ਧਰਮਸੋਤ ਵਲੋਂ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਖਵਾਂਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਦਾ ਧੰਨਵਾਦ

ਧਰਮਸੋਤ ਵਲੋਂ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਖਵਾਂਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਦਾ ਧੰਨਵਾਦ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ – ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਸਰਕਾਰੀ ਸੇਵਾ ਨਿਭਾ ਰਹੇ ਅਨੁਸੂਚਿਤ ਜਾਤੀ ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਂਖਵਾਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ…

VIA PUNJAB
ਅੱਗੇ ਪੜ੍ਹੋ

ਈ.ਵੀ.ਐਮ. ਦੀ ਫਸਟ ਲੈਵਲ ਚੈਕਿੰਗ ਸਬੰਧੀ ਰਾਜ ਪੱਧਰੀ ਵਰਕਸ਼ਾਪ

ਈ.ਵੀ.ਐਮ. ਦੀ ਫਸਟ ਲੈਵਲ ਚੈਕਿੰਗ ਸਬੰਧੀ ਰਾਜ ਪੱਧਰੀ ਵਰਕਸ਼ਾਪ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਈ.ਵੀ.ਐਮ. ਦੀ ਫਸਟ ਲੈਵਲ ਚੈਕਿੰਗ ਸਬੰਧੀ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਰਾਜ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਅਤੇ ਵਧੀਕ ਜ਼ਿਲਾ ਚੋਣ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ।ਵਰਕਸ਼ਾਪ ਨੂੰ ਈ.ਵੀ.ਐਮ. ਸਬੰਧੀ ਸਲਾਹਕਾਰ ਸ੍ਰੀ ਵਿਪਨ ਕਟਾਰਾ, ਸ੍ਰੀ ਰਘਵਿੰਦਰ ਅਚਾਰੀਆ (ਐਨ ਐਲ ਐਮ ਟੀ) ਨੇ ਸੰਬੋਧਨ ਕੀਤਾ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੀ ਵੀ ਪੈਟ ਬਾਰੇ ਵਿਸਥਾਰ…

VIA PUNJAB
ਅੱਗੇ ਪੜ੍ਹੋ

ਸੱਭ ਕੇ ਲਈ ਆਵਾਸ ਯੋਜਨਾ ਦੇ ਤਹਿਤ ਮਕਾਨਾਂ ਦੇ ਨਿਰਮਾਣ ਲਈ ਮਾਲੀ ਮਦਦ ਦਿੱਤੀ ਜਾਵੇਗੀ – ਮੁੱਖ ਮੰਤਰੀ

ਸੱਭ ਕੇ ਲਈ ਆਵਾਸ ਯੋਜਨਾ ਦੇ ਤਹਿਤ ਮਕਾਨਾਂ ਦੇ ਨਿਰਮਾਣ ਲਈ ਮਾਲੀ ਮਦਦ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਸੱਭ ਕੇ ਲਈ ਆਵਾਸ ਯੋਜਨਾ ਦੇ ਤਹਿਤ ਹਰਿਆਣਾ ਦੇ ਪੇਂਡੂ ਖੇਤਰਾਂ ਵਿਚ ਹਰੇਕ ਪਰਿਵਾਰ ਦਾ ਆਪਣਾ ਘਰ ਯਕੀਨੀ ਕਰਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਅਜਿਹੇ ਪੇਂਡੂ ਪਰਿਵਾਰ ਜਿੰਨ੍ਹਾਂ ਕੋਲ ਨਾ ਤਾਂ ਆਪਣਾ ਕੋਈ ਘਰ ਹੈ ਅਤੇ ਨਾ ਹੀ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ (ਪੀ.ਐਮ.ਏ.ਵਾਈ.) ਦੇ ਤਹਿਤ ਪਾਤਰ ਲਾਭਕਾਰੀਆਂ ਦੀ ਸੂਚੀ ਵਿਚ ਸ਼ਾਮਿਲ ਹੈ, ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਦੇ ਤਹਿਤ ਮਕਾਨਾਂ ਦੇ ਨਿਰਮਾਣ ਲਈ ਮਾਲੀ ਮਦਦ ਦਿੱਤੀ ਜਾਵੇਗੀ׀…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ

ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ

ਤਿੰਨ ਜ਼ਿਲਿਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਵੀ ਬਦਲੇ ਚੰਡੀਗੜ੍ਹ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਉਣ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ¦ਗਰਾਂ ਦੀ ਸੇਵਾ ਲਈ ਅਤੇ ਵੱਖ-ਵੱਖ ਕਾਲਜਾਂ,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਸਰਕਾਰ ਦੇਵੇ 2145 ਕਰੋੜ : ਰਵਨੀਤ ਬਿੱਟੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਸਰਕਾਰ ਦੇਵੇ 2145 ਕਰੋੜ : ਰਵਨੀਤ ਬਿੱਟੂ

