ਹਰਿਆਣਾ ਦੇ 96 ਪੁਲਿਸ ਅਧਿਕਾਰੀ ਸਨਮਾਨਿਤ

ਹਰਿਆਣਾ ਦੇ 96 ਪੁਲਿਸ ਅਧਿਕਾਰੀ ਸਨਮਾਨਿਤ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋ¦ਕੀ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਬਹਾਦੁਰ ਅਤੇ ਮਾਣਵਾਲੀ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਜੈ ਹਰਿਆਣਾ ਦੀ ਧਰਮੀ, ਜੈ ਹਰਿਆਣਾ ਦੇ ਵੀਰ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਗਵਰਨਸ ਦਾ ਆਰਥ ਸ਼ਾਸਨ ਕਰਨਾ ਨਹੀਂ ਸਗੋਂ ਸੇਵਾ ਕਰਨਾ ਹੁੰਦਾ ਹੈ। ਇਸ ਲਈ ਪੁਲਿਸ ਨੂੰ ਵੀ ਆਪਣੇ ਅਹੁੱਦੇ ਦੀ ਵਰਤੋਂ ਜਨ ਸੇਵਾ ਲਈ ਕਰਨਾ ਚਾਹੀਦਾ ਹੈ।

VIA PUNJAB
ਅੱਗੇ ਪੜ੍ਹੋ

ਭਗੌੜੇ ਐਨ.ਆਰ.ਆਈ. ਪਤੀਆਂ ਦੀ ਜ਼ਬਤ ਹੋਵੇਗੀ ਜਾਇਦਾਦ

ਭਗੌੜੇ ਐਨ.ਆਰ.ਆਈ. ਪਤੀਆਂ ਦੀ ਜ਼ਬਤ ਹੋਵੇਗੀ ਜਾਇਦਾਦ

ਨਵੀਂ ਦਿਲੀ – ਵਿਦੇਸ਼ ਮੰਤਰਾਲੇ ਭਗੌੜੇ ਐਨ. ਆਰ. ਆਈ. ਪਤੀਆਂ ਵਿਰੁਧ ਵਾਰੰਟ ਜਾਰੀ ਕਰਨ ਅਤੇ ਉਨ੍ਹਾਂ ਨੂੰ ਸੰਮਨ ਭੇਜਣ ਲਈ ਇਕ ਪੋਰਟਲ ਤਿਆਰ ਕਰ ਰਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁਕਰਵਾਰ ਨੂੰ ਕਿਹਾ ਕਿ ਜੇਕਰ ਦੋਸ਼ੀ ਨੇ ਇਸ ਦਾ ਜਵਾਬ ਨਹੀਂ ਦਿਤਾ ਤਾਂ ਉਸ ਨੂੰ ਲੋੜੀਂਦਾ ਅਪਰਾਧੀ ਕਰਾਰ ਦਿਤਾ ਜਾਵੇਗਾ ਅਤੇ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪੋਰਟਲ ਦੇ ਆਉਣ ਦੇ ਨਾਲ ਹੀ ਦੰਡ ਕੋਡ ‘ਚ ਸੋਧ…

VIA PUNJAB
ਅੱਗੇ ਪੜ੍ਹੋ

ਇੰਪਰੂਵਮੈਂਟ ਟ੍ਰਸਟ ਮਾਮਲੇ ’ਚ ਮੋਹਾਲੀ ਅਦਾਲਤ ਵੱਲੋਂ ਰਿਪੋਰਟ ਰੱਦ, ਕੈਪਟਨ ਅਮਰਿੰਦਰ ਸਿੰਘ ਬੇਗੁਨਾਹ ਕਰਾਰ

ਇੰਪਰੂਵਮੈਂਟ ਟ੍ਰਸਟ ਮਾਮਲੇ ’ਚ ਮੋਹਾਲੀ ਅਦਾਲਤ ਵੱਲੋਂ ਰਿਪੋਰਟ ਰੱਦ, ਕੈਪਟਨ ਅਮਰਿੰਦਰ ਸਿੰਘ ਬੇਗੁਨਾਹ ਕਰਾਰ

