ਮਰਾਠਾ ਰਾਖਵਾਂਕਰਨ: ਫੜਨਵੀਸ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

ਮਰਾਠਾ ਰਾਖਵਾਂਕਰਨ: ਫੜਨਵੀਸ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

ਮੁੰਬਈ – ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਜਾਰੀ ਮਰਾਠਾ ਰਾਖਵਾਂਕਰਨ ਅੰਦੋਲਨ ਦੌਰਾਨ ਹੋਈਆ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਮੁੱਦੇ ’ਤੇ ਵਿਚਾਰ ਕਰਨ ਲਈ ਭਲਕੇ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਕੱਲ੍ਹ ਦੇਰ ਰਾਤ ਕੈਬਨਿਟ ਮੰਤਰੀ ਵਿਨੋਦ ਤਾਵੜੇ ਦੇ ਘਰ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਇਸ ਬੈਠਕ ਵਿੱਚ ਭਾਜਪਾ ਦੇ ਮੰਤਰੀ ਚੰਦਰਕਾਂਤ ਪਾਟਿਲ, ਗਿਰੀਸ਼ ਮਹਾਜਨ, ਸੁਭਾਸ਼ ਦੇਸ਼ਮੁੱਖ ਅਤੇ ਪਾਰਟੀ…

VIA PUNJAB
ਅੱਗੇ ਪੜ੍ਹੋ

ਸੰਯੁਕਤ ਰਾਸ਼ਟਰ ‘ਚ ਜਨਰਲ ਸਕੱਤਰ ਨੇ ਧਨ ਦੀ ਕਮੀ ਵੱਲ ਕੀਤਾ ਇਸ਼ਾਰਾ

ਸੰਯੁਕਤ ਰਾਸ਼ਟਰ ‘ਚ ਜਨਰਲ ਸਕੱਤਰ ਨੇ ਧਨ ਦੀ ਕਮੀ ਵੱਲ ਕੀਤਾ ਇਸ਼ਾਰਾ

ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ‘ਚ ਧਨ ਦੀ ਕਮੀ ਵੱਲ ਧਿਆਨ ਖਿੱਚਦੇ ਹੋਏ ਸੰਯੁਕਤ ਰਾਸ਼ਟਰ ਦੇ ਮੁਖੀ ਨੇ ਇਸ ਦੇ ਮੈਂਬਰ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਲਾਜ਼ਮੀ ਗ੍ਰਾਂਟ ਰਾਸ਼ੀ ਸਮੇਂ ‘ਤੇ ਅਤੇ ਪੂਰੀ ਅਦਾ ਕਰਨ ਤਾਂ ਕਿ ਮੁੱਖ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਕਰਮਚਾਰੀਆਂ ਨੂੰ ਲਿਖੇ ਪੱਤਰ ‘ਚ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸਾਹਮਣੇ ਔਖੀ ਆਰਥਿਕ ਸਥਿਤੀ ਖੜ੍ਹੀ ਹੋ ਗਈ ਹੈ। ਉਨ੍ਹਾਂ ਨੇ ਪੱਤਰ…