ਡੇਹਲੋਂ/ਆਲਮਗੀਰ – ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿੱਚ ਬੋਲਦਿਆ ਗੁਰੁ ਨਾਨਕ ਦੇਵ ਜੀ ਬਾਰੇ ਚਾਨਣਾ ਪਾਉਦਿਆਂ ਕਿਹਾ ਕਿ ਸਿੱਖ ਧਰਮ ਦੇ ਪਹਿਲੇ ਗੁਰੁ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਹੋਕਾ ਦਿੱਤਾ ਤੇ ਸਭ ਧਰਮਾ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ, ਉਹਨਾਂ ਨੇ ਹੱਕ-ਸੱਚ ਦੀ ਕਮਾਈ ਕਰਨ ਤੇ ਮਿਹਨਤ ਕਰਨ ਦਾ ਸੰਦੇਸ਼ ਦਿੱਤਾ, ਸ: ਬਿੱਟੂ ਨੇ ਕਿਹਾ ਜਦੋਂ ਬਾਬਰ ਨੇ ਲੋਕਾਂ ਤੇ ਜੁਲਮ ਕੀਤੇ, ਤਾਂ ਸਿਰਫ ਬਾਬੇ ਨਾਨਕ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਸਾਹਿਬ ਦੀ ਪ੍ਰਕਾਸ਼ ਸ਼ਤਾਬਦੀ ਸਮੁੱਚੇ ਸੰਸਾਰ ਦੇ ਸਿੱਖ ਸ਼ਰਧਾ ਭਾਵਨਾ ਨਾਲ ਮਨਾਉਣਗੇ : ਭਾਈ ਲੌਂਗੋਵਾਲ

ਗੁਰੂ ਨਾਨਕ ਸਾਹਿਬ ਦੀ ਪ੍ਰਕਾਸ਼ ਸ਼ਤਾਬਦੀ ਸਮੁੱਚੇ ਸੰਸਾਰ ਦੇ ਸਿੱਖ ਸ਼ਰਧਾ ਭਾਵਨਾ ਨਾਲ ਮਨਾਉਣਗੇ : ਭਾਈ ਲੌਂਗੋਵਾਲ

ਅੰਮ੍ਰਿਤਸਰ – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ ਅਤੇ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਾਵਨ ਧਰਤੀ ਤੇ ਗੁਰੂ ਸਾਹਿਬ ਦੀਆਂ ਰਹਿਮਤਾਂ ਬਰਸੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੈਬਨਿਟ ਨੇ sc/st ਬਿੱਲ ’ਚ ਸੋਧ ਨੂੰ ਦਿੱਤੀ ਮਨਜ਼ੂਰੀ

ਕੈਬਨਿਟ ਨੇ sc/st ਬਿੱਲ ’ਚ ਸੋਧ ਨੂੰ ਦਿੱਤੀ ਮਨਜ਼ੂਰੀ

ਇਸੀ ਹਫਤੇ ਸੰਸਦ ’ਚ ਪੇਸ਼ ਕਰੇਗੀ ਕੇਂਦਰ ਸਰਕਾਰ ਨਵੀਂ ਦਿਲੀ – ਕੇਂਦਰੀ ਕੈਬਨਿਟ ਨੇ ਬੁਧਵਾਰ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਐਕਟ ‘ਚ ਸੋਧ ਨੂੰ ਮਨਜ਼ੂਰੀ ਦੇ ਦਿਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਿਲ ਨੂੰ ਇਸੀ ਸੈਸ਼ਨ ਦੌਰਾਨ ਪਾਸ ਕਰਵਾਇਆ ਜਾਵੇਗਾ। ਦਲਿਤ ਸੰਗਠਨ ਅਤੇ ਸਰਕਾਰੀ ਦੀ ਸਹਿਯੋਗੀ ਪਾਰਟੀ ਐਲ.ਜੇ.ਪੀ. ਦੇ ਦਬਾਅ ਦੇ ਬਾਅਦ ਮੋਦੀ ਦੀ ਅਗਵਾਈ ‘ਚ ਇਹ ਫੈਸਲਾ ਲਿਆ ਗਿਆ ਹੈ। ਸੂਤਰਾਂ ਦੀ ਮੰਨੋ ਤਾਂ ਮੋਦੀ ਨੇ ਮੰਤਰੀਮੰਡਲ ਨੂੰ ਇਸ ਪ੍ਰਬੰਧ ‘ਚ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ

ਅਰੁਨਾ ਚੌਧਰੀ ਵੱਲੋਂ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ

ਦਲਿਤਾਂ, ਘੱਟ ਗਿਣਤੀ ਅਤੇ ਦੱਬੇ-ਕੁਚਲੇ ਵਰਗਾਂ ਦੇ ਭਲਾਈ ਲਈ ਕੈਪਟਨ ਸਰਕਾਰ ਪੂਰੀ ਤਰਾਂ ਵਚਨਬੱਧ ਚੰਡੀਗੜ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਂਖਵਾਕਰਨ ਬਹਾਲ ਕਰਨ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਦਲਿਤਾਂ, ਘੱਟ ਗਿਣਤੀ, ਦੱਬੇ ਕੁਚਲੇ ਵਰਗ ਦੀ ਭਲਾਈ ਲਈ ਵਚਨਬੱਧ…

