ਐੱਸਸੀ/ਐੱਸਟੀ ਬਿੱਲ ਇਸੇ ਸੈਸ਼ਨ ਵਿੱਚ ਪਾਸ ਕਰਾਉਣ ਦਾ ਮਨਸ਼ਾ : ਰਾਜਨਾਥ ਸਿੰਘ

ਐੱਸਸੀ/ਐੱਸਟੀ ਬਿੱਲ ਇਸੇ ਸੈਸ਼ਨ ਵਿੱਚ ਪਾਸ ਕਰਾਉਣ ਦਾ ਮਨਸ਼ਾ : ਰਾਜਨਾਥ ਸਿੰਘ

ਨਵੀਂ ਦਿੱਲੀ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਐਸਸੀ/ਐਸਟੀ ਲੋਕਾਂ ਖ਼ਿਲਾਫ਼ ਅੱਤਿਆਚਾਰਾਂ ਬਾਰੇ ਕਾਨੂੰਨ ਦੀਆਂ ਮੱਦਾਂ ਬਹਾਲ ਕਰਾਉਣ ਲਈ ਬਿੱਲ ਪਾਰਲੀਮੈਂਟ ਦੇ ਇਸੇ ਸੈਸ਼ਨ ਵਿੱਚ ਪਾਸ ਕਰਾਉਣਾ ਚਾਹੁੰਦੀ ਹੈ। ਵਿਰੋਧੀ ਧਿਰ ਵੱਲੋਂ ਸਰਕਾਰ ਦੀ ਇਸ ਗੱਲੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਹਟਾਈਆਂ ਗਈਆਂ ਮੱਦਾਂ ਬਹਾਲ ਕਰਾਉਣ ਲਈ ਕੋਈ ਕਦਮ ਨਹੀਂ ਉਠਾ ਰਹੀ ਜਿਸ ਕਰ ਕੇ ਗ੍ਰਹਿ ਮੰਤਰੀ ਨੇ ਲੋਕ ਸਭਾ ਵਿੱਚ ਆਖਿਆ ਕਿ ਕੇਂਦਰੀ ਕੈਬਨਿਟ ਨੇ…

VIA PUNJAB
ਅੱਗੇ ਪੜ੍ਹੋ

ਕੌਮੀ ਨਾਗਰਿਕ ਰਜਿਸਟਰ ਮਾਮਲੇ ਵਿਚ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ – ਸਿਹਤ ਮੰਤਰੀ

ਕੌਮੀ ਨਾਗਰਿਕ ਰਜਿਸਟਰ ਮਾਮਲੇ ਵਿਚ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕੌਮੀ ਨਾਗਰਿਕ ਰਜਿਸਟਰ (ਐਲ.ਆਰ.ਸੀ.) ਮਾਮਲੇ ਵਿਚ ਆਪਣੀ ਦਾਦੀ ਸ੍ਰੀਮਤੀ ਇੰਦਰਾ ਗਾਂਧੀ ਦੀ ਵਿਚਾਰਧਾਰਾ ਨੂੰ ਮੰਨਦੇ ਹਨ ਜਾਂ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਖੜੇ ਹਨ׀ ਸ੍ਰੀ ਵਿਜ ਨੇ ਕਿਹਾ ਕਿ ਮਮਤਾ ਬੈਨਰਜੀ ਦੇਸ਼ ਦੀ ਜਨਤਾ ਨੂੰ ਗ੍ਰਹਿ ਯੁੱਧ ਦੀ ਧਮਕੀ ਦੇ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਇਰਾਦਾ ਸਿੱਧਾ ਤੌਰ ’ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਮੁੱਖ ਮੰਤਰੀ ਨੇ ਦੁੱਧ ਦੀ ਗੁਣਵੱਤਾ ਨੂੰ ਵਧੀਆ ਬਣਾਉਣ ਲਈ ਪਸ਼ੂ ਡਾਕਟਰਾਂ ਨੂੰ ਵੀ ਦੁੱਧ ਦਾ ਸੈਂਪਲ ਲੈਬ ਭੇਜਣ ਦੀ ਬੇਨਤੀ ਨੂੰ ਪ੍ਰਵਾਨ ਕੀਤਾ

