਲਾ ਇੰਚੀਓਨ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਏਸ਼ਿਆਈ ਖੇਡਾਂ ਇੰਡੋਨੇਸ਼ੀਆ ਵਿੱਚ 18 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ। ਭਾਰਤ ਨੇ ਇਸ ਏਸ਼ਿਆਈ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਮੁਕਾਬਲੇ ਵਿੱਚ ਹੁਣ ਤੱਕ ਕਦੇ ਕੋਈ…

VIA PUNJAB
ਅੱਗੇ ਪੜ੍ਹੋ

ਨਵਾਜ਼ ਸ਼ਰੀਫ਼ ਦੇ ਪੁੱਤਰਾਂ ਦੇ ਨਾਂ ਕਾਲੀ ਸੂਚੀ ’ਚ ਸ਼ਾਮਲ

ਨਵਾਜ਼ ਸ਼ਰੀਫ਼ ਦੇ ਪੁੱਤਰਾਂ ਦੇ ਨਾਂ ਕਾਲੀ ਸੂਚੀ ’ਚ ਸ਼ਾਮਲ

ਇਸਲਾਮਾਬਾਦ – ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਗਏ ਨਵਾਜ਼ ਸ਼ਰੀਫ਼ ਦੇ ਪੁੱਤਰਾਂ ਹਸਨ ਅਤੇ ਹੁਸੈਨ ਨੂੰ ਅਧਿਕਾਰੀਆਂ ਨੇ ਕਾਲੀ ਸੂਚੀ ’ਚ ਪਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਹਾਂ ਦੇ ਪਾਕਿਸਤਾਨੀ ਪਾਸਪੋਰਟਾਂ ’ਤੇ ਸਫ਼ਰ ਕਰਨ ਖਿਲਾਫ਼ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਲੰਡਨ ’ਚ ਰਹਿੰਦੇ ਸ਼ਰੀਫ਼ ਦੇ ਦੋਵੇਂ ਪੁੱਤਰਾਂ ਨੂੰ ਅਦਾਲਤ ਨੇ ਭਗੌੜਾ ਐਲਾਨਿਆ ਹੋਇਆ ਹੈ। ਉਨਾਂ ਖਿਲਾਫ਼ ਪਿਤਾ ਦੇ ਨਾਲ ਭ੍ਰਿਸ਼ਟਾਚਾਰ ਦੇ ਤਿੰਨ ਕੇਸ ਦਰਜ ਹਨ। ਭ੍ਰਿਸ਼ਟਾਚਾਰ ਵਿਰੋਧੀ ਕੌਮੀ ਜਵਾਬਦੇਹੀ ਬਿਊਰੋ ਨੇ ਹਸਨ…

VIA PUNJAB
ਅੱਗੇ ਪੜ੍ਹੋ

ਭਾਰਤੀ ਇੰਜੀਨੀਅਰ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਸਾਬਕਾ ਅਮਰੀਕੀ ਨੇਵੀ ਫੌਜੀ ਨੂੰ ਉਮਰ ਕੈਦ

ਭਾਰਤੀ ਇੰਜੀਨੀਅਰ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਸਾਬਕਾ ਅਮਰੀਕੀ ਨੇਵੀ ਫੌਜੀ ਨੂੰ ਉਮਰ ਕੈਦ

ਨਿਊਯਾਰਕ – ਅਮਰੀਕਾ ਵਿੱਚ ਕੰਸਾਸ ਸਿਟੀ ਦੇ ਇਕ ਬਾਰ ਵਿੱਚ ਗੋਲੀ ਮਾਰ ਕੇ ਭਾਰਤੀ ਇੰਜੀਨੀਅਰ ਸ਼੍ਰੀਨਿਵਾਸ ਕੁਚੀਭੋਤਲਾ ਦੀ ਹੱਤਿਆ ਕਰਨ ਤੇ 2 ਹੋਰ ਵਿਅਕਤੀਆਂ ਨੂੰ ਜ਼ਖਮੀ ਕਰਨ ਵਾਲੇ ਇਕ ਸਾਬਕਾ ਅਮਰੀਕੀ ਨੇਵੀ ਫੌਜੀ ਨੂੰ ਬਿਨਾਂ ਪੈਰੋਲ ਦੇ ਅੱਜ ਉਮਰਕੈਦ ਦੀ ਸਜ਼ਾ ਸੁਣਾਈ ਗਈ| ਫਰਵਰੀ 2017 ਵਿੱਚ ਓਲੇਥ ਦੇ ਐਡਮ ਪੁਰਿੰਟੋਨ ਨੇ ਗੋਲੀ ਮਾਰ ਕੇ ਕੁਚੀਭੋਤਲਾ ਦੀ ਹੱਤਿਆ ਕਰ ਦਿੱਤੀ ਤੇ 2 ਹੋਰ ਵਿਅਕਤੀਆਂ, ਆਲੋਕ ਮਦਾਸਾਨੀ ਤੇ ਕੰਸਾਸ ਨਿਵਾਸੀ ਇਯਾਨ ਗ੍ਰਿਲੋਟ ਨੂੰ ਜ਼ਖਮੀ ਕਰ ਦਿੱਤਾ ਸੀ|…

