ਬੀਬੀ ਗਰਚਾ ਨੇ ਕੁਰਾਲੀ ਨਗਰ ਕੌਂਸਲ ਈ.ਓ. ਅੱਗੇ ਖੋਲ੍ਹਿਆ ਸਮੱਸਿਆਵਾਂ ਦਾ ਪਿਟਾਰਾ

ਬੀਬੀ ਗਰਚਾ ਨੇ ਕੁਰਾਲੀ ਨਗਰ ਕੌਂਸਲ ਈ.ਓ. ਅੱਗੇ ਖੋਲ੍ਹਿਆ ਸਮੱਸਿਆਵਾਂ ਦਾ ਪਿਟਾਰਾ

ਕੁਰਾਲੀ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਖੇਤਰਾਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਸਿਲਸਿਲੇ ਵਜੋਂ ਨਗਰ ਕੌਂਸਲ ਕੁਰਾਲੀ ਦੇ ਕਾਰਜਸਾਧਕ ਅਫ਼ਸਰ ਨੂੰ ਮਿਲ ਕੇ ਕੁਰਾਲੀ ਸ਼ਹਿਰ ਦੀਆਂ ਸਮੱਸਿਆਵਾਂ ਦਾ ਪਿਟਾਰਾ ਖੋਲ੍ਹਿਆ| ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕ੍ਰਿਸ਼ਨਾ ਦੇਵੀ ਧੀਮਾਨ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਕਾਰਜ ਸਾਧਕ ਅਫ਼ਸਰ ਨੂੰ ਬੀਬੀ ਗਰਚਾ ਨੇ ਦੱਸਿਆ ਕਿ ਸ਼ਹਿਰ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਸਿੱਧੂ ਵਲੋਂ ਅਕਾਲੀ ਦਲ ਐਸ. ਸੀ ਵਿੰਗ ਦਾ ਗਠਨ

ਕੈਪਟਨ ਸਿੱਧੂ ਵਲੋਂ ਅਕਾਲੀ ਦਲ ਐਸ. ਸੀ ਵਿੰਗ ਦਾ ਗਠਨ

ਮੁਹਾਲੀ ਹਲਕੇ ਦੀ ਪਹਿਲੀ ਸੂਚੀ ਕੀਤੀ ਜਾਰੀ ਐਸ. ਏ. ਐਸ. ਨਗਰ – ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੀ ਐਸ ਸੀ ਵਿੰਗ ਦੀ ਜਥੇਬੰਦੀ ਦਾ ਗਠਨ ਕੀਤਾ ਗਿਆ| ਅੱਜ ਸਥਾਨਕ ਫੇਜ਼-5 ਵਿੱਚ ਸਥਿਤ ਆਪਣੇ ਦਫਤਰ ਵਿੱਚ ਕੈਪਟਨ ਸਿੱਧੂ ਨੇ ਹਲਕੇ ਨਾਲ ਸਬੰਧਿਤ ਐਸ ਸੀ ਭਾਈਚਾਰੇ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ| ਇਸ ਮੌਕੇ ਪਾਰਟੀ ਦੀ ਮਜਬੂਤੀ ਅਤੇ ਐਸ ਸੀ ਭਾਈਚਾਰੇ ਦੇ ਲੋਕਾਂ ਦੀ ਬਿਹਤਰੀ ਲਈ…