VIA PUNJAB
ਅੱਗੇ ਪੜ੍ਹੋ

ਰੂਸੀ ਨਾਗਰਿਕਾਂ ਦੇ ਨਾਲ ਬੈਠਕ ਦੀ ਕੋਈ ਜਾਣਕਾਰੀ ਨਹੀਂ : ਟਰੰਪ

ਰੂਸੀ ਨਾਗਰਿਕਾਂ ਦੇ ਨਾਲ ਬੈਠਕ ਦੀ ਕੋਈ ਜਾਣਕਾਰੀ ਨਹੀਂ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਟਰੰਪ ਟਾਵਰ ‘ਚ 2016 ‘ਚ ਰੂਸੀ ਨਾਗਰਿਕਾਂ ਤੇ ਉਨ੍ਹਾਂ ਦੇ ਬੇਟੇ ਡੋਨਾਲਡ ਜੂਨੀਅਰ ਸਣੇ ਚੋਣ ਅਭਿਆਨ ਕਰਮਚਾਰੀਆਂ ਦੇ ਵਿਚਾਲੇ ਹੋਈ ਬੈਠਕ ਦੇ ਬਾਰੇ ‘ਚ ਕੁਝ ਵੀ ਨਹੀਂ ਜਾਣਦੇ। ਜ਼ਿਕਰਯੋਗ ਹੈ ਕਿ ਰੂਸੀ ਨਾਗਰਿਕਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਸ ਬੈਠਕ ‘ਚ ਟਰੰਪ ਦੇ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਲੈ ਕੇ ਨੁਕਸਾਨਦਾਇਕ ਸੂਚਨਾਵਾਂ ਦੀ ਪੇਸ਼ਕਸ਼ ਕੀਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਤੁਰਕੀ ‘ਤੇ ਆਰਥਿਕ ਪਾਬੰਦੀ ਲਾਉਣ ਦੀ ਦਿੱਤੀ ਧਮਕੀ

ਅਮਰੀਕਾ ਨੇ ਤੁਰਕੀ ‘ਤੇ ਆਰਥਿਕ ਪਾਬੰਦੀ ਲਾਉਣ ਦੀ ਦਿੱਤੀ ਧਮਕੀ

ਵਾਸ਼ਿੰਗਟਨ- ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਵੀਰਵਾਰ ਨੂੰ ਆਖਿਆ ਕਿ ਜੇਕਰ ਗ੍ਰਿਫਤਾਰ ਕੀਤੇ ਗਏ ਅਮਰੀਕੀ ਪਾਦਰੀ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ ਤੁਰਕੀ ‘ਤੇ ਸਖਤ ਆਰਥਿਕ ਪਾਬੰਦੀਆਂ ਲਾਈਆਂ ਜਾਣਗੀਆਂ। ਪੇਂਸ ਨੇ ਕਿਹਾ ਕਿ ਤੁਰਕੀ ਨੂੰ ਅਮਰੀਕੀ ਪਾਦਰੀ ਐਂਡ੍ਰਿਊ ਬ੍ਰਾਨਸਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਨਹੀਂ ਤਾਂ ਤੁਰਕੀ ਨੂੰ ਸਖਤ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਤੋਂ ਪਹਿਲਾਂ ਟਵੀਟ ਕਰ ਆਖਿਆ ਸੀ ਕਿ ਤੁਰਕੀ ਨੂੰ…

VIA PUNJAB
ਅੱਗੇ ਪੜ੍ਹੋ

ਰਾਸ਼ਿਦ ਨੇ ਵਾਨ ਦੀਆਂ ਟਿੱਪਣੀਆਂ ਨੂੰ ਮੂਰਖਤਾਪੂਰਨ ਕਰਾਰ ਦਿੱਤਾ

ਰਾਸ਼ਿਦ ਨੇ ਵਾਨ ਦੀਆਂ ਟਿੱਪਣੀਆਂ ਨੂੰ ਮੂਰਖਤਾਪੂਰਨ ਕਰਾਰ ਦਿੱਤਾ

ਲੰਡਨ – ਇੰਗਲੈਂਡ ਦੇ ਲੈੱਗ ਸਪਿਨਰ ਆਦਿਲ ਰਾਸ਼ਿਦ ਨੇ ਮਾਈਕਲ ਵਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਸ ਸਾਬਕਾ ਕਪਤਾਨ ਦੀਆਂ ਟਿੱਪਣੀਆਂ ‘ਮੂਰਖਤਾਪੂਰਨ’ ਹਨ ਅਤੇ ਕੋਈ ਅਰਥ ਨਹੀਂ ਰਖਦੀਆਂ। ਵਾਨ ਨੇ ਰਾਸ਼ਿਦ ਨੂੰ ਭਾਰਤ ਦੇ ਖਿਲਾਫ ਟੈਸਟ ਟੀਮ ‘ਚ ਸ਼ਾਮਲ ਕਰਨ ਦੇ ਫੈਸਲੇ ਦੀ ਆਲੋਚਨਾ ਕੀਤੀ ਸੀ। ਰਾਸ਼ਿਦ ਦੀ ਟੀਮ ‘ਚ ਵਾਪਸੀ ‘ਤੇ ਸਾਬਕਾ ਕ੍ਰਿਕਟਰ ਨੇ ਸਖਤ ਪ੍ਰਤੀਕਿਰਿਆ ਦਿੱਤੀ ਅਤੇ ਇਸ ਨੂੰ ‘ਹਾਸੋਹੀਣਾ’ ਕਰਾਰ ਦਿੱਤਾ ਸੀ। ਵਾਨ ਨੇ ਚੋਣਕਰਤਾਵਾਂ ਦੇ ਫੈਸਲੇ ‘ਤੇ ਸਵਾਲ ਉਠਾਏ ਅਤੇ…