VIA PUNJAB
ਅੱਗੇ ਪੜ੍ਹੋ

ਮੁਲਤਵੀ ਹੋ ਸਕਦਾ ਹੈ ਇਮਰਾਨ ਖਾਨ ਦਾ ਸਹੁੰ ਚੁੱਕ ਪ੍ਰੋਗਰਾਮ

ਮੁਲਤਵੀ ਹੋ ਸਕਦਾ ਹੈ ਇਮਰਾਨ ਖਾਨ ਦਾ ਸਹੁੰ ਚੁੱਕ ਪ੍ਰੋਗਰਾਮ

ਇਸਲਾਮਾਬਾਦ – ਇਮਰਾਨ ਖਾਨ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਸੱਚ ਹੋਣ ਵਿਚ ਹਾਲੇ ਹੋਰ ਦੇਰੀ ਹੋ ਸਕਦੀ ਹੈ| ਚੋਣ ਜ਼ਾਬਤਾ ਉਲੰਘਣਾ ਅਤੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਮੰਗ ਕਾਰਨ ਪਾਕਿ ਚੋਣ ਕਮਿਸ਼ਨ ਨੇ ਦੇਸ਼ ਦੇ ਬਣਨ ਵਾਲੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੋ ਸੀਟਾਂ ਦੇ ਜਿੱਤ ਦੀ ਨੋਟੀਫਿਕੇਸ਼ਨ ਰੋਕ ਦਿੱਤੀ ਹੈ| 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿਚ ਇਮਰਾਨ ਖਾਨ ਨੇ 5 ਸੀਟਾਂ ਉਤੇ ਜਿੱਤ ਦਰਜ ਕੀਤੀ ਸੀ| ਪਰ ਸਹੁੰ ਚੁੱਕ ਪ੍ਰੋਗਰਾਮ ਦੇ…

VIA PUNJAB
ਅੱਗੇ ਪੜ੍ਹੋ

ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਸਰਕਾਰ ਨੂੰ ਭੇਜਿਆ ਨੋਟਿਸ

ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਸਰਕਾਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ – ਕਠੂਆ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਤਾਲਿਬ ਹੁਸੈਨ ਦੀ ਚਚੇਰੀ ਭੈਣ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਜੰਮੂ-ਕਸ਼ਮੀਰ ਸਰਕਾਰ ਨੂੰ ਨੋਟਿਸ ਭੇਜ ਕੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ| ਇਸ ਮਾਮਲੇ ਵਿੱਚ ਪੁਲੀਸ ਵਲੋਂ ਹੁਸੈਨ ਉਤੇ ਤਸ਼ੱਦਦ ਕਰਨ ਦਾ ਦੋਸ਼ ਹੈ| ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਹੋਵੇਗੀ| ਸਮਾਜਿਕ ਕਾਰਜਕਰਤਾ ਅਤੇ ਕਠੂਆ ਮਾਮਲੇ ਵਿੱਚ ਗਵਾਹ ਤਾਲਿਬ ਹੁਸੈਨ ਦੀ ਚਚੇਰੀ ਭੈਣ ਵਲੋਂ ਸੁਪਰੀਮ ਕੋਰਟ ਵਿੱਚ ਕਿਹਾ ਗਿਆ ਹੈ ਕਿ ਤਾਲਿਬ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 15 ਅਗਸਤ ਨੂੰ ਹਿਸਾਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ 15 ਅਗਸਤ ਨੂੰ ਹਿਸਾਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 15 ਅਗਸਤ ਨੂੰ ਹਿਸਾਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ׀ ਹਿਸਾਰ ਹਵਾਈ ਅੱਡਾ ਰਾਜ ਦਾ ਪਹਿਲਾ ਲਾਈਸੈਂਸ ਪ੍ਰਾਪਤ ਹਵਾਈ ਅੱਡਾ ਹੋਵੇਗਾ׀ ਅਧਿਕਾਰੀਆਂ ਨੇ ਅੱਜ ਹਵਾਈ ਅੱਡੇ ਵਿਚ ਚਲ ਰਹੇ ਨਿਰਮਾਣ ਕੰਮਾਂ ਅਤੇ ਪੂਰੇ ਕੀਤੇ ਗਏ ਕੰਮਾਂ ਦੀ ਜਾਂਚ ਕੀਤੀ׀ ਉਦਘਾਟਨ ਤੋਂ ਪਹਿਲਾਂ ਦੀ ਤਿਆਰੀਆਂ ਦੇ ਸਬੰਧ ਵਿਚ ਹਵਾਬਾਜੀ ਸਲਾਹਕਾਰ ਅਸ਼ੋਕ ਸਾਂਗਵਾਨ ਅਤੇ ਹਿਸਾਰ ਦੇ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਮੀਣਾ ਨੇ ਹਵਾਈ ਅੱਡਾ ਦਫਤਰ ਵਿਚ ਅਧਿਕਾਰੀਆਂ ਨਾਲ ਇਕ ਮੀਟਿੰਗ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਏਸ਼ਿਆਈ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ

ਰਾਣਾ ਸੋਢੀ ਨੇ ਏਸ਼ਿਆਈ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ

ਏਸ਼ਿਆਈ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ ਮਿਲੇਗਾ ਕ੍ਰਮਵਾਰ 26 ਲੱਖ, 16 ਲੱਖ ਤੇ 11 ਲੱਖ ਰੁਪਏ ਦਾ ਇਨਾਮ ਐਸ.ਏ.ਐਸ. ਨਗਰ (ਮੁਹਾਲੀ)/ਚੰਡੀਗੜ – ”ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿਖੇ 18 ਅਗਸਤ ਨੂੰ ਸ਼ੁਰੂ ਹੋ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਹਾਕੀ ਅਤੇ ਰੋਇੰਗ ਟੀਮਾਂ ਵਿੱਚ ਤਾਂ ਅੱਧਿਓ ਵੱਧ ਖਿਡਾਰੀ ਪੰਜਾਬ ਦੇ ਹਨ। ਸਾਰੀਆਂ ਖੇਡਾਂ ਨੂੰ ਮਿਲਾ ਕੇ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਦੀ ਗਿਣਤੀ…

VIA PUNJAB
ਅੱਗੇ ਪੜ੍ਹੋ

ਸਪੇਨ ਦੀ ਮੰਨੀ-ਪ੍ਰਮੰਨੀ ਕੰਪਨੀ ਵੱਲੋਂ ਲੁਧਿਆਣਾ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਫੂਡ ਪ੍ਰੋਸੈਸਿੰਗ ਇਕਾਈ ਸਥਾਪਤ ਕਰਨ ਲਈ ਸਹਿਮਤੀ ਪੱਤਰ ‘ਤੇ ਹਸਤਾਖ਼ਰ

ਸਪੇਨ ਦੀ ਮੰਨੀ-ਪ੍ਰਮੰਨੀ ਕੰਪਨੀ ਵੱਲੋਂ ਲੁਧਿਆਣਾ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਫੂਡ ਪ੍ਰੋਸੈਸਿੰਗ ਇਕਾਈ ਸਥਾਪਤ ਕਰਨ ਲਈ ਸਹਿਮਤੀ ਪੱਤਰ ‘ਤੇ ਹਸਤਾਖ਼ਰ

ਮੁੱਖ ਮੰਤਰੀ ਵੱਲੋਂ ਸੀ.ਐਲ.ਯੂ. ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੀ.ਬੀ.ਆਈ.ਪੀ. ਨੂੰ ਨਿਰਦੇਸ਼ ਚੰਡੀਗੜ – ਸਪੇਨ ਦੀ ਮੰਨੀ-ਪ੍ਰਮੰਨੀ ਫੂਡ ਪ੍ਰੋਸੈਸਿੰਗ ਕੰਪਨੀ ਕੋਂਗਲੈਡੋਸ ਡੀ ਨਵਾਰਾ ਲਈੇ ਲੁਧਿਆਣਾ ਦੇ ਮਾਛੀਵਾੜਾ ਇਲਾਕੇ ਵਿੱਚ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਫੂਡ ਪ੍ਰੋਸੈਸਿੰਗ ਇਕਾਈ ਸਥਾਪਤ ਕਰਨ ਵਾਸਤੇ ਸਾਰੇ ਰਾਹ ਪੱਧਰੇ ਹੋ ਗਏ ਹਨ। ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਈ ਇਕ ਮੀਟਿੰਗ ਦੌਰਾਨ ਇਸ ਸਬੰਧੀ ਰੂਪ ਰੇਖਾ ਨੂੰ ਅੰਤਿਮ ਛੋਹ ਦਿੱਤੀ ਗਈ। ਮੁੱਖ ਮੰਤਰੀ ਨਾਲ…

VIA PUNJAB
ਅੱਗੇ ਪੜ੍ਹੋ
1 1,215 1,216 1,217 1,218 1,219 1,271