ਹਰਿਆਣਾ ਮੁੱਖ ਮੰਤਰੀ ਨੇ ਦੁੱਧ ਦੀ ਗੁਣਵੱਤਾ ਨੂੰ ਵਧੀਆ ਬਣਾਉਣ ਲਈ ਪਸ਼ੂ ਡਾਕਟਰਾਂ ਨੂੰ ਵੀ ਦੁੱਧ ਦਾ ਸੈਂਪਲ ਲੈਬ ਭੇਜਣ ਦੀ ਬੇਨਤੀ ਨੂੰ ਪ੍ਰਵਾਨ ਕੀਤਾ

ਚੰਡੀਗੜ੍ਹ – ਹਰਿਆਣਾ ਵਿਚ ਦੁੱਧ ਦੀ ਗੁਣਵੱਤਾ ਨੂੰ ਵਧੀਆ ਬਣਾਉਣ ਦੀ ਦਿਸ਼ਾ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਪਸ਼ੂ ਡਾਕਟਰਾਂ ਨੂੰ ਵੀ ਦੁੱਧ ਦਾ ਸੈਂਪਲ ਲੈ ਕੇ ਲੈਬ ਵਿਚ ਜਾਂਚ ਲਈ ਭੇਜਣ ਦਾ ਅਧਿਕਾਰ ਦੇਣ ਦੀ ਬੇਨਤੀ ਨੂੰ ਪ੍ਰਵਾਨ ਕੀਤਾ ਹੈ׀ ਉਨ੍ਹਾਂ ਨੇ ਹੋਮ ਗਾਰਡ ਲਈ ਡਿਊਟੀ ਲਗਾਉਣ ਦੀ ਪ੍ਰਕ੍ਰਿਆ ਨੂੰ ਆਨਲਾਈਨ ਕਰਨ ਅਤੇ ਘੱਗਰ ਨਦੀ ਵਿਚ ਨਾਜਾਇਜ ਖਨਨ ਦੀ ਸ਼ਿਕਾਇਤਾਂ ’ਤੇ ਸਾਂਝੀ ਟੀਮਾਂ ਵੱਲੋਂ ਰੈਗੂਲਰ ਛਾਪੇਮਾਰ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਕਾਰਵਾਈ ਕਰਨ ਦੇ…

VIA PUNJAB
ਅੱਗੇ ਪੜ੍ਹੋ

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ ਸ਼ਾਰਟ ਸਰਕਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਅਤੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਿੰਡ ਗੋਸਲ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵਲੋਂ 282 ਸਟਾਫ ਨਰਸਾਂ, 11 ਐਪੀਡੀਮੋਲੋਜਿਸਟ ਤੇ 14 ਮਾਈਕਰੋਬਾਇਲੋਜੋਸਿਟ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਮੰਤਰੀ ਵਲੋਂ 282 ਸਟਾਫ ਨਰਸਾਂ, 11 ਐਪੀਡੀਮੋਲੋਜਿਸਟ ਤੇ 14 ਮਾਈਕਰੋਬਾਇਲੋਜੋਸਿਟ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ, ਫੇਜ਼-6, ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ਤੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਦੌਰਾਨ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਵਲੋਂ 282 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਦੋਂ ਕਿ ਨੈਸ਼ਨਲ ਹੈਲਥ ਮਿਸ਼ਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 3 ਅਤੇ 4 ਅਗਸਤ ਨੂੰ ਗੁਰੂਗ੍ਰਾਮ ਵਿਚ ਵੱਖ-ਵੱਖ ਪੋ੍ਰਗ੍ਰਾਮਾਂ ਵਿਚ ਸ਼ਾਮਿਲ ਹੋਣਗੇ