VIA PUNJAB
ਅੱਗੇ ਪੜ੍ਹੋ

ਮੇਰੇ ਕੋਲ ਇੰਗਲਿਸ਼ ਹਾਲਾਤ ਦਾ ਵੱਡਾ ਤਜਰਬਾ : ਪੁਜਾਰਾ

ਮੇਰੇ ਕੋਲ ਇੰਗਲਿਸ਼ ਹਾਲਾਤ ਦਾ ਵੱਡਾ ਤਜਰਬਾ : ਪੁਜਾਰਾ

ਨਵੀਂ ਦਿੱਲੀ – ਭਾਰਤੀ ਬੱਲੇਬਾਜ਼ ਹਮੇਸ਼ਾ ਇੰਗਲੈਂਡ ਦੇ ਹਾਲਾਤ ਵਿਚ ਲੜਖੜਾਉਂਦੇ ਰਹੇ ਹਨ ਪਰ ਟੀਮ ਦਾ ਭਰੋਸੇਯੋਗ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਮੰਨਦਾ ਹੈ ਕਿ ਉਸ ਕੋਲ ਇਨ੍ਹਾਂ ਹਾਲਾਤ ਦਾ ਵੱਡਾ ਤਜਰਬਾ ਹੈ ਤੇ ਉਹ ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ‘ਚ ਬਿਹਤਰ ਪ੍ਰਦਰਸ਼ਨ ਕਰੇਗਾ।ਪੁਜਾਰਾ ਨੇ ਕ੍ਰਿਕਟ ਮੰਥਲੀ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਇੰਗਲੈਂਡ ਦੌਰਾ ਹਮੇਸ਼ਾ ਚੁਣੌਤੀਪੂਰਨ ਹੁੰਦਾ ਹੈ ਪਰ ਤੁਸੀਂ ਇਥੋਂ ਦੀਆਂ ਪਿੱਚਾਂ ਤੇ ਉਨ੍ਹਾਂ ਦੇ ਉਛਾਲ ‘ਤੇ ਭਰੋਸਾ ਕਰ ਸਕਦੇ ਹੋ। ਜੇਕਰ ਤੁਸੀਂ ਆਪਣੇ ਸ਼ਾਟ ਖੇਡਦੇ ਹੋ…

VIA PUNJAB
ਅੱਗੇ ਪੜ੍ਹੋ

ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਵਿਰੁੱਧ ਨਸਲੀ ਟਿੱਪਣੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 27 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਨਿਊਜਰਸੀ ਦੇ ਅਟਾਰਨੀ ਜਨਰਲ ਸ. ਗੁਰਬੀਰ ਸਿੰਘ ਗਰੇਵਾਲ ਬਾਰੇ ਸਥਾਨਕ ਰੇਡੀਓ ਐਂਕਰਾਂ ਵੱਲੋਂ ਕੀਤੀ ਗਈ ਨਸਲੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅਮਰੀਕਾ ’ਚ ਅਟਾਰਨੀ ਜਨਰਲ ਦੇ ਅਹਿਮ ਅਹੁਦੇ ’ਤੇ ਬਿਰਾਜਮਾਨ ਸ. ਗੁਰਬੀਰ ਸਿੰਘ ਗਰੇਵਾਲ ਦੀ ਸਿੱਖ ਪਛਾਣ ਨੂੰ ਲੈ ਕੇ ਰੇਡੀਓ ਐਂਕਰਾਂ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਲਈ ਬਦਲਣਾ ਪਵੇਗਾ ਸਿਲੇਬਸ : ਪ੍ਰਧਾਨ ਮੰਤਰੀ ਮੋਦੀ