VIA PUNJAB
ਅੱਗੇ ਪੜ੍ਹੋ

ਵਿਆਹ ਦਾ ਮਤਲਬ ਇਹ ਨਹੀਂ ਕਿ ਔਰਤ ਹਮੇਸ਼ਾ ਸੈਕਸ ਲਈ ਤਿਆਰ ਹੋਵੇ: ਹਾਈਕੋਰਟ

ਵਿਆਹ ਦਾ ਮਤਲਬ ਇਹ ਨਹੀਂ ਕਿ ਔਰਤ ਹਮੇਸ਼ਾ ਸੈਕਸ ਲਈ ਤਿਆਰ ਹੋਵੇ: ਹਾਈਕੋਰਟ

ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 18 ਜੁਲਾਈ ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਵਿਆਹ ਦਾ ਮਤਲਬ ਇਹ ਨਹੀਂ ਕਿ ਕੋਈ ਔਰਤ ਆਪਣੇ ਪਤੀ ਨਾਲ ਸਰੀਰਕ ਸਬੰਧ ਬਣਾਉਣ ਲਈ ਹਮੇਸ਼ਾ ਰਾਜ਼ੀ ਹੋਵੇ ਤੇ ਇਹ ਜ਼ਰੂਰੀ ਨਹੀਂ ਕਿ ਬਲਾਤਕਾਰ ਲਈ ਹਮੇਸ਼ਾ ਧੱਕਾ ਕੀਤਾ ਗਿਆ ਹੋਵੇ। ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਸੀ ਹਰੀ ਸ਼ੰਕਰ ਦੇ ਬੈਂਚ ਨੇ ਕਿਹਾ ਕਿ ਵਿਆਹ ਵਗਰੇ ਰਿਸ਼ਤੇ ਵਿੱਚ ਮਰਦ ਤੇ ਔਰਤ, ਦੋਵੇਂ ਸਰੀਰਕ ਸਬੰਧਾਂ ਲਈ ‘ਨਾ’ ਕਹਿਣ ਦੇ ਹੱਕਦਾਰ ਹਨ। ਅਦਾਲਤ…

VIA PUNJAB
ਅੱਗੇ ਪੜ੍ਹੋ

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ!

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ!

ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ, ਸਮੁੰਦਰੀ ਰਸਤਿਆਂ ਦੀ ਚੌਕਸੀ ਵਧਾਈ ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 18 ਜੁਲਾਈ ਭਾਰਤ ‘ਤੇ ਵਿਦੇਸ਼ੀ ਅੱਤਵਾਦੀ ਕਿਸੇ ਵੱਡੇ ਹਮਲੇ ਦੀ ਫ਼ਿਰਾਕ ਵਿਚ ਹਨ। ਦੇਸ਼ ਦੀਆਂ ਵੱਡੀਆਂ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿਸਤਾਨੀ ਅੱਤਵਾਦੀ ਇੱਕ ਵਾਰ ਫਿਰ ਭਾਰਤ ਵਿੱਚ ਮੁੰਬਈ 26/11 ਤੇ ਪਠਾਨਕੋਟ ਏਅਰਬੇਸ ਵਰਗੇ ਵੱਡੇ ਅੱਤਵਾਦੀ ਹਮਲੇ ਕਰ ਸਕਦੇ ਹਨ। ਇਸ ਅਲਰਟ ਮੁਤਾਬਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਆਪਣੀ ‘ਡੀਪ ਡਾਈਵਿੰਗ ਐਂਡ ਸਵੀਮਿੰਗ’ ਸਕਾਊਟ ਬਣਾ ਰਿਹਾ ਹੈ। ਇਸ ਨੂੰ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ, ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ

ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ, ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ

30 ਸਤੰਬਰ ਤੱਕ ਗਰਾਮ ਪੰਚਾਇਤਾਂ ਤੇ 31 ਅਗਸਤ ਤੱਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਾਉਣ ਸਬੰਧੀ ਚੋਣ ਕਮਿਸ਼ਨ ਨੂੰ ਲਿਖਿਆ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 18 ਜੁਲਾਈ ਪੰਜਾਬ ਸਰਕਾਰ ਨੇ ਪੰਚਾਇਤੀ ਸੰਸਥਾਵਾਂ ਭੰਗ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀਆਂ ਤੇ ਗਰਾਮ ਪੰਚਾਇਤਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਂਦਾ ਗਿਆ ਹੈ। ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਪ੍ਰਬੰਧਕ ਲਾ ਦਿੱਤੇ ਹਨ ਤੇ…

