ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੈ?

ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੈ?

  –ਤਲਵਿੰਦਰ ਸਿੰਘ ਬੁੱਟਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਮਰਹੂਮ ਸ: ਜੋਗਿੰਦਰ ਸਿੰਘ ਮਾਨ ਪੜ੍ਹਾਈ ਦੌਰਾਨ ਜਦੋਂ ਇੰਗਲੈਂਡ ਯਾਤਰਾ ‘ਤੇ ਗਏ ਸਨ ਤਾਂ ਉਥੇ ਉਨ੍ਹਾਂ ਨੂੰ ਇਕ ਪਾਦਰੀ ਮਿਲਿਆ ਅਤੇ ਕਹਿਣ ਲੱਗਾ ਕਿ ਮੈਂ ਸਾਰੀ ਦੁਨੀਆ ਦਾ ਇਤਿਹਾਸ ਪੜ੍ਹਿਆ ਹੈ, ਕਿਸੇ ਧਰਮ ਕੋਲ ਇਕ ਤੇ ਕਿਸੇ ਕੋਲ ਦੋ ਸ਼ਹੀਦ ਹਨ ਪਰ ਤੁਹਾਡੇ ਕੋਲ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਸੂਰਬੀਰਾਂ, ਸ਼ਹੀਦਾਂ ਅਤੇ ਬਲਿਦਾਨੀਆਂ ਦੀ ਮਹਾਨ ਵਿਰਾਸਤ ਹੈ ਪਰ ਤੁਸੀਂ ਦੁਨੀਆ ਨੂੰ ਤਾਂ ਕੀ, ਆਪਣੀ ਨਵੀਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਗ਼ਦਰ ਪਾਰਟੀ ਦਾ ਇਤਿਹਾਸ

ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 18 ਜੁਲਾਈ ਅਮਰੀਕਾ ਦੇ ਔਰੇਗਨ ਰਾਜ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਛੇਤੀ ਹੀ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਦੇਣ ਵਾਲੀ ਗ਼ਦਰ ਪਾਰਟੀ ਬਾਰੇ ਪੜ੍ਹਨ ਨੂੰ ਮਿਲੇਗਾ। ਕਰਾਂਤੀਕਾਰੀ ਸਮੂਹ ਗਦਰ ਪਾਰਟੀ ਦੀ ਸਥਾਪਨਾ ਦੇ 105 ਵਰ੍ਹੇ ਪੂਰੇ ਹੋਣ ਦੇ ਮੌਕੇ ’ਤੇ ਔਰੇਗਨ ਵਿੱਚ ਕਰਵਾਏ ਸਮਾਗਮ ਦੌਰਾਨ ਉੱਚ ਅਧਿਕਾਰੀਆਂ ਨੇ ਇਹ ਐਲਾਨ ਕੀਤਾ। ਇਤਿਹਾਸਕ ਸ਼ਹਿਰ ਐਸਟੋਰੀਆ ਵਿੱਚ ਕੁਝ ਭਾਰਤੀ-ਅਮਰੀਕੀ ਪਰਿਵਾਰ ਹਨ ਪਰ ਅਧਿਕਾਰਤ ਰਿਕਾਰਡ ਅਨੁਸਾਰ 1910 ਵਿੱਚ 70 ਹਿੰਦੂ ਇਥੇ ਆਏ…

