ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ ਚਾਰ ਫ਼ੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗਜਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਟੇਟ ਐਵਾਰਡ 2020-21 ਨਾਲ ਸਨਮਾਨਤ ਕੀਤਾ।ਪੰਜਾਬ ਭਵਨ ਵਿਖੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੁੱਲ 11 ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਤੌਰ ‘ਤੇ ਸਕੂਲ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਆਮ ਬਦਲੀਆਂ ਦੇ ਆਦੇਸ਼ ਕੀਤੇ।ਬਟਨ ਦਬਾਉਂਦਿਆਂ ਹੀ ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ ‘ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਉਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ।ਬਦਲੀਆਂ ਲਈ ਇਛੁੱਕ 35,386…

VIA PUNJAB
ਅੱਗੇ ਪੜ੍ਹੋ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼…

VIA PUNJAB
ਅੱਗੇ ਪੜ੍ਹੋ

ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਅਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਅਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਓਪਰੋਕਤ ਕਾਰਜਾਂ ਲਈ ਸੂਬੇ ਦੇ 3638 ਸਕੂਲਾਂ ਲਈ 327.42 ਲੱਖ ਰੁਪਏ ਦੀ ਰਾਸ਼ੀ ਦੀ ਵਿਵਸਥਾ ਕੀਤੀ ਗਈ ਹੈ। ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਇੱਕ ਪੱਤਰ ਰਾਹੀਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬਜ਼/ਲਾਇਬ੍ਰੇਰੀਆਂ ਵਿੱਚ ਤਬਦੀਲ ਕਰਨ ਦੇ…

VIA PUNJAB
ਅੱਗੇ ਪੜ੍ਹੋ

ਕਰੁਣਾਲ ਪੰਡਯਾ ਨੇ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡ ਰਚਿਆ ਇਤਿਹਾਸ

ਕਰੁਣਾਲ ਪੰਡਯਾ ਨੇ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡ ਰਚਿਆ ਇਤਿਹਾਸ

ਨਵੀਂ ਦਿੱਲੀ – ਕਰੁਣਾਲ ਪੰਡਯਾ ਨੇ ਆਪਣੇ ਡੈਬਿਊ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡੀ। ਉਨ੍ਹਾਂ ਨੇ 26 ਗੇਂਦ ’ਤੇ ਅਰਧ ਸੈਂਕੜਾ ਪੂਰਾ ਕੀਤਾ। ਇਹ ਬਤੌਰ ਭਾਰਤੀ ਬੱਲੇਬਾਜ਼ ਡੈਬਿਊ ਮੈਚ ’ਚ ਸਭ ਤੋਂ ਤੇਜ਼ ਅਰਧ ਸੈਂਕੜਾ ਹੈ। ਕਰੁਣਾਲ ਦੀ ਪਾਰੀ ਦੇ ਦਮ ’ਤੇ ਟੀਮ ਇੰਡੀਆ ਨੇ ਪਹਿਲੇ ਵਨ-ਡੇ (ਭਾਰਤ ਬਨਾਮ ਇੰਗਲੈਂਡ) ’ਚ 5 ਵਿਕਟਾਂ ’ਤੇ 317 ਦੌੜਾਂ ਦਾ ਸਕੋਰ ਖੜ੍ਹਾ ਕਰ ਦਿੱਤਾ। ਕੇ. ਐੱਲ. ਰਾਹੁਲ ਤੇ ਸ਼ਿਖਰ ਧਵਨ ਨੇ ਵੀ ਸ਼ਾਨਦਾਰ ਪਾਰੀ ਖੇਡੀ।ਕਰੁਣਾਲ ਪੰਡਯਾ ਜਦੋਂ ਬੱਲੇਬਾਜ਼ੀ ਕਰਨ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ

ਭਾਰਤ ਨੇ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ

ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 66 ਦੌੜਾਂ ਨਾਲ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਨੇ ਸ਼ਿਖਰ ਧਵਨ ਦੀਆਂ 98 ਦੌੜਾਂ ਦੀ ਬਦੌਲਤ ਪੰਜ ਵਿਕਟਾਂ ਦੇ ਨੁਕਸਾਨ ’ਤੇ 317 ਦੌੜਾਂ ਬਣਾਈਆਂ। ਇਸ ਵਿੱਚ ਕਪਤਾਨ ਵਿਰਾਟ ਕੋਹਲੀ ਨੇ 56, ਕੇ.ਐੱਲ. ਰਾਹੁਲ ਨੇ 62 ਅਤੇ ਕਰੁਨਾਲ ਪਾਂਡਿਆ ਨੇ 58 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਵੱਲੋਂ ਬੇਨ ਸਟੋਕਸ ਨੇ ਤਿੰਨ ਅਤੇ ਮਾਰਕ ਵੁੱਡ ਨੇ ਦੋ ਵਿਕਟਾਂ ਲਈਆਂ।…

