ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕੀਤੀਆਂ ਜਾਣਗੀਆਂ : ਸਿੱਧੂ

ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕੀਤੀਆਂ ਜਾਣਗੀਆਂ : ਸਿੱਧੂ

ਐਸ.ਏ.ਐਸ ਨਗਰ – ਐਸ.ਏ.ਐਸ ਨਗਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਪਿੰਡਾਂ ਦੀ ਨੁਹਾਰ ਬਦਲ ਕੇ ਸਮੁੱਚੇ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ| ਇਸ ਮੌਕੇ ਐਡਵੋਕੇਟ ਰਣਜੋਤ ਸਿੰਘ ਸੰਧੂ ਦੀ ਅਗਵਾਈ ਹੇਠ ਨਗਾਰੀ ਪਿੰਡ ਦੇ ਹੋਰ ਮੋਹਤਵਰ ਵਿਅਕਤੀਆਂ ਵੱਲੋਂ ਪਿੰਡ ਨੂੰ…

VIA PUNJAB
ਅੱਗੇ ਪੜ੍ਹੋ

ਕੇਰਲ: ਕਾਰ ਅਤੇ ਬੱਸ ਦੀ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ, 2 ਜ਼ਖਮੀ

ਕੇਰਲ: ਕਾਰ ਅਤੇ ਬੱਸ ਦੀ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ, 2 ਜ਼ਖਮੀ

ਕੇਰਲ – ਕੇਰਲ ਦੇ ਪਰੰਬਵੂਰ ਵਿੱਚ ਅੱਜ ਸਵੇਰੇ ਬੱਸ ਅਤੇ ਕਾਰ ਵਿਚਾਲੇ ਟੱਕਰ ਹੋ ਗਈ| ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁੱਜੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ| ਜਾਣਕਾਰੀ ਮੁਤਾਬਕ ਕੇਰਲ ਦੇ ਪਰੰਬਵੂਰ ਵਿੱਚ ਅੱਜ ਸਵੇਰੇ ਇਕ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ| ਹਾਦਸਾ ਇੰਨਾ ਭਿਆਨਕ ਸੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਮੀਟਿੰਗ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਇਸ ਸਬੰਧ ਵਿਚ ਅੱਜ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੈਂਬਰਾਂ ਵੱਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ…

VIA PUNJAB
ਅੱਗੇ ਪੜ੍ਹੋ

ਭੀੜ ਦੀ ਹਿੰਸਾ ਰੋਕਣਾ ਰਾਜ ਸਰਕਾਰ ਦਾ ਕੰਮ : ਰਾਜਨਾਥ ਸਿੰਘ

ਭੀੜ ਦੀ ਹਿੰਸਾ ਰੋਕਣਾ ਰਾਜ ਸਰਕਾਰ ਦਾ ਕੰਮ : ਰਾਜਨਾਥ ਸਿੰਘ

ਨਵੀਂ ਦਿੱਲੀ – ਮਾਨਸੂਨ ਸੈਸ਼ਨ ਦੇ ਦੂਜੇ ਦਿਨ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭੀੜ ਵੱਲੋਂ ਕੀਤੀਆਂ ਜਾਂਦੀਆਂ ਹੱਤਿਆ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ‘ਚ ਜੋ ਵੀ ਨੁਕਸਾਨ ਹੁੰਦਾ ਹੈ, ਇਹ ਕਿਸੇ ਵੀ ਸਰਕਾਰ ਲਈ ਚਿੰਤਾ ਦਾ ਕਾਰਨ ਹੈ, ਪਰ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਾਂਗਰਸ ਵੱਲੋਂ ਲੋਕ ਸਭਾ ’ਚੋਂ ਵਾਕਆਊਟ ਕੀਤਾ ਗਿਆ ਅਤੇ ਸੰਸਦ ਭਵਨ ’ਚ ਰੋਸ ਪ੍ਰਦਰਸ਼ਨ…