ਸਿਆਸੀ ਬਦਲਾਖੋਰੀ ਦੀ ਜਮਹੂਰੀਅਤ ਵਿੱਚ ਕੋਈ ਥਾਂ ਨਹੀਂ : ਮੁੱਖ ਮੰਤਰੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਮਾਮਲੇ ਵਿੱਚ ਅਦਾਲਤ ਵੱਲੋਂ ਰਿਪੋਰਟ ਰੱਦ ਕਰਨ ਨੂੰ ਪ੍ਰਵਾਨ ਕਰਨ ਦਾ ਸਵਾਗਤ ਕੀਤਾ ਹੈ ਅਤੇ ਇਸ ਨੂੰ ਸਚਾਈ ਦੀ ਜਿੱਤ ਦੱਸਿਆ ਹੈ। ਇਸ ਨਾਲ ਇਹ ਸਿੱਧ ਹੋ ਗਿਆ ਹੈ ਕਿ ਇਸ ਸਬੰਧ ਵਿੱਚ ਕੋਈ ਵੀ ਦੋਸ਼ ਨਹੀਂ ਸੀ ਅਤੇ ਪਿਛਲੀ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਆਪਣੇ ਏਜੰਡੇ ਹੇਠ ਇਨ੍ਹਾਂ ਦੋਸ਼ਾਂ ਨੂੰ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ‘ਆਕੂਪੇਸ਼ਨਲ ਇੰਗਲਿਸ਼ ਟੈਸਟ’ ਬਾਰੇ ਕਿਤਾਬ ਰਿਲੀਜ਼

ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ‘ਆਕੂਪੇਸ਼ਨਲ ਇੰਗਲਿਸ਼ ਟੈਸਟ’ ਬਾਰੇ ਕਿਤਾਬ ਰਿਲੀਜ਼

ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ਓ.ਈ.ਟੀ. (‘ਆਕੂਪੇਸ਼ਨਲ ਇੰਗਲਿਸ਼ ਟੈਸਟ’) ਬਾਰੇ ਲਿਖੀ ਨਵੀਂ ਕਿਤਾਬ ਰਿਲੀਜ਼ ਕੀਤੀ ਗਈ। ਸਾਫਟ ਸਕਿੱਲ ਟਰੇਨਰ ਤੇ ਨੈਸ਼ਨਲ ਐਵਾਰਡ ਜੇਤੂ ਕਰੀਅਰ ਕਾਊਂਸਲਰ ਗੁਰਲੀਨ ਖਹਿਰਾ ਵੱਲੋਂ ਲਿਖੀ ਪੁਸਤਕ ‘ਨਰਸਿਜ਼-ਗਾਈਡ ਟੂ ਦਾ ਅਪਡੇਟਡ 2.0’ ਉਨ੍ਹਾਂ ਉਮੀਦਵਾਰਾਂ ਲਈ ਬੇਹੱਦ ਸਹਾਈ ਸਾਬਤ ਹੋਵੇਗੀ ਜੋ ਕਿ ਓ.ਈ.ਟੀ. ਦੇ ਕੇ ਵਿਦੇਸ਼ ਵਿੱਚ ਨਰਸਿੰਗ ਦੇ ਖੇਤਰ ਵਿੱਚ ਨੌਕਰੀ ਦੇ ਚਾਹਵਾਨ ਹਨ। ਓ.ਈ.ਟੀ….

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਚੋਣਾਂ ’ਚ ਇਮਰਾਨ ਖਾਨ ਦੀ ਪਾਰਟੀ 114 ਸੀਟਾਂ ’ਤੇ ਜੇਤੂ ਕਰਾਰ

ਪਾਕਿਸਤਾਨ ਚੋਣਾਂ ’ਚ ਇਮਰਾਨ ਖਾਨ ਦੀ ਪਾਰਟੀ 114 ਸੀਟਾਂ ’ਤੇ ਜੇਤੂ ਕਰਾਰ

ਵਜ਼ੀਰ-ਏ-ਆਜ਼ਮ ਬਣਨ ਲਈ ਖਾਨ ਨੂੰ ਛੋਟੀਆਂ ਪਾਰਟੀਆਂ ਦੀ ਹਾਸਿਲ ਕਰਨੀ ਪਵੇਗੀ ਹਮਾਇਤ ਇਸਲਾਮਾਬਾਦ – ਪਾਕਿਸਤਾਨ ਚੋਣ ਕਮਿਸ਼ਨ ਨੇ ਕੌਮੀ ਅਸੈਂਬਲੀ ਦੀਆਂ 270 ਵਿਚੋਂ 250 ਸੀਟਾਂ ਦੇ ਨਤੀਜੇ ਅਧਿਕਾਰਕ ਤੌਰ ‘ਤੇ ਐਲਾਨ ਕਰ ਦਿਤੇ ਹਨ।ਨਤੀਜਿਆਂ ਮੁਤਾਬਕ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਭ ਤੋਂ ਵਡੀ ਪਾਰਟੀ ਬਣੀ ਹੈ। ਹਾਲਾਂਕਿ ਸਰਕਾਰ ਬਨਾਉਣ ਲਈ ਉਸ ਨੂੰ ਹੋਰ ਸੰਸਦ ਮੈਂਬਰਾਂ ਦੀ ਲੋੜ ਹੋਵੇਗੀ।ਇਸ ਵਾਰ ਚੋਣਾਂ ਦੀ ਗਿਣਤੀ ਵਿਚ ਕਾਫੀ ਸਮਾਂ ਲਿਆ ਗਿਆ। ਪਾਕਿਸਤਾਨ ਚੋਣ ਕਮਿਸ਼ਨ ਮੁਤਾਬਿਕ ਪੀ.ਟੀ.ਆਈ. ਨੂੰ 270…