VIA PUNJAB
ਅੱਗੇ ਪੜ੍ਹੋ

ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ

ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ

ਨਵੀਂ ਨੀਤੀ ਦੇ ਖਰੜੇ ਨੂੰ ਅੰਤਮ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ : ਤ੍ਰਿਪਤ ਬਾਜਵਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਕਰਨ ਲਈ ਬਣਾਈ ਗਈ ਨਵੀ ਨੀਤੀ ਉਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਕੁਝ ਤਬਦੀਲੀਆਂ ਤੋਂ ਬਾਅਦ ਇਸ ਉਤੇ ਸਹਿਮਤੀ ਹੋ ਗਈ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਮੰਤਰੀ ਸਾਹਿਬਾਨ ਦੇ ਗਰੁੱਪ ਅਤੇ ਕਲੋਨਾਈਜ਼ਰਾਂ ਨਾਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ ਵੱਲੋਂ ਖੇਤੀ ਵੰਨ-ਸੁਵੰਨਤਾ ’ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਪੰਜਾਬ ਵੱਲੋਂ ਖੇਤੀ ਵੰਨ-ਸੁਵੰਨਤਾ ’ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ

ਆਪਸੀ ਸਹਿਯੋਗ ਦੇ ਨਾਲ-ਨਾਲ ਸੂਰ ਤੇ ਬੱਕਰੀ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ’ਤੇ ਰਜ਼ਾਮੰਦੀ’ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਵਿੱਚ ਨੀਦਰਲੈਂਡਜ਼ ਦੇ ਸਫ਼ੀਰ ਨਾਲ ਕਈ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਅਤੇ ਰਾਜਦੂਤ ਅਲਫੋਨਸਸ ਸਟੋਲਿੰਗਾ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਦੁਪਹਿਰੇ ਦੇ ਖਾਣੇ ’ਤੇ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡੇਅਰੀ, ਪਸ਼ੂ ਪਾਲਣ ਤੇ ਫੁੱਲਾਂ…

VIA PUNJAB
ਅੱਗੇ ਪੜ੍ਹੋ

ਮਾਨਸੂਨ ਇਜਲਾਸ ਤੋਂ ਪਹਿਲਾਂ ਮੋਦੀ ਵੱਲੋਂ ਸਮੂਹ ਪਾਰਟੀਆਂ ਨਾਲ ਮੀਟਿੰਗ

ਮਾਨਸੂਨ ਇਜਲਾਸ ਤੋਂ ਪਹਿਲਾਂ ਮੋਦੀ ਵੱਲੋਂ ਸਮੂਹ ਪਾਰਟੀਆਂ ਨਾਲ ਮੀਟਿੰਗ

ਨਵੀਂ ਦਿੱਲੀ – ਕੱਲ੍ਹ ਸ਼ੁਰੂ ਹੋਣ ਜਾ ਰਹੇ ਮਾਨਸੂਨ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਮਹੂ ਪਾਰਟੀਆਂ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਤੋਂ ਸਹਿਯੋਗ ਮੰਗਿਆ। ਇਹ ਮਾਨਸੂਨ ਇਜਲਾਸ 10 ਅਗਸਤ ਤੱਕ 24 ਦਿਨਾਂ ਲਈ ਚੱਲੇਗਾ, ਜਿਸ ਵਿੱਚ 18 ਬੈਠਕਾਂ ਹੋਣਗੀਆਂ। ਸ੍ਰੀ ਮੋਦੀ ਨੇ ਪਾਰਟੀ ਦੇ ਨੁਮਾਇੰਦਿਆਂ ਨੂੰ ਦੇਸ਼ ਦੇ ਵੱਡੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਦੋਨਾਂ ਸਦਨਾਂ ’ਚ ਬਹਿੰਸ ਨੂੰ ਇਸ ਇਜਲਾਸ ਦਾ ਧੁਰਾ ਕਿਹਾ।