VIA PUNJAB
ਅੱਗੇ ਪੜ੍ਹੋ

ਕੈਂਸਰ ਨਾਲ ਪੀੜਤ ਸਾਬਕਾ ਕ੍ਰਿਕਟਰ ਰਿਚਰਡ ਹੈਡਲੀ ਦੀ ਫਿਰ ਹੋਵੇਗੀ ਸਰਜਰੀ

ਕੈਂਸਰ ਨਾਲ ਪੀੜਤ ਸਾਬਕਾ ਕ੍ਰਿਕਟਰ ਰਿਚਰਡ ਹੈਡਲੀ ਦੀ ਫਿਰ ਹੋਵੇਗੀ ਸਰਜਰੀ

ਨਵੀਂ ਦਿੱਲੀ – ਨਿਊਜ਼ੀਲੈਂਡ ਦੇ ਮਹਾਨ ਕ੍ਰਿਕਟਰ ਰਿਚਰਡ ਹੈਡਲੀ ਦੀ ਦੂਜੀ ਵਾਰ ਸਰਜਰੀ ਹੋਵੇਗੀ ਕਿਉਂਕਿ ਕੈਂਸਰ ਉਨ੍ਹਾਂ ਦੇ ਲਿਵਰ ਤੱਕ ਫੈਲ ਗਿਆ ਹੈ। ਹੈਡਲੀ ਦੀ ਪਤਨੀ ਡਿਆਨੋ ਨੇ ਇਹ ਜਾਣਕਾਰੀ ਦਿੱਤੀ। ਹੈਡਲੀ ਦੇ ਪਰਿਵਾਰ ਨੇ ਪਿਛਲੇ ਮਹੀਨੇ ਖੁਲਾਸਾ ਕੀਤਾ ਸੀ ਕਿ ਇਸ ਕ੍ਰਿਕਟਰ ਦਾ ਅੰਤਰੀ ‘ਚ ਕੈਂਸਰ ਹੋਣ ਤੋਂ ਬਾਅਦ ਟਿਊਮਰ ਨੂੰ ਹਟਾਇਆ ਗਿਆ ਅਤੇ ਕੀਮੋਥੈਰੇਪੀ ਤੋਂ ਬਾਅਦ ਉਨ੍ਹਾਂ ਦੀ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਹੈ। ਡਿਆਨੋ ਨੇ ਹਾਲਾਂਕਿ ਸੋਮਵਾਰ ਨੂੰ ਇਸ 67 ਸਾਲਾ…

VIA PUNJAB
ਅੱਗੇ ਪੜ੍ਹੋ

ਵਿਰਾਟ ਲਈ ਵੱਡਾ ਖਤਰਾ ਬਣੇ ਟੀਮ ਇੰਡੀਆ ਦੇ 8 ਖਿਡਾਰੀ

ਵਿਰਾਟ ਲਈ ਵੱਡਾ ਖਤਰਾ ਬਣੇ ਟੀਮ ਇੰਡੀਆ ਦੇ 8 ਖਿਡਾਰੀ

ਨਵੀਂ ਦਿੱਲੀ – ਟੀਮ ਇੰਡੀਆ ਨੇ ਇੰਗਲੈਂਡ ‘ਚ ਟੀ-20 ਸੀਰੀਜ਼ ਜਿੱਤ ਲਈ ਹੈ, ਉਸ ਨੇ ਪਹਿਲਾ ਵਨ ਡੇ ਵੀ ਆਪਣੇ ਨਾਂ ਕੀਤਾ ਪਰ ਸ਼ਨੀਵਾਰ ਨੂੰ ਲਾਰਡਜ਼ ‘ਚ ਖੇਡੇ ਗਏ ਦੂਜੇ ਮੁਕਾਬਲੇ ‘ਚ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਇੰਡੀਆ ਦਾ ਇੰਗਲੈਂਡ ਦੌਰੇ ‘ਤੇ ਪ੍ਰਦਰਸ਼ਨ ਹੁਣ ਤੱਕ ਚੰਗਾ ਰਿਹਾ ਹੈ ਪਰ ਸਹੀ ਮਾਈਨੇ ‘ਚ ਦੇਖੀਏ ਤਾਂ ਭਾਰਤੀ ਟੀਮ ਨੂੰ ਇਹ ਜਿੱਤ ਸਿਰਫ 2 ਜਾਂ 3 ਖਿਡਾਰੀਆਂ ਦੀ ਵਜ੍ਹਾ ਨਾਲ ਮਿਲ ਰਹੀ ਹੈ। ਇੰਗਲੈਂਡ ਦੇ ਖਿਲਾਫ…

VIA PUNJAB
ਅੱਗੇ ਪੜ੍ਹੋ

ਰਮੇਸ਼ ਪੋਵਾਰ ਨੂੰ ਭਾਰਤੀ ਮਹਿਲਾ ਟੀਮ ਦਾ ਅੰਤਰਿਮ ਕੋਚ ਨਿਯੁਕਤ ਕੀਤਾ ਗਿਆ

ਰਮੇਸ਼ ਪੋਵਾਰ ਨੂੰ ਭਾਰਤੀ ਮਹਿਲਾ ਟੀਮ ਦਾ ਅੰਤਰਿਮ ਕੋਚ ਨਿਯੁਕਤ ਕੀਤਾ ਗਿਆ

ਮੁੰਬਈ – ਭਾਰਤ ਦੇ ਸਾਬਕਾ ਆਫ ਸਪਿਨਰ ਰਮੇਸ਼ ਪੋਵਾਰ ਨੂੰ ਰਾਸ਼ਟਰੀ ਮਹਿਲਾ ਕ੍ਰਿਕਟ ਟੀਮ ਦਾ ਅੰਤਰਿਮ ਕੋਚ ਨਿਯੁਕਤ ਕੀਤਾ ਗਿਆ ਹੈ। ਬੀ.ਸੀ.ਸੀ.ਆਈ. ਜਦੋਂ ਤੱਕ ਤੁਸ਼ਾਰ ਅਰੋਠੇ ਦਾ ਸਹੀ ਬਦਲ ਨਹੀਂ ਲੱਭ ਲੈਂਦਾ ਉਦੋਂ ਤੱਕ ਉਹ ਟੀਮ ਨਾਲ ਜੁੜੇ ਰਹਿਣਗੇ। ਸੀਨੀਅਰ ਖਿਡਾਰੀਆਂ ਦੇ ਨਾਲ ਮਤਭੇਦ ਦੇ ਬਾਅਦ ਅਰੋਠੇ ਨੂੰ ਅਸਤੀਫਾ ਦੇਣ ਨੂੰ ਮਜਬੂਰ ਹੋਣਾ ਪਿਆ ਸੀ। ਪੋਵਾਰ ਮਹਿਲਾ ਟੀਮ ਦੇ ਕੈਂਪ ਨਾਲ ਜੁੜਨਗੇ ਜਿਸ ਦੀ ਸ਼ੁਰੂਆਤ 25 ਜੁਲਾਈ ਤੋਂ ਬੰਗਲੌਰ ‘ਚ ਹੋਵੇਗੀ। ਪੋਵਾਰ ਨੇ ਪੱਤਰਕਾਰਾਂ ਨੂੰ…