VIA PUNJAB
ਅੱਗੇ ਪੜ੍ਹੋ

ਪੰਜਾਬ ਸਵੱਛਤਾ ਮਾਪਦੰਡਾਂ ‘ਤੇ ਦੇਸ਼ ਵਿੱਚੋਂ ਰਹੇਗਾ ਮੋਹਰੀ: ਰਜ਼ੀਆ ਸੁਲਤਾਨਾ

ਪੰਜਾਬ ਸਵੱਛਤਾ ਮਾਪਦੰਡਾਂ ‘ਤੇ ਦੇਸ਼ ਵਿੱਚੋਂ ਰਹੇਗਾ ਮੋਹਰੀ: ਰਜ਼ੀਆ ਸੁਲਤਾਨਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ “ਮੇਰਾ ਪਿੰਡ ਮੇਰਾ ਮਾਣ“ ਮੁਹਿੰਮ ਅਤੇ ਸਵੱਛ ਸਰਵੇਖਣ ਗ੍ਰਾਮੀਣ – 2018 ਦੀ ਸ਼ੁਰੂਆਤ ਚੰਡੀਗੜ੍ਹ – ਸੂਬੇ ਵਿੱਚ ਸਵੱਛਤਾ ਸਰਵੇਖਣ ਗ੍ਰਾਮੀਣ – 2018 ਅਤੇ ਮੇਰਾ ਪਿੰਡ ਮੇਰਾ ਮਾਣ ਮੁਹਿੰਮ ਦੀ ਸ਼ੁਰੂਆਤ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਜੀਵਨ ਦੇ ਹਰ ਖੇਤਰ ਅਤੇ ਮਨੁੱਖੀ ਵਿਕਾਸ ਦੇ ਮਾਪਦੰਡਾਂ ‘ਤੇ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਸਾਨੂੰ ਯਕੀਨ ਹੈ ਕਿ ਭਾਰਤ ਸਰਕਾਰ ਵੱਲੋਂ ਗਿਣਨਾਤਮਕ ਅਤੇ ਗੁਣਵੱਤਾ ਦੇ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਅੱਜ ਦੁਪਹਿਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

VIA PUNJAB
ਅੱਗੇ ਪੜ੍ਹੋ

ਬ੍ਰਿਕਸ ਸੰਮੇਲਨ : ਪੀ. ਐਮ. ਮੋਦੀ ਅਤੇ ਰਾਸ਼ਟਰਪਤੀ ਪੁਤਿਨ ਨੇ ਕੀਤੀ ਮੁਲਾਕਾਤ

ਬ੍ਰਿਕਸ ਸੰਮੇਲਨ : ਪੀ. ਐਮ. ਮੋਦੀ ਅਤੇ ਰਾਸ਼ਟਰਪਤੀ ਪੁਤਿਨ ਨੇ ਕੀਤੀ ਮੁਲਾਕਾਤ

ਜੌਹਾਨਸਬਰਗ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ ਦੌਰੇ ਤੇ ਗਏ ਹੋਏ ਹਨ ਅਤੇ ਦੱਖਣੀ ਅਫਰੀਕਾ ਵਿੱਚ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਰੂਸ ਨਾਲ ਭਾਰਤ ਦੀ ਦੋਸਤੀ ਦੀ ਜੜ੍ਹ ਡੂੰਘੀ ਹੈ ਅਤੇ ਦੋਵੇਂ ਦੇਸ਼ ਕਈ ਖੇਤਰਾਂ ਵਿੱਚ ਇਕ ਸਾਲ ਕੰਮ ਕਰਨਾ ਜਾਰੀ ਰੱਖਣਗੇ| ਅੱਜ ਮੋਦੀ ਨੇ ਬ੍ਰਿਕਸ ਸੰਮੇਲਨ ਤੋਂ ਇਲਾਵਾ ਇੱਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੋ-ਪੱਖੀ ਬੈਠਕ ਕੀਤੀ| ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ| ਜ਼ਿਕਰਯੋਗ ਹੈ ਕਿ ਮੋਦੀ ਨੇ ਆਖਰੀ ਵਾਰ ਪਿਛਲੇ…