ਹਰਿਆਣਾ ਦੇ ਮੁੱਖ ਮੰਤਰੀ 3 ਅਤੇ 4 ਅਗਸਤ ਨੂੰ ਗੁਰੂਗ੍ਰਾਮ ਵਿਚ ਵੱਖ-ਵੱਖ ਪੋ੍ਰਗ੍ਰਾਮਾਂ ਵਿਚ ਸ਼ਾਮਿਲ ਹੋਣਗੇ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 3 ਅਤੇ 4 ਅਗਸਤ ਨੂੰ ਗੁਰੂਗ੍ਰਾਮ ਵਿਚ ਵੱਖ-ਵੱਖ ਪੋ੍ਰਗ੍ਰਾਮਾਂ ਵਿਚ ਸ਼ਾਮਿਲ ਹੋਣਗੇ׀ ਉਹ 3 ਅਗਸਤ ਸ਼ੁਕਰਵਾਰ ਨੂੰ ਸਵੇਰੇ 11 ਵਜੇ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ (ਜੀ.ਐਮ.ਡੀ.ਏ.) ਦੀ ਕਾਰਜਕਾਰੀ ਕਮੇਟੀ ਦੀ ਪ੍ਰਧਾਨਗੀ ਕਰਨਗੇ׀ ਇਹ ਮੀਟਿੰਗ ਗੁਰੂਗ੍ਰਾਮ ਦੇ ਗੋਲਡਨ ਜੈਯੰਤੀ ਲੋਕ ਨਿਰਮਾਣ ਗੈਸਟ ਹਾਊਸ ਵਿਚ ਆਯੋਜਿਤ ਕੀਤੀ ਜਾਵੇਗੀ׀ ਮੁੱਖ ਮੰਤਰੀ ਸ਼ਕਰਵਾਰ ਨੂੰ ਹੀ ਦੁਪਹਿਰ 12:30 ਵਜੇ ਲੋਕ ਨਿਰਮਾਣ ਗੈਸਟ ਹਾਊਸ ਵਿਚ ਹੀ ਹਰਿਆਣਾ ਮਾਸ ਰੈਪਿਡ ਟ੍ਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਮਲਟੀ…

VIA PUNJAB
ਅੱਗੇ ਪੜ੍ਹੋ

ਨਵੀਂ ਸਨਅਤੀ ਨੀਤੀ ਨਾਲ ਨਿਵੇਸ਼ ਨੂੰ ਮਿਲੇਗਾ ਹੁਲਾਰਾ: ਸੁੰਦਰ ਸ਼ਾਮ ਅਰੋੜਾ

ਨਵੀਂ ਸਨਅਤੀ ਨੀਤੀ ਨਾਲ ਨਿਵੇਸ਼ ਨੂੰ ਮਿਲੇਗਾ ਹੁਲਾਰਾ: ਸੁੰਦਰ ਸ਼ਾਮ ਅਰੋੜਾ

25 ਏਕੜ ਵਿੱਚ ਸਥਾਪਿਤ ਹੋਣ ਵਾਲੇ ਉਦਯੋਗਿਕ ਪਾਰਕਾਂ ਨੂੰ 50 ਪ੍ਰਤੀਸ਼ਤ ਰਕਬਾ ਰਿਹਾਇਸ਼ੀ ਅਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਮਿਲੇਗੀ ਮਨਜ਼ੂਰੀ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਨਵੀਂ ਸਨਅਤੀ ਨੀਤੀ ‘ਚ ਕੀਤੀਆਂ ਸੋਧਾਂ ਨਾਲ ਸੂਬੇ ‘ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ. ਉਨਾਂ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਜਗਤ ਵਿੱਚ ਵਿਸ਼ਵਾਸ ਪੈਦਾ ਕਰਨ ਹਿੱਤ ਕਈ ਉਸਾਰੂ ਕਦਮ ਚੁੱਕੇ…

VIA PUNJAB
ਅੱਗੇ ਪੜ੍ਹੋ

ਪੁੱਕਾ ਆਪਣੇ ਮੈਂਬਰ ਕਾਲੇਜਿਸ ਦੇ ਲਈ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨਗੇ

ਪੁੱਕਾ ਆਪਣੇ ਮੈਂਬਰ ਕਾਲੇਜਿਸ ਦੇ ਲਈ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨਗੇ

ਮੋਹਾਲੀ – ਜੁਆਇੰਟ ਐਕਸ਼ਨ ਕਮੇਟੀ (ਜੈਕ) ਵੱਲੋਂ ਵਿਸ਼ਵ ਦੇ ਸਭ ਤੋ ਵੱਡੇ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁੱਭ ਆਰੰਭ ਤੋ ਬਾਅਦ ਹੁਣ ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਆਪਣੇ ਮੈਂਬਰ ਕਾਲੇਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪ੍ਰਤਿਯੋਗਤਾਵਾਂ, ਕਾਨਫਰੰਸਾਂ, ਖੇਲਾਂ, ਅਤਿਥੀ ਵਿਆਨ ਆਦਿ ਦਾ ਆਯੋਜਨ ਕਰਕੇ ਨਸ਼ਿਆ ਦੇ ਪ੍ਰਯੋਗ ਦੇ ਬਾਰੇ ਵਿੱਚ ਜਾਗਰੂਕਤਾ ਫੈਲਾਉਣਗੇ। ਪੁੱਕਾ ਦੇ ਪ੍ਰਧਾਨ, ਡਾ. ਅੰਸ਼ੂ ਕਟਾਰੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਖ ਗਤੀਵਿਧੀਆਂ ਪੁੱਕਾ ਦੇ ਮੈਂਬਰ ਕਾਲੇਜਾਂ ਵਿੱਚ ਆਯੋਜਿਤ ਹੌਣਗੀਆਂ ਜਿਹਨਾਂ ਵਿੱਚ ਆਰੀਅਨਜ਼…

VIA PUNJAB
ਅੱਗੇ ਪੜ੍ਹੋ

ਖੁਦਕੁਸ਼ੀ ਕਰਨ ਵਾਲੇ 352 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 998 ਲੱਖ ਰੁਪਏ ਦੀ ਰਾਹਤ- ਸਰਕਾਰੀਆ

ਖੁਦਕੁਸ਼ੀ ਕਰਨ ਵਾਲੇ 352 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 998 ਲੱਖ ਰੁਪਏ ਦੀ ਰਾਹਤ- ਸਰਕਾਰੀਆ

ਅਪ੍ਰੈਲ 2017 ਤੋਂ ਜੁਲਾਈ 2018 ਤੱਕ 12 ਰਾਜ ਪੱਧਰੀ ਮੀਟਿੰਗਾਂ ਵਿਚ ਮਿਲੀ ਮਨਜ਼ੂਰੀ ਚੰਡੀਗੜ – ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਦੇ ਹੋਏ ਪੰਜਾਬ ਸਰਕਾਰ ਨੇ ਜੁਲਾਈ 2018 ਤੱਕ 352 ਮਾਮਲਿਆਂ ਵਿਚ 998 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਵਾਨ ਕੀਤੀ ਹੈ। ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਇਸ ਸਬੰਧੀ ਗਠਿਤ ਕੀਤੀ ਗਈ ਰਾਜ ਪੱਧਰੀ ਕਮੇਟੀ (ਐਸਐਲਸੀ) ਨੇ ਅਪਰੈਲ 2017 ਤੋਂ ਲੈ ਕੇ ਜੁਲਾਈ 2018 ਤੱਕ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ‘ਚ ਅੱਗ ਲੱਗਣ ਨਾਲ 1 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਬਰਬਾਦ

ਕੈਲੀਫੋਰਨੀਆ ‘ਚ ਅੱਗ ਲੱਗਣ ਨਾਲ 1 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਬਰਬਾਦ

ਲਾਂਚ ਏਜੰਲਸ – ਕੈਲੀਫੋਰਨੀਆ ‘ਚ ਫਾਇਰ ਬ੍ਰਿਗੇਡ ਅਤੇ ਐਮਰਜੰਸੀ ਸੇਵਾਵਾਂ ਦੇ ਕਰਮਚਾਰੀ ਦਰਜਨ ਤੋਂ ਵੱਧ ਥਾਂਵਾਂ ‘ਤੇ ਭੜਕ ਰਹੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਅਧਿਕਾਰਕ ਅੰਕੜਿਆਂ ਮੁਤਾਬਕ ਇਸ ਅੱਗ ‘ਚ 1 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਬਰਬਾਦ ਹੋ ਗਈ ਹੈ ਅਤੇ 8 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਕਾਰਨ ਗਰਮ ਅਤੇ ਖੁਸ਼ਕ ਜਲਵਾਯੂ ਨੇ ਕੈਲੀਫੋਰਨੀਆ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਕੈਲੀਫੋਰਨੀਆ ਵਾਨਿਕੀ ਅਤੇ ਅੱਗ ਬੁਝਾਓ ਵਿਭਾਗ ਦੀ…

VIA PUNJAB
ਅੱਗੇ ਪੜ੍ਹੋ
1 1,230 1,231 1,232 1,233 1,234 1,271