ਜੰਮੂ-ਕਸ਼ਮੀਰ : ਅਨੰਤਨਾਗ ‘ਚ ਮੁਠਭੇੜ ਦੌਰਾਨ ਦੋ ਅਤਵਾਦੀ ਢੇਰ

ਜੰਮੂ-ਕਸ਼ਮੀਰ : ਅਨੰਤਨਾਗ ‘ਚ ਮੁਠਭੇੜ ਦੌਰਾਨ ਦੋ ਅਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅਜ ਸਵੇਰੇ ਸੁਰਖਿਆ ਬਲਾਂ ਨਾਲ ਹੋਈ ਮੁਠਭੇੜ ‘ਚ ਦੋ ਅਤਵਾਦੀ ਢੇਰ ਹੋ ਗਏ ਹਨ। ਹਾਲਾਂਕਿ ਸੁਰਖਿਆ ਬਲਾਂ ਵਲੋਂ ਇਲਾਕੇ ‘ਚ ਅਜੇ ਵੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਮਿਲੇਗੀ ਮੁਫਤ ਬੱਸ ਸੁਵਿਧਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਮਿਲੇਗੀ ਮੁਫਤ ਬੱਸ ਸੁਵਿਧਾ

ਭਾਈ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾਂ ਕੀਤੀਆਂ ਚਾਰ ਬੱਸਾਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਅੱਜ ਚਾਰ ਬੱਸਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਯਾਤਰਾ ਲਈ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਇਕ ਬੱਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਸ. ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਕੰਮ ਕਰਨਗੇ। ਇਸੇ ਦੌਰਾਨ ਸਕੱਤਰ ਬਣੇ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ…

VIA PUNJAB
ਅੱਗੇ ਪੜ੍ਹੋ

ਪਰਚਾ ਦਰਜ ਹੋਣ ‘ਤੇ ਤੁਰੰਤ ਮਿਲੇਗੀ ਸ਼ਿਕਾਇਤਕਰਤਾ ਨੂੰ ਐਸ.ਐਮ.ਐਸ ਰਾਹੀਂ ਸੂਚਨਾ-ਡੀ.ਜੀ.ਪੀ. ਸੁਰੇਸ਼ ਅਰੋੜਾ

ਪਰਚਾ ਦਰਜ ਹੋਣ ‘ਤੇ ਤੁਰੰਤ ਮਿਲੇਗੀ ਸ਼ਿਕਾਇਤਕਰਤਾ ਨੂੰ ਐਸ.ਐਮ.ਐਸ ਰਾਹੀਂ ਸੂਚਨਾ-ਡੀ.ਜੀ.ਪੀ. ਸੁਰੇਸ਼ ਅਰੋੜਾ

ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਦੀ ਸੇਵਾ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ ਚੰਡੀਗੜ੍ਹ – ਪੰਜਾਬ ਪੁਲਿਸ ਵਲੋਂ ਈ-ਇਨੀਸ਼ਿਏਟਿਵ ਪ੍ਰੋਗਰਾਮ ਤਹਿਤ ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ਕਰਦਿਆਂ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੇ ਕ੍ਰਾਇਮ ਐਂਡ ਕ੍ਰੀਮਿਨਲ ਟ੍ਰੈਕਿੰਗ ਨੈਟਵਰਕ ਅਤੇ ਪ੍ਰਣਾਲੀ (ਸੀ.ਸੀ.ਟੀ.ਐਨ.ਐਸ.) ‘ਤੇ ਆਧਾਰਿਤ ਸ਼ਿਕਾਇਤਕਰਤਾਵਾਂ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ ਕੀਤੀ ਤਾਂ ਜੋ ਪੁਲਿਸ ਦੇ ਕੰਮ ਕਾਜ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਲਿਆਂਦੀ ਜਾ ਸਕੇ। ਪੰਜਾਬ ਪੁਲਿਸ ਹੈੱਡਕੁਆਟਰ ਵਿਖੇ…

VIA PUNJAB
ਅੱਗੇ ਪੜ੍ਹੋ

ਪੰਜਾਬ ਰੋਡਵੇਜ਼/ਪਨਬਸ ਦੇ ਬੇੜੇ ਵਿੱਚ 333 ਸਾਧਾਰਣ ਅਤੇ 32 ਏ.ਸੀ.ਵਾਲਵੋ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ : ਅਰੁਨਾ ਚੌਧਰੀ

ਪੰਜਾਬ ਰੋਡਵੇਜ਼/ਪਨਬਸ ਦੇ ਬੇੜੇ ਵਿੱਚ 333 ਸਾਧਾਰਣ ਅਤੇ 32 ਏ.ਸੀ.ਵਾਲਵੋ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ : ਅਰੁਨਾ ਚੌਧਰੀ

ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਪਸ਼ੂ ਪਾਲਣ ਦੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਵੱਲੋਂ ਐਸ ਏ ਐਸ ਨਗਰ ਦੇ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਬੱਸ ਅੱਡੇ ਤੋਂ ਏ.ਸੀ. ਵਾਲਵੋ ਬੱਸਾਂ ਅਤੇ ਸਾਧਾਰਣ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਐਸ.ਏ.ਐਸ ਨਗਰ / ਚੰਡੀਗੜ – ਪੰਜਾਬ ਦੇ ਲੋਕਾਂ ਨੂੰ ਆਰਾਮਦਾਇਕ ਅਤੇ ਬਿਹਤਰ ਸਫਰ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਰੋਡਵੇਜ/ਪਨਬਸ ਦੇ ਬੇੜੇ ਵਿੱਚ ਇਸ ਸਾਲ ਸਤੰਬਰ ਦੇ ਅੰਤ ਤੱਕ 333 ਸਾਧਾਰਣ ਅਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ‘ਚ ਲਗਾਇਆ ਮੈਡੀਕਲ ਕੈਂਪ

ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ‘ਚ ਲਗਾਇਆ ਮੈਡੀਕਲ ਕੈਂਪ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 25 ਜੁਲਾਈ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸੁਲਤਾਨਵਿੰਡ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਬੱਚਿਆਂ ਦੇ ਚੈੱਕਅੱਪ ਲਈ ਦੰਦਾਂ ਅਤੇ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅੱਪ ਕੀਤਾ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੋਨਾ ਬਦਲਣ ਦੀਆਂ ਝੂਠੀਆਂ ਅਫ਼ਵਾਹਾਂ ਤੋਂ ਸੰਗਤ ਸੁਚੇਤ ਰਹੇ: ਡਾ. ਰੂਪ ਸਿੰਘ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 25 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਨੂੰ ਪੁਰਾਣਾ ਹੋਣ ਕਾਰਨ ਬਦਲਣ ਦੀ ਗੱਲ ਆਖੀ ਜਾ ਰਹੀ ਹੈ। ਜਾਰੀ ਇਕ ਬਿਆਨ ਵਿਚ ਡਾ. ਰੂਪ ਸਿੰਘ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਨੂੰ ਨਾ ਤਾਂ ਬਦਲਿਆ ਜਾ ਰਿਹਾ…

VIA PUNJAB
ਅੱਗੇ ਪੜ੍ਹੋ

ਪੱਕਿਆਂ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਕੋਲੋਂ ਸੁਣਿਆ ਜਾ ਰਿਹਾ ਕੰਠ ਨਿੱਤਨੇਮ

ਪੱਕਿਆਂ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਕੋਲੋਂ ਸੁਣਿਆ ਜਾ ਰਿਹਾ ਕੰਠ ਨਿੱਤਨੇਮ

567 ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਅਨੁਸਾਰ ਪੱਕਿਆਂ ਕਰਨ ਲਈ ਸਬ-ਕਮੇਟੀ ਵਲੋਂ ਪ੍ਰਕਿਰਿਆ ਜਾਰੀ: ਡਾ. ਰੂਪ ਸਿੰਘ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 25 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਸੇਵਾ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਲਈ ਕਾਰਵਾਈ ਆਰੰਭੀ ਗਈ ਹੈ। ਇਸ ਤਹਿਤ ਸਰਵਿਸ ਨਿਯਮਾਂ ਅਨੁਸਾਰ ਨੌਕਰੀ ਵਿਚ ਨਿਰਧਾਰਤ ਸਮਾਂ ਪੂਰਾ ਕਰਨ ਵਾਲੇ ਮੁਲਾਜ਼ਮਾਂ ਪਾਸੋਂ ਕੰਠ ਗੁਰਬਾਣੀ ਸੁਣਨ ਦਾ ਕਾਰਜ ਜਾਰੀ ਹੈ। ਬੀਤੇ ਕੱਲ੍ਹ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਪਾਸੋਂ ਗੁਰਬਾਣੀ ਸੁਣਨ ਦਾ ਇਹ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ

ਭਾਈ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾਂ ਕੀਤੀਆਂ ਚਾਰ ਬੱਸਾਂ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 25 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਅੱਜ ਚਾਰ ਬੱਸਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਯਾਤਰਾ ਲਈ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵਲੋਂ ਦੋ ਵਧੀਕ ਸਕੱਤਰ ਪਦਉਨਤ

ਸ਼੍ਰੋਮਣੀ ਕਮੇਟੀ ਵਲੋਂ ਦੋ ਵਧੀਕ ਸਕੱਤਰ ਪਦਉਨਤ

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣੇ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 25 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਸ. ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ…

VIA PUNJAB
ਅੱਗੇ ਪੜ੍ਹੋ
1 1,245 1,246 1,247 1,248 1,249 1,271