VIA PUNJAB
ਅੱਗੇ ਪੜ੍ਹੋ

ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

ਬਰਲਿਨ – ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਇਸ ਵਾਇਰਸ ਦੇ ਪਿਛਲੇ ਸਾਲ ਵਾਂਗ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਅਜਿਹੇ ਵਿੱਚ ਕਈ ਦੇਸ਼ ਸਾਵਧਾਨੀ ਵਜੋਂ ਜ਼ਰੂਰੀ ਕਦਮ ਚੁੱਕ ਰਹੇ ਹਨ। ਇਸ ਦੇ ਤਹਿਤ ਜਰਮਨੀ ਨੇ 18 ਅਪ੍ਰੈਲ ਤੱਕ ਤਾਲਾਬੰਦੀ ਵਧਾਉਣ ਦਾ ਫ਼ੈਸਲਾ ਲਿਆ ਹੈ। ਇਹੀ ਨਹੀਂ ਜਰਮਨੀ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਈਸਟਰ ਦੀਆਂ ਛੁੱਟੀਆਂ ਤੇ ਪੰਜ ਦਿਨ ਘਰ ਵਿਚ ਹੀ ਰਹਿਣ ਅਤੇ ਘਰ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੀ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੌਰਾਨ ਪੁਲੀਸ ਅਧਿਕਾਰੀ ਸਮੇਤ 10 ਵਿਅਕਤੀਆਂ ਦੀ ਮੌਤ

ਅਮਰੀਕਾ ਦੀ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੌਰਾਨ ਪੁਲੀਸ ਅਧਿਕਾਰੀ ਸਮੇਤ 10 ਵਿਅਕਤੀਆਂ ਦੀ ਮੌਤ

ਵਾਸ਼ਿੰਗਟਨ – ਅਮਰੀਕਾ ਦੇ ਕੋਲੋਰਾਡੋ ਸਥਿਤ ਇੱਕ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਕੋਲੋਰਾਡੋ ਦੇ ਬਾਲਡਰ ਇਲਾਕੇ ਦੇ ਇੱਕ ਸੁਪਰਮਾਰਕੀਟ ਵਿੱਚ ਇੱਕ ਸ਼ੱਕੀ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਪੁਲੀਸ ਅਧਿਕਾਰੀ ਸਮੇਤ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਸੁਪਰਮਾਰਕੀਟ ਤੋਂ ਇੱਕ ਵਿਅਕਤੀ ਨੂੰ ਪੁਲੀਸ ਨੇ ਬਾਹਰ ਕੱਢਿਆ, ਜਿਸ ਦੇ ਹੱਥਾਂ ਵਿੱਚ ਹੱਥਕੜੀ ਲੱਗੀ ਸੀ ਅਤੇ ਉਹ ਖੂਨ ਨਾਲ ਲਥਪਥ ਸੀ। ਬਾਲਡਰ ਪੁਲੀਸ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਤਾਲਾਬੰਦੀ ਦੌਰਾਨ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਵਿਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਰਕਾਰ ਦੀ ਕਰਜ਼ਾ ਮੁਆਫੀ ਪਾਲਸੀ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਰਜ਼ਾ ਮੁਆਫੀ ਦੀ ਮਿਆਦ ਵਧਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਉਦਯੋਗਾਂ ਨੂੰ ਵੀ ਵੱਖਰੇ ਤੌਰ ਤੇ ਰਾਹਤ ਦੇ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਅਦਾਲਤ ਨੇ…

VIA PUNJAB
ਅੱਗੇ ਪੜ੍ਹੋ

ਹੁਣ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਲੱਗੇਗੀ ਵੈਕਸੀਨ

ਹੁਣ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਲੱਗੇਗੀ ਵੈਕਸੀਨ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ 1 ਅਪ੍ਰੈਲ 2021 ਤੋਂ ਦੇਸ਼ ਵਿੱਚ ਟੀਕਾਕਰਨ ਦਾ ਦਾਇਰਾ ਵਧਾਉਂਦਿਆਂ 45 ਸਾਲ ਤੋਂ ਵੱਧ ਉਮਰ ਵਾਲੇ ਹਰ ਵਿਅਕਤੀ ਨੂੰ ਵੈਕਸੀਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ 45 ਸਾਲ ਤੋਂ ਉੱਪਰ ਦੀ ਉਮਰ ਵਾਲੇ ਲੋਕਾਂ ਨੂੰ ਸਿਰਫ ਆਪਣਾ ਰਜਿਸਟ੍ਰੇਸ਼ਨ ਕਰਾਉਣਾ ਪਵੇਗਾ।ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਸੰਬੰਧੀ ਐਲਾਨ ਕਰਦਿਆਂ ਕਿਹਾ ਕਿ 45 ਸਾਲ ਤੋਂ ਹੇਠਾਂ ਦੀ ਉਮਰ ਵਾਲਿਆਂ ਲਈ ਟੀਕਾਕਰਨ ਦਾ ਫ਼ੈਸਲਾ ਅੱਗੇ ਲਿਆ ਜਾਵੇਗਾ। ਉਹਨਾਂ ਕਿਹਾ ਕਿ ਦੇਸ਼…

VIA PUNJAB
ਅੱਗੇ ਪੜ੍ਹੋ
1 125 126 127 128 129 1,271