VIA PUNJAB
ਅੱਗੇ ਪੜ੍ਹੋ

ਏਅਰਸੈਲ ਮੈਕਸਿਸ ਕੇਸ : ਸੀ.ਬੀ.ਆਈ. ਦੀ ਚਾਰਜਸ਼ੀਟ ’ਚ ਪੀ. ਚਿਦੰਬਰਮ ਦਾ ਨਾਮ ਦੋਸ਼ੀਆਂ ’ਚ ਸ਼ਾਮਲ

ਏਅਰਸੈਲ ਮੈਕਸਿਸ ਕੇਸ : ਸੀ.ਬੀ.ਆਈ. ਦੀ ਚਾਰਜਸ਼ੀਟ ’ਚ ਪੀ. ਚਿਦੰਬਰਮ ਦਾ ਨਾਮ ਦੋਸ਼ੀਆਂ ’ਚ ਸ਼ਾਮਲ

ਨਵੀਂ ਦਿੱਲੀ – -‘ਏਅਰਸੈਲ ਮੈਕਸਿਸ ਮਨੀ ਲਾਂਡਰਿੰਗ’ ਮਾਮਲੇ ’ਚ ਸਾਬਕਾ ਵਿਤ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਦਾ ਨਾਮ ਸੀਬੀਆਈ ਵੱਲੋਂ ਦੋਸ਼ੀਆਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਮਾਮਲੇ ’ਚ ਪਟਿਆਲਾ ਹਾਊਸ ਕੋਰਟ ’ਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਇਸ ਚਾਰਜਸ਼ੀਟ ’ਚ ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਤੋਂ ਇਲਾਵਾ ਕੁਲ 18 ਲੋਕਾਂ ਦੇ ਨਾਮ ਸ਼ਾਮਲ ਹਨ। ਇਸ ਚਾਰਜਸ਼ੀਟ ’ਚ ਕੁਝ ਵਰਤਮਾਨ ਅਤੇ ਰਿਟਾਇਰਡ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਪਟਿਆਲਾ ਹਾਊਸ ਕੋਰਟ ਇਸ…

VIA PUNJAB
ਅੱਗੇ ਪੜ੍ਹੋ

ਉਤਰਾਖੰਡ ’ਚ ਡੂੰਘੀ ਖੱਡ ’ਚ ਡਿਗੀ ਬੱਸ, 14 ਦੀ ਮੌਤ, 18 ਜ਼ਖਮੀ

ਉਤਰਾਖੰਡ ’ਚ ਡੂੰਘੀ ਖੱਡ ’ਚ ਡਿਗੀ ਬੱਸ, 14 ਦੀ ਮੌਤ, 18 ਜ਼ਖਮੀ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਅਤੇ ਜ਼ਖਮੀਆਂ ਲਈ 50 ਹਜ਼ਾਰ ਦਾ ਐਲਾਨ ਦੇਹਰਾਦੂਨ – ਰਿਸ਼ੀਕੇਸ਼-ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬਸ 250 ਮੀਟਰ ਦੀ ਡੂੰਘੀ ਖਡ ’ਚ ਡਿਗ ਗਈ, ਜਿਸ ’ਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ’ਚ 18 ਲੋਕ ਜ਼ਖਮੀ ਹੋਏ ਹਨ।ਇਹ ਬੱਸ ਉਤਰਕਾਸ਼ੀ ਦੇ ਭਟਵਾੜੀ ਤੋਂ ਹਰਦੁਆਰ ਆ ਰਹੀ ਸੀ ਅਤੇ ਸੂਲਿਆਧਾਰ ਦੇ ਕੋਲ ਹਾਦਸਾਗ੍ਰਸਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਸ਼ਾਮਿਲ ਹਨ। ਜ਼ਖ਼ਮੀਆਂ ਨੂੰ ਏਮਸ…

VIA PUNJAB
ਅੱਗੇ ਪੜ੍ਹੋ

ਗ਼ੈਰ ਰਵਾਇਤੀ ਅਤਿਵਾਦ ਨਾਲ ਨਜਿੱਠਣ ਲਈ ਕਾਇਮ ਕੀਤੇ ਐਸ.ਓ.ਜੀ. ਕਮਾਂਡੋਜ਼ ਦੀ ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਗ਼ੈਰ ਰਵਾਇਤੀ ਅਤਿਵਾਦ ਨਾਲ ਨਜਿੱਠਣ ਲਈ ਕਾਇਮ ਕੀਤੇ ਐਸ.ਓ.ਜੀ. ਕਮਾਂਡੋਜ਼ ਦੀ ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਮੁੱਖ ਮੰਤਰੀ ਬਹਾਦਰਗੜ ਕਮਾਂਡੋਂ ਸਿਖਲਾਈ ਕੇਂਦਰ ਪੁੱਜੇ, ਐਸ.ਓ.ਜੀ. ਕਮਾਂਡੋਜ਼ ਦੇ ਸਿਖਲਾਈ ਅਭਿਆਸ ਦਾ ਲਿਆ ਜ਼ਾਇਜਾ ਬਹਾਦਰਗੜ, (ਪਟਿਆਲਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ, ਨਵੇਂ ਭਰਤੀ ਐਸ.ਓ.ਜੀ. ਕਮਾਂਡੋਜ਼ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਪਹਿਲਾਂ ਬਣਾਈ ਗਈ ਸਵੈਟ ਦੇ ਮੁਕਾਬਲੇ ਇਸ ਮੌਜੂਦਾ ਬਦਲਦੇ ਪਰਿਪੇਖ ਵਿੱਚ ਅਤਿਵਾਦ ਦੇ ਟਾਕਰੇ ਲਈ ਰਾਜ ਦਾ ਅਹਿਮ ਅੰਗ ਦੱਸਿਆ। ਉਨਾਂ ਨੇ ਭਰੋਸਾ ਦਿੱਤਾ ਕਿ ਇਸ ਨਵੀਂ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਉਨਾਂ ਦੀ ਸਰਕਾਰ ਪੂਰਾ ਸਹਿਯੋਗ ਦੇਵੇਗੀ।…