VIA PUNJAB
ਅੱਗੇ ਪੜ੍ਹੋ

ਅੰਡਰ-19 ਟੈਸਟ: ਭਾਰਤ ਵੱਲੋਂ ਸ੍ਰੀਲੰਕਾ ’ਤੇ ਚੜ੍ਹਾਈ

ਅੰਡਰ-19 ਟੈਸਟ: ਭਾਰਤ ਵੱਲੋਂ ਸ੍ਰੀਲੰਕਾ ’ਤੇ ਚੜ੍ਹਾਈ

ਹੰਬਨਟੋਟਾ – ਖੱਬੇ ਹੱਥ ਦੇ ਸਪਿੰਨਰ ਸਿਧਾਰਥ ਦੇਸਾਈ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਦੀ ਅੰਡਰ-19 ਟੀਮ ਨੇ ਅੱਜ ਇਥੇ ਦੂਜੇ ਟੈਸਟ ਕ੍ਰਿਕਟ ਮੈਚ ਵਿੱਚ ਸ੍ਰੀਲੰਕਾ ਨੂੰ ਇਕ ਪਾਰੀ ਤੇ 147 ਦੌੜਾਂ ਦੀ ਕਰਾਰੀ ਸ਼ਿਕਸਤ ਦਿੰਦਿਆਂ ਦੋ ਮੈਚਾਂ ਦੀ ਲੜੀ ਵਿੱਚ ਹੂੰਝਾਫੇਰ ਜਿੱਤ ਦਰਜ ਕੀਤੀ।ਸ੍ਰੀਲੰਕਾ ਦੀ ਟੀਮ ਨੇ ਬੀਤੇ ਦਿਨ ਫਾਲੋਆਨ ਦੇ ਸੱਦੇ ਮਗਰੋਂ ਅੱਜ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਤਿੰਨ ਵਿਕਟ ’ਤੇ 47 ਦੌੜਾਂ ਤੋਂ ਅੱਗੇ ਕੀਤੀ ਤੇ ਪੂਰੀ ਮੇਜ਼ਬਾਨ…

VIA PUNJAB
ਅੱਗੇ ਪੜ੍ਹੋ

ਏਸ਼ਿਆਈ ਖੇਡਾਂ ’ਚ ਉਤਰਨਗੇ 541 ਭਾਰਤੀ ਅਥਲੀਟ

ਏਸ਼ਿਆਈ ਖੇਡਾਂ ’ਚ ਉਤਰਨਗੇ 541 ਭਾਰਤੀ ਅਥਲੀਟ

ਨਵੀਂ ਦਿੱਲੀ – ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੇ ਪਾਲੇਮਬੰਗ ਵਿੱਚ 18 ਅਗਸਤ ਤੋਂ 2 ਸਤੰਬਰ ਤਕ ਹੋਣ ਵਾਲੀਆਂ 18ਵੀਆਂ ਏਸ਼ਿਆਈ ਖੇਡਾਂ ’ਚ ਭਾਰਤੀ ਦਲ ਵੱਲੋਂ 541 ਅਥਲੀਟ ਮੈਦਾਨ ’ਚ ਨਿੱਤਰਨਗੇ। ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਇਨ੍ਹਾਂ ਖੇਡਾਂ ’ਚ 525 ਅਥਲੀਟ ਹਿੱਸਾ ਲੈਣਗੇ, ਪਰ ਆਈਓਏ ਨੇ ਹੁਣ 541 ਅਥਲੀਟਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਹੈ, ਜਿਸ ਨੂੰ ਅੰਤਿਮ ਪ੍ਰਵਾਨਗੀ ਲਈ ਖੇਡ ਮੰਤਰਾ ਮੰਤਰਾਲੇ ਕੋਲ ਭੇਜਿਆ ਗਿਆ ਹੈ। ਆਈਓਏ ਦੇ ਜਨਰਲ ਸਕੱਤਰ ਰਾਜੀਵ…

VIA PUNJAB
ਅੱਗੇ ਪੜ੍ਹੋ
1 1,241 1,242 1,243 1,244 1,245 1,271