ਨੌਜਵਾਨਾਂ ਲਈ ਬਦਲਣਾ ਪਵੇਗਾ ਸਿਲੇਬਸ : ਪ੍ਰਧਾਨ ਮੰਤਰੀ ਮੋਦੀ

ਜੋਹਾਨਸਬਰਗ – ਦਖਣੀ ਅਫ਼ਰੀਕਾ ਦੇ ਜੋਹਾਨਸਬਰਗ ‘ਚ ਹੋ ਰਹੇ ਬ੍ਰਿਕਸ ਸੰਮੇਲਨ ਦੌਰਾਨ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਸਿਲੇਬਸ ਨੂੰ ਅਜਿਹੇ ਢੰਗ ਨਾਲ ਤਿਆਰ ਕਰਨਾ ਪਵੇਗਾ, ਜਿਸ ਨਾਲ ਉਹ ਨੌਜਵਾਨ ਨੂੰ ਭਵਿਖ ਲਈ ਤਿਆਰ ਕਰ ਸਕੇ। ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਤਕਨਾਲੋਜੀ ‘ਚ ਤਬਦੀਲੀ ਦੀ ਗਤੀ ਨੂੰ ਸਾਡੇ ਸਿਲੇਬਸ ‘ਚ ਥਾਂ ਮਿਲੇ।

VIA PUNJAB
ਅੱਗੇ ਪੜ੍ਹੋ

ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ ਭਾਰਤੀ ਸੈਨਾ : ਰਣਬੀਰ ਸਿੰਘ

ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ ਭਾਰਤੀ ਸੈਨਾ : ਰਣਬੀਰ ਸਿੰਘ

ਨਵੀਂ ਦਿੱਲੀ – ਭਾਰਤੀ ਸੈਨਾ ਦੀ ਉਤਰੀ ਕਮਾਨ ਦੇ ਜਨਰਲ ਕਮਾਡਿੰਗ ਅਫਸਰ ਰਣਬੀਰ ਸਿੰਘ ਨੇ ਕਿਹਾ ਅਸਲ ਕੰਟਰੋਲ ਰੇਖਾ ‘ਤੇ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਾਲ ਨਜਿਠਣ ਲਈ ਭਾਰਤੀ ਸੈਨਾ ਪੂਰੀ ਤਰ੍ਹਾਂ ਤਿਆਰ ਹੈ।

VIA PUNJAB
ਅੱਗੇ ਪੜ੍ਹੋ

ਬਦਲੇ ਦੀ ਭਾਵਨਾ ਨਾਲ ਅਕਾਲੀ ਆਗੂਆਂ ਉੱਪਰ ਕੀਤੇ ਪਰਚੇ ਰੱਦ ਕੀਤੇ ਜਾਣ : ਸ਼ਰਮਾ, ਕੈਪਟਨ ਸਿੱਧੂ

ਬਦਲੇ ਦੀ ਭਾਵਨਾ ਨਾਲ ਅਕਾਲੀ ਆਗੂਆਂ ਉੱਪਰ ਕੀਤੇ ਪਰਚੇ ਰੱਦ ਕੀਤੇ ਜਾਣ : ਸ਼ਰਮਾ, ਕੈਪਟਨ ਸਿੱਧੂ

ਐਸ ਏ ਐਸ ਨਗਰ – ਅਕਾਲੀ ਵਿਧਾਇਕ ਐਨ ਕੇ ਸ਼ਰਮਾ ਅਤੇ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਐਸ ਐਸ ਪੀ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਕਾਲੀ ਆਗੂਆਂ ਖਿਲਾਫ ਦਰਜ ਕੀਤੇ ਗਏ ਬਦਲਾਖੋਰੀ ਦੀ ਭਾਵਨਾ ਵਾਲੇ ਪਰਚੇ ਰੱਦ ਕੀਤੇ ਜਾਣ| ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ਰਮਾ ਅਤੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕਾਂਗਰਸ ਸਰਕਾਰ ਬਣੀ…

VIA PUNJAB
ਅੱਗੇ ਪੜ੍ਹੋ
1 1,242 1,243 1,244 1,245 1,246 1,271