VIA PUNJAB
ਅੱਗੇ ਪੜ੍ਹੋ

ਅਲੋਪ ਹੋ ਰਹੀ ਢਾਡੀ ਕਲਾ ਨੂੰ ਤਰਾਸ਼ ਕੇ ਉਭਾਰੇਗੀ ਸ਼੍ਰੋਮਣੀ ਕਮੇਟੀ

ਅਲੋਪ ਹੋ ਰਹੀ ਢਾਡੀ ਕਲਾ ਨੂੰ ਤਰਾਸ਼ ਕੇ ਉਭਾਰੇਗੀ ਸ਼੍ਰੋਮਣੀ ਕਮੇਟੀ

ਮਰਹੂਮ ਢਾਡੀ ਸੋਹਣ ਸਿੰਘ ਸੀਤਲ ਦੇ ਨਾਂਅ ‘ਤੇ ਗੁਰੂ ਕੀ ਵਡਾਲੀ ਵਿਖੇ ਖੋਲ੍ਹਿਆ ਪਹਿਲਾ ਢਾਡੀ ਸਿਖਲਾਈ ਕਾਲਜ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 20 ਜੁਲਾਈ ਅਲੋਪ ਹੋ ਰਹੀ ਸਿੱਖ ਢਾਡੀ ਕਲਾ ਨੂੰ ਤਰਾਸ਼ ਕੇ ਉਭਾਰਨ ਲਈ ਸ਼੍ਰੋਮਣੀ ਕਮੇਟੀ ਅੱਗੇ ਆ ਗਈ ਹੈ। ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸ਼ੁਰੂ ਕੀਤੀ ਗਈ ਸਿੱਖ ਢਾਡੀ ਕਲਾ ਦਾ ਸਿੱਖਾਂ ਅੰਦਰ ਚੜ੍ਹਦੀ ਪਰੰਪਰਾ ਦਾ ਜਜ਼ਬਾ ਅਤੇ ਬੀਰ ਰਸ ਪੈਦਾ ਕਰਨ ਵਿਚ ਵੱਡਾ ਯੋਗਦਾਨ ਰਿਹਾ ਹੈ। ਪਿਛਲੇ ਕੁਝ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਪੱਬਾਂ ਭਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਪੱਬਾਂ ਭਾਰ

ਬਿਹਤਰੀਨ ਰੂਪ-ਰੇਖਾ ਉਲੀਕਣ ਲਈ ਡਾ. ਰੂਪ ਸਿੰਘ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਅੰਮ੍ਰਿਤਸਰ ਦੀਆਂ ਸਭਾ-ਸੁਸਾਇਟੀਆਂ  ਨਾਲ ਬੈਠਕ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 19 ਜੁਲਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ।ਇਸ ਵਾਰ ਗੁਰਪੁਰਬ ਦੇ ਬਿਹਤਰੀਨ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕਣ…

VIA PUNJAB
ਅੱਗੇ ਪੜ੍ਹੋ

ਭਾਈ ਰਾਜੋਆਣਾ ਸਮੇਤ ਸਜ਼ਾਵਾਂ ਪੂਰੀਆਂ ਕਰ ਚੁਕੇ ਸਿਖ ਕੈਦੀ ਛੱਡੇ ਜਾਣ: ਦਮਦਮੀ ਟਕਸਾਲ

ਭਾਈ ਰਾਜੋਆਣਾ ਸਮੇਤ ਸਜ਼ਾਵਾਂ ਪੂਰੀਆਂ ਕਰ ਚੁਕੇ ਸਿਖ ਕੈਦੀ ਛੱਡੇ ਜਾਣ: ਦਮਦਮੀ ਟਕਸਾਲ

ਦਮਦਮੀ ਟਕਸਾਲ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਭਾਈ ਰਾਜੋਆਣਾ ਮਾਮਲੇ ‘ਚ ਕੇਂਦਰ ਕੋਲ ਤੇਜ਼ੀ ਤੇ ਨਿਰੰਤਰ ਪੈਰਵਾਈ ਕਰਨ ਲਈ ਕਿਹਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 19ਜੁਲਾਈ  ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਾਰਤੀ ਰਾਜਨੀਤਕ ਸਿਸਟਮ ਦੇ ਸਿੱਖ ਕੌਮ ਦੇ ਨਾਜ਼ੁਕ ਮਾਮਲਿਆਂ ਪ੍ਰਤੀ ਅਵੇਸਲਾਪਣ ਅਤੇ ਵਿਤਕਰੇਬਾਜ਼ੀ ਕਾਰਨ ਭੁੱਖ ਹੜਤਾਲ ਰੱਖਣੀ ਪਈ ਹੈ। ਜਿਸ ਰਾਹੀਂ ਸਿੱਖ ਕੌਮ ਨੂੰ…

VIA PUNJAB
ਅੱਗੇ ਪੜ੍ਹੋ
1 1,259 1,260 1,261 1,262 1,263 1,271