VIA PUNJAB
ਅੱਗੇ ਪੜ੍ਹੋ

ਵਿੱਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਗਰੀਬ ਵਰਗ ਦੇ ਵਿਦਿਆਰਥੀਆਂ ਤੋਂ ਪੀਟੀਏ ਫੰਡ ਰਾਹੀਂ ਉਗਰਾਹੀ ਤੁਰੰਤ ਬੰਦ ਕਰਾਏ ਕੈਪਟਨ ਸਰਕਾਰ — ਕੈਂਥ

ਵਿੱਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਗਰੀਬ ਵਰਗ ਦੇ ਵਿਦਿਆਰਥੀਆਂ ਤੋਂ ਪੀਟੀਏ ਫੰਡ ਰਾਹੀਂ ਉਗਰਾਹੀ ਤੁਰੰਤ ਬੰਦ ਕਰਾਏ ਕੈਪਟਨ ਸਰਕਾਰ — ਕੈਂਥ

ਉਚ ਸਿੱਖਿਆ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਇਸ ਗੰਭੀਰ ਸਮੱਸਿਆ ਪ੍ਰਤੀ ਗੰਭੀਰਤਾ ਨਾ ਦਿਖਾਉਣ ਦੀ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਕੀਤੀ ਨਿਖੇਧੀ ਚੰਡੀਗੜ੍ਹ – ਵਿੱਦਿਅਕ ਸੰਸਥਾਵਾਂ ਆਪਣੇ ਮਨਮਰਜ਼ੀ ਢੰਗ ਤਰੀਕਿਆਂ ਨਾਲ ਅਨੁਸੂਚਿਤ ਜਾਤੀਆਂ ਅਤੇ ਗਰੀਬ ਵਰਗ ਦੇ ਵਿਦਿਆਰਥੀਆਂ ਤੋਂ ਪੀਟੀਏ ਫੰਡ (ਪੇਰੈਂਟ-ਟੀਚਰ ਐਸੋਸੀਏਸ਼ਨ ਫੰਡ) ਜਬਰਦਸਤੀ ਵਸੂਲਣ ਦੀ ਪ੍ਰਕਿਰਿਆ ਨੂੰ ਤੁਰੰਤ ਬੰਦ ਕਰਨ ਦੀ ਮੰਗ ਕਰਦਿਆਂ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਆਪਣੀ ਸਥਿਤੀ ਸਪਸਟ…

VIA PUNJAB
ਅੱਗੇ ਪੜ੍ਹੋ

ਕਰੁਣਾਨਿਧੀ ਦੇ ਹਸਪਤਾਲ ‘ਚ ਦਾਖ਼ਲ ਹੋਣ ਕਾਰਨ ਸਦਮੇ ‘ਚ 21 ਡੀ. ਐਮ. ਕੇ. ਵਰਕਰਾਂ ਦੀ ਮੌਤ

ਕਰੁਣਾਨਿਧੀ ਦੇ ਹਸਪਤਾਲ ‘ਚ ਦਾਖ਼ਲ ਹੋਣ ਕਾਰਨ ਸਦਮੇ ‘ਚ 21 ਡੀ. ਐਮ. ਕੇ. ਵਰਕਰਾਂ ਦੀ ਮੌਤ

ਚੇਨਈ – ਡੀ. ਐਮ. ਕੇ. ਦੇ ਨੇਤਾ ਐਮ. ਕੇ. ਸਟਾਲਿਨ ਨੇ ਬੁਧਵਾਰ ਦਸਿਆ ਕਿ ਪਾਰਟੀ ਨੇਤਾ ਐਮ. ਕਰੁਣਾ ਦੇ ਹਸਪਤਾਲ ‘ਚ ਦਾਖ਼ਲ ਹੋਣ ਤੋਂ ਬਾਅਦ ਸਦਮੇ ਅਤੇ ਦੁਖ ‘ਚ ਪਾਰਟੀ ਦੇ 21 ਵਰਕਰਾਂ ਦੀ ਮੌਤ ਹੋ ਗਈ। ਸਟਾਲਿਨ ਨੇ ਇਕ ਬਿਆਨ ‘ਚ ਪਾਰਟੀ ਮੈਂਬਰਾਂ ਨੂੰ ਅਜਿਹੀਆਂ ਗਤੀਵਿਧੀਆਂ ਨਾ ਕਰਨ ਦੀ ਬੇਨਤੀ ਕੀਤੀ ਹੈ, ਜਿਹੜੀਆਂ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਬਣਨ। ਇਸ ਦੇ ਨਾਲ ਹੀ ਸਟਾਲਿਨ ਨੇ ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਵੀ ਪ੍ਰਗਟਾਈ…

VIA PUNJAB
ਅੱਗੇ ਪੜ੍ਹੋ
1 1,232 1,233 1,234 1,235 1,236 1,271