VIA PUNJAB
ਅੱਗੇ ਪੜ੍ਹੋ

ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਰਾਹੁਲ ਗਾਂਧੀ ਨੇ ਮੋਦੀ ਨੂੰ ਲਿਖੀ ਚਿੱਠੀ

ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਰਾਹੁਲ ਗਾਂਧੀ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੌਨਸੂਨ ਸੈਸ਼ਨ ਵਿੱਚ ਔਰਤਾਂ ਦੇ ਰਾਖਵਾਂਕਰਨ ਬਾਰੇ ਬਿੱਲ ਨੂੰ ਪਾਸ ਕਰਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ 2014 ਦੇ ਆਪਣੇ ਮੈਨੀਫੈਸਟੋ ਵਿੱਚ ਇਸ ਸਬੰਧੀ ਕੀਤਾ ਵਾਅਦਾ ਵੀ ਚੇਤੇ ਕਰਾਇਆ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਬਿੱਲ ਰਾਜ ਸਭਾ ਵਿੱਚ 2010 ਨੂੰ ਪਾਸ ਹੋ ਗਿਆ ਸੀ ਜਦੋਂ ਕਿ ਲੋਕ ਸਭਾ ਵਿੱਚ ਅੱਠ ਸਾਲ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ’ਚ ਨੈਸ਼ਨਲ ਕਾਨਫਰੈਂਸ ਨੇਤਾ ਦੇ ਘਰ ’ਤੇ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ’ਚ ਨੈਸ਼ਨਲ ਕਾਨਫਰੈਂਸ ਨੇਤਾ ਦੇ ਘਰ ’ਤੇ ਅੱਤਵਾਦੀ ਹਮਲਾ

ਸ਼੍ਰੀਨਗਰ – ਸੁਰਖਿਆ ਬਲਾਂ ਅਤੇ ਆਗੂਆਂ ’ਤੇ ਹਮਲਾ ਕਰਨ ਦਾ ਅਤਵਾਦੀਆਂ ਵਲੋਂ ਕੋਈ ਵੀ ਮੌਕਾ ਛਡਿਆ ਨਹੀਂ ਜਾ ਰਿਹਾ ਹੈ।ਕਸ਼ਮੀਰ ਦੇ ਪੁਲਵਾਮਾ ’ਚ ਮੁਰਾਨ ’ਚ ਅਤਵਾਦੀਆਂ ਨੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਆਗੂ ਗੁਲਾਮ ਨਿਜ਼ਾਮੁਦੀਨ ਦੇ ਘਰ ’ਤੇ ਅੱਜ ਹਮਲਾ ਕਰ ਦਿੱਤਾ।ਇਹ ਹਮਲਾ ਘਰ ਦੇ ਬਾਹਰ ਬਣੀ ਪੁਲਸ ਪੋਸਟ ’ਤੇ ਕੀਤਾ ਗਿਆ, ਜਿਸ ਦੌਰਾਨ 1 ਪੁਲਿਸ ਕਰਮਚਾਰੀ ਦਮੀ ਮੌਤ ਹੋ ਗਈ ਤੇ ਇੱਕ ਜ਼ਖਮੀ ਹੈ।