VIA PUNJAB
ਅੱਗੇ ਪੜ੍ਹੋ

ਗਊ ਰੱਖਿਆ ਦੇ ਨਾਂ ’ਤੇ ਕੋਈ ਵੀ ਨਾਗਰਿਕ ਕਾਨੂੰਨ ਨੂੰ ਹੱਥ ’ਚ ਨਹੀਂ ਲੈ ਸਕਦਾ : ਸੁਪਰੀਮ ਕੋਰਟ

ਗਊ ਰੱਖਿਆ ਦੇ ਨਾਂ ’ਤੇ ਕੋਈ ਵੀ ਨਾਗਰਿਕ ਕਾਨੂੰਨ ਨੂੰ ਹੱਥ ’ਚ ਨਹੀਂ ਲੈ ਸਕਦਾ : ਸੁਪਰੀਮ ਕੋਰਟ

ਬੈਂਚ ਨੇ ਅਗਲੇ 4 ਹਫਤਿਆਂ ਦੇ ਅੰਦਰ ਉਪਾਅ ਲਾਗੂ ਕਰਨ ਦਾ ਕੇਂਦਰ ਤੇ ਰਾਜਾਂ ਨੂੰ ਦਿੱਤਾ ਆਦੇਸ਼ ਨਵੀਂ ਦਿਲੀ – ਦੇਸ਼ ਭਰ ’ਚ ਗਉ ਰਖਿਆ ਦੇ ਨਾਂ ’ਤੇ ਹੋ ਰਹੀ ਭੀੜ ਵਲੋਂ ਹਿੰਸਾ ਦੇ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਅਜ ਫੈਸਲਾ ਸੁਣਾਇਆ ਗਿਆ।ਇਸ ਮਾਮਲੇ ਦੀ ਸੁਣਵਾਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਕੀਤੀ ਤੇ ਤਿੰਨ ਜੁਲਾਈ ਨੂੰ ਉਨ੍ਹਾਂ ਨੇ ਆਪਣਾ ਫੈਸਲਾ ਸੁਰਖਿਅਤ ਰਖ ਲਿਆ ਸੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਸਾਫ…

VIA PUNJAB
ਅੱਗੇ ਪੜ੍ਹੋ

ਆਪ: ਪੰਜਾਬ ’ਚ ਚੱਲ ਰਹੀ ਸੰਜੇ ਸਿੰਘ ਬਨਾਮ ਮਨੀਸ਼ ਸਿਸੋਦੀਆ ਜੰਗ

ਆਪ: ਪੰਜਾਬ ’ਚ ਚੱਲ ਰਹੀ ਸੰਜੇ ਸਿੰਘ ਬਨਾਮ ਮਨੀਸ਼ ਸਿਸੋਦੀਆ ਜੰਗ

  ਸੁਖਪਾਲ ਸਿੰਘ ਖਹਿਰਾ ਤੇ ਭਗਵੰਤ ਮਾਨ ਦੇ ਕਾਰਵੇਂ ਨੂੰ ਠੱਲ੍ਹਣ ਦੀ ਕਵਾਇਦ ਗੁਰਨਾਮ ਸਿੰਘ ਅਕੀਦਾ/ ਵਾਇਆ ਪੰਜਾਬ ਬਿਊਰੋ ਪਟਿਆਲਾ, 18 ਜੁਲਾਈ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਵੱਲੋਂ ਕਾਰਨ ਦੱਸੋ ਨੋਟਿਸ ਤੋਂ ਬਗੈਰ ਹੀ ਪ‌ਟਿਆਲਾ ਦੇ ਦਿਹਾਤੀ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੁੰਗੋ ਦੀ ਪ੍ਰਧਾਨਗੀ ਖੋਹ ਲੈਣ ਤੋਂ ਬਾਅਦ ਸਮੂਹਿਕ ਤੌਰ ਤੇ ਦਿੱਤੇ ਅਸਤੀਫ਼ਿਆਂ ਤੋਂ ਚਰਚਾ ਸ਼ੁਰੂ ਹੋਈ ਹੈ ਕਿ ਪੰਜਾਬ ਵਿਚ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ ਤਿਆਰ ਕੀਤਾ ਸੰਗਠਨ…

VIA PUNJAB
ਅੱਗੇ ਪੜ੍ਹੋ
1 1,264 1,265 1,266 1,267 1,268 1,271