VIA PUNJAB
ਅੱਗੇ ਪੜ੍ਹੋ

ਅਮਰੀਕੀ ਸੰਸਦੀ ਮੈਂਬਰਾਂ ਨੇ ਟਰੰਪ ‘ਤੇ ਬੋਲਿਆ ਹਮਲਾ

ਅਮਰੀਕੀ ਸੰਸਦੀ ਮੈਂਬਰਾਂ ਨੇ ਟਰੰਪ ‘ਤੇ ਬੋਲਿਆ ਹਮਲਾ

ਵਾਸ਼ਿੰਗਟਨ – ਅਮਰੀਕੀ ਸੰਸਦੀ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਰੂਸ ‘ਚ ਵਲਾਦੀਮੀਰ ਪੁਤਿਨ ਨਾਲ ਹੋਏ ਸੰਮੇਲਨ ਦੌਰਾਨ ਰੂਸ ਦੀ ਨਿੰਦਾ ਨਾ ਕਰਨ ਨੂੰ ਲੈ ਕੇ ਹਮਲਾ ਬੋਲਿਆ। ਸੀਨੀਅਰ ਰਿਪਬਲਿਕਨ ਸੈਨੇਟਰ ਲਿੰਡਸੇ ਗ੍ਰਾਹਮ ਨੇ ਕਿਹਾ ਕਿ ਟਰੰਪ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਸਖਤ ਤੌਰ ‘ਤੇ ਦਖਲਅੰਦਾਜ਼ੀ ਕਰਨ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਉਣ ਦਾ ਮੌਕਾ ਗੁਆ ਦਿੱਤਾ। ਉਥੇ ਟਰੰਪ ਨੇ ਪੁਤਿਨ ਨੂੰ ਰੂਸ ‘ਚ ਸਫਲਤਾਪੂਰਣ ਫੁੱਟਬਾਲ ਵਿਸ਼ਲ ਕੱਪ ਦੇ ਆਯੋਜਨ ਦੀ ਵਧਾਈ ਦਿੱਤੀ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਨਸ਼ਿਆਂ ਦੇ ਖ਼ਾਤਮੇ ਲਈ ਔਰਤਾਂ ਦੀ ਲਾਮਬੰਦੀ ਜ਼ਰੂਰੀ : ਗਰਚਾ

ਨਸ਼ਿਆਂ ਦੇ ਖ਼ਾਤਮੇ ਲਈ ਔਰਤਾਂ ਦੀ ਲਾਮਬੰਦੀ ਜ਼ਰੂਰੀ : ਗਰਚਾ

ਕੁਰਾਲੀ – ਪੰਜਾਬ ਵਿੱਚ ਫੈਲੇ ਨਸ਼ਿਆਂ ਦੀ ਭੈੜੀ ਲੱਤ ਨੇ ਨੌਜਵਾਨੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ| ਇਨ੍ਹਾਂ ਨਸ਼ਿਆਂ ਦਾ ਸੰਤਾਪ ਵਧੇਰੇ ਕਰਕੇ ਔਰਤਾਂ ਹੰਢਾ ਰਹੀਆਂ ਹਨ| ਭਾਵੇਂ ਔਰਤ ਮਾਂ ਦੇ ਰੂਪ ਵਿੱਚ ਹੋਵੇ, ਭੈਣ ਦੇ ਰੂਪ ਵਿੱਚ ਜਾਂ ਪਤਨੀ ਦੇ ਰੂਪ ਵਿੱਚ ਕਿਉਂ ਨਾ ਹੋਵੇ| ਇਸ ਲਈ ਔਰਤਾਂ ਨੂੰ ਹੀ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਪਵੇਗਾ| ਇਹ ਵਿਚਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਨੇ ”ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ’ ਪ੍ਰੋਗਰਾਮ ਕਰਵਾਇਆ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਨੇ ”ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ’ ਪ੍ਰੋਗਰਾਮ ਕਰਵਾਇਆ

ਐਸ.ਏ.ਐਸ. ਨਗਰ – ਸੋਹਾਣਾ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਵਿੱਚ ਅੱਜ ਵੱਖ ਵੱਖ ਤਰ੍ਹਾਂ ਦੀ ਕੈਂਸਰ ਦੀ ਬਿਮਾਰੀ ਦੇ ਇਲਾਜ ਨਾਲ ਠੀਕ ਹੋਏ ਮਰੀਜ਼ਾਂ ਨੇ ਇਕ ਪ੍ਰੋਗਰਾਮ ”ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ’ ਦੌਰਾਨ ਆਪਣੇ ਤਜ਼ਰਬੇ ਸਾਂਝੇ ਕੀਤੇ| ਜ਼ਿਕਰਯੋਗ ਹੈ ਕਿ ਸੋਹਾਣਾ ਦੇ ਹਸਪਤਾਲ ਵਿੱਚ ਕੈਂਸਰ ਦਾ ਵੱਖਰਾ ਵਿਭਾਗ ਬਣਾ ਦਿੱਤਾ ਗਿਆ ਹੈ ਜਿਸਦੇ ਮੁਖੀ ਡਾ. ਸੰਦੀਪ ਕੁੱਕੜ (ਆਂਕੋਲਿਜਸਟ ਹਨ)| ਪ੍ਰੋਗਰਾਮ ਦੇ ਮੁੱਖ ਮਹਿਮਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ…

VIA PUNJAB
ਅੱਗੇ ਪੜ੍ਹੋ
1 1,265 1,266 1,267 1,268